ਮੈਂਬਰ ਰਾਜ ਸਭਾ ਸ਼ਵੇਤ ਮਲਿਕ ਤੇ ਡਾ. ਨਿੱਜ਼ਰ ਨੇ ਵਰਤਾਇਆ ਲੰਗਰ ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ ਮਹਾ ਸ਼ਿਵਰਾਤਰੀ ਦਾ ਤਿਓਹਾਰ ਅੱਜ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਤੜਕੇ ਸਵੇਰੇ ਤੋਂ ਹੀ ਮੰਦਿਰਾਂ ਵਿਚ ਸ਼ਰਧਾਲੂਆਂ ਦੀਆਂ ਲੰਮੀਆਂ ਲੰੰਮੀਆ ਲਾਈਨਾਂ ਦੇਖਣ ਨੂੰ ਮਿਲੀਆਂ।ਸ਼ਰਧਾਲੂਆਂ ਨੇ ਸ਼ਿਵ ਲ਼ਿੰਗ ‘ਤੇ ਦੁੱਧ, ਫੁੱਲਾਂ ਦੇ ਸਿਹਰੇ, ਫੁੱਲਾਂ ਦੀਆਂ ਪੱਤੀਆਂ ਅਤੇ ਹੋਰ ਵਸਤਾਂ ਚੜਾ ਕੇ …
Read More »Daily Archives: March 2, 2022
ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦਾ ਮੁੱਦਾ ਵਾਰ-ਵਾਰ ਉਠਾਉਣਾ ਸ਼ਰਾਰਤੀ ਕਾਰਵਾਈ- ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਕੁੱਝ ਸਿੱਖ ਵਿਰੋਧੀ ਤਾਕਤਾਂ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਜਿਨ੍ਹਾਂ ਤੋਂ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ।ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਫੈਡਰੇਸ਼ਨ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਗੁਰਬਖ਼ਸ਼ …
Read More »ਪੰਜਾਬ ਦੇ ਸਮੂਹ ਸ਼ਿਵ ਭਗਤਾਂ ‘ਚ ਚੰਨੀ ਸਰਕਾਰ ਖਿਲਾਫ ਭਾਰੀ ਰੋਸ – ਬਿਹਾਰੀ ਲਾਲ ਸੱਦੀ
ਸਮਰਾਲਾ, 2 ਮਾਰਚ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਨੇ ਕਿਹਾ ਹੈ ਕਿ ਮਹਾਂ ਸ਼ਿਵਰਾਤਰੀ ਦੇ ਪਾਵਨ ਪੁਰਬ ਮੌਕੇ ਪੰਜਾਬ ਦੀ ਚੰਨੀ ਸਰਕਾਰ ਵਿਰੁੱਧ ਸ਼ਿਵ ਭਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਸਰਕਾਰ ਨੇ ਇਸ ਪਵਿੱਤਰ ਦਿਹਾੜ੍ਹੇ ਭਗਵਾਨ ਸ਼ਿਵ ਜੀ ਦੀ ਪ੍ਰਿੰਟ ਮੀਡੀਆ ਵਿੱਚ ਫੋਟੋ ਨਾ ਲਗਾ ਕੇ ਅਭਿਨੰਦਨ …
Read More »ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਯੁਕਰੇਨ ‘ਚ ਫਸੇ ਵਿਦਿਆਰਥੀਆਂ ਦੇ ਸੰਗਰੂਰ ਰਹਿੰਦੇ ਪਰਿਵਾਰਾਂ ਨਾਲ ਮੁਲਾਕਾਤ
ਹੁਣ ਤੱਕ ਜਿਲ੍ਹੇ ਦੇ 8 ਪਰਿਵਾਰਾਂ ਨੇ ਹੈਲਪਲਾਈਨ ‘ਤੇ ਕੀਤਾ ਸੰਪਰਕ ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਯੁਕਰੇਨ ‘ਚ ਫਸੇ ਹੋਏ ਜਿਲ੍ਹਾ ਸੰਗਰੂਰ ਦੇ ਵਿਦਿਆਰਥੀਆਂ ਸਮੇਤ ਹੋਰ ਨਾਗਰਿਕਾਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿਛਲੇ ਦਿਨੀਂ ਜਾਰੀ ਕੀਤੇ ਹੈਲਪਲਾਈਨ ਨੰਬਰ ਅਤੇ ਈ-ਮੇਲ ਆਈ.ਡੀ ‘ਤੇ ਹੁਣ ਤੱਕ 8 ਵਿਦਿਆਰਥੀਆਂ ਬਾਰੇ ਸੂਚਨਾ ਪ੍ਰਾਪਤ ਹੋਈ ਹੈ, ਜਿਨ੍ਹਾਂ ਦੇ ਪਰਿਵਾਰਾਂ ਨਾਲ ਪ੍ਰਸ਼ਾਸ਼ਨ …
Read More »5 ਮਾਰਚ ਨੂੰ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮ ਦਾ ਕਾਰਡ ਐਸ.ਡੀ.ਐਮ ਨੇ ਕੀਤਾ ਰਲੀਜ਼
ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੀ ਖਾਟੂ ਸ਼ਿਆਮ ਪਰਿਵਾਰ ਵੈਲਫੇਅਰ ਕਮੇਟੀ (ਰਜਿ.) ਸੁਨਾਮ ਊਧਮ ਸਿੰਘ ਵਾਲਾ ਵਲੋਂ 5 ਮਾਰਚ ਨੂੰ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਕਰਵਾਏ ਜਾ ਰਹੇ `ਏਕ ਸ਼ਾਮ ਖਾਟੂ ਵਾਲੇ ਸ਼ਿਆਮ ਜੀ ਕੇ ਨਾਮ` ਦਾ ਕਾਰਡ ਐਸ.ਡੀ.ਐਮ ਜਸਪ੍ਰੀਤ ਸਿੰਘ ਵਲੋਂ ਰਲੀਜ਼ ਕੀਤਾ ਗਿਆ। ਇਸ ਧਾਰਮਿਕ ਪ੍ਰੋਗਰਾਮ ਦਾ ਕਾਰਡ ਰਲੀਜ਼ ਕਰਦਿਆਂ ਐਸ.ਡੀ.ਐਮ ਜਸਪ੍ਰੀਤ ਸਿੰਘ ਨੇ ਆਖਿਆ ਕਿ ਨੌਜਵਾਨਾਂ …
Read More »ਪਿੰਡ ਕਨੋਈ ਵਿਖੇ ਸਮਾਰਟ ਸੀਡਰ ਤੇ ਹੈਪੀ ਸੀਡਰ ਨਾਲ ਬੀਜ਼ੀ ਕਣਕ ‘ਤੇ ਖੇਤ ਦਿਵਸ ਮਨਾਇਆ
ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼਼ੀ ਵਿਗਿਆਨ ਕੇਂਦਰ, ਖੇੜੀ ਵਲੋਂ ਨੇੜਲੇ ਪਿੰਡ ਕਨੋਈ ਵਿਖੇ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਪੀ.ਏ.ਯੂ ਸਮਾਰਟ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਵਰਤ ਕੇ ਬੀਜ਼ੀ ਕਣਕ ਦੀ ਫ਼ਸਲ ‘ਤੇ ਖੇਤ ਦਿਵਸ ਅਤੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ …
Read More »ਜਾਗਦਾ ਪੰਜਾਬ ਤੇ ਸਹਾਇਤਾ ਐਨ.ਜੀ.ਓ ਨੇ ਦਿੜ੍ਹਬਾ ਵਿਖੇ ਲੋੜਵੰਦ ਬੱਚਿਆਂ ਲਈ ਖੋਲਿਆ ਮੁਫ਼ਤ ਕੰਪਿਊਟਰ ਟ੍ਰੇਨਿੰਗ ਸੈਂਟਰ
ਪੱਤਰਕਾਰ ਰਣਜੀਤ ਸਿੰਘ ਸ਼ੀਤਲ ਦਾ ਲੋੜਵੰਦ ਬੱਚਿਆਂ ਲਈ ਇਕ ਹੋਰ ਵੱਡਾ ਉਪਰਾਲਾ ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਸਹਾਇਤਾ ਐਨ.ਜੀ.ਓ ਇੰਡੀਆ ਦੇ ਪ੍ਰਧਾਨ ਡਾ. ਰਾਜਿੰਦਰ ਸਿੰਘ ਰਾਜੀ ਮੀਤ ਪ੍ਰਧਾਨ ਜਾਗਦਾ ਪੰਜਾਬ ਵਲੋਂ ਜਾਗਦਾ ਪੰਜਾਬ ਤੇ ਸਹਾਇਤਾ ਐਨ.ਜੀ.ਓ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਸੀਨੀਅਰ ਪੱਤਰਕਾਰ ਰਣਜੀਤ ਸਿੰਘ ਸ਼ੀਤਲ ਦੀ ਅਗਵਾਈ ਹੇਠ ਦਿੜ੍ਹਬਾ ਵਿਖੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਕੰਪਿਊਟਰ ਟ੍ਰੇਨਿੰਗ ਸੈਂਟਰ …
Read More »ਡੀ.ਟੀ.ਐਫ਼ ਆਗੂ ਹਰਦੇਵ ਮੁੱਲਾਂਪੁਰ ਤੇ ਸਾਥੀਆਂ `ਤੇ ਝਠਾ ਪਰਚਾ ਦਰਜ਼ ਕਰਨ ਦੀ ਸਖ਼ਤ ਨਿਖੇਧੀ
ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਥਾਣਾ ਦਾਖਾ ਦੀ ਪੁਲੀਸ ਵਲੋਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਲੁਧਿਆਣਾ ਦੇ ਜਿਲ੍ਹਾ ਪ੍ਰਧਾਨ ਹਰਦੇਵ ਸਿੰਘ ਮੁੱਲਾਂਪੁਰ `ਤੇ ਝੂਠਾ ਪਰਚਾ ਦਰਜ਼ ਕੀਤਾ ਗਿਆ ਹੈ।ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਸੰਗਰੂਰ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਸਕੱਤਰ ਹਰਭਗਵਾਨ ਗੁਰਨੇ ਤੇ ਸੂਬਾ ਵਿੱਤ ਸਕੱਤਰ ਪਰਮਿੰਦਰ ਉਭਾਵਾਲ ਨੇ ਦੱਸਿਆ ਕਿ ਦਾਖਾ ਨਜ਼ਦੀਕ ਪੰਡਤਾਂ ਦੇ …
Read More »12ਵੀਂ ਹਾਕੀ ਇੰਡੀਆ ਜੂਨੀਅਰ ਵੂਮੈਨ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ 23 ਮਾਰਚ ਤੋਂ
ਪੰਜਾਬ ਦੀ ਵੂਮੈਨ ਹਾਕੀ ਟੀਮ ਜੂਨੀਅਰ ਨੈਸ਼ਨਲ ਵਿਚ ਭਾਗ ਲੈਣ ਲਈ ਟਰਾਇਲ 3 ਮਾਰਚ ਨੂੰ ਅੰਮ੍ਰਿਤਸਰ, 2 ਮਾਰਚ (ਖੁਰਮਣੀਆਂ) – ਬਲਵਿੰਦਰ ਸਿੰਘ ਸ਼ੰਮੀ ਉਲੰਪੀਅਨ ਮੈਂਬਰ ਐਡਹੋਕ ਕਮੇਟੀ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12ਵੀਂ ਹਾਕੀ ਇੰਡੀਆ ਜੂਨੀਅਰ ਵੂਮੈਨ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ 23 ਮਾਰਚ ਤੋਂ 3 ਅਪ੍ਰੈਲ 2022 ਨੂੰ ਕੰਕੀਦਾ ਆਂਧਰਾ ਪ੍ਰਦੇਸ਼ ਵਿਚ ਹੋਣ ਜਾ ਰਹੀ ਹੈ।ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ …
Read More »ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਬੰਧਕਾਂ ਵਲੋਂ ਮੈਨੇਜ਼ਿੰਗ ਕਮੇਟੀਆਂ ’ਚ ਸਰਕਾਰੀ ਨੁਮਾਇੰਦਿਆਂ ਨੂੰ ਨਾ ਸੱਦਣ ਦਾ ਫੈਸਲਾ
ਡੀ.ਪੀ.ਆਈ ਤੇ ਸਿੱਖਿਆ ਵਿਭਾਗ ਨਾਲ ਲਟਕੇ ਮੁੱਦਿਆਂ ’ਤੇ ਹੋਈਆਂ ਅਹਿਮ ਵਿਚਾਰਾਂ ਲੁਧਿਆਣਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਨਾਨ ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਵੱਲੋਂ ਉਚ ਸਿੱਖਿਆ ’ਤੇ ਸੂਬਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਸਬੰਧੀ ਅੱਜ ਜੀ.ਜੀ.ਐਨ ਖ਼ਾਲਸਾ ਕਾਲਜ, ਲੁਧਿਆਣਾ ਵਿਖੇ ਫੈਡਰੇਸ਼ਨ ੍ਰਦੇ ਪਧਾਨ ਰਜਿੰਦਰ ਮੋਹਨ ਸਿੰਘ ਛੀਨਾ ਦੀ ਅਗਵਾਈ ਹੇਠ ਕੀਤੀ ਗਈ।ਜਿਸ ਵਿਚ ਕਾਲਜ਼ ਪ੍ਰਬੰਧਕੀ ਕਮੇਟੀਆਂ ਦੀ ਮੀਟਿੰਗ …
Read More »
Punjab Post Daily Online Newspaper & Print Media