ਯੂਕ੍ਰੇਨ ਤੋਂ ਆਉਣ ਵਾਲੇ ਪੰਜਾਬੀ ਪਾੜ੍ਹਿਆਂ ਨੂੰ ਦਿੱਲੀ ਤੋਂ ਪੰਜਾਬ ਲਿਆਵੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜ਼ਟ ਇਜ਼ਲਾਸ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬਜ਼ਟ …
Read More »Daily Archives: March 8, 2022
ਮਹਾ ਸ਼ਿਵਰਾਤਰੀ ਸਬੰਧੀ ਲਗਾਇਆ ਲੰਗਰ
ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਕੀਤੀ ਸੇਵਾ ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਸਥਾਨਕ ਸੁਲਤਾਨ ਵਿੰਡ ਰੋਡ ਸਥਿਤ ਹਬੀਬ ਪੁਰਾ ਵਿਖੇ ਮਹਾ ਸ਼ਿਵਰਾਤਰੀ ਦੇ ਸਬੰਧ ਵਿੱਚ ਲੰਗਰ ਲਗਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੀ ਭਾਜਪਾ ਆਗੂ ਤੇ ਸਾਬਕਾ ਸਿਹਤ ਮੰਤਰੀ ਮੈਡਮ ਲਕਸ਼ਮੀ ਕਾਂਤਾ ਚਾਵਲਾ ਨੇ ਸ਼ਰਧਾਲੂ ਸੰਗਤਾਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ।ਸ਼ਿਵ ਭਗਤ ਅਨਿਲ ਭੰਡਾਰੀ ਤੇ ਹੋਰਨਾਂ …
Read More »ਡਾ. ਨੇਕੀ ਨੂੰ ਖੂਨਦਾਨ ਸੇਵਾ ਸੁਸਾਇਟੀ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਵਾਤਾਵਰਨ ਪ੍ਰੇਮੀ ਅਤੇ ਮੈਡੀਕਲ ਖੇਤਰ ਦੀ ਨਾਮਵਰ ਸ਼ਖ਼ਸੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਸ਼ੇਰੇ ਪੰਜਾਬ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ ਭੱਲਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਵਿਸ਼ੇਸ਼ ਤੌਰ ‘ਤੇ ਚਿੰਨ੍ਹ ਅਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ।ਕਲੱਬ ਵਲੋਂ ਪਿਛਲੇ ਦਿਨੀਂ ਸੱਚਖੰਡ ਸ੍ਰੀ …
Read More »
Punjab Post Daily Online Newspaper & Print Media