Tuesday, November 24, 2026

Monthly Archives: February 2022

Guru Nanak Dev University celebrated National Mathematics Day

Amritsar, February 4 (Punjab Post Bureau) – National Mathematics Day Celebration at the Guru Nanak Dev University, Amritsar Every year nation celebrates birth anniversary of Ramanujan on 22nd December. The main objective behind the celebration of National Mathematics Day is to make people aware of the development of mathematics and its importance in the growth of humanity. Department of Physics …

Read More »

ਚੋਣ ਨਿਗਰਾਨ ਖਰਚਾ ਨੇ ਵਿਧਾਨ ਸਭਾ ਚੋਣਾਂ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਊਟੀ ਤੇ ਗੈਰਹਾਜ਼ਰ ਰਹਿਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣਾਂ 2022 ਸਬੰਧੀ ਨਗਰ ਨਿਗਮ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਚੋਣ ਨਿਗਰਾਨ ਖਰਚਾ ਹਲਕਾ ਦੱਖਣੀ ਅਰਵਿੰਦਰ ਸ਼ਰਮਾ ਵਲੋਂ ਐਸ.ਐਸ.ਟੀ, ਵੀ.ਐਸ.ਟੀ, ਫਲਾਇੰਗ ਸਕੂਐਡ ਟੀਮਾਂ, ਖਰਚਾ ਟੀਮਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਦੌਰਾਨ ਚੋਣ ਅਰਵਿੰਦਰ ਸ਼ਰਮਾ ਨੇ ਸਮੂਹ ਟੀਮਾਂ ਨੂੰ …

Read More »

ਸਵੀਪ ਗਤੀਵਿਧੀਆਂ ਤਹਿਤ ਹਾਲ ਗੇਟ ਵਿਖੇ ਬਣਾਈ ਰੰਗੋਲੀ 

ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ 017-ਅੰਮ੍ਰਿਤਸਰ ਕੇਂਦਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਵੀਪ ਮੁਹਿੰਮ ਤਹਿਤ ਵੋਟਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਾਲ ਗੇਟ ਵਿਖੇ ਸਰਕਾਰੀ ਆਰਟ ਐਂਡ ਕਰਾਫ਼ਟ ਟੀਚਰ ਟਰੇਨਿੰਗ ਸੰਸਥਾ ਦੇ ਸਿਖਿਆਰਥੀਆਂ ਵਲੋਂ ਰੰਗੋਲੀ ਬਣਾਈ ਗਈ।ਜਿਸ ਦਾ ਮੁੱਖ ਮੰਤਵ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਸੀ, ਤਾਂ ਜੋ …

Read More »

ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਕੀਤੀ ਵੋਟ ਪਾਉਣ ਦੀ ਅਪੀਲ

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਵਿੱਢੀ ਗਈ ਵੋਟਰ ਜਾਗਰੂਕਤਾ ਮੁਹਿੰਮ ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲੱਦਿਆਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਇਕ ਨੁੱਕੜ ਨਾਟਕ ਖੇਡਿਆ ਗਿਆ।ਜਿਸ ਰਾਹੀਂ ਲੋਕਾਂ ਨੂੰ ਵੋਟਿੰਗ ਦੇ ਜ਼ਮਹੂਰੀ ਹੱਕ ਬਾਰੇ ਜਾਗਰੂਕ ਕੀਤਾ ਗਿਆ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ …

Read More »

ਗਰੀਬਾਂ ਦੇ ਬੱਚਿਆਂ ਨੂੰ ਪੜ੍ਹਾਈ ਤੋਂ ਵਾਂਝਿਆਂ ਕਰ ਦੇਵੇਗੀ ਆਨਲਾਈਨ ਪੜ੍ਹਾਈ – ਜਮਹੂਰੀ ਅਧਿਕਾਰ ਸਭਾ

ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਮਰਜੀਤ ਸਿੰਘ ਭੱਲਾ ਨੇ ਬੱਚਿਆਂ ਦੀ ਸ਼ਖਸੀਅਤ ਤੇ ਵਿਕਾਸ ਲਈ ਸਕੂਲ ਕਾਲਜ਼ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਕਰੋਨਾ ਦੀ ਤੀਜ਼ੀ ਲਹਿਰ ਨੂੰ ਰੋਕਣ ਦੇ ਨਾਂ ‘ਤੇ ਸਕੂਲ ਕਾਲਜ਼ ਅਣਮਿਥੇ ਸਮੇਂ ਲਈ ਬੰਦ ਕੀਤੇ ਹੋਏ ਹਨ।ਪੜ੍ਹਾਈ ਨੂੰ ਆਨਲਾਈਨ ਵਿੱਚ ਬਦਲ ਕੇ ਬੱਚਿਆਂ ਦਾ ਨੁਕਸਾਨ …

Read More »

ਬਜ਼ੁਰਗਾਂ ਦਾ ਜਨਮ ਦਿਨ ਮਨਾਉਣ ਸਬੰਧੀ ਮਹੀਨਾਵਾਰ ਸਨਮਾਨ ਸਮਾਰੋਹ ਹੋਇਆ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਬਨਾਸਰ ਬਾਗ ਸਥਿਤ ਦਫਤਰ ਵਿਖੇ ਜਨਵਰੀ ਮਹੀਨੇ ਵਾਲੇ ਸੰਸਥਾ ਮੈਬਰਾਂ ਦੇ ਜਨਮ ਦਿਨ ਸਬੰਧੀ ਸਨਮਾਨ ਸਮਾਰੋਹ ਕੀਤਾ।ਜਿਸ ਦੇ ਪ੍ਧਾਨਗੀ ਮੰਡਲ ਵਿੱਚ ਪਾਲਾ ਮੱਲ ਸਿੰਗਲਾ ਪ੍ਰਧਾਨ ਦੇ ਨਾਲ ਬਲਦੇਵ ਸਿੰਘ ਗੋਸਲ ਸੀਨੀਅਰ ਸਰਪ੍ਰਸਤ, ਗੁਰਪਾਲ ਸਿੰਘ ਗਿੱਲ, ਗੁਰਿੰਦਰਜੀਤ ਸਿੰਘ ਵਾਲੀਆ, ਵਰਿੰਦਰ ਮਹਾਸ਼ਾ, ਸੁਧੀਰ ਵਾਲੀਆ, ਮੱਘਰ ਸਿੰਘ ਸੋਹੀ, ਸੁਰਿੰਦਰ ਪਾਲ ਗੁਪਤਾ, ਪ੍ਰੇਮ …

Read More »

ਸੰਤ ਅਤਰ ਸਿੰਘ ਜੀ ਦੀ ਯਾਦ ‘ਚ ਸਟੱਡੀ ਸਰਕਲ ਵੱਲੋਂ ਖੂਨਦਾਨ ਕੈਂਪ

140 ਖੂਨਦਾਨੀਆਂ ਨੇ ਕੀਤਾ ਖੂਨਦਾਨ ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਜੀ ਦੀ 95ਵੀਂ ਯਾਦ ਵਿੱਚ ਮਸਤੂਆਣਾ ਸਾਹਿਬ ਵਿਖੇ ਜੋੜ ਮੇਲੇ ਸਮੇਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ-ਬਰਨਾਲਾ ਜ਼ੋਨ ਅਧੀਨ ਬਰਨਾਲਾ ਯੂਨਿਟ ਦੇ ਵਿਸੇਸ਼ ਉੱਦਮ ਸਦਕਾ ਖੂਨਦਾਨ ਕੈਂਪ ਲਗਾਇਆ ਗਿਆ।ਗੁਰਮੀਤ ਸਿੰਘ ਤੇ ਅਵਤਾਰ ਸਿੰਘ ਲੀਲਾ ਬਰਨਾਲਾ ਦੇ  ਜ਼ੋਨਲ ਆਗੂ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਤੇ ਅਜਮੇਰ …

Read More »

ਕਿਸਾਨਾਂ ਨੇ ਨਗਰ ਕੌਂਸਲ ਦਫਤਰ ਅੱਗੇ ਲਾਇਆ ਧਰਨਾ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਨਗਰ ਕੌਂਸਲ ਲੌਂਗੋਵਾਲ ਦੇ ਪੱਖਪਾਤੀ ਰਵੱਈਏ ਖ਼ਿਲਾਫ਼ ਕਮੇਟੀ ਦਫ਼ਤਰ ਦੇ ਅੱਗੇ ਰੋਸ ਧਰਨਾ ਦਿੱਤਾ ਗਿਆ।ਜਿਸ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੰਤ ਰਾਮ ਛਾਜ਼ਲੀ ਅਤੇ ਮੀਤ ਪ੍ਰਧਾਨ ਗੁਰਮੇਲ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਨਾਮੀ ਪੱਤੀ ਸਥਿਤ ਵਾਰਡ ਨੰਬਰ 4 ਦੀ ਇੱਕ ਗਲੀ ਜੋ ਕਿ ਗੋਗੀ ਸਿੰਘ ਦੇ ਘਰ ਤੋਂ …

Read More »

ਜਥੇਦਾਰ ਅਕਾਲ ਤਖਤ ਪੋਸਟਰਾਂ ‘ਚ ਗੁਰਬਾਣੀ ਤੁੱਕਾਂ ਵਰਤਣ ਦੇ ਮਾਮਲੇ ‘ਚ ਕਾਂਗਰਸ ਖਿਲਾਫ ਕਾਰਵਾਈ ਕਰਨ – ਮਜੀਠੀਆ

ਵੱਲਾ ‘ਚ ਭਰਵੀਂ ਮੀਟਿੰਗ, ਮਕਬੂਲਪੁਰਾ ਵਿੱਚ ਕੀਤਾ ਡੋਰ ਟੂ ਡੋਰ ਪ੍ਰਚਾਰ ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਅੰਮ੍ਰਿਤਸਰ ਪੂਰਬੀ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੁੰ ਅਪੀਲ ਕੀਤੀ ਹੈ ਕਿ ਗੁਰਬਾਣੀ ਦੀਆਂ ਤੁੱਕਾਂ ਨੂੰ ਸਿਆਸੀ ਮਨੋਰਥ ਵਾਸਤੇ ਵਰਤਣ ਦੀ ਕਾਂਗਰਸ …

Read More »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ‘ਚ ਵਿਚਾਰੇ ਮਸਲੇ

ਬੇਮੌਸਮੀ ਬਾਰਿਸ਼ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਦਿੱਤਾ ਜਾਵੇ ਮੁਆਵਜ਼ਾ – ਗਿਆਸਪੁਰਾ, ਬਾਲਿਓਂ ਸਮਰਾਲਾ, 3 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਅਤੇ ਬਲਾਕ ਮਾਛੀਵਾੜਾ ਦੇ ਪ੍ਰਧਾਨ ਮੋਹਣ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ …

Read More »