ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਸੁਨਾਮ ਦੀ ਅਨਾਜ ਮੰਡੀ ਵਿਖੇ ਵਪਾਰੀ ਵਰਗ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਧੀਮਾਨ ਦਾ ਸਾਥ ਦੇਣ ਦਾ ਐਲਾਨ ਕੀਤਾ ਗਿਆ।ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸੋਨੀ ਖਡਿਆਲਿਆ ਦੀ ਦੇਖ-ਰੇਖ ਹੇਠ ਵਪਾਰੀ ਵਰਗ ਵਲੋਂ ਕਰਵਾਏ ਗਏ ਸਮਾਗਮ ਵਿਚ ਜਸਵਿੰਦਰ ਸਿੰਘ ਧੀਮਾਨ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਹਾਜ਼ਰੀ ਵਿੱਚ ਵਪਾਰੀ ਵਰਗ …
Read More »Monthly Archives: February 2022
ਚੋਣਾਂ ‘ਚ ਵੋਟ ਦੇ ਹੱਕ ਦੀ ਵਰਤੋਂ ਲਈ ਪ੍ਰੇਰਿਤ ਕਰਦੀ ਜ਼ਿਲਾ ਪੱਧਰੀ ‘ਦਸਤਖ਼ਤ ਮੁਹਿੰਮ’ ਸ਼ੁਰੂ
ਜਿਲਾ ਚੋਣ ਅਫ਼ਸਰ ਰਾਮਵੀਰ ਨੇ ਪਹਿਲਾ ਦਸਤਖ਼ਤ ਕਰਕੇ ਕੀਤਾ ਆਗਾਜ਼ ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਜ਼ਿਲਾ ਸੰਗਰੂਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਆਉਂਦੀ 20 ਫਰਵਰੀ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੇ੍ਰਰਿਤ ਕਰਨ ਦੇ ਉਦੇਸ਼ ਨਾਲ ਜ਼ਿਲਾ ਚੋਣ ਅਫ਼ਸਰ ਰਾਮਵੀਰ ਵੱਲੋਂ ਇੱਕ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ।ਜ਼ਿਲਾ ਚੋਣ ਦਫ਼ਤਰ ਸੰਗਰੂਰ …
Read More »ਚੋਣ ਮਸ਼ੀਨਾਂ ਦੀਆਂ ਤਿਆਰੀਆਂ ਸ਼ੁਰੂ – ਜਿਲ੍ਹਾ ਚੋਣ ਅਫ਼ਸਰ
ਰਿਟਰਨਿੰਗ ਅਫ਼ਸਰ ਆਪਣੀ ਨਿਗਰਾਨੀ ਵਿੱਚ ਮਸ਼ੀਨਾਂ ਦੀ ਕਰਨ ਜਾਂਚ ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਦੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ।ਇਹਨਾਂ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਤਿਆਰੀ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ।ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹੇ ਦੀਆਂ 11 ਵਿਧਾਨ ਸਭਾ ਹਲਕਿਆਂ ਵਿੱਚ 2665 …
Read More »NCC Cadets from Amritsar Excel at Republic Rajpath Day Parade
Amritsar. February 12 (Punjab Post Bureau) – 9 NCC Cadets from various institutions in Amritsar represented NCC Group Amritsar during the Republic Day Celebrations and Prime Minister`s Rally at New Delhi. These nine Cadets namely UO Anjali Sharma, SUO GauravVerma, CC Aman Pathania, UO Parvinder Kaur, UO Abhay, UO Sahil Sharma, UO Gurpreet Singh, Cdt Sahil Bedi and Cdt Rubinderjit …
Read More »ਵੋਟਾਂ ਵਾਲੇ ਦਿਨ ਪੰਜਾਬ ‘ਚ ਹੋਵੇਗੀ ਪੇਡ ਛੁੱਟੀ – ਜਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – 20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ (ਪੇਡ ਹਾਲੀਡੇ) ਦਾ ਐਲਾਨ ਕੀਤਾ ਗਿਆ ਹੈ।ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 20 ਫਰਵਰੀ ਨੂੰ ਜਿਲ੍ਹੇ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰਾ ਜਾਂ ਕਿਸੇ …
Read More »ਕੇਂਦਰੀ ਜੇਲ੍ਹ ਅੰਮ੍ਰਿਤਸਰ ‘ਚ ਸ਼ਹਿਰੀ ਤੇ ਦਿਹਾਤੀ ਪੁਲਿਸ ਵਲੋਂ ਸਾਂਝੇ ਤੌਰ ਅਚਨਚੇਤੀ ਜਾਂਚ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣਾਂ 2022 ਦੇ ਸਬੰਧ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਸ਼ਹਿਰ ਵਿੱਚ ਸਖ਼ਤ ਸਰੱਖਿਆ ਪ੍ਰਬੰਧ ਕੀਤੇ ਗਏ ਹਨ।ਜਿਸ ਤਹਿਤ ਪੈਰਾਮਿਲਟਰੀ ਫੋਰਸ ਅਤੇ ਲੋਕਲ ਪੁਲਿਸ ਵਲੋਂ ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਇਲਾਕਿਆਂ ਵਿੱਚ 24 ਘੰਟੇ ਨਾਕਬੰਦੀ ਕਰਕੇ ਵਾਹਣਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਮੇਂ ਸਮੇਂ ਫਲੈਗ ਮਾਰਚ, ਸੰਵੇਦਨਸ਼ੀਲ ਇਲਾਕਿਆਂ ਵਿੱਚ ਸਰਚ …
Read More »ਸਵੀਪ ਮੁਹਿੰਮ ਤਹਿਤ ਕੱਢੀ ਸਕੂਟਰ ਰੈਲੀ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਅਤੇ ਖਾਸ ਕਰਕੇ ਔਰਤ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਲਈ ਅਤੇ ਪ੍ਰੋਜੈਕਟ ਸਨਮਾਨ ਤਹਿਤ ਸਵੀਪ ਦੇ ਮੈਂਬਰਾਂ ਵਲੋਂ ਅਤੇ ਬੀ.ਡੀ.ਪੀ.ਓ ਦਫ਼ਤਰ ਅਰਬਨ-3 ਵਲੋਂ ਸਕੂਟਰ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਆਂਗਣਵਾੜੀ ਵਰਕਰ ਵਲੋਂ ਲੰਬੀ ਸਕੂਟਰ ਰੈਲੀ …
Read More »ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦਾ ਸ਼ਹੀਦੀ ਦਿਹਾੜਾ ਮਨਾਇਆ
ਅਟਾਰੀ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 176ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਮੇਜਰ ਜਨਰਲ ਰਾਜੇਸ਼ ਪੁਸ਼ਕਰ, ਜਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸੰਪਰਕ ਅਫਸਰ ਸ਼ੇਰਜੰਗ ਸਿੰਘ ਹੁੰਦਲ, ਕਰਨਲ ਹਰਿੰਦਰ ਸਿੰਘ ਅਟਾਰੀ ਅਤੇ ਹੋਰ ਅਧਿਕਾਰੀਆਂ ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ’ਤੇ ਫੁੱਲ ਮਲਾਵਾਂ ਚੜਾ ਕੇ ਸ਼ਰਧਾਂਜਲੀਆਂ ਭੇਟ …
Read More »ਉਮੀਦਵਾਰ ਧੀਮਾਨ ਦੀ ਧਰਮ ਪਤਨੀ ਮੈਡਮ ਰੁੁਚਿਕਾ ਧੀਮਾਨ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ
ਸੰਗਰੂਰ, 12 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਦੇ ਨੌਜਵਾਨ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਦੀ ਧਰਮ ਪਤਨੀ ਮੈਡਮ ਰੁੁਚਿਕਾ ਧੀਮਾਨ ਨੇ ਲੌਂਗੋਵਾਲ ਦੇ ਵੱਖ-ਵੱਖ ਵਾਰਡਾਂ ਵਿੱਚ ਘਰ ਘਰ ਜਾ ਕੇ ਵੋਟਰਾਂ ਨੂੰ ਆਪਣੇ ਪਤੀ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ।ਮੈਡਮ ਰੁੁਚਿਕਾ ਧੀਮਾਨ ਨੇ ਕਿਹਾ ਸਾਨੂੰ ਹਲਕੇ ਦੇ ਵੋਟਰਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ …
Read More »ਆਪ ਉਮੀਦਵਾਰ ਡਾ. ਨਿੱਜ਼ਰ ਨੂੰ ਪਿੰਡ ਸੁਲਤਾਨਵਿੰਡ `ਚ ਮਿਲਿਆ ਭਰਪੂਰ ਹੁੰਗਾਰਾ
ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਪਿੰਡ ਸੁਲਤਾਨਵਿੰਡ ਵਿੱਚ ਪ੍ਰਚਾਰ ਦੌਰਾਨ ਭਰਪੂਰ ਹੁੰਗਾਰਾ ਮਿਲਿਆ।ਇਸ ਦੌਰਾਨ ਪਿੰਡ ਦੀਆਂ ਸੈਂਕੜੇ ਇਸਤਰੀਆਂ ਨੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦਾ ਫੜ ਕੇ ਇਸ ਵਾਰ ਡਾ. ਨਿੱਜ਼ਰ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ।ਉਨਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਧਦੇ …
Read More »
Punjab Post Daily Online Newspaper & Print Media