Amritsar, March 7 (Punjab Post Bureau) – . In order to commemorate the International Women Day 2022, a theme based exhibition called “Indra Dhanush Aasmaan Ki Aur’’ is being organized by Army Wives Welfare Association (AWWA) of Panther Division under Vajra Corps at Khalsa College Amritsar on 07 & 08 Mar 2022 from 10am to 7pm. The event is being planned …
Read More »Daily Archives: March 7, 2022
ਡਿੱਗਿਆ ਮੋਬਾਇਲ ਵਾਪਸ ਕਰ ਕੇ ਦਿਖਾਈ ਇਮਾਨਦਾਰੀ
ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ ) – ਇਮਾਨਦਾਰੀ ਜ਼ਿੰਦਾ ਹੋਣ ਦਾ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਦੇ ਸੁਰੱਖਿਆ ਗਾਰਡ ਜਗਸੀਰ ਫਤਹਿਪੁਰੀਆ ਦਾ ਮੋਬਾਈਲ ਗੁੰਮ ਹੋ ਗਿਆ।ਇਹ ਮੋਬਾਇਲ ਸਥਾਨਕ ਸ਼ਹਿਰ ਦੇ ਵਿਸ਼ਵਜੀਤ ਅਨੇਜਾ ਨੂੰ ਇਕ ਪਾਰਕਿੰਗ `ਚ ਡਿੱਗਿਆ ਮਿਲਿਆ। ਜਿਸ ਦਾ ਸਵਿੱਚ ਬੰਦ ਸੀ। ਿਵਿਸ਼ਵਜੀਤ ਵੱਲੋਂ ਮੋਬਾਇਲ ਚਾਰਜ਼ ਕਰ ਕੇ ਮੋਬਾਇਲ ਦੇ ਮਾਲਕ ਕਮਾਂਡੋ ਜਗਸੀਰ ਨੂੰ …
Read More »ਕਾਲਾ ਸੰਘਿਆਂ ਕਾਲਜ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਮਹਿਲਾ ਦਿਵਸ
ਕਪੂਰਥਲਾ, 7 ਮਾਰਚ (ਪੰਜਾਬ ਪੋਸਟ ਬਿੳਰੋ) – ਭਾਸ਼ਾ ਵਿਭਾਗ ਕਪੂਰਥਲਾ ਵਲੋਂ ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਆਲਿਆ ਕਾਲਾ ਸੰਘਿਆਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਡਾ. ਬਲਜਿੰਦਰ ਕੌਰ ਸੱਚਦੇਵਾ ਸੰਤ ਹੀਰਾ ਦਾਸ ਕੰਨਿਆ ਮਹਾਵਿਦਿਆਲਿਆ ਕਾਲਾ ਸੰਘਿਆਂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ …
Read More »ਸਿਹਤ ਵਿਭਾਗ ਵਲੋਂ ਸਿਹਤ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਨ
ਸਿਵਲ ਸਰਜਨ ਨੇ ਲੋਕਾਂ ਨੂੰ ਕਸਰਤ ਕਰਨ ਲਈ ਪ੍ਰੇਰਿਆ ਕਪੂਰਥਲਾ, 7 ਮਾਰਚ (ਪੰਜਾਬ ਪੋਸਟ ਬਿੳਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਜਾਗਰੂਕਤਾ ਰੈਲੀ ਨੂੰ ਡੀ.ਐਫ.ਪੀ.ਓ ਡਾ. ਅਸ਼ੌਕ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਐਨ.ਸੀ.ਡੀ ਪ੍ਰੋਗਰਾਮ ਤਹਿਤ ਅੱਜ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ …
Read More »ਸਿਵਲ ਸਰਜਨ ਵਲੋਂ ਜਨ ਔਸ਼ਧੀ ਕੇਂਦਰ ਦਾ ਮੁਆਇਨਾ
ਕਪੂਰਥਲਾ, 7 ਮਾਰਚ (ਪੰਜਾਬ ਪੋਸਟ ਬਿੳਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ `ਚ ਜਿਲ੍ਹੇ `ਚ ਇਕ ਮਾਰਚ ਤੋਂ 7 ਮਾਰਚ ਤੱਕ ਜਨ ਔਸ਼ਧੀ ਜਾਗਰੂਕਤਾ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਹਰ ਸਾਲ ਇਕ ਮਾਰਚ ਤੋਂ 7 ਮਾਰਚ ਤੱਕ ਲੋਕਾਂ ਨੂੰ ਜਨ ਔਸ਼ਧੀ ਕੇਂਦਰਾਂ ਪ੍ਰਤੀ ਜਾਗਰੂਕ ਕਰਨ …
Read More »ਡਾ. ਓਬਰਾਏ ਦੀ ਮਾਲੀ ਮਦਦ ਨਾਲ ਦੁਬਈ ਤੋਂ ਵਤਨ ਪੁੱਜਾ ਏਜੰਟਾਂ ਦੇ ਚੰਗੁਲ `ਚੋਂ ਨਿਕਲਿਆ ਨੌਜਵਾਨ
ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਲਾਲਚੀ ਏਜੰਟਾਂ ਵਲੋਂ ਵਿਖਾਏ ਗਏ ਸਬਜ਼ਬਾਗ ਕਾਰਨ ਦੁਬਈ `ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਮਾਲੀ ਮਦਦ ਕਰ ਕੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਉਕਤ ਨੌਜਵਾਨ ਨੂੰ ਦੁਬਈ ਤੋਂ ਵਾਪਸ ਵਤਨ ਭੇਜਿਆ ਗਿਆ ਹੈ। …
Read More »ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਅੰਗਰੇਜ਼ੀ ਪਾਠਕ੍ਰਮ ਸਬੰਧੀ ਵਿੱਦਿਅਕ ਮੇਲਾ
ਸਮਰਾਲਾ, 7 ਮਾਰਚ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਸੁਮਨ ਲਤਾ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਪਾਠਕ੍ਰਮ ਸਬੰਧੀ ਵਿੱਦਿਅਕ ਮੇਲਾ ਕਰਵਾਇਆ ਗਿਆ।ਵਿੱਦਿਅਕ ਮੇਲੇ ਦੀ ਸਾਰਥਿਕਤਾ ਸਬੰਧੀ ਬੋਲਦਿਆਂ ਪ੍ਰਿੰਸੀਪਲ ਨੇ ਕਿਹਾ ਕਿ ਵਿੱਦਿਅਕ ਮੇਲੇ ਵਿਦਿਆਰਥੀਆਂ ਦੇ ਅੰਦਰੂਨੀ ਕਾਬਲੀਅਤ ਨੂੰ ਪਛਾਨਣ ਦਾ ਅਹਿਮ ਜ਼ਰੀਆ ਹਨ।ਇਸ ਵਿੱਚ …
Read More »ਮਾਲਵਾ ਕਾਲਜ ਦੇ ਖੇਡ ਸਟੇਡੀਅਮ ‘ਚ ਧੂਮ ਧੜੱਕੇ ਨਾਲ ਸ਼ੁਰੂ ਹੋਇਆ ਮਾਲਵੇ ਦਾ ਖੇਡ ਮੇਲਾ
ਕਬੱਡੀ ਇੱਕ ਪਿੰਡ ਓਪਨ ਦੇ ਫਾਈਨਲ ‘ਚ ਪੁੱਜੀਆਂ ਦੁਤਾਲ ਤੇ ਸਹੋਲੀ ਦੀਆਂ ਟੀਮਾਂ ਸਮਰਾਲਾ, 7 ਮਾਰਚ (ਇੰਦਰਜੀਤ ਸਿੰਘ ਕੰਗ) – ਮਾਲਵਾ ਸਪੋਰਟਸ ਐਂਡ ਵੈਲਫੇਅਰ ਕਲੱਬ ਸਮਰਾਲਾ, ਪ੍ਰਵਾਸੀ ਭਾਰਤੀਆਂ ਅਤੇ ਗਰਾਮ ਪੰਚਾਇਤ ਪਿੰਡ ਬੌਂਦਲੀ ਦੇ ਸਹਿਯੋਗ ਨਾਲ ਮਾਲਵਾ ਕਾਲਜ ਬੌਂਦਲੀ (ਸਮਰਾਲਾ) ਦੇ ਖੇਡ ਸਟੇਡੀਅਮ ਵਿਖੇ ਦੋ ਰੋਜ਼ਾ ਮਾਲਵੇ ਦਾ ਖੇਡ ਮੇਲਾ ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ।ਜਿਸ ਵਿੱਚ ਵੱਖ ਵੱਖ …
Read More »ਡਾਕਟਰ ਨਿੱਜ਼ਰ ਦੀ ਜਿੱਤ ਵਾਸਤੇ ਕੀਤੀ ਅਰਦਾਸ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਸਥਾਨਕ ਤਰਨਤਾਰਨ ਰੋਡ ਸਥਿਤ ਗੁਰਦੁਆਰਾ ਸਿੰਘ ਸਭਾ ਗੁਰੂ ਅਰਜਨ ਨਗਰ ਵਿਖੇ ਆਮ ਪਾਰਟੀ ਦੇ ਉਮੀਦਵਾਰ ਡਾਕਟਰ ਇੰਦਰਬੀਰ ਸਿੰਘ ਨਿੱਜ਼ਰ ਦੀ ਜਿੱਤ ਵਾਸਤੇ ਅਰਦਾਸ ਕੀਤੀ ਗਈ।ਡਾ. ਹਰਜੀਤ ਸਿੰਘ ਵਰਪਾਲ ਵਲੋਂ ਡਾ. ਨਿਜ਼ਰ ਨੂੰ ਸਿਰੋਪਾ ਪਾ ਕ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਤਨਾਮ ਸਿੰਘ, ਹਰਪਾਲ ਸਿੰਘ, ਬਾਬਾ ਸੁਖਦੇਵ ਸੰਘ, ਸੁਖਜੀਤ ਸਿੰਘ, ਕਰਮ ਸਿੰਘ ਬਚਿਤਰ ਸਿੰਘ, ਰਾਮ ਸਿੰਘ, …
Read More »
Punjab Post Daily Online Newspaper & Print Media