ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣ ਪ੍ਰਚਾਰ ਦੌਰਾਨ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾਉਣ ‘ਤੇ ਸਖਤੀ ਨਾਲ ਰੋਕ ਲਗਾਈ ਗਈ ਹੈ ਅਤੇ ਚੋਣ ਪ੍ਰਚਾਰ ਵਿਚ ਜੇਕਰ ਕਿਸੇ ਉਮੀਦਵਾਰ ਜਾਂ ਪਾਰਟੀ ਨੇ ਬੱਚਿਆਂ ਤੋਂ ਕੰਮ ਕਰਵਾਇਆ ਤਾਂ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ …
Read More »Monthly Archives: February 2022
ਨੈਸ਼ਨਲ ਲੋਕ ਅਦਾਲਤ 12 ਮਾਰਚ 2022 ਨੂੰ ਲੱਗੇਗੀ
ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ – ਜ਼ਿਲਾ ਤੇ ਸ਼ੈਸ਼ਨ ਜੱਜ ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜ਼ਿਲਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਅਪੀਲ ਕਰਦਿਆਂ ਕਿਹਾ ਹੈ ਕਿ 12 ਮਾਰਚ 2022 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇਂ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੈਕ ਬਾਉਂਸ ਦੇ …
Read More »ਆਤਮਾ ਸਕੀਮ ਅਧੀਨ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਚਰਚਾ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਦਲਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿੱਚ ਖੇਤੀਬਾੜੀ ਵਿਭਾਗ ਤੋਂ ਇਲਾਵਾ ਭੂਮੀ ਰੱਖਿਆ ਵਿਭਾਗ, ਪਸ਼ੂ ਪਾਲਣ, ਕ੍ਰਿਸ਼ੀ ਵਿਗਿਆਨ ਕੇਂਦਰ, ਬਾਗਬਾਨੀ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਵਿੱਚ ਸਾਲ 2022-23 ਦੋਰਾਨ ਆਤਮਾ ਸਕੀਮ ਅਧੀਨ …
Read More »Fitness training programme concluded at Guru Nanak Dev University
Amritsar, February 9 (Punjab Post Bureau) – The 16 days Fitness training programme for Assistant/Associate Professor of Physical Education was concluded here today in the Guru Nanak Dev University premises. This programme was organised by Department of Physical Education, Guru Nanak Dev University in collaboration with Higher Education Department of Punjab. Prof. Jaspal Singh Sandhu Vice Chancellor presided over the …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਿਟਨੈਸ ਸਿਖਲਾਈ ਪ੍ਰੋਗਰਾਮ ਸਮਾਪਤ
ਚੰਗੀ ਸਿਹਤ ਨਾਲ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਸੰਭਵ – ਵਾਈਸ ਚਾਂਸਲਰ ਅੰਮ੍ਰਿਤਸਰ, 9 ਫਰਵਰੀ (ਖੁਰਮਣੀਆਂ) – ਸਰੀਰਕ ਸਿੱਖਿਆ ਦੇ ਸਹਾਇਕ/ਐਸੋਸੀਏਟ ਪ੍ਰੋਫੈਸਰ ਲਈ 16 ਦਿਨਾਂ ਫਿਟਨੈਸ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਸਿਹਤ ਹੈ ਤਾਂ ਸਭ ਕੁੱਝ ਹੈ।ਜੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਲਈ ਇਸ ਤਰ੍ਹਾਂ ਹੀ ਉਪਰਾਲੇ ਜਾਰੀ …
Read More »ਜਸਵਿੰਦਰ ਧੀਮਾਨ ਦੇ ਹਲੀਮੀ ਭਰੇ ਸੁਭਾਅ ਨੇ ਕਾਂਗਰਸੀ ਆਗੂਆਂ ਨੂੰ ਕੀਤਾ ਇਕਜੁੱਟ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੌਜਵਾਨ ਆਗੂ ਜਸਵਿੰਦਰ ਧੀਮਾਨ ਦੇ ਨਿਵੇਕਲੇ ਅੰਦਾਜ਼ ਤੇ ਹਲੀਮੀ ਭਰੇ ਸੁਭਾਅ ਨੇ ਸਮੁੱਚੇ ਰੂਪ ‘ਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈਜ਼ਿਕਰਯੋਗ ਹੈ ਕਿ ਚੋਣ ਮੈਦਾਨ ਵਿਚ ਉਤਰਨ ਤੋਂ ਪਹਿਲਾਂ ਇਸ ਹਲਕੇ ‘ਚ ਕਾਂਗਰਸ ਪਾਰਟੀ ਕਈ ਧੜਿਆਂ ਵਿੱਚ …
Read More »ਜਨਰਲ ਅਬਜ਼ਰਵਰ ਸੁਬੋਧ ਯਾਦਵ ਵਲੋਂ ਦਿੜਬਾ ਦੇ ਦਰਜ਼ਨ ਤੋਂ ਵਧੇਰੇ ਪੋਲਿੰਗ ਬੂਥਾਂ ਦੀ ਅਚਨਚੇਤ ਜਾਂਚ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ 100-ਦਿੜਬਾ ਵਿਖੇ ਸਥਾਪਤ ਪੋਲਿੰਗ ਬੂਥਾਂ ਦੀ ਅਚਨਚੇਤ ਜਾਂਚ ਕਰਦਿਆਂ ਜਨਰਲ ਅਬਜ਼ਰਵਰ ਸੁਬੋਧ ਯਾਦਵ ਨੇ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ ਸਬੰਧੀ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਚੋਣ ਕਮਿਸ਼ਨ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਦਿੜਬਾ ਸਮੇਤ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਅਮਲ ਦੀ ਨਿਗਰਾਨੀ …
Read More »ਸੰਗਰੂਰ ਵਿੱਚ ਆਦਰਸ਼ ਚੋਣ ਜ਼ਾਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵੱਡੀ ਕਾਰਵਾਈ
ਸਮਰੱਥ ਅਧਿਕਾਰੀ ਦੀ ਅਗੇਤੀ ਪ੍ਰਵਾਨਗੀ ਤੋਂ ਬਿਨਾਂ ਚੋਣ ਪ੍ਰਚਾਰ ਕਰਦੇ 4 ਵਾਹਨ ਕਾਬੂ ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਦੇ ਰਿਟਰਨਿੰਗ ਅਫ਼ਸਰ ਚਰਨਜੋਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਕਰਨ ਦੇ ਮਾਮਲੇ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ 4 ਵਾਹਣ ਕਾਬੂ ਕੀਤੇ ਗਏ ਹਨ।ਜਿਨ੍ਹਾਂ ਵਿਰੁੱਧ …
Read More »ਕਈ ਕਾਂਗਰਸੀ ਆਗੂ ਤੇ ਸਮਰਥਕ ਸ਼਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪਿੰਡ ਖੁਰਾਣਾ ਦੇ ਕਾਂਗਰਸੀ ਆਗ ਸਮੇਤ ਗ੍ਰਾਮ ਪੰਚਾਇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।ਜਿੰਨਾਂ ਦਾ ਬਲਦੇਵ ਸਿੰਘ ਮਾਨ ਨੇ ਸਿਰਪਾਉ ਪਾ ਕੇ ਸਨਮਾਨ ਕੀਤਾ। ਸ਼ਾਮਲ ਹੋਣ ਵਾਲੇ ਮੋਜ਼ੂਦਾ ਸਰਪੰਚ ਹਰਪ੍ਰੀਤ ਕੌਰ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਕਿਹਾ ਕਿ ਪਹਿਲਾਂ ਅਜਿਹੀ …
Read More »ਅਕਾਲੀ-ਬਸਪਾ ਸਰਕਾਰ ਬਣਦਿਆਂ ਹੀ ਠੇਕਾ ਕਾਮਿਆਂ ਨੂੰ ਕੀਤਾ ਜਾਵੇਗਾ ਰੈਗੂਲਰ – ਭਾਈ ਲੌਂਗੋਵਾਲ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਂਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅਹਿਮ ਫੈਸਲਾ ਲਿਆ ਹੈ ਕਿ ਪੰਜਾਬ ਸੂਬੇ ਵਿਚ ਅਕਾਲੀ-ਬਸਪਾ ਦੀ ਸਰਕਾਰ ਬਣਨ ਉਪਰੰਤ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ …
Read More »
Punjab Post Daily Online Newspaper & Print Media