ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਰਾਜਪੁਰਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਰਤਰ ਸਿੰਘ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ …
Read More »Monthly Archives: February 2022
ਸੈਕਰਡ ਇੰਟਰਨੈਸ਼ਨਲ ਸਕੂਲ ਵਲੋਂ ਡਾ: ਧਰਮਵੀਰ ਸਿੰਘ ਦਾ ਸਨਮਾਨ
ਖਿਲਚੀਆਂ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਜਸਜੀਨ ਕੌਰ ਸਿੱਧੂ ਦੀ ਅਗਵਾਈ ਹੇਠ ਇੱਕ ਵਿਸੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਹੋਦਯਾ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤਾੀ।ਇਹ ਪ੍ਰੋਗਰਾਮ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੀ।ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਹਿੱਤ ਕਰਵਾਏ …
Read More »Happy Birthday – Ekamdeep Singh Cheeku
Lucknow, February 23 (Punjab Post Bureau) – Avtar Singh & Smt. Harjit Kaur Lucknow celebrated birthday of their son Ekamdeep Singh Cheeku. Malkit Singh Meet is also seen in the photogtraph.
Read More »ਲਖੀਮਪੁਰ ਜਿਲ੍ਹੇ ਦੇ ਭੀਰਾ ਖੀਰੀ ਵਿਖੇ ਵੋਟਾਂ ਪੈਣ ਦਾ ਕੰਮ ਜਾਰੀ
ਭੀਰਾ ਖੀਰੀ, 23 ਫਰਵਰੀ (ਵਿਸ਼ੇਸ਼ ਪ੍ਰਤੀਨਿਧ) – ਉਤਰ ਪ੍ਰਦੇਸ਼ ਵਿੱਚ ਚੌਥੇ ਗੇੜ ਦੀਆਂ ਵੋਟਾਂ ਪੈਣ ਦਾ ਸਿਲਸਿਲਾ ਜਾਰੀ ਹੈ।ਅੱਜ ਲਖੀਮਪੁਰ ਜਿਲੇ ‘ਚ ਪੈਂਦੇ ਭੀਰਾ ਖੀਰੀ ਵਿਖੇ ਪੰਚਾਇਤ ਮਾਧਿਅਵਿਕ ਸਕੂਲ ‘ਚ ਬਣੇ ਬੂਥ ਨੰਬਰ 13 ਵਿਖੇ ਵੋਟ ਪੋਲ ਕਰਨ ਉਪਰੰਤ ਉਂਗਲ ‘ਤੇ ਲੱਗੇ ਨਿਸ਼ਾਨ ਦਿਖਾਉਂਦੇ ਹੋਏ ਅਵਤਾਰ ਸਿੰਘ ਰਾਜੂ ਅਤੇ ਗੁਰਪ੍ਰੀਤ ਸਿੰਘ ਗੋਪੀ।
Read More »BBK DAV College for Women celebrates international “Matri BhashaDiwas”
Amrktsar, February 22 (Punjav Post Bureau) – BBK DAV College for Women celebrated international Matri Bhasha Diwas with great fervour. The programme was presided over by Principal Dr. Pushpinder Walia. On this occasion, Faculty, non-teaching members of the staff and students enthusiastically took an oath. Addressing the students, Principal Dr. Pushpinder Walia emphasized the significance of the mother language and …
Read More »ਗੁਰੂ ਨਾਨਕ ਬਾਣੀ ’ਤੇ ਖੋਜ਼ ਕਾਰਜ਼ ਲਈ ਐਡਵੋਕੇਟ ਧਾਮੀ ਨੇ ਪ੍ਰੋ. ਕਲਿਆਣ ਸਿੰਘ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਪਾਕਿਸਤਾਨ ’ਚ ਵੱਸਦੇ ਸਿੱਖ ਨੌਜੁਆਨ ਪ੍ਰੋਫੈਸਰ ਕਲਿਆਣ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਪੀ.ਐਚ.ਡੀ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਧਾਈ ਦਿੱਤੀ ਹੈ।ਉਨ੍ਹਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ’ਚ ਘਟਗਿਣਤੀ ਸਿੱਖ ਗੁਰੂ ਸਾਹਿਬਾਨ ਦੇ ਫਲਸਫੇ ਨੂੰ ਪ੍ਰਚਾਰ ਰਹੇ ਹਨ ਅਤੇ ਪ੍ਰੋਫੈਸਰ …
Read More »ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਸਬੰਧੀ ਹੋਈ ਇਕੱਤਰਤਾ
ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਉਣ ਵਾਲੇ ਬਜ਼ਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਗਠਿਤ ਕੀਤੀ ਗਈ ਸਬ-ਕਮੇਟੀ ਵਲੋਂ ਅੱਜ ਇਥੇ ਸਥਿਤ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਬੈਠਕ ਕੀਤੀ ਗਈ।ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ …
Read More »Meeting regarding annual budget of SGPC held
Amritsar, February 22 (Punjab Post Bureau) – Shiromani Gurdwara Parbandhak Committee (SGPC) has started preparations for the upcoming annual budget of the Sikh body. A budget sub-committee formed by SGPC President Advocate Harjinder Singh Dhami held a meeting at the SGPC office today. The meeting was attended by SGPC senior vice-president S. Raghujit Singh Virk, junior vice-president Principal Surinder Singh, …
Read More »ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ:) ਦੇ ਸੇਵਕਾਂ ਨੇ ਵਲੋਂ ਕਾਸ਼ੀ-ਬਨਾਰਸ ਵਿਖੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ
ਸਮਰਾਲਾ, 22 ਫਰਵਰੀ (ਇੰਦਰਜੀਤ ਸਿੰਘ ਕੰਗ) – ਹਰੇਕ ਸਾਲ ਦੀ ਤਰ੍ਹਾਂ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ:) ਬਨਾਰਸ ਦੇ ਸੰਤ ਸਮਾਜ ਦੇ ਮੁੱਖੀ ਸੰਤ ਬਲਵੀਰ ਦਾਸ ਚਾਵਾ ਵਾਲਿਆਂ ਨੇ ਸਮਰਾਲਾ ਇਲਾਕੇ ਦੇ ਹਜ਼ਾਰਾਂ ਸੇਵਕਾਂ ਦੇ ਸਹਿਯੋਗ ਨਾਲ ਕਾਸ਼ੀ ਬਨਾਰਸ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।ਇਸ ਸ਼ੋਭਾ ਯਾਤਰਾ ਦਾ ਸ਼ੁੱਭ ਮਹੂਰਤ ਅਚਾਰੀਆ ਮਹੰਤ ਭਾਰਤ ਭੂਸ਼ਣ ਨੇ ਰਿਬਨ ਕੱਟ ਕੇ ਕੀਤਾ।ਇਹ ਵਿਸ਼ਾਲ …
Read More »ਸ੍ਰੀ ਨੀਲਕੰਠਏਸਵਰ ਰਾਮ ਮੰਦਰ ਸੀਤਾਸਰ ਧਾਮ ਵਿਖੇ ਮਨਾਈ ਜਾਵੇਗੀ ਮਹਾਂ ਸ਼ਿਵਰਾਤਰੀ
ਸੰਗਰੂਰ, 22 ਫ਼ਰਵਰੀ (ਜਗਸੀਰ ਲੌਂਗੋਵਾਲ) – ਸ੍ਰੀ ਨੀਲਕੰਠਏਸਵਰ ਰਾਮ ਮੰਦਰ ਸੀਤਾਸਰ ਧਾਮ ਵਿਖੇ ਮਹਾਂ ਸ਼ਿਵਰਾਤਰੀ ਦਾ ਉਤਸਵ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਮੰਦਰ ਵਿਖੇ ਮਨਾਇਆ ਜਾ ਰਿਹਾ ਹੈ।ਮੰਦਰ ਕਮੇਟੀ ਦੇ ਚੇਅਰਮੈਨ ਹਰੀ ਦੇਵ ਗੋਇਲ ਨੇ ਦੱਸਿਆ ਕਿ ਮਹਾਸ਼ਿ਼ਵਰਾਤਰੀ ਦੇ ਸ਼ੁਭ ਮੌਕੇ ਸਵੇਰੇ ਸਾਢੇ ਸੱਤ ਵਜੇ ਅਮ੍ਰਿਤ ਮੁਨੀ ਮਹਾਰਾਜ ਜੀ ਮਾਨਸਾ ਵਾਲਿਆਂ ਵਲੋਂ …
Read More »
Punjab Post Daily Online Newspaper & Print Media