ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸ਼ਿਵਰਾਤਰੀ ਦੇ ਪਵਿਤਰ ਤਿਉਹਾਰ ਮੌਕੇ ਹਰਿਦੁਆਰ ਤੋਂ ਕਾਂਵੜ ਯਾਤਰਾ ਲੈ ਕੇ ਆਏ ਸ੍ਰੀ ਮਹਾਂਦੇਵ ਕਾਂਵੜ਼ ਸੰਘ ਲੌਂਗੋਵਾਲ ਦੇ ਮੈਂਬਰ ਮੋਨੂੰ ਜ਼ਿੰਦਲ, ਜਸਵਿੰਦਰ ਗੋਇਲ ਤੇ ਕਰਮ ਚੰਦ।
Read More »Daily Archives: March 3, 2022
ਸਟੱਡੀ ਸਰਕਲ ਵਲੋਂ “ਵਾਤਾਵਰਣ ਦੀ ਸੰਭਾਲ ਸਬੰਧੀ ਵਿਦਿਅਕ ਮੁਕਾਬਲੇ ਤੇ ਸੈਮੀਨਾਰ 5 ਮਾਰਚ ਨੂੰ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ “ਵਾਤਾਵਰਣ ਦੀ ਸੰਭਾਲ” ਵਿਸ਼ੇ ‘ਤੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਸਥਾਨਕ ਆਦਰਸ਼ ਸੀ.ਸੈ.ਸਕੂਲ ਵਿਖੇ 5 ਮਾਰਚ ਨੂੰ ਸਵੇਰੇ 10 ਵਜੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਸਥਾਨਿਕ ਜ਼ੋਨ ਦਫਤਰ ਵਿਖੇ ਕੁਲਵੰਤ ਸਿੰਘ ਜ਼ੋਨਲ ਸਕੱਤਰ ਤੇ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜਾ 66 ਸਾਲਾ ਗੁਰਦੇਵ ਸਿੰਘ ਦਾ ਮ੍ਰਿਤਕ ਸਰੀਰ
22 ਫ਼ਰਵਰੀ ਨੂੰ ਹਾਰਟ ਅਟੈਕ ਨਾਲ ਹੋ ਗਈ ਸੀ ਮੌਤ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਖਾੜੀ ਮੁਲਕਾਂ `ਚ ਕੰਮ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਕਪੂਰਥਲਾ ਜ਼ਿਲ੍ਹੇ ਦੇ …
Read More »ਸਰਕਾਰੀ ਪ੍ਰਾਇਮਰੀ ਸਕੂਲ ਰਾਜੇਵਾਲ-ਕੁੱਲੇਵਾਲ ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਦੀਆਂ ਮਾਵਾਂ ਦੀ ਲਗਾਈ ਵਰਕਸ਼ਾਪ
ਸਮਰਾਲਾ, 3 ਮਾਰਚ (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਰਾਜੇਵਾਲ-ਕੁੱਲੇਵਾਲ ਬਲਾਕ ਸਮਰਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿ:) ਲੁਧਿਆਣਾ ਜਸਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਮਰਾਲਾ ਆਸ਼ਾ ਰਾਣੀ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀ ਮਾਵਾਂ ਦੀ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਗਈ।ਸਕੂਲ ਮੁਖੀ ਸਤੋਸ਼ ਰਾਣੀ ਨੇ ਦੱਸਿਆ ਕਿ ਬੱਚੇ ਦੇ ਸਰਵਪੱਖੀ …
Read More »ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਤੇ ਰੋਕ ਕੇਜ਼ਰੀਵਾਲ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ – ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਪਾਸੋਂ ਦਖ਼ਲ ਦੀ ਕੀਤੀ ਮੰਗ ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਰੋੜਾ ਬਣਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਕਿ ਪ੍ਰੋ. ਭੁੱਲਰ ਮਾਮਲੇ ਨੂੰ ਲੈ ਕੇ ਹੁਣ ਆਮ ਆਦਮੀ …
Read More »Blocking release of Prof Devinderpal Singh Bhullar reveals Kejriwal govt’s anti-Sikh mentality- Dhami
SGPC seeks intervention from Government of India Amritsar, March 3 (Punjab Post Bureau) – Shiromani Gurdwara Parbandhak Committee (SGPC) President Advocate Harjinder Singh Dhami strongly condemned Kejriwal government of Delhi for becoming an obstruction in the release of Prof Devinderpal Singh Bhullar and said that this has exposed the anti-Sikh face of Aam Aadmi Party. …
Read More »ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਕੀਤੀਆਂ 100 ਕੋਕਲੀਅਰ ਇੰਮਪਲਾਂਟ ਸਰਜਰੀਆਂ
ਯੂਨੀਵਰਸਿਟੀ ਦੁਆਰਾ ‘ਸ਼ੋਰ-ਸਟੋਪ ਹੋਂਕਿੰਗ ਆਨ ਰੋਡ’ ਕੈਪੀਅਨ ਦੀ ਸ਼ੁਰੂਆਤ – ਡਾ. ਏ.ਪੀ ਸਿੰਘ ਅੰਮ੍ਰਿਤਸਰ, 3 ਮਾਰਚ (ਖੁਰਮਣੀਆਂ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਵਰਲਡ ਹੀਰਿੰਗ ਡੇਅ ਮੌਕੇ ‘ਹੀਰਿੰਗ ਲੋਸ: ਏ ਨਿਊਰੋਲੋਜੀਕਲ ਐਮਰਜੈਂਸੀ’ ਵਿਸ਼ੇ ਨਾਲ ਸੀ.ਐਮ.ਈ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਬਤੌਰ ਮੁੱਖ ਮਹਿਮਾਨ ਅਤੇ ਡਾ. ਰਵੀ ਦੱਤ ਸ਼ਰਮਾ, ਸੀਨੀਅਰ …
Read More »ਜਨਮ ਦਿਨ ਮੁਬਾਰਕ – ਦਿਲਜੋਤ ਸਿੰਘ
ਸੰਗਰੂਰ, 3 ਮਾਰਚ (ਜਗਸੀਰ ਲੌਗੋਵਾਲ) – ਪਿੰਡ ਤੋਗਾਵਾਲ (ਸੰਗਰੂਰ) ਵਾਸੀ ਮਾਸਟਰ ਸੰਸਾਰ ਸਿੰਘ ਅਤੇ ਵੀਰਪਾਲ ਕੌਰ ਵਲੋਂ ਆਪਣੇ ਹੋਣਹਾਰ ਪੁੱਤਰ ਦਿਲਜੋਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਜਿਲ੍ਹੇ ਦਾ ਦੌਰਾ
ਸਟਰਾਂਗ ਰੂਮਾਂ ਅਤੇ ਵੋਟਾਂ ਦੀ ਗਿਣਤੀ ਦੇ ਸਬੰਧ ਵਿਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਵਧੀਕ ਮੁੱਖ ਚੋਣ ਅਫਸਰ ਪੰਜਾਬ ਡੀ.ਪੀ.ਐਸ ਖਰਬੰਦਾ ਵਲੋਂ ਅੱਜ ਈ.ਵੀ.ਐਮ ਸਟਰਾਂਗ ਰੂਮਾਂ/ਕਾਊਟਿੰਗ ਸੈਂਟਰਾਂ ਦੀ ਸਰੁੱਖਿਆ ਸਬੰਧੀ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਗਿਆ।ਉਨਾਂ ਬਾਬਾ ਬਕਾਲਾ, ਅਜਨਾਲਾ ਸਮੇਤ ਸ਼ਹਿਰ ਵਿੱਚ ਬਣਾਏ ਗਏ ਸਾਰੇ 11 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ …
Read More »ਸਟੇਟ ਸ਼ੋਸ਼ਲ ਵੈਲਫੇਅਰ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ
ਤਹਿਸੀਲ ਕੰਪਲੈਕਸ ਵਿਚੋਂ ਡਾਕਖਾਨਾ ਤਬਦੀਲ ਨਾ ਕਰਨ ਬਾਰੇ ਦਿੱਤਾ ਮੰਗ ਪੱਤਰ ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸਟੇਟ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਦਾ ਇੱਕ ਭਰਵਾਂ ਵਫ਼ਦ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਤੇ ਚੇਅਰਮੈਨ ਰਵਿੰਦਰ ਸਿੰਘ ਗੁੱਡੂ ਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਮੱਘਰ ਸਿੰਘ ਸੋਹੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲਿਆ।ਪ੍ਰਧਾਨ ਅਰੋੜਾ …
Read More »
Punjab Post Daily Online Newspaper & Print Media