Tuesday, November 24, 2026

Monthly Archives: February 2022

ਖਰਚਾ ਰਜਿਸਟਰ ਮਿਲਾਣ ਲਈ ਹਾਜ਼ਰ ਨਾ ਹੋਣ ‘ਤੇ ਅਕਾਲੀ ਦਲ (ਅੰਮਿ੍ਰਤਸਰ) ਦੇ ਉਮੀਦਵਾਰ ਨੂੰ ਕਾਰਨ ਦੱਸੋ ਨੋਟਿਸ

ਪਠਾਨਕੋਟ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ‘ਚ ਵਿਧਾਨ ਸਭਾ ਚੋਣਾਂ-2022 ਦੇ ਅਧੀਨ 8 ਫਰਵਰੀ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਜਿਲ੍ਹਾ ਪਠਾਨਕੋਟ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ) ਅਤੇ 003-ਪਠਾਨਕੋਟ) ਲਈ ਨਿਯੁੱਕਤ ਖਰਚਾ ਅਬਜਰਵਰ ਅਮਿਤ ਕੁਮਾਰ ਸੋਨੀ ਵਲੋਂ 8 ਫਰਵਰੀ ਨੂੰ ਖਰਚਾ ਰਜਿਸਟਰਾਂ ਦੀ ਜਾਂਚ ਲਈ ਅਤੇ ਮਿਲਾਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨਿਰਧਾਰਿਤ ਕੀਤਾ ਗਿਆ …

Read More »

ਓਮ ਪ੍ਰਕਾਸ਼ ਸੋਨੀ ਨੇ ਘਰ-ਘਰ ਕੀਤਾ ਚੋਣ ਪ੍ਰਚਾਰ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 57, 58 ਤੇ 60 ਤੋਂ ਇਲਾਵਾ ਹੋਰ ਇਲਾਕਿਆਂ ਵਿੱਚ ਘਰ-ਘਰ ਚੋਣ ਪ੍ਰਚਾਰ ਕੀਤਾ।ਜਿਸ ਦੌਰਾਨ ਸੋਨੀ ਨੇ ਕਿਹਾ ਕਿ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹਰ ਵਾਰ ਦੀ ਤਰ੍ਹਾਂ ਉਹ ਇਸ ਵਾਰ ਵੀ ਕੇਂਦਰੀ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤਣਗੇ।ਉਨ੍ਹਾਂ ਕਿਹਾ ਕਿ ਕੇਂਦਰੀ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਤਰਫਾ …

Read More »

ਤਲਬੀਰ ਗਿੱਲ ਨੇ ਅਕਾਲੀ ਬਸਪਾ ਗਠਜੋੜ ਦੀਆਂ ਲੋਕਪੱਖੀ ਨੀਤੀਆਂ ਤੋਂ ਕਰਵਾਇਆ ਜਾਣੂ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਵਾਰਡ ਨੰਬਰ 37 ਦੇ ਇਲਾਕੇ ਸ਼ਹੀਦ ਊਧਮ ਸਿੰਘ ਨਗਰ ਵਿਖੇ ਰਾਜਬੀਰ ਸਿੰਘ ਗਿੱਲ ਦੇ ਗ੍ਰਹਿ ’ਚ ਇਕ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਦੀ ਮੀਿਟਮਘ ਦੌਰਾਨ ਵੱਡੀ ਗਿਣਤੀ ’ਚ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ ’ਚ ਸ਼ਾਮਲ ਹੋ ਗਏ।ਤਲਬੀਰ ਗਿੱਲ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਅਕਾਲੀ …

Read More »

ਪਿੰਡ ਬਾਜਕ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਰਵਾਂ ਹੁੰਗਾਰਾ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਨੂੰ ਹਲਕੇ ਦੇ ਵੱਖ ਵੱਖ ਪਿੰਡਾਂ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸੇ ਤਹਿਤ ਪਿੰਡ ਬਾਜਕ ਵਿਖੇ ਪਿੰਡ ਵਾਸੀਆਂ ਵਲੋਂ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਇੰਜ. ਅਮਿਤ ਰਤਨ ਨੂੰ ਭਰਪੂਰ ਸਮਰਥਨ ਦਿੰਦਿਆਂ ਲੱਡੂਆਂ ਨਾਲ ਤੋਲਿਆ ਗਿਆ।ਇੰਜ. ਅਮਿਤ ਰਤਨ …

Read More »

ਪਿੰਡ ਚੁੱਘੇ ਖੁਰਦ ਤੇ ਕਰਮਗੜ੍ਹ ਸਤਰਾਂ ਵਾਸੀਆਂ ਨੇ ਅਮਿਤ ਰਤਨ ਦੇ ਹੱਕ ‘ਚ ਦਿੱਤਾ ਫ਼ਤਵਾ

ਬਠਿੰਡਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਚੁੱਘੇ ਖੁਰਦ ਤੇ ਕਰਮਗੜ੍ਹ ਸਤਰਾਂ ਦੇ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਹੱਕ ‘ਚ ਖੜ੍ਹਨ ਦਾ ਫੈਸਲਾ ਕੀਤਾ ਤੇ ਵੱਡੀਆਂ ਚੋਣ ਮੀਟਿੰਗਾਂ ਵਿੱਚ ਅਮਿਤ ਰਤਨ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਅਹਿਦ …

Read More »

ਸੰਤ ਸਮਾਜ ਵਲੋਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ-ਬਸਪਾ ਦੀ ਹਮਾਇਤ ਦਾ ਐਲਾਨ

ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ) – ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ (ਜਲੰਧਰ) ਵਿਖੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਦੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿੱਚ ਵੱਖ-ਵੱੱਖ ਸੰਪਰਦਾਵਾਂ ਦੇ ਮੁਖੀ ਸੰਤ ਮਹਾਂਪੁਰਸ਼, ਉਦਾਸੀਨ, ਨਿਰਮਲੇ, ਕਾਰ ਸੇਵਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਨਾਲ ਸੰਬੰਧਿਤ 250-300 ਦੇ ਕਰੀਬ ਸੰਤ ਮਹਾਪੁਰਸ਼ ਸ਼ਾਮਲ …

Read More »

ਲੋਕ ਸਾਹਿਤ ਸੰਗਮ ਦੀ ਸਾਹਿਤਕ ਮਹਿਫ਼ਲ ਨੇ ਠੰਡ `ਚ ਕੀਤੀ ਗਰਮਜੋਸ਼ੀ

ਸਾਹਿਤ ਰੂਹ ਤੇ ਅੰਤਰ ਮਨ ਨੂੰ ਰੁਸ਼ਨਾਉਂਦਾ ਹੈ – ਡਾ. ਅਮਨ ਰਾਜਪੁਰਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਪ੍ਰਧਾਨ ਡਾ. ਗੁਰਵਿੰਦਰ ਅਮਨ ਦੀ ਅਗਵਾਈ ਵਿਚ ਰੋਟਰੀ ਭਵਨ ਵਿਖੇ ਹੋਈ।ਜਿਸ ਵਿਚ ਕਵੀਆਂ ਨੇ ਚੰਗਾ ਰੰਗ ਬੰਨਿਆ।                   ਸਭਾ ਦਾ ਆਗਾਜ਼ ਕਰਮ ਸਿੰਘ ਹਕੀਰ ਨੇ ਗੀਤ `ਧਰਨੇ ਤੇਰੇ …

Read More »

ਕੇਜਰੀਵਾਲ ਪੰਜ ਸਾਲਾਂ ‘ਚ ਕਦੇ ਵੀ ਪੰਜਾਬ ਨਹੀਂ ਆਏ, ਇਕ ਮੌਕਾ ਮੰਗਣ ਦਾ ਕੋਈ ਹੱਕ ਨਹੀਂ – ਸੁਖਬੀਰ ਬਾਦਲ

ਕਿਹਾ ਕਿ ਕੇਜਰੀਵਾਲ ਨੇ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦਿੱਤਾ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਸੀ ਸੁਜਾਨਪੁਰ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਿਛਲੇ ਪੰਜ ਸਾਲਾਂ ਵਿੱਚ ਕਦੇ ਵੀ ਪੰਜਾਬ ਨਹੀਂ ਆਏ ਤੇ ਉਹਨਾਂ ਨੁੰ ਪੰਜਾਬੀਆਂ ਤੋਂ ਇਕ ਮੌਕਾ ਮੰਗਣ …

Read More »

ਖਡੂਰ ਸਾਹਿਬ ਦੇ ਐਮ.ਪੀ ਜਸਬੀਰ ਸਿੰਘ ਡਿੰਪਾ ਦਾ ਭਰਾ ਰਾਜਨ ਗਿੱਲ ਅਕਾਲੀ ਦਲ ‘ਚ ਸ਼ਾਮਲ

ਕਾਂਗਰਸ ਦਾ ਮਾਝੇ ‘ਚ ਸਫਾਇਆ, ਮੁਕਾਬਲਾ ਇਕਪਾਸੜ ਹੋ ਕੇ ਪੂਰੀ ਤਰ੍ਹਾਂ ਅਕਾਲੀ ਦਲ ਦੇ ਪੱਖ ਵਿਚ – ਬਾਦਲ ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੁੰ ਅੱਜ ਮਾਝਾ ਖੇਤਰ ‘ਚ ਵੱਡਾ ਹੁਲਾਰਾ ਮਿਲਿਆ ਜਦੋਂ ਖਡੂਰ ਸਾਹਿਬ ਦੇ ਐਮ.ਪੀ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਸਮੇਤ ਸਮੁੱਚਾ ਪਰਿਵਾਰ ਅਤੇ ਖੇਤਰ ਦੇ ਅਨੇਕਾਂ ਹਲਕਿਆਂ ਤੋਂ ਪਾਰਟੀ ਦੇ …

Read More »

ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅੰਬੇਦਕਰ) ਵਲੋਂ ਕਾਂਗਰਸ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫੈਸਲਾ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅੰਬੇਦਕਰ) ਦੇ ਕੌਮੀ ਪ੍ਰਧਾਨ ਦੀਪਕ ਭਾਊ ਨਿਕਾਲਜੇ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕਾਰਜਕਾਰਨੀ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ।ਕੌਮੀ ਪ੍ਰਧਾਨ ਦੀਪਕ ਭਾਊ ਨਿਕਾਲਜੇ ਨੇ ਕਿਹਾ ਕਿ ਕੌਮੀ ਕਾਰਜਕਾਰਨੀ ਦੇ ਫੈਸਲੇ ਅਨੁਸਾਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ …

Read More »