ਵਿਸ਼ਵ ਮਹਿਲਾ ਦਿਵਸ ਦੇ ਮੱਦੇਨਜ਼ਰ ਬੂਥ ਕੀਤਾ ਸਥਾਪਤ – ਸਿਵਲ ਸਰਜਨ ਕਪੂਰਥਲਾ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ਵਿੱਚ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਵਲੋਂ ਪਿੰਕ ਬੂਥ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਾਜਰੀਨਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਵਿਸ਼ਵ ਮਹਿਲਾ ਦਿਵਸ ਦੇ ਮੱਦੇਨਜ਼ਰ ਸਥਾਨਕ ਸਿਵਲ ਹਸਪਤਾਲ ਵਿਖੇ …
Read More »Daily Archives: March 5, 2022
ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਰੂਫ ਟੋਪ ਸੋਲਰ ਸਿਸਟਮ ਐਨਰਜੀ ਵਿਸ਼ੇ ’ਤੇ ਜਾਗਰੂਕਤਾ ਕੈਂਪ
ਅੰਮ੍ਰਿਤਸਰ, 5 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਲੋਂ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਪੰਜਾਬ ਸਰਕਾਰ ਦੇ ਸਹਿਯੋਗ ਨਾਲ ‘ਰੂਫਟੋਪ ਸੋਲਰ ਸਿਸਟਮ ਅੰਡਰ 100% ਰੀਨਿਊਏਬਲ ਐਨਰਜੀ ਸਿਟੀ ਪ੍ਰੋਜੈਕਟ’ ’ਤੇ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ਲਈ ‘ਮਨਿਸਟਰੀ ਆਫ਼ ਨਿਊ ਐਡ ਰੀਨਿਊਏਬਲ ਐਨਰਜੀ ਭਾਰਤ ਸਰਕਾਰ’ ਵਲੋਂ ਵੀ ਸਹਿਯੋਗ ਦਿੱਤਾ ਗਿਆ। …
Read More »ਸਿਵਲ ਸਰਜਨ ਵਲੋਂ ਡੈਟਲ ਮੈਡੀਕਲ ਅਫਸਰਾਂ ਨਾਲ ਮੀਟਿੰਗਾਂ
ਕਪੂਰਥਲਾ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਡੀ.ਐਚ.ਓ ਕਪਿਲ ਡੋਗਰਾ ਦੀ ਅਗਵਾਈ ਵਿਚ ਜਿਲੇ ਦੇ ਸਾਰੇ ਡੈਂਟਲ ਮੈਡੀਕਲ ਅਫਸਰਾਂ ਦੀ ਡੈਟਲ ਪ੍ਰੋਗਰਾਮਾਂ ਸਬੰਧੀ ਸਮੀਖਿਆ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ।ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਸਾਰੇ ਡੈਂਟਲ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਡੈਟਲ ਓ.ਪੀ.ਡੀ ਦੌਰਾਨ ਕੋਵਿੰਡ ਦੇ ਦਿਸ਼ਾ ਨਿਰਦੇਸ਼ਾਂ …
Read More »ਭਗਵਾਨ ਵਾਲਮੀਕੀ ਮੰਦਰ ਵਿਖੇ ਸ੍ਰੀ ਰਮਾਇਣ ਪਾਠ ਦੇ ਪਾਏ ਭੋਗ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਢੱਡਰੀਆਂ ਵਿਖੇ ਭਗਵਾਨ ਵਾਲਮੀਕੀ ਮੰਦਰ ਵਿਖੇ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ।ਆਰਤੀ ਤੋਂ ਬਾਅਦ ਸ਼ਰਧਾਲੂਆਂ ਵਿੱਚ ਭੋਗ ਦਾ ਪ੍ਰਸ਼ਾਦ ਵੰਡਿਆ ਗਿਆ ਤੇ ਲੰਗਰ ਭੰਡਾਰਾ ਵੀ ਅਟੁੱਟ ਵਰਤਾਇਆ ਗਿਆ।ਡੀ.ਐਸ.ਪੀ ਸੁਨਾਮ ਸੁਖਰਾਜ ਸਿੰਘ ਨੇ ਵੀ ਆਪਣੀ ਹਾਜ਼ਰੀ ਲਵਾਈ।ਉਨ੍ਹਾਂ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਚਾਨਣਾ ਪਾਉਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ …
Read More »ਬੀ.ਬੀ.ਐਮ.ਬੀ ਪ੍ਰਸ਼ਾਸ਼ਨ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਏਟਕ ਐਫੀ ਬ੍ਰਾਂਚ ਸੰਗਰੂਰ, ਪਟਿਆਲਾ ਤੇ ਬਰਨਾਲਾ ਯੂਨੀਅਨ ਨੇ ਸੰਗਰੂਰ ਸਬ ਸਟੇਸ਼ਨ ਵਿਖੇ ਗੇਟ ਰੈਲੀ ਕਰ ਕੇ ਬੀ.ਬੀ.ਐਮ.ਬੀ ਪ੍ਰਸ਼ਾਸ਼ਨ ਵਿਰੁਧ ਰੋਸ ਪ੍ਰਦਰਸ਼ਨ ਕੀਤਾ।ਯੂਨੀਅਨ ਪ੍ਰਧਾਨ ਪ੍ਰਿਤਪਾਲ ਅਤੇ ਸੁਰੇਸ਼ ਸੈਣੀ ਨੇ ਬੀ.ਬੀ.ਐਮ.ਬੀ ਪ੍ਰਸਾਸ਼ਨ ਅਤੇ ਚੀਫ ਇੰਜੀਨੀਅਰ ਟਾਂਾਸਸੀਸਨ ਤੋਂ ਮੰਗ ਕਰਦਿਆਂ ਕਿਹਾ ਕਿ ਕਰਮਚਾਰੀਆਂ ਦੀਆਂ ਰਹਿਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।ਪ੍ਰਧਾਨ ਪ੍ਰਿਤਪਾਲ …
Read More »ਦੰਦਾਂ ਅਤੇ ਹੱਡੀਆਂ ਦੀਆਂ ਬਿਮਾਰੀਆਂ ਦਾ ਮੁਫ਼ਤ ਕੈਂਪ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਅਗਰਵਾਲ ਹੱਡੀਆਂ ਦੇ ਹਸਪਤਾਲ ਤੇ ਆਰੀਆ ਡੈਂਟਲ ਕਲੀਨਿਕ ਲੌਂਗੋਵਾਲ ਵਲੋਂ ਗੁਰਦੁਆਰਾ ਸਾਹਿਬ ਮੰਡੇਰ ਕਲਾਂ ਵਿਖੇ ਹੱਡੀਆਂ ਅਤੇ ਦੰਦਾਂ ਦੀਆਂ ਬਿਮਾਰੀਆਂ ਸੰਬੰਧੀ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ।ਸਮਾਜਸੇਵੀ ਇਕਬਾਲ ਸਿੰਘ ਸ਼ੇਰੋਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਹੱਡੀਆਂ ਦੇ ਮਾਹਿਰ ਡਾ. ਪੁਸ਼ਪਿੰਦਰ ਕੁਮਾਰ ਬੀ.ਪੀ.ਟੀ ਅਤੇ ਡੈਂਟਲ ਸਰਜਨ ਡਾ. ਕੁਲਭੁਸ਼ਨ ਕੁਮਾਰ ਬੀ.ਡੀ.ਐਸ ਦੀ ਟੀਮ ਨੇ 150 ਦੇ …
Read More »ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਕਣਕ ਉਗਰਾਹੀ ਦਾ ਜੱਥਾ ਪੰਜਾਬ ਲਈ ਰਵਾਨਾ
ਨੰਦੇੜ, 5 ਮਾਰਚ (ਪੰਜਾਬ ਪੋਸਟ ਬਿਊਰੋ) – ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੰਗਰ ਵਾਸਤੇ ਕਣਕ ਦੀ ਉਗਰਾਹੀ ਕਰਨ ਲਈ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵਲੋਂ ਤਖਤ ਸਾਹਿਬ ਤੋਂ ਅਰਦਾਸ ਕਰਕੇ ਜਥਾ ਪੰਜਾਬ ਲਈ ਰਵਾਨਾ ਕੀਤਾ ਗਿਆ।ਇਹ ਜਥਾ ਪੰਜਾਬ ਦੇ ਵੱਖ ਵੱਖ ਸੂਬਿਆਂ ਵਿੱਚ ਸੰਗਤਾਂ ਨਾਲ ਸੰਪਰਕ ਕਰਕੇ …
Read More »
Punjab Post Daily Online Newspaper & Print Media