Tuesday, November 24, 2026

Monthly Archives: February 2022

ਕਾਂਗਰਸ ਦੇ ਉਮੀਦਵਾਰ ਓਮ ਪ੍ਰਕਾਸ਼ ਸੋਨੀ ਨੇ ਹਲਕਾ ਕੇਂਦਰੀ ‘ਚ ਮੰਗੀਆਂ ਵੋਟਾਂ

ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਬਣਾਉਣ ‘ਤੇ ਹਾਈਕਮਾਨ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਹਲਕਾ ਕੇਂਦਰੀ ਤੋਂ ਕਾਂਗਰਸ ਦੇ ਉਮੀਦਵਾਰ ਓਮ ਪ੍ਰਕਾਸ਼ ਸੋਨੀ ਨੇ ਚੌਕ ਸ਼ਕਤੀ ਨਗਰ, ਰਾਮ ਬਾਗ, ਝਬਾਲ ਰੋਡ ਸਮੇਤ ਕਈ ਹੋਰ ਇਲਾਕਿਆਂ ਵਿੱਚ ਚੋਣ ਰੈਲੀਆਂ ਕੀਤੀਆਂ ਅਤੇ ਆਪਣੇ ਹੱਕ ‘ਚ ਵੋਟਾਂ ਮੰਗੀਆਂ।ਇਸ ਦੌਰਾਨ ਉਨਾਂ ਨੇ ਕਾਂਗਰਸ ਹਾਈਕਮਾਨ ਅਤੇ ਰਾਹੁਲ ਗਾਂਧੀ …

Read More »

ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ‘ਤੇ ਕਾਂਗਰਸੀ ਵਰਕਰਾਂ `ਚ ਖੁਸ਼ੀ ਦੀ ਲਹਿਰ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕਾਂਗਰਸ ਹਾਈਕਮਾਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ‘ਤੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਥਾਨਕ ਰਾਮ ਤੀਰਥ ਅਧੀਨ ਆਉਂਦੀ ਬਾਬਾ ਮੀਕੇ ਸ਼ਾਹ ਕਲੌਨੀ ਦੇ ਸਰਪੰਚ ਮਨੋਜ ਸਿੰਘ ਭੱਟੀ …

Read More »

ਤਲਬੀਰ ਗਿੱਲ ਦੀ ਪਤਨੀ ਗੁਰਜਿੰਦਰ ਗਿੱਲ ਨੇ ਪਤੀ ਹਲਕੇ ’ਚ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਧਰਮਪਤਨੀ ਸ੍ਰੀਮਤੀ ਗੁਰਜਿੰਦਰ ਕੌਰ ਗਿੱਲ ਨੇ ਹਲਕਾ ਦੱਖਣੀ ਦੇ ਸੁਲਤਾਨਵਿੰਡ, ਤੇਜ਼ ਨਗਰ ਚੌਂਕ, ਗੁਰਨਾਮ ਨਗਰ ਆਦਿ ਇਲਾਕਿਆਂ ’ਚ ਘਰ-ਘਰ ਜਾ ਕੇ ਲੋਕਾਂ ਤੋਂ ਵੋਟਾਂ ਮੰਗੀਆਂ।ਸ੍ਰੀਮਤੀ ਗੁਰਜਿੰਦਰ ਗਿੱਲ ਨੇ ਹਲਕੇ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ’ਚ ਜਿਥੇ ਵੱਡੇ ਬਜ਼ੁਰਗਾਂ ਤੋਂ ਅਸ਼ੀਰਵਾਦ ਲਿਆ, ਉਥੇ ਉਨ੍ਹਾਂ 20 ਫਰਵਰੀ …

Read More »

ਕਾਂਗਰਸ ਤੇ ਆਪ ਵੋਟਾਂ ਹਾਸਲ ਕਰਨ ਲਈ ਵਰਤ ਰਹੀ ਕਈ ਹੱਥਕੰਡੇ – ਤਲਬੀਰ ਗਿੱਲ

ਗਿੱਲ ਨੇ 20 ਨੂੰ ਤੱਕੜੀ ਦਾ ਬਟਨ ਦਬਾ ਕੇ ਜੇਤੂ ਬਣਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਵਲੋਂ ਵਾਰਡ ਨੰਬਰ 64 ਵਿਖੇ ਹੋਈ ਹੋਈ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਬਸਪਾ ਗਠਜੋੜ ਆਉਦੀਆਂ ਵਿਧਾਨ ਸਭਾ ਚੋਣਾਂ ’ਚ ਲੋਕਾਂ ਦਾ ਫਤਵਾ ਲੈ …

Read More »

ਚਰਨਜੀਤ ਸਿੰਘ ਚੰਨੀ ਹੋਣਗੇ ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਮੁੱਖ ਮੰਤਰੀ ਦਾ ਚਿਹਰਾ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ ਕਰਨ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੇ ਕੌਮੀ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚੇ।ਜਿਥੇ ਉਨਾਂ ਨੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ।ਰਾਹੁਲ ਗਾਂਧੀ ਨੇ ਕਿਹਾ ਕਿ ਇਹ ਫੈਸਲਾ ਉਨਾਂ …

Read More »

ਭਾਰਤ ਦੀ ਕੋਇਲ ਤੇ ਸੁਰਾਂ ਦੀ ਮਲਿਕਾ ਲ਼ਤਾ ਮੰਗੇਸ਼ਕਰ ਦਾ ਦਿਹਾਂਤ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪਲੇਅਬੈਕ ਸਿੰਗਰ ਅਤੇ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦਾ ਅੱਜ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।ਉਨਾਂ ਨੇ ਬਰੀਚ ਕੈਂਡੀ ਹਸਪਤਾਲ ਮੁੰਬਈ ‘ਚ ਅੱਜ ਆਖਰੀ ਸਾਹ ਲਿਆ।ਉਨਾਂ ਨੂੰ 8 ਜਨਵਰੀ 2022 ਨੂੰ ਕੋਵਿਡ-19 ਟੈਸਟ ਪਾਜ਼ਟਿਵ ਆਉਣ ‘ਤੇ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।ਲਤਾ ਮੰਗੇਸ਼ਕਰ ਦੇ ਚਲਾਣੇ ਨਾਲ ਬਾਲੀਵੁੱਡ …

Read More »

ਬਿਕਰਮ ਮਜੀਠੀਆ ਦੀ ਹਾਜ਼ਰੀ ‘ਚ 200 ਤੋਂ ਜ਼ਿਆਦਾ ਕਾਂਗਰਸੀ ਆਗੂ ਅਕਾਲੀ ਦਲ ‘ਚ ਸ਼ਾਮਲ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੂਰਬੀ ‘ਚ ਵੱਖ ਵੱਖ ਵਾਰਡਾਂ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਸਮੇਤ 200 ਤੋਂ ਜ਼ਿਆਦਾ ਕਾਂਗਰਸੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਸਾਬਕਾ ਮੰਤਰੀ ਤੇ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਉਨਾਂ ਨੁੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਮਜੀਠੀਆ ਨੇ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।   …

Read More »

ਹਲਕਾ ਦੱਖਣੀ ਤੋਂ ਆਪ ਉਮੀਦਵਾਰ ਨਿੱਜ਼ਰ ਦਾ ਪੀ.ਏ ਸੰਦੀਪ ਸਿੰਘ ਕਾਂਗਰਸ ‘ਚ ਸ਼ਾਮਲ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਆਪ ਉਮੀਦਵਾਰ ਇੰਦਰਬੀਰ ਸਿੰਘ ਨਿੱਜ਼ਰ ਦੇ ਨਿੱਜੀ ਸਹਾਇਕ ਸੰਦੀਪ ਸਿੰਘ ਸੈਂਡੀ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜ਼ੂਦਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਉਹਨਾਂ ਦੀ ਕਾਂਗਰਸ ਵਿੱਚ ਸ਼ਮੂਲੀਅਤ ਕਰਵਾਈ।ਵਿਧਾਇਕ ਇੰਦਰਬੀਰ …

Read More »

ਖ਼ਾਲਸਾ ਕਾਲਜ ਵਿਖੇ ਸਿਖਲਾਈ ਕੋਰਸ ਦੀ ਸਮਾਪਤੀ ’ਤੇ ਲਾਭਪਾਤਰੀ ਕਿਸਾਨਾਂ ਨੂੰ ਵੰਡੇ ਸਰਟੀਫ਼ਿਕੇਟ

ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ 3 ਫਰਵਰੀ ਤੱਕ ਕਿਸਾਨ ਸਿਖਲਾਈ ਕੇਂਦਰ ਵਿਖੇ ਲਗਾਇਆ ਗਿਆ।                              ਲਾਭਪਾਤਰੀ ਕਿਸਾਨਾਂ ਨੂੰ ਸਰਟੀਫ਼ਿਕੇਟ ਤਕਸੀਮ ਕਰਨ ਸਮੇਂ …

Read More »