ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਕਰੋਨਾ ਦੀਆਂ ਹਦਾਇਤਾਂ ਦੀ ਆੜ ਹੇਠ ਬੰਦ ਪਏ ਸਰਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਖੋਖਰ ਕਲਾਂ ਨੂੰ ਇਸ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪਿੰਡ ਇਕਾਈ ਦੇ ਸਹਿਯੋਗ ਨਾਲ ਅੱਜ ਚਾਲੂ ਕਰਵਾਇਆ।ਇਕਾਈ ਪ੍ਰਧਾਨ ਬਿੱਕਰ ਸਿੰਘ ਖੋਖਰ ਕਲਾਂ ਅਤੇ ਬਲਾਕ ਆਗੂ ਬਿੰਦਰ ਖੋਖਰ ਨੇ ਕਿਹਾ ਕਿ ਪਿੰਡ ਦੇ ਸਮੁੱਚੇ …
Read More »Monthly Archives: February 2022
Vice Chancellor Prof. Sandhu Released “Sadda Sohna Punjab” A Coffee Table Book
Amritsar February 3 (Punjab Post Bureau) – Prof. Jaspal Singh Sandhu Vice Chancellor Guru Nanak Dev University released a Coffee Table Book entitled “Sadda Sohna Punjab” here today in the University Campus on the occasion of World Wetlands Day. This Coffee Table Book is authored by Chairman Punjab Infotech and Nature Artist Mr. Harpreet Sandhu, which depicts mesmerizing unseen Nature …
Read More »ਵਾਈਸ ਚਾਂਸਲਰ ਪ੍ਰੋ. (ਡਾ.) ਸੰਧੂ ਵੱਲੋਂ ‘ਸਾਡਾ ਸੋਹਣਾ ਪੰਜਾਬ’ ਕੌਫ਼ੀ ਟੇਬਲ ਸਚਿੱਤਰ ਪੁਸਤਕ ਲੋਕ ਅਰਪਣ
ਅੰਮ੍ਰਿਤਸਰ, 3 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਅੱਜ ਇਥੇ ਵਿਸ਼ਵ ਵੈਟਲੈਂਡਸ ਡੇਅ ਮੌਕੇ “ਸਾਡਾ ਸੋਹਣਾ ਪੰਜਾਬ” ਨਾਮੀ ਕੌਫ਼ੀ ਟੇਬਲ ਸਚਿੱਤਰ ਪੁਸਤਕ ਦਾ ਅੰਮ੍ਰਿਤਸਰ ਜਿਲ੍ਹੇ ਵਿਚ ਲੋਕ ਅਰਪਣ ਕੀਤਾ।ਪੰਜਾਬ ਦੇ ਕੁਦਰਤੀ ਧਰਤ ਦ੍ਰਿਸ਼ਾਂ ਦੀ ਸੁੰਦਰਤਾ ਨੂੰ ਉਜਾਗਰ ਕਰਨ ਵਾਲੀ ਇਹ ਕੌਫ਼ੀ ਟੇਬਲ ਬੁੱਕ “ਸਾਡਾ ਸੋਹਣਾ ਪੰਜਾਬ” ਹਰਪ੍ਰੀਤ ਸੰਧੂ ਚੇਅਰਮੈਨ ਪੰਜਾਬ …
Read More »ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਨ ‘ਤੇ ਲਗਾਈ ਪਾਬੰਦੀ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144-ਸੀ.ਆਰ.ਪੀ.ਸੀ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਅਧੀਨ ਆਉਂਦੇ ਅੰਤਰਰਾਸ਼ਟਰੀ ਬਾਰਡਰ ਦੇ 25 ਕਿਲੋਮੀਟਰ ਦੇ ਘੇਰੇ ਤੋਂ ਇਲਾਵਾ ਮਿਲਟਰੀ/ਏਅਰ ਫੋਰਸ ਸਟੇਸ਼ਨ/ਬੀ.ਐਸ.ਐਫ ਜਾਂ ਹੋਰ ਸੁਰੱਖਿਆ ਏਜੰਸੀਆਂ ਦੇ 3 ਕਿਲੋਮੀਟਰ ਦੇ ਘੇਰੇ ਅੰਦਰ ਆਮ …
Read More »ਵੋਟਰਾਂ ਨੂੰ ਜਾਗਰੂਕ ਕਰਨ ਲਈ ਡੀ.ਸੀ ਨੇ ਰਵਾਨਾ ਕੀਤੀ ਮੋਬਾਈਲ ਵੈਨ
ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਕੀਤਾ ਗਿਆ ਉਪਰਾਲਾ ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਵੱਖ-ਵੱਖ ਥਾਵਾਂ ‘ਤੇ ਪ੍ਰੋਗਰਾਮ ਉਲੀਕੇ ਜਾ ਰਹੇ ਨੇ।ਇਸੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਮੋਬਾਈਲ ਵੈਨ ਚਲਾਈ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐਸ ਨੇ …
Read More »BBK DAV College organizes a Booster Dose Vaccination Drive in Campus
Amritsar, February 3 (Punjab Post Bureau) – BBK DAV College for Women organized a booster dose vaccination camp in collaboration with District Health Department, Amritsar for all teaching and non-teaching staff members who are going for election duty. The camp was organized under the supervision of Civil Surgeon, Dr. Charanjeet Singh, AMO Dr. Parveen Kumar Bhatia alongwith the team comprising …
Read More »ਚੋਣ ਨਿਗਰਾਨਾਂ ਵਲੋਂ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਸੈਲ ਦਾ ਕੀਤਾ ਦੌਰਾ
ਮੁੱਲ ਦੀ ਖ਼ਬਰ ਛਪਵਾਉਣ ‘ਤੇ ਹੋਵੇਗੀ ਸਖ਼ਤ ਕਾਰਵਾਈ ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀਆਂ ਹਦਾਇਤਾਂ ‘ਤੇ ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਰਾਹੀਂ ਕੀਤੇ ਜਾਣ ਵਾਲੇ ਖਰਚ ਉਤੇ ਨਿਗਾਹ ਰੱਖਣ ਲਈ ਜਿਲ੍ਹਾ ਪੱਧਰ ਉਤੇ ਬਣਾਈ ਗਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਦੇ ਦਫ਼ਤਰ ਦਾ ਬੀਤੀ …
Read More »ਆਪ `ਚ ਸ਼ਾਮਲ ਹੋਏ ਲੋਕ ਇਨਸਾਫ਼ ਪਾਰਟੀ ਦੇ ਸਰਗਰਮ ਆਗੂ ਮਨਜੀਤ ਫ਼ੌਜੀ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਲੋਕ ਇਨਸਾਫ਼ ਪਾਰਟੀ ਦੇ ਸੂਬਾ ਪੱਧਰ ਦੇ ਸਰਗਰਮ ਆਗੂ ਰਹੇ ਮਨਜੀਤ ਸਿੰਘ ਸੁਲਤਾਨਵਿੰਡ (ਫੌਜੀ) ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਅਗਵਾਈ ਅਤੇ ਆਪ ਆਗੂ ਜਸਪ੍ਰੀਤ ਸਿੰਘ ਦੀ ਪ੍ਰੇਰਨਾ ਸਦਕਾ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਮਨੀਸ਼ ਸਿਸੋਦੀਆ …
Read More »ਕੋਵਿਡ ਪਾਬੰਦੀਆਂ ‘ਚ 8 ਫਰਵਰੀ ਤੱਕ ਦਾ ਵਾਧਾ- ਜਿਲ੍ਹਾ ਮੈਜਿਸਟ੍ਰੇਟ
ਸਕੂਲ, ਕਾਲਜ, ਯੂਨੀਵਰਸਿਟੀ ਅਤੇ ਕੋਚਿੰਗ ਸੰਸਥਾਵਾਂ 8 ਫਰਵਰੀ ਤੱਕ ਰਹਿਣਗੀਆਂ ਬੰਦ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 8 ਫਰਵਰੀ 2022 ਤੱਕ ਲਈ ਵਧਾ ਦਿੱਤੀਆਂ ਹਨ।ਜਿੰਨਾਂ ਅਨੁਸਾਰ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਅਤੇ 6 …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਬੂਸਟਰ ਡੋਜ਼’ ਵੈਕਸੀਨੇਸ਼ਨ ਡਰਾਇਵ
ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਚੋਣ ਡਿਊਟੀ `ਤੇ ਜਾਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈ`ਬਰਾਂ ਲਈ ਜਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਿਵਲ ਸਰਜਨ ਡਾ. ਚਰਨਜੀਤ ਸਿੰਘ, ਏ.ਐਮ.ਓ ਡਾ. ਪ੍ਰਵੀਨ ਕੁਮਾਰ ਭਾਟੀਆ, ਮੈਡੀਕਲ ਅਫਸਰ ਅਤੇ ਉਹਨਾਂ ਦੀ ਟੀਮ ਮਿਸ ਨਵਦੀਪ ਕੌਰ ਅਤੇ ਮਿਸ ਰਵੀਨਾ ਵਲੋਂ 100 ਮੈਂਬਰਾਂ …
Read More »
Punjab Post Daily Online Newspaper & Print Media