ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸਿੱਧੂ ਨੇ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਮੇਂ ਭਾਰੀ ਗਿਣਤੀ ਵਿੱਚ ਸੰਗਤਾਂ ਸਮੇਤ ਅਰਦਾਸ ਸਮਾਗਮ ਵਿੱਚ ਹਿੱਸਾ ਲਿਆ।ਜਿਸ ਉਪਰੰਤ ਜੈਕਾਰਿਆਂ ਦੀ ਗੂੰਜ਼ ਨਾਲ ਵੱਡੇ ਕਾਫਲੇ ਸਮੇਤ ਸੁਨਾਮ ਵੱਲ ਚਾਲੇ ਪਾਏ ਅਤੇ ਐਸ.ਡੀ.ਐਮ ਦਫਤਰ ਸੁਨਾਮ ਵਿਖੇ ਆਪਣੇ …
Read More »Monthly Archives: February 2022
ਸੁਨਾਮ ਤੋਂ ਆਜ਼ਾਦ ਉਮੀਦਵਾਰ ਕੌਂਸਲਰ ਰਣਜੀਤ ਸਿੰਘ ਕੁੱਕਾ ਨੇ ਦਾਖਲ਼ ਕੀਤੇ ਨਾਮਜ਼ਦਗੀ ਪੱਤਰ
ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਇਲਾਕੇ ਦੇ ਉਘੇ ਸਮਾਜ ਸੇਵਕ ਅਤੇ ਲੌਂਗੋਵਾਲ ਦੀ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੁੱਕਾ ਨੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਅੱਜ ਐਸ.ਡੀ.ਐਮ ਦਫਤਰ ਸੁਨਾਮ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਨੂੰ ਵੀ ਚੋਣਾਂ ਵਿੱਚ ਖੜ੍ਹੇ ਹੋ ਕੇ ਲੋਕਾਂ ਦੀ ਸੇਵਾ ਕਰਨੀ …
Read More »ਦਾਮਨ ਬਾਜਵਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਕੀਤਾ ਸ਼ਕਤੀ ਪ੍ਰਦਰਸ਼ਨ
ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਦਮਨ ਥਿੰਦ ਬਾਜਵਾ ਵਲੋਂ ਆਪਣੇ ਗ੍ਰਹਿ ਵਿਖੇ ਸਮਰਥਕਾਂ ਦਾ ਇੱਕ ਵੱਡਾ ਇਕੱਠ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ।ਮੈਡਮ ਬਾਜਵਾ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਉਨ੍ਹਾਂ ਦੀ ਟਿਕਟ ਤਾਂ ਜ਼ਰੂਰ ਕੱਟ ਦਿੱਤੀ ਹੈ। ਪ੍ਰੰਤੂ ਪਾਰਟੀ ਹਲਕੇ ਦੇ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਲਈ ਬਣੀ ਜਗ੍ਹਾ ਨੂੰ ਨਹੀਂ ਕੱਢ ਸਕਦੀ।ਉਨ੍ਹਾਂ ਕਿਹਾ ਕਿ ਹਲਕੇ ਅੰਦਰ ਕੀਤੇ …
Read More »ਸ਼੍ਰੋਮਣੀ ਅਕਾਲੀ ਸੰਯੁਕਤ ਦੇ ਵਰਕਰ ਨਹੀਂ ਸਨ ਆਪ ਵਿੱਚ ਸ਼ਾਮਲ ਹੋਏ ਵਿਅਕਤੀ – ਸਿੱਧੂ
ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਚੀਮਾ ਦੇ ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਲੌਂਗੋਵਾਲ ‘ਚ ਆਪ ਵਿੱਚ ਸ਼ਾਮਲ ਹੋਏ ਵਿਅਕਤੀ ਸ਼੍ਰੋਮਣੀ ਅਕਾਲੀ ਸੰਯੁਕਤ ਦੇ ਵਰਕਰ ਨਹੀਂ ਸਨ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਲੌਂਗੋਵਾਲ ਦੇ ਇਨ੍ਹਾਂ ਵਿਅਕਤੀਆਂ ਨੂੰ ਕਾਫ਼ੀ ਸਮਾਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚੋਂ ਕੱਢ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਭਾਰਤ ਸਰਕਾਰ ਨੇ ਦਿੱਤਾ ਡਿਸਟ੍ਰਿਕਟ ਗਰੀਨ ਚੈਂਪੀਅਨ ਐਵਾਰਡ
ਅੰਮ੍ਰਿਤਸਰ, 1 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਜਿਥੇ ਪੌਦਿਆਂ `ਤੇ ਫੁੱਲਾਂ ਦਾ ਖੇੜਾ ਪੈਣਾ ਸ਼ੁਰੂ ਹੋ ਗਿਆ ਹੈ, ਉਥੇ ਕੜਾਕੇ ਦੀ ਸਰਦੀ ਝੱਲਣ ਤੋਂ ਬਾਅਦ ਬੂਟਿਆਂ ਅਤੇ ਦਰਖਤਾਂ ਉਪਰ ਕੂਲੇ ਪੱਤਿਆਂ ਦੀ ਆਮਦ ਨਾਲ ਯੂਨੀਵਰਸਿਟੀ ਕੈਂਪਸ ਵਿਚ ਬਸੰਤ ਨੇ ਦਸਤਕ ਦੇ ਦਿੱਤੀ ਹੈ।ਇਸ ਮਾਹੌਲ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਇਕ ਖੁਸ਼ੀ ਦੀ ਖਬਰ ਭਾਰਤ ਸਰਕਾਰ ਦੇ …
Read More »
Punjab Post Daily Online Newspaper & Print Media