ਸਮਰਾਲਾ, 3 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਲੋਂ ਕੀਤੀ ਗਈ ਅਪੀਲ ਦੇ ਅਧਾਰ ‘ਤੇ ਪੰਜਾਬ ਭਰ ਵਿੱਚ ਬੰਦ ਕੀਤੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਖੁੱਲਵਾਉਣ ਲਈ ਪੰਜਾਬ ਭਰ ਦੇ ਮੇਨ …
Read More »Monthly Archives: February 2022
ਬਲਵਿੰਦਰ ਕੌਰ ਐਮ.ਸੀ ਨੂੰ ਸਦਮਾ, ਜਵਾਨ ਪੁੱਤਰੀ ਦੀ ਸੜਕ ਹਾਦਸੇ ‘ਚ ਮੌਤ
ਸਮਰਾਲਾ, 3 ਫਰਵਰੀ (ਇੰਦਰਜੀਤ ਸਿੰਘ ਕੰਗ) – ਨਗਰ ਕੌਂਸਲ ਸਮਰਾਲਾ ਦੇ ਵਾਰਡ ਨੰਬਰ 9 ਨਿਊ ਮਾਡਲ ਟਾਊਨ ਦੀ ਕੌਂਸਲਰ ਬਲਵਿੰਦਰ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਜਵਾਨ ਪੁੱਤਰੀ ਸਿਮਰਨਪ੍ਰੀਤ ਕੌਰ (20) ਦੀ ਮੌਤ ਹੋ ਗਈ।ਦੱਸਣਯੋਗ ਹੈ ਕਿ ਬੀਤੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਗੰਭੀਰ ਜਖਮੀ ਹੋਈ ਸਿਮਰਨਪ੍ਰੀਤ ਕੌਰ ਇਲਾਜ਼ ਲਈ ਪੀ.ਜੀ.ਆਈ ਚੰਡੀਗੜ੍ਹ ਦਾਖਲ ਸੀ।ਜਿਥੇ ਉਹ ਜਖਮਾਂ …
Read More »ਬਿਕਰਮ ਸਿੰਘ ਮਜੀਠੀਆ ਦੇ ਹੱਕ ‘ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ
ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਸਥਾਨਕ ਵਿਧਾਨ ਸਭਾ ਹਲਕਾ ਪੂਰਬੀ ਤੋਂ ਅਕਾਲੀ-ਬਸਪਾ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਵਾਰਡ ਨੰਬਰ 44 ਦੇ ਇਲਾਕੇ ਨਿਊ ਅਜ਼ਾਦ ਨਗਰ ਵਿਖੇ ਘਰ-ਘਰ ਚੋਣ ਪ੍ਰਚਾਰ ਕਰਦੇ ਹੋਏ ਅਕਾਲੀ ਆਗੂ ਤੇ ਸਹਾਇਕ ਅਬਜ਼ਰਬਰ ਹਲਕਾ ਪੂਰਬੀ ਸਮਸ਼ੇਰ ਸਿੰਘ ਸ਼ੇਰਾ ਅਤੇ ਬੀਬੀ ਰਣਜੀਤ ਕੌਰ ਸ਼ਹਿਰੀ ਪ੍ਰਧਾਨ ਇਸਤਰੀ ਅਕਾਲੀ ਦਲ ਤੇ ਹੋਰ।
Read More »ਕੇਂਦਰੀ ਹਲਕੇ ‘ਚ 80 ਫੀਸਦੀ ਤੋਂ ਵੀ ਜਿਆਦਾ ਲੋਕ ਕਾਂਗਰਸ ਨੂੰ ਪਾਉਣਗੇ ਵੋਟਾਂ – ਓਮ ਪ੍ਰਕਾਸ਼ ਸੋਨੀ
ਵੱਖ-ਵੱਖ ਇਲਾਕਿਆਂ ‘ਚ ਕੀਤੀਆਂ ਚੋਣ ਰੈਲੀਆਂ ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਥਾਨਕ ਗੁਰਬਖਸ਼ ਨਗਰ, ਅਮਨ ਐਵਨਿਊ, ਰਾਮਾਨੰਦ ਬਾਗ ਤੇ ਹੋਰ ਇਲਾਕਿਆਂ ਵਿੱਚ ਚੋਣ ਰੈਲੀਆਂ ਕੀਤੀਆਂ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ‘ਚ ਹਮੇਸ਼ਾਂ ਹੀ ਵਿਕਾਸ ਕਾਰਜ਼ਾਂ ਦੀ ਲਹਿਰ ਆਈ ਹੈ ਅਤੇ ਹਰ ਵਰਗ ਖ਼ੁਸ਼ਹਾਲ ਰਿਹਾ ਹੈ।ਕੇਂਦਰੀ ਹਲਕੇ ਵਿੱਚ 95 ਫੀਸਦੀ ਵਿਕਾਸ ਕਾਰਜ਼ …
Read More »ਵਿਆਹ ਦੀ ਤੀਜ਼ੀ ਵਰ੍ਹੇਗੰਢ ਮਨਾਈ – ਦਲੇਰ ਸਿੰਘ ਤੇ ਰੁਪਿੰਦਰ ਕੌਰ
ਅੰਮ੍ਰਿਤਸਰ, 3 ਫਰਵਰੀ (ਖੁਰਮਣੀਆਂ) – ਸਥਾਨਕ ਨਿਊ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਾਸੀ ਦਲੇਰ ਸਿੰਘ ਤੇ ਰੁਪਿੰਦਰ ਕੌਰ ਨੇ ਵਿਆਹ ਦੀ ਤੀਜ਼ੀ ਵਰ੍ਹੇਗੰਢ ਮਨਾਈ।
Read More »ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਨੇ ਧਾਰਮਿਕ ਤੇ ਸਮਾਜ ਸੇਵੀ ਪ੍ਰੋਗਰਾਮ ਉਲੀਕੇ
ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ (ਰਜਿ.) ਚੀਮਾ ਮੰਡੀ ਦੇ ਸੇਵਾਦਾਰਾਂ ਦੀ ਇਕੱਤਰਤਾ ਸ੍ਰੀ ਦੁਰਗਾ ਸ਼ਕਤੀ ਮੰਦਰ ਚੀਮਾ ਵਿਖੇ ਹੋਈ ।ਜਸ ਵਿੱਚ ਸਭਾ ਦੇ ਸਮੂਹ ਸੇਵਾਦਾਰਾਂ ਨੇ ਭਾਗ ਲਿਆ ਤੇ ਸੰਸਥਾ ਵਲੋਂ ਅਗਾਮੀ ਸਮੇਂ ‘ਚ ਕੀਤੇ ਜਾਣ ਵਾਲੇ ਧਾਰਮਿਕ ਤੇ ਸਮਾਜ ਸੇਵੀ ਕਾਰਜ਼ਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ।ਸੰਸਥਾ ਦੇ ਸਰਪ੍ਰਸਤ ਰਜਿੰਦਰ …
Read More »ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਡੀ.ਐਸ.ਪੀ ਦੀ ਅਗਵਾਈ ‘ਚ ਫਲੈਗ ਮਾਰਚ
ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡੀ.ਐਸ.ਪੀ ਸੁਨਾਮ ਦੀ ਅਗਵਾਈ ‘ਚ ਸਬ-ਡਵੀਜ਼ਨ ਸੁਨਾਮ ਦੀ ਪੁਲਿਸ ਨੇ ਪੈਰਾ ਮਿਲਟਰੀ ਫੋਰਸ ਜਵਾਨਾਂ ਦੀ ਟੀਮ ਸਮੇਤ ਫਲੈਗ ਮਾਰਚ ਕੱਢਿਆ ਗਿਆ।ਡੀ.ਐਸ.ਪੀ ਸੁਖਰਾਜ ਸਿੰਘ ਨੇ ਕਿਹਾ ਕਿ ਰਿਟਰਨਿੰਗ ਅਫਸਰ ਅਤੇ ਐਸ.ਐਸ.ਪੀ ਸੰਗਰੂਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਅਮਨ ਸ਼ਾਂਤੀ ਬਣਾਏ ਰੱਖਣ ਲਈ ਪੁਲੀਸ …
Read More »ਐਡਵੋਕੇਟ ਬਰਿੰਦਰ ਗੋਇਲ ਲਈ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਕਲਾਕਾਰ ਭਾਈਚਾਰੇ ਨੇ ਮੰਗੀਆਂ ਵੋਟਾਂ
ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਵਿਧਾਨ ਸਭਾ ਚੋਣਾਂ ਦੋਰਾਨ ਹਲਕਾ ਲਹਿਰਾਗਾਗਾ ਕਾਫੀ ਚਰਚਾ ਵਿਚ ਹੈ।ਇਸ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਬਰਿੰਦਰ ਗੋਇਲ, ਰਜਿੰਦਰ ਕੌਰ ਭੱਠਲ ਕਾਂਗਰਸ, ਭਾਈ ਗੋਬਿੰਦ ਸਿੰਘ ਲੌਂਗੋਵਾਲ ਅਕਾਲੀ ਦਲ, ਪ੍ਰਮਿੰਦਰ ਸਿੰਘ ਢੀਂਡਸਾ ਸੰਯੁਕਤ ਅਕਾਲੀ ਦਲ, ਭਾਜਪਾ ਵਿਚਕਾਰ ਸਖਤ ਮੁਕਾਬਲਾ ਹੋਣਾ ਹੈ।ਅੱਜ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਸਮੁੱਚੇ ਕਲਾਕਾਰ ਭਾਈਚਾਰੇ ਵਲੋਂ ਹਲਕਾ …
Read More »ਡੈਮੋਕਰੈਟਿਕ ਟੀਚਰਜ਼ ਫਰੰਟ ਵਲੋਂ ਵੈਕਸੀਨੇਸ਼ਨ ਲਗਵਾਉਣ ਦੇ ਤਾਨਾਸ਼ਾਹੀ ਫੁਰਮਾਨਾਂ ਦਾ ਵਿਰੋਧ
ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਅਫਸਰਸ਼ਾਹੀ ਮੁਲਾਜ਼ਮ ਵਰਗ ਨੂੰ ਜ਼ਬਰੀ ਕੋਵਿਡ ਵੈਕਸੀਨ ਲਵਾਉਣ ਲਈ ਹਰ ਰੋਜ਼ ਨਵੇਂ ਨਵੇਂ ਫੁਰਮਾਨ ਜਾਰੀ ਕਰ ਰਹੀ ਹੈ।ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਸਰਵਣ ਸਿੰਘ ਔਜਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ ਤੇ ਡੀ.ਟੀ.ਐਫ ਦੇ ਜ਼ਿਲ੍ਹਾ ਸੰਗਰੂਰ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਨੇ ਕਿਹਾ ਕਿ ਉਹ ਵੈਕਸੀਨੇਸ਼ਨ ਲਗਾਉਣ ਦੇ …
Read More »ਚੋਣ ਕਮਿਸ਼ਨ ਵਲੋਂ ਲਿਆਕਤ ਅਲੀ ਅਫਾਕੀ ਅਤੇ ਸੁਭਾਸ਼ ਚੰਦਰਾ ਖਰਚਾ ਆਬਜ਼ਰਵਰ ਤਾਇਨਾਤ
ਜਾਰੀ ਕੀਤੇ ਮੋਬਾਇਲ ਨੰਬਰਾਂ ‘ਤੇ ਚੋਣ ਖਰਚਿਆਂ ਬਾਰੇ ਕੋਈ ਵੀ ਨਾਗਰਿਕ ਕਰ ਸਕਦਾ ਹੈ ਸੰਪਰਕ ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਜ਼ਿਲਾ ਸੰਗਰੂਰ ਅੰਦਰ ਪੈਂਦੇ 5 ਵਿਧਾਨ ਸਭਾ ਹਲਕਿਆਂ ਵਿੱਚ ਸਿਆਸੀ ਪਾਰਟੀਆਂ ਅਤੇ ਵੱਖ-ਵੱਖ ਉਮੀਦਵਾਰਾਂ ਦੀਆਂ ਖਰਚਿਆਂ ਨਾਲ ਸਬੰਧਤ ਚੋਣ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਚੋਣ ਕਮਿਸ਼ਨ ਦੀ ਤਰਫੋਂ 2 ਖਰਚਾ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।ਜ਼ਿਲਾ ਚੋਣ ਅਫ਼ਸਰ ਰਾਮਵੀਰ ਨੇ …
Read More »
Punjab Post Daily Online Newspaper & Print Media