ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰ ਦੇ ਪੰਜਾਬੀ ਅਤੇ ਹਿੰਦੀ ਕਵਿਤਾ ਗਾਇਨ ਅਤੇ ਲੇਖ ਲਿਖਣ ਮੁਕਾਬਲਿਆਂ ’ਚ ਸਰਟੀਫਿਕੇਟ ਅਤੇ ਨਕਦ ਰਾਸ਼ੀ ਇਨਾਮ ਵਜੋਂ ਪ੍ਰਾਪਤ ਕੀਤੀ ਹੈ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ …
Read More »Monthly Archives: February 2022
4 ਚੋਣ ਅਬਜ਼ਰਵਰਾਂ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ
ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪਠਾਨਕੋਟ ਦੇ ਲਈ ਤਾਇਨਾਤ ਕੀਤੇ 4 ਚੋਣ ਅਬਜ਼ਰਵਰਾਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਜਿਸ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ ਧਾਰਕਲ੍ਹਾ-ਕਮ- ਰਿਟਰਨਿੰਗ ਅਫਸਰ 001 ਸੁਜਾਨਪੁਰ, ਸੁਭਾਸ਼ ਚੰਦਰ …
Read More »ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਸਕੂਲ ਖੁੱਲਵਾਉਣ ਲਈ 7 ਫਰਵਰੀ ਦੇ ਰੋਡ ਜ਼ਾਮ ਦਾ ਕੀਤਾ ਸਮਰਥਨ
ਸਮਰਾਲਾ, 5 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਅੱਜ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਮੁੱਖ ਏਜੰਡੇ ਵਿੱਚ ਸਰਕਾਰ ਵਲੋਂ ਕੋਰੋਨਾ ਦੀ ਆੜ …
Read More »ਪੰਜਾਬ ਦਾ ਪਾਣੀ ਦਿੱਲੀ ਲਿਜਾਣਾ ਚਾਹੁੰਦਾ ਹੈ ਬਹੁ-ਰੂਪੀਆ ਕੇਜਰੀਵਾਲ – ਰਾਜੇਵਾਲ
ਸੰਯੁਕਤ ਕਿਸਾਨ ਮੋਰਚੇ ਦੇ ਚੋਣ ਪ੍ਰਚਾਰ ਲਈ ਪੱਬਾਂ ਭਾਰ ਹੋਈਆਂ ਔਰਤਾਂ ਸਮਰਾਲਾ, 5 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਵਿਧਾਨ ਸਭਾ ਦੀਆਂ ਚੋਣਾ ਲੜ੍ਹਣ ਜਾ ਰਹੀ ਕਿਸਾਨਾਂ ਦੀ ਇੱਕ ਵੱਖਰੀ ਰਾਜਨੀਤਕ ਪਾਰਟੀ ਸੰਯੁਕਤ ਸਮਾਜ ਮੋੋਰਚਾ ਦੇ ਉਮੀਦਵਾਰਾਂ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਭਰਵਾਂ ਸਹਿਯੋਗ ਮਿਲ ਰਿਹਾ ਹੈ।ਸੰਯੁਕਤ ਸਮਾਜ ਮੋਰਚੇ ਦੇ ਮੋਢੀ ਬਲਬੀਰ ਸਿੰਘ ਰਾਜੇਵਾਲ ਸਮਰਾਲਾ ਵਿਧਾਨ ਸਭਾ …
Read More »ਮਾਮਲਾ ਯੂ.ਕੇ ਦੀ ਗ੍ਰਹਿ ਸਕੱਤਰ ਵੱਲੋਂ ਸਿੱਖਾਂ ਵਿਰੁੱਧ ਟਿੱਪਣੀ ਦਾ
ਸ਼੍ਰੋਮਣੀ ਕਮੇਟੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 5 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨਾਈਟਿਡ ਕਿੰਗਡਮ (ਯੂ.ਕੇ) ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵੱਲੋਂ ਸਿੱਖਾਂ ਵਿਰੁੱਧ ਕੀਤੀ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ।ਪ੍ਰੀਤੀ ਪਟੇਲ ਨੇ 19 ਨਵੰਬਰ, 2021 ਨੂੰ ਵਾਸ਼ਿਗਟਨ ਡੀ.ਸੀ ਵਿਖੇ ਹੈਰੀਟੇਜ ਫਾਊਂਡੇਸ਼ਨ ਨੂੰ ਆਪਣੇ ਸੰਬੋਧਨ ਦੌਰਾਨ ਸਿੱਖਾਂ ਵਿਰੁੱਧ …
Read More »ਜ਼ਿੰਦਾ ਪਹਿਲਵਾਨ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ
ਅੰਮ੍ਰਿਤਸਰ, (ਸੁਖਬੀਰ ਸਿੰਘ ) – ਅਖਿਲ ਵਾਲਮੀਕੀ ਧਰਮ ਸਮਾਜ (ਅਵਾਧਸ) ਜ਼ਿਲਾ ਅੰਮ੍ਰਿਤਸਰ ਚੇਅਰਮੈਨ ਰਜਿੰਦਰ ਕੁਮਾਰ ਉਰਫ ਜ਼ਿੰਦਾ ਪਹਿਲਵਾਨ ਵਲੋਂ ਹਲਕਾ ਦੱਖਣੀ ਦੇ ਵਾਲਮੀਕ ਗੇਟ ਭਗਤਾਂਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਵਿਸ਼ਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਤਲਬੀਰ ਸਿੰਘ ਗਿੱਲ ਨੇ ਰਜਿੰਦਰ ਕੁਮਾਰ ਜ਼ਿੰਦਾ ਪਹਿਲਵਾਨ ਅਤੇ ਉਸ ਦੇ ਕਾਂਗਰਸੀ ਸਾਥੀਆਂ ਨੂੰ ਅਕਾਲੀ ਦਲ ਵਿੱਚ ਸ਼ਾਮਲ …
Read More »ਏ.ਡੀ.ਸੀ.ਪੀ ਸ਼ਹਿਰੀ-1 ਵਲੋਂ ਫਲੈਗ ਮਾਰਚ ਤੇ ਸਪੈਸ਼ਲ ਨਾਕਾਬੰਦੀ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਦੀਆਂ ਹਦਾਇਤਾਂ ਅਤੇੇ ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਦੇ ਦਿਸ਼ਾਂ ਨਿਰਦੇਸ਼ਾ ਪਰ ਚੋਣ ਪ੍ਰਕਿਰਿਆ ਨੂੰ ਅਮਨ ਸ਼ਾਂਤੀ ਨਾਲ ਮੁਕੰਮਲ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਜੋਨ ਨੰਬਰ-1 ਦੇ ਏ.ਡੀ.ਸੀ.ਪੀ ਸ਼ਹਿਰੀ-1 ਨਵਜੋਤ ਸਿੰਘ …
Read More »ਪੰਜਾਬ `ਚ ਮੁੜ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣੇਗੀ – ਓਮ ਪ੍ਰਕਾਸ਼ ਸੋਨੀ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਤੋ ਕਾਂਗਰਸੀ ਉਮੀਦਵਾਰ ਓਮ ਪ੍ਰਕਾਸ਼ ਸੋਨੀ ਨੇ ਕਟੜਾ ਸਫੇਦ, ਮਜੀਠ ਮੰਡੀ ਅਤੇ ਹੋਰ ਇਲਾਕਿਆਂ ਵਿੱਚ ਚੋਣ ਰੈਲੀਆਂ ਦੌਰਾਨ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਚੋਣਾਂ ਜਿੱਤੇਗੀ।ਉਨ੍ਹਾਂ ਕਿਹਾ ਕਿ ਜਦ ਦੂਜੀਆਂ ਪਾਰਟੀਆਂ ਬਿਜਲੀ ਦੇ ਬਿੱਲਾਂ ਵਿੱਚ ਕਟੌਤੀ ਦੇ ਵਾਅਦੇ ਕਰ ਰਹੀਆਂ ਹਨ, ੳੇੁਥੇ ਕਾਂਗਰਸ ਸਰਕਾਰ ਨੇ ਸਾਰੇ ਪੁਰਾਣੇ …
Read More »Cancer awareness lecture for families at Flaming Arrow Brigade (Khasa)
Khasa (Amritsar), 4 February (Punjab Post Bureau) – Word cancer day is celebrated each year on 4th Feb to spread awareness among people about the disease. The theme for this year is ‘Closing the Gap in Cancer Care’. We are living in a time of awe inspiring advancements in cancer prevention, diagnosis and treatment and inspite of that, there exists …
Read More »ਪਿੰਡਾਂ ‘ਚ ਮਿਲ ਰਿਹਾ ਹੈ ਭਾਰੀ ਸਮੱਰਥ – ਬਲਵੀਰ ਸਿੰਘ ਰਾਜੇਵਾਲ
ਸੰਯੁਕਤ ਕਿਸਾਨ ਮੋਰਚੇ ਨੁੰ ਹੋਇਆ ਅਲਾਟ ਚੋਣ ਨਿਸ਼ਾਨ ‘ਮੰਜ਼ੀ’ ਸਮਰਾਲਾ, 4 ਫਰਵਰੀ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਧਾਨ ਸਭਾ ਹਲਕਾ ਪੰਜਾਬ ਭਰ ਵਿੱਚ ਹਾਟ ਸੀਟ ਵਜੋਂ ਦੇਖੀ ਜਾ ਰਹੀ ਹੈ, ਕਿਉਂਕਿ ਇਥੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਬਤੌਰ ਮੁੱਖ ਮੰਤਰੀ ਦਾ ਚਿਹਰਾ ਹਨ, ਸੰਯੁਕਤ ਸਮਾਜ ਮੋਰਚੇ ਵਲੋਂ ਚੋਣ ਲੜ ਰਹੇ ਹਨ।ਜਿਵੇਂ ਜਿਵੇਂ 20 ਫਰਵਰੀ ਦਾ ਦਿਨ …
Read More »
Punjab Post Daily Online Newspaper & Print Media