ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਅਤੇ ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ.) ਜੁਗਰਾਜ ਸਿੰਘ ਰੰਧਾਵਾ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਦੀ ਅਗਵਾਈ ‘ਚ ਟ੍ਰਾਂਸਜੈਂਡਰ ਵੋਟਰਾਂ ਨੂੰ ਨਾਲ ਲੈ ਕੇ ਆਮ ਜਨਤਾ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੋਟਰ ਜਾਗਰੂਕਤਾ ਪ੍ਰੋਗਰਾਮ …
Read More »Monthly Archives: February 2022
ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਪੇਪਰ ਮੁਲਤਵੀ
ਅੰਮ੍ਰਿਤਸਰ, 4 ਫਰਵਰੀ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਸਲਾਨਾ ਪੇਪਰ ਜੋ 9 ਤੇ 10 ਫਰਵਰੀ 2022 ਨੂੰ ਲਏ ਜਾ ਰਹੇ ਸਨ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ …
Read More »ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਹਰਬੰਸ ਸਿੰਘ ਘੁੰਮਣ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਸੰਗਰੂਰ, 4 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਸਾਬਕਾ ਵਿਧਾਇਕ ਜਥੇਦਾਰ ਹਰਬੰਸ ਸਿੰਘ ਘੁੰਮਣ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਕਿਹਾ ਕਿ ਜਥੇਦਾਰ ਹਰਬੰਸ ਸਿੰਘ ਨੇ ਹਰ ਪੰਥਕ ਮੋਰਚੇ ‘ਚ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਪੰਥਕ ਕਾਰਜ਼ਾਂ ‘ਚ ਮੋਹਰੀ …
Read More »ਜਿਲ੍ਹਾ ਕੋਰਟ ਕੰਪਲੈਕਸ ’ਚ 12 ਮਾਰਚ 2022 ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ
ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 12 ਮਾਰਚ 2022 ਨੂੰ ਦੇਸ਼ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀ ਮਹੁੰਮਦ ਗੁਲਜ਼ਾਰ ਨੇ ਦੱਸਿਆ ਕਿ ਇਸ ਅਧੀਨ 12 ਮਾਰਚ 2022 ਨੂੰ ਜਿਲ੍ਹਾ …
Read More »ਵਪਾਰ ਨੂੰ ਉਤਸ਼ਾਹਿਤ ਕਰਨ ਨਾਲ ਹੀ ਵਪਾਰੀਆਂ ਦੀ ਆਰਥਿਕ ਪੱਖੋਂ ਮਜ਼ਬੂਤੀ ਜਰੂਰੀ – ਵਪਾਰ ਮੰਡਲ
ਬਜ਼ਟ-2022 ਵਿੱਚ ਛੋਟੇ ਅਤੇ ਮੱਧਮ ਵਪਾਰੀਆਂ ਨੂੰ ਨਹੀਂ ਮਿਲੀ ਕੋਈ ਰਾਹਤ ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਯੂਨਿਟ ਪ੍ਰਧਾਨ ਪਵਨ ਗੁੱਜਰਾਂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵੱਖ-ਵੱਖ ਟਰੇਡ ਨਾਲ ਸਬੰਧਤ ਵਪਾਰੀਆਂ ਨੇ ਹਾਲ ਹੀ ਵਿੱਚ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜ਼ਟ ਸਬੰਧੀ ਵਿਚਾਰ ਵਟਾਂਦਰਾ ਕੀਤਾ।ਵਪਾਰੀਆਂ ਨੇ ਆਖਿਆ ਕਿ ਬੀਤੇ ਦਿਨ ਕੇਂਦਰੀ ਵਿੱਤ ਮੰਤਰੀ ਨਿਰਮਲਾ …
Read More »ਅਧਿਆਪਕ ਜਥੇਬੰਦੀਆਂ ਵਲੋਂ ਜਾਇਜ਼ ਚੋਣ ਡਿਊਟੀਆਂ ਕੱਟਣ ਸਬੰਧੀ ਜਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ
ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਜਾਇਜ਼ ਚੋਣ ਡਿਊਟੀਆਂ ਕੱਟਣ ਦੇ ਮੁੱਦੇ ‘ਤੇ ਤਹਿਸੀਲਦਾਰ ਸੰਗਰੂਰ ਸੁਖਵੀਰ ਸਿੰਘ ਬਰਾੜ ਦੇ ਸੱਦੇ ‘ਤੇ ਦੋ ਰਾਊਂਡਾਂ ਵਿੱਚ ਏ.ਡੀ.ਸੀ ਵਿਕਾਸ ਅਰੁਣ ਕੁਮਾਰ ਸ਼ਰਮਾ ਨਾਲ ਮੀਟਿੰਗ ਹੋਈ।ਇਸ ਦਫਤਰ ਵਲੋਂ ਪੋਲਿੰਗ ਪਾਰਟੀਆਂ ਪਹਿਲਾਂ ਹੀ ਬਣਾ ਕੇ ਭੇਜੇ ਜਾਣ ਕਰਕੇ ਇਸ ਸਥਿਤੀ ਵਿੱਚ ਤੈਅ ਹੋਇਆ ਕਿ ਜਿਹੜੀਆਂ ਡਿਊਟੀਆਂ ਜਥੇਬੰਦੀਆਂ ਵਲੋਂ ਤਿੰਨ ਮੀਟਿੰਗਾਂ ਵਿੱਚ …
Read More »ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ‘ਚ ਕੁਸ਼ਟ ਰੋਗ ਦੀ ਜਾਂਚ ਤੇ ਇਲਾਜ਼ ਮੁਫਤ – ਡਾ. ਅੰਜ਼ੂ ਸਿੰਗਲਾ
ਸੰਗਰੂਰ, 4 ਫ਼ਰਵਰੀ (ਜਗਸੀਰ ਲੌਂਗੋਵਾਲ) – ਕਾਰਜ਼ਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਕੁਸ਼ਟ ਰੋਗ ਵਿਰੋਧੀ ਦਿਵਸ ਮਨਾਇਆ ਗਿਆ।ਜਿਲ੍ਹਾ ਲੈਪਰੋਸੀ ਅਫਸਰ ਡਾ. ਅੰਜ਼ੂ ਸਿੰਗਲਾ ਨੇ ਕਿਹਾ ਕਿ 13 ਫ਼ਰਵਰੀ ਤੱਕ ਮਨਾਏ ਜਾ ਰਹੇ ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪੰਦ੍ਹਰਵਾੜੇ ਤਹਿਤ ਕੁਸ਼ਟ ਰੋਗੀਆਂ ਨਾਲ ਕਿਸੇ ਕਿਸਮ ਦਾ ਭੇਦ ਭਾਵ ਨਾ ਕਰਨ ਸਬੰਧੀ ਅਤੇ ਕੁਸ਼ਟ ਰੋਗ ਦੇ …
Read More »ਲਿਬਰੇਸ਼ਨ ਦੇ ਹਲਕਾ ਸੁਨਾਮ ਤੋਂ ਉਮੀਦਵਾਰ ਹਰਭਗਵਾਨ ਭੀਖੀ ਵਲੋਂ ਚੋਣ ਮੁਹਿੰਮ ਤੇਜ਼
ਸੰਗਰੂਰ, 4 ਫ਼ਰਵਰੀ (ਜਗਸੀਰ ਲੌਂਗੋਵਾਲ) – ਇਨਕਲਾਬੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਦੇ ਉਮੀਦਵਾਰ ਹਰਭਗਵਾਨ ਭੀਖੀ ਨੇ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਫੁੱਲ ਚੜ੍ਹਾ ਆਪਣੀ ਚੋਣ ਮੁਹਿੰਮ ਤੇਜ਼ ਕੀਤੀ।ਉਨਾਂ ਨੇ ਜਨਤਾ ਨੂੰ ਲੋਕ ਹਿੱਤਾਂ ਲਈ ਲੜਨ ਵਾਲਿਆਂ ਦੇ ਹੱਕ ‘ਚ ਖੜਣ ਅਤੇ ਉਨਾਂ ਨੂੰ ਵੋਟ ਪਾਉਣ ਦਾ ਸੱਦਾ ਦਿੱਤਾ।ਸੁਨਾਮ ਵਿਖੇ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪਾਰਟੀ …
Read More »ਸਰੀਰਕ ਸਿਖਲਾਈ ਪ੍ਰੋਗਰਾਮ ‘ਚ ਮਿਲ ਰਹੀ ਨਵੀਂ ਊਰਜ਼ਾ – ਪ੍ਰੋਫੈਸਰਾਂ ਦਾ ਦਾਅਵਾ
ਹਰੇਕ ਵਿਭਾਗ ‘ਚ ਸਰੀਰਕ ਸਿੱਖਿਆ ਸਿਖਲਾਈ ਕੈਂਪਾਂ ਦੀ ਜਰੂਰਤ ਅੰਮ੍ਰਿਤਸਰ, 4 ਫਰਵਰੀ (ਖੁਰਮਣੀਆਂ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਪ੍ਰੋਫ਼ੈਸਰਾਂ ਨੂੰ ਸਰੀਰਕ ਸਿੱਖਿਆ ਸਬੰਧੀ ਦਿੱਤੀ ਜਾ ਰਹੀ ਸਿਖਲਾਈ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਇਸ ਪ੍ਰਕਿਰਿਆ ਨੂੰ ਹਰੇਕ ਵਿਭਾਗ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।ਇਸ 16 ਦਿਨਾਂ ਦੀ ਸਿਖਲਾਈ ਕੈਂਪ ਤੋਂ ਬਾਅਦ ਪ੍ਰੋਫੈਸਰ ਇੱਕ ਨਵੀਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ ਰਾਸ਼ਟਰੀ ਗਣਿਤ ਦਿਵਸ
ਪਰੰਪਰਿਕ ਗਣਿਤ ਵਿਗਿਆਨੀਆਂ ਦੇ ਯੋਗਦਾਨ ਨੂੰ ਕੀਤਾ ਗਿਆ ਯਾਦ ਅੰਮ੍ਰਿਤਸਰ, 4 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਸ਼ਟਰੀ ਗਣਿਤ ਦਿਵਸ ਸਮਾਰੋਹ ਹਰ ਸਾਲ 22 ਦਸੰਬਰ ਨੂੰ ਰਾਮਾਨੁਜਨ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਰਾਸ਼ਟਰੀ ਗਣਿਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਗਣਿਤ ਦੇ ਵਿਕਾਸ ਅਤੇ ਮਾਨਵਤਾ ਦੇ ਵਿਕਾਸ ਵਿੱਚ ਇਸ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ।ਯੂਨੀਵਰਸਿਟੀ ਦੇ …
Read More »
Punjab Post Daily Online Newspaper & Print Media