Tuesday, November 24, 2026

Monthly Archives: February 2022

ਜਨਮ ਦਿਨ ਮੁਬਾਰਕ – ਨੂਰਪ੍ਰੀਤ ਕੋਰ

ਸੰਗਰੂਰ, 2 ਫਰਵਰੀ (ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀ ਪਿਤਾ ਜਸਪਾਲ ਸਿੰਘ ਸਰਾਓ ਅਤੇ ਮਾਤਾ ਹਰਪ੍ਰੀਤ ਕੋਰ ਸਰਾਓ ਵਲੋਂ ਆਪਣੀ ਹੋਣਹਾਰ ਬੇਟੀ ਨੂਰਪ੍ਰੀਤ ਕੋਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਚੋਣਾਂ ਲਈ ਨਿਯੁੱਕਤ ਆਬਜ਼ਰਵਰਾਂ ਨੂੰ ਮਿਲਣ ਦਾ ਸਮਾਂ ਸਵੇਰੇ 11:00 ਤੋਂ ਦੁਪਹਿਰ 12:00 ਵਜੇ ਤੱਕ -ਜਿਲ੍ਹਾ ਚੋਣ ਅਫਸਰ

ਪਠਾਨਕੋਟ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਦੀਆਂ ਆਮ ਚੋਣਾਂ-2022 ਨੂੰ ਮੁੱਖ ਰੱਖਦਿਆਂ ਭਾਰਤ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਲਈ ਵੱਖ-ਵੱਖ ਆਬਜ਼ਰਵਰ ਸਾਹਿਬਾਨ ਨਿਯੁੱਕਤ ਕੀਤੇ ਗਏ ਹਨ। ਜਿੰਨਾਂ ਨੂੰ ਕਿਸੇ ਕਿਸਮ ਦੀ ਸੂਚਨਾ ਦੇਣ ਲਈ ਉਨਾਂ ਦੇ ਮੋਬਾਇਲ ਨੰਬਰਾਂ ਅਤੇ ਈਮੇਲ ਆਈ.ਡੀ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਸਾਰੇ …

Read More »

ਪਰਾਵਿਨ ਚਿੰਦੂ ਦਾਰਦੇ ਆਈ.ਏ.ਐਸ ਜਨਰਲ ਆਬਜ਼ਰਵਰ ਚੋਣ ਹਲਕਾ ਪਠਾਨਕੋਟ ਨੇ ਐਮ.ਸੀ.ਐਮ.ਸੀ ਸੈਂਟਰ ਦਾ ਕੀਤਾ ਦੋਰਾ

ਐਮ.ਸੀ.ਐਮ.ਸੀ ਸੈਂਟਰ ਦੇ ਕਾਰਜ਼ਾਂ ਬਾਰੇ ਹਾਸਲ ਕੀਤੀ ਜਾਣਕਾਰੀ ਪਠਾਨਕੋਟ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਦੀਆਂ ਆਮ ਚੋਣਾਂ-2022 ਨੂੰ ਮੁੱਖ ਰੱਖਦਿਆਂ ਹੋਇਆਂ ਭਾਰਤੀ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਦੀਆਂ ਹਦਾਇਤਾਂ ਅਨੁਸਾਰ ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਵਿਖੇ ਜਿਲ੍ਹਾ ਪੱਧਰੀ …

Read More »

ਹਲਕਾ ਪੂਰਬੀ ‘ਚ ਅਰੰਭ ਹੋਈ ਵਿਕਾਸ ਕਾਰਜ਼ ਮੁੜ ਸ਼ੁਰ ਕਰਨ ਦੀ ਜੰਗ – ਬਿਕਰਮ ਮਜੀਠੀਆ

ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਸਮੇਤ ਅਨੇਕਾਂ ਕਾਂਗਰਸੀ ਤੇ ਭਾਜਪਾ ਆਗੂ ਅਕਾਲੀ ਦਲ ‘ਚ ਸ਼ਾਮਲ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਅੰਮ੍ਰਿਤਸਰ ਪੂਰਬੀ ਹਲਕੇ ਦੀ ਜੰਗ ਹਲਕੇ ‘ਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕਰਨ ਦੀ ਜੰਗ ਹੈ, ਜੋ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਲੀਡਰਸ਼ਿਪ ਵਿੱਚ ਪਿਛਲੇ 18 ਸਾਲਾਂ ਤੋਂ …

Read More »

ਕਾਂਗਰਸ ਵਲੋਂ ਸਿੱਖ ਸ਼ਬਦਾਵਲੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਚੋਣ ਕਮਿਸ਼ਨਰ ਨੂੰ ਲਿਖਿਆ ਸ਼ਿਕਾਇਤ ਪੱਤਰ ਅੰਮ੍ਰਿਤਸਰ, 2 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਪਾਰਟੀ ਵੱਲੋਂ ਆਪਣੇ ਨਿੱਜੀ ਅਤੇ ਰਾਜਸੀ ਹਿੱਤਾਂ ਲਈ ਸਿੱਖ ਅਰਦਾਸ ਦੀਆਂ ਆਖ਼ਰੀ ਸਤਰਾਂ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਨੂੰ ਤੋੜ ਮਰੋੜ ਕੇ ‘ਪੰਜਾਬ ਦੀ ਚੜ੍ਹਦੀ ਕਲਾ, ਕਾਂਗਰਸ ਮੰਗੇ ਸਰਬੱਤ ਦਾ ਭਲਾ’ ਵਜੋਂ …

Read More »

SGPC takes strict notice of Congress party distorting Sikh terminology

Lodged complaint to the Chief Electoral Officer of Punjab Amritsar, February 2 (Punjab Post Bureau) – Shiromani Gurdwara Parbandhak Committee President Advocate Harjinder Singh Dhami has strongly objected to the Congress party distorting the last lines of Sikh prayer ‘Nanak Naam Charhdi Kala, Tere Bhane Sarbat Da Bhala’ and using it as ‘Punjab Di Charhdi Kala, Congress Mange Sarbat Da …

Read More »

ਪਿੰਡ ਭੋਜੀਆਂ ਦੇ ਸੈਂਕੜੇ ਪਰਿਵਾਰ ਆਪ `ਚ ਸ਼ਾਮਲ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਭੋਜੀਆਂ ਦੇ ਸੈਂਕੜੇ ਪਰਿਵਾਰ ਰਣਜੀਤ ਸਿੰਘ ਆੜ੍ਹਤੀਆ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਡਾ. ਕਸ਼ਮੀਰ ਸਿੰਘ ਸੋਹਲ ਨੇ ਆਏ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਮਾਰੂ ਨੀਤੀਆਂ ਤੋਂ ਤੰਗ ਆ …

Read More »

ਹਲਕਾ ਦੱਖਣੀ ਤੋਂ ਆਰ.ਪੀ.ਆਈ (ਅਠਾਵਲੇ) ਉਮੀਦਵਾਰ ਫੁਲਜੀਤ ਸਿੰਘ ਵਰਪਾਲ ਨੂੰ ਭਰਵਾਂ ਹੁੰਗਾਰਾ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਰਿਪਬਲਿਕਨ ਪਾਰਟੀ ਆਫ ਇੰਡੀਆ (ਅਠਾਵਲੇ) ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਉਮੀਦਵਾਰ ਫੁਲਜੀਤ ਸਿੰਘ  ਵਰਪਾਲ ਨੂੰ ਲੋਕਾਂ ਵਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ।ਉਨ੍ਹਾਂ ਨੇ ਹਲਕੇ ਵਿੱਚ 10 ਦੇ ਕਰੀਬ ਮੀਟਿੰਗਾਂ ਕੀਤੀਆਂ।ਜਿਸ ਦੌਰਾਨ ਵਰਪਾਲ ਦੇ ਸਮੱਰਥਕਾਂ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਉਨਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ …

Read More »

ਗੀਤਕਾਰੀ ’ਚ ਨਾਮਣਾ ਖੱਟ ਰਹੀ ਕਲਮ – ਗੀਤਕਾਰ ਮੋਨੇ ਵਾਲਾ

                ਹੁਸ਼ਿਆਰਪੁਰ ਜਿਲੇ ਦੇ ਇੱਕ ਪਿੰਡ ਮੋਨਾ ਕਲਾਂ ਤੋਂ ਸੰਬੰਧ ਰੱਖਦੇ ਮੋਨੇ ਵਾਲਾ ਨੇ ਆਪਣੇ ਗੀਤਕਾਰੀ ਸਫ਼ਰ ਬਾਰੇ ਕੁੱਝ ਗੱਲਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਬਚਪਨ ਵਿੱਚ ਉਸ ਨੂੰ ਬਹੁਤ ਚਾਅ ਚੜਦਾ ਸੀ, ਜਦੋਂ ਕਿਸੇ ਗੀਤ ਵਿੱਚ ਕਿਸੇ ਗੀਤਕਾਰ ਦਾ ਨਾਮ ਬੋਲਿਆ ਜਾਂਦਾ ਸੀ।ਉਨਾਂ ਦਿਨਾਂ ਵਿੱਚ ਦੇਬੀ ਮਖਸੂਸਪੁਰੀ, ਬਲਵੀਰ ਬੋਪਾਰਾਏ ਆਦਿ ਗੀਤਕਾਰਾਂ ਦੇ ਗੀਤਾਂ …

Read More »

ਕੇਂਦਰ ਸਰਕਾਰ ਵਲੋਂ ਅੱਜ ਪੇਸ਼ ਕੀਤੇ ਸਲਾਨਾ ਬਜ਼ਟ ‘ਚ ਖੇਤੀ ਸੈਕਟਰ ਲਈ ਕੁੱਝ ਵੀ ਵਿਸ਼ੇਸ਼ ਨਹੀਂ – ਪੰਧੇਰ, ਚੱਬਾ

ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਹੈ ਕਿ ਕੇਂਦਰ ਸਰਕਾਰ ਵਲੋਂ ਅੱਜ ਜੋ ਸਲਾਨਾ ਬਜਟ ਪੇਸ ਕੀਤਾ ਗਿਆ ਹੈ ।ਉਸ ਵਿੱਚ ਕਿਸਾਨਾਂ ਅਤੇ ਖੇਤੀ ਸੈਕਟਰ ਲਈ ਕੁੱਝ ਵੀ ਵਿਸ਼ੇਸ਼ ਨਹੀਂ ਹੈ।ਆਗੂਆਂ ਨੇ ਕਿਹਾ ਕੀ ਦੇਸ਼ …

Read More »