ਭਗਵੰਤ ਮਾਨ ਨੇ ਲਾਲੀ ਮਜੀਠੀਆ, ਕੁਲਦੀਪ ਧਾਲੀਵਾਲ, ਬਲਦੇਵ ਸਿੰਘ ਅਤੇ ਜਸਵਿੰਦਰ ਸਿੰਘ ਦੇ ਹੱਕ ’ਚ ਕੀਤਾ ਪ੍ਰਚਾਰ ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜ਼ਿਲਾ ਅੰਮ੍ਰਿਤਸਰ ਵਿੱਚ ਚੋਣ ਪ੍ਰਚਾਰ ਕਰਦਿਆਂ ਪਾਰਟੀ ਦੇ ਚਾਰ ਉਮੀਦਵਾਰਾਂ () ਜਸਵਿੰਦਰ ਸਿੰਘ ਏ.ਡੀ.ਸੀ, ਬਲਦੇਵ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਸੁਖਜਿੰਦਰ ਰਾਜ …
Read More »Monthly Archives: February 2022
ਅਕਾਲੀ -ਬਸਪਾ ਸਰਕਾਰ ਲੋਕਾਂ ਨੁੰ ਹਰ ਮਹੀਨੇ 400 ਯੁਨਿਟ ਬਿਜਲੀ ਮੁਫਤ ਤੇ ਹੋਰ ਸਹੂਲਤਾਂ ਦੇਵੇਗੇ- ਗਨੀਵ ਮਜੀਠੀਆ
ਢਾਈ ਦਰਜਨ ਤੋਂ ਵੱਧ ਕਾਂਗਰਸ ਤੇ ਆਪ ਆਗੂ ਅਕਾਲੀ ਦਲ ਵਿੱਚ ਹੋਏ ਸ਼ਾਮਲ ਮਜੀਠਾ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਮਜੀਠਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਗਨੀਵ ਕੌਰ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੀਆਂ ਮੌਜ਼ੂਦਾ ਚੋਣਾਂ ਵਿਚ ਲਾਮਿਸਾਲ ਜਿੱਤ ਹਾਸਲ ਕਰ ਕੇ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਪੰਜਾਬ ਵਿੱਚ ਘਰੇਲੂ ਬਿਜਲੀ ਖਪਤਕਾਰਾਂ ਨੁੰ …
Read More »ਪੰਜਾਬ ਨੂੰ ਰਵਾਇਤੀ ਸਿਆਸੀ ਪਾਰਟੀਆਂ ਤੋਂ ਬਚਾਉਣ ਦਾ ਸੁਨਿਹਰੀ ਮੌਕਾ – ਭਗਵੰਤ ਮਾਨ
ਭਗਵੰਤ ਮਾਨ ਨੇ ਲਾਲੀ ਮਜੀਠੀਆ, ਕੁਲਦੀਪ ਧਾਲੀਵਾਲ, ਬਲਦੇਵ ਸਿੰਘ ਅਤੇ ਜਸਵਿੰਦਰ ਸਿੰਘ ਦੇ ਹੱਕ ’ਚ ਕੀਤਾ ਪ੍ਰਚਾਰ ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜ਼ਿਲਾ ਅੰਮ੍ਰਿਤਸਰ ਵਿੱਚ ਚੋਣ ਪ੍ਰਚਾਰ ਕਰਦਿਆਂ ਪਾਰਟੀ ਦੇ ਚਾਰ ਉਮੀਦਵਾਰਾਂ ਜਸਵਿੰਦਰ ਸਿੰਘ ਏ.ਡੀ.ਸੀ, ਬਲਦੇਵ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਸੁਖਜਿੰਦਰ ਰਾਜ ਸਿੰਘ …
Read More »ਵੋਟਰ ਅਕਾਲੀ ਬਸਪਾ ਗਠਜੋੜ ਦੇ ਹੱਕ ‘ਚ 20 ਨੂੰ ਲਗਾਉਣਗੇ ਪੱਕਾ ਮੋਰਚਾ – ਤਲਬੀਰ ਗਿੱਲ
ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਚੋਣਾਂ ’ਚ ਲੋਕਾਂ ਦੇ ਸਹਿਯੋਗ ਨਾਲ ‘ਹਰ ਮੈਦਾਨ ਫਤਿਹ’ ਕਰਨਗੇ।20 ਫਰਵਰੀ ਨੂੰ ਵੱਡੀ ਤਦਾਦ ’ਚ ਵੋਟਰ ਗਠਜੋੜ ਦੇ ਉਮੀਦਵਾਰਾਂ ਦੇ ਹੱਕ ’ਚ ਪੱਕਾ ਮੋਰਚਾ ਲਗਾਉਂਦਿਆਂ ਚੋਣ ਨਿਸ਼ਾਨ ‘ਤੱਕੜੀ’ ’ਤੇ ਮੋਹਰ ਲਗਾ ਕੇ ਜੇਤੂ ਬਣਾਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ …
Read More »ਵਾਰਡ ਨੰਬਰ 65 ’ਚ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ ’ਚ ਸ਼ਾਮਲ
ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਸੂਬੇ ’ਚ ਅਕਾਲੀ-ਬਸਪਾ ਗਠਜੋੜ ਦੇ ਹੱਕ ’ਚ ਹਵਾਵਾਂ ਝੂਲਣ ਲੱਗ ਪਈਆਂ ਹਨ। ਜਿਸ ਕਾਰਨ ਰਵਾਇਤੀ ਪਾਰਟੀ ਦੇ ਪਰਿਵਾਰ ਤੇ ਆਮ ਲੋਕ ਧੜਾਧੜ ਅਕਾਲੀ-ਬਸਪਾ ਗਠਜੋੜ ਨਾਲ ਜੁੜ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਵਾਰਡ ਨੰਬਰ 65 ਵਿਖੇ ਇਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ …
Read More »ਪਤੀ ਦੀ ਜਿੱਤ ਲਈ ਪਤਨੀ ਨੇ ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ
ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਹਲਕਾ ਅਟਾਰੀ ਦੇ ਉਮੀਦਵਾਰ ਸਾਬਕਾ ਏ.ਡੀ.ਸੀ ਜਸਵਿੰਦਰ ਸਿੰਘ ਰਮਦਾਸ ਦੀ ਧਰਮ ਪਤਨੀ ਮੈਡਮ ਪ੍ਰਭਾ ਸਿੱਧੂ ਨੇ ਅੱਜ ਆਪਣੇ ਪਤੀ ਜਸਵਿੰਦਰ ਸਿੰਘ ਰਮਦਾਸ ਦੇ ਹੱਕ ‘ਚ ਹਲਕੇ ਦੇ ਕਈ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ।ਉਨ੍ਹਾਂ ਕਿਹਾ ਕਿ ਇਸ ਵਾਰ ਮਹਿਲਾਵਾਂ ਵਿੱਚ ਬਹੁਤ ਜਿਆਦਾ ਉਤਸ਼ਾਹ ਹੈ ਅਤੇ ਉਹ ਆਪ ਦੇ ਉਮੀਦਵਾਰ ਪੜੇ ਲਿਖੇ ਇਮਾਨਦਾਰ …
Read More »ਹਲਕਾ ਪੱਛਮੀ ਤੋਂ ‘ਆਪ‘ਉਮੀਦਵਾਰ ਡਾ. ਜਸਬੀਰ ਸੰਧੂ ਨੇ ਘਰ ਘਰ ਕੀਤਾ ਚੋਣ ਪ੍ਰਚਾਰ
ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਸਬੀਰ ਸਿੰਘ ਸੰਧੂ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਸੰਧੂ ਨੇ ਛੇਹਰਟਾ ਬਜ਼ਾਰ, ਭੱਲਾ ਕਲੋਨੀ, ਸ਼ੇਰ ਸ਼ਾਹ ਸੂਰੀ ਰੋਡ, ਸੰਧੂ ਕਲੋਨੀ, ਨਰਾਇਣਗੜ੍ਹ ਅਤੇ ਹੋਰ ਕਈ ਇਲਾਕਿਆਂ ਵਿੱਚ ਪ੍ਰਚਾਰ ਦੌਰਾਨ ਉਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜ਼ਾਗਰੂਕ ਹੋ ਗਏ ਹਨ ਕਿਸੇ ਵੀ ਧੋਖੇ ਵਿੱਚ …
Read More »ਪੰਜਾਬ ਐਗਰੋ ਇੰਨਪੁਟ ਡੀਲਰਜ਼ ਐਸੋ: ਨੇ ਕੇਂਦਰੀ ਮੰਤਰੀ ਨੂੰ ਸੌਂਪਿਆ ਮੰਗ ਪੱਤਰ
ਸਮਰਾਲਾ, 11 ਫਰਵਰੀ (ਇੰਦਰਜੀਤ ਸਿੰਘ ਕੰਗ) – ਕੇਂਦਰੀ ਰਾਜ ਮੰਤਰੀ ਫਰਟੀਲਾਈਜ਼ਰ ਅਤੇ ਕੈਮੀਕਲ ਭਾਰਤ ਸਰਕਾਰ ਭਗਵੰਤ ਕੁਬਾ ਅੱਜ ਸਮਰਾਲਾ ਵਿਖੇ ਪੁੱਜੇ।ਜਿਥੇ ਉਨ੍ਹਾਂ ਨੇ ਵਪਾਰੀਆਂ ਦੀਆਂ ਮੰਗਾਂ ਸਬੰਧੀ ਜਾਣਕਾਰੀ ਹਾਸਲ ਕੀਤੀ।ਪੰਜਾਬ ਐਗਰੋ ਇੰਨਪੁਟ ਡੀਲਰਜ਼ ਐਸੀਏਸ਼ਨ ਸਮਰਾਲਾ, ਖੰਨਾ, ਮਾਛੀਵਾੜਾ, ਰਾਜਪੁਰਾ ਅਤੇ ਸਮੂਹ ਪੰਜਾਬ ਦੇ ਡੀਲਰਜ਼ ਵਲੋਂ ਸੁਨੀਲ ਅਗਰਵਾਲ, ਪ੍ਰਮੋਦ ਸ਼ਰਮਾ, ਗੁਰਦੀਪ ਢਿੱਲੋਂ, ਅਨੂਪ ਸ਼ਰਮਾ, ਰਿੰਕੂ ਲੂਥੜਾ, ਰਾਕੇਸ਼ ਪਾਹਵਾ ਵਾਈਸ ਪ੍ਰਧਾਨ, ਬੱਲੀ ਖੰਨਾ …
Read More »20 ਫਰਵਰੀ ਨੂੰ ਕਾਂਗਰਸੀ ਉਮੀਦਵਾਰਾਂ ਨੂੰ ਪੈਨਸ਼ਨਰਾਂ ਨਾਲ ਕੀਤੇ ਝੂਠੇ ਵਾਅਦਿਆਂ ਦਾ ਖਮਿਆਜ਼ਾ ਭੁਗਤਣਾ ਪਵੇਗਾ – ਮੰਡਲ ਪ੍ਰਧਾਨ
ਸਮਰਾਲਾ, 11 ਫਰਵਰੀ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਰਿਟਾ: ਲਾਇਨਮੈਨ ਹਰਬੰਸ ਸਿੰਘ ਰਾਈਆਂ, ਭਗਵਾਨ ਦਾਸ ਲਾਈਨਮੈਨ ਮਾਛੀਵਾੜਾ ਸਾਹਿਬ, ਸ੍ਰੀਮਤੀ ਅਵਤਾਰ ਕੌਰ ਪਤਨੀ ਸਵ: ਹਰਨਾਮ ਸਿੰਘ ਸਮਰਾਲਾ ਦੀ ਬੇਵਕਤੀ ਮੌਤ ‘ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ ਦੇ ਫੁੱਲ …
Read More »ਅਮਨ ਭਰਥ ਬਣੇ ਪੰਜਾਬ ਲੋਕ ਕਾਂਗਰਸ ਦੇ ਸੂਬਾ ਜਰਨਲ ਸਕੱਤਰ
ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਲੋਕ ਕਾਂਗਰਸ ਵੱਲੋਂ ਅਮਨ ਭਰਥ ਸੁਨਾਮ ਨੂੰ ਪੰਜਾਬ ਲੋਕ ਕਾਂਗਰਸ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਜਨਰਲ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਬੀਬਾ ਜੈਇੰਦਰ ਕੌਰ ਨੇ ਅਮਨ ਭਰਥ ਨੂੰ ਪਾਰਟੀ ਦੇ ਇਸ ਵੱਡੇ ਅਹੁੱਦੇ ਦਾ ਨਿਯੁੱਕਤੀ ਪੱਤਰ ਸੌਂਪਿਆ।ਨਵ-ਨਿਯੁੱਕਤ ਅਮਨ ਭਰਥ ਕਿਹਾ ਕਿ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ …
Read More »
Punjab Post Daily Online Newspaper & Print Media