1100 ਦੇ ਕਰੀਬ ਕਰਮਚਾਰੀਆਂ ਦੀ ਲਗਾਈ ਗਈ ਡਿਊਟੀ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਗਿਣਤੀ ਅੰਮ੍ਰਿਤਸਰ, ਮਾਰਚ (ਸੁਖਬੀਰ ਸਿੰਘ) – 10 ਮਾਰਚ ਨੂੰ ਵੋਟਾਂ ਦੀ ਹੋ ਰਹੀ ਗਿਣਤੀ ਦੇ ਸਬੰਧ ਵਿੱਚ ਅੱਜ ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵਲੋਂ ਜਿਲ੍ਹੇ ਵਿੱਚ ਬਣਾਏ ਗਏ 11 ਵਿਧਾਨ ਸਭਾ ਹਲਕੇ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ …
Read More »Daily Archives: March 9, 2022
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰਰਾਸ਼ਟਰੀ ਅਕਾਦਮਿਕ ਸਾਂਝ ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਦਯੋਗ ਅਤੇ ਬਹੁਰਾਸ਼ਟਰੀ ਕੰਪਨੀਆਂ ਨਾਲ ਅੰਤਰਰਾਸ਼ਟਰੀ ਅਕਾਦਮਿਕ ਸਾਂਝ ਵਿਸ਼ੇ `ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਯੂਨਵਿਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਅਲੂਮਿਨੀ ਐਸੋਸੀਏਸ਼ਨ ਦੇ ਸਾਬਕਾ ਉਪ ਪ੍ਰਧਾਨ ਮਨਜੀਤ ਸਿੰਘ ਨਿੱਜਰ ਨੇ ਵਿਸ਼ੇ ਬਾਰੇ ਚਰਚਾ ਕੀਤੀ ਅਤੇ ਵੱਖ-ਵੱਖ ਦਿਸ਼ਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਵੱਖ-ਵੱਖ ਵਿਭਾਗਾਂ ਤੋਂ ਵਿਦਿਆਰਥੀ, ਅਧਿਆਪਕ ਅਤੇ ਹੋਰ ਮਹਿਮਾਨ ਹਾਜ਼ਰ …
Read More »ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਵਿਦਿਆਰਥਣਾਂ ਨੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦਾ ਲਿਆ ਸੰਕਲਪ
ਮਹਿਲਾਂ ਚੌਕ, 9 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਪੰਜਾਹ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਇਸਤਰੀ ਦਿਵਸ ਦੇ ਮੌਕੇ ਇਸਤਰੀ ਚੇਤਨਾ ਸੈਮੀਨਾਰ ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਵਿਖੇ ਲਾਭ ਸਿੰਘ, ਗੁਰਮੇਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਇਕਦੀਸ਼ ਕੌਰ, ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ …
Read More »ਸੰਗਰਾਮੀ ਕਲਾ ਕੇਂਦਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ‘ਤੇ ਬਹਾਦਰੀ ਦਿਵਸ ਮਨਾਇਆ
ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਸੰਗਰਾਮੀ ਕਲਾ ਕੇਂਦਰ ਸੁਨਾਮ ਵਲੋਂ ਸ਼ਹੀਦ ਊਧਮ ਸਿੰਘ ਹੈਲਪਿੰਗ ਹੈਂਡ ਫਾਉਂਡੇਸ਼ਨ ਆਫ ਕਨੇਡਾ ਦੇ ਸਹਿਯੋਗ ਨਾਲ ਗੁਰਦੁਆਰਾ ਗੋਬਿੰਦਪੁਰਾ ਧਰਮਸ਼ਾਲਾ ਕੰਪਲੈਕਸ ਕੋਕੋ ਮਾਜ਼ਰੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸ਼ਹੀਦ ਊਧਮ ਸਿੰਘ ਦੇ 13 ਮਾਰਚ 1940 ਦੇ ਬਹਾਦਰੀ ਦਿਵਸ ਨੂੰ ਰਪਿਤ ਵਿਸ਼ੇਸ਼ ਸਮਾਗਮ ਕੀਤਾ ਗਿਆ।ਮੁੱਖ ਬੁਲਾਰਿਆਂ ਵਿਚੋਂ ਡਾਕਟਰ ਹਰਸ਼ਿੰਦਰ ਕੌਰ ਪਟਿਆਲਾ ਨੇ ਔਰਤ ਦਿਵਸ ਬਾਰੇ ਬੋਲਦਿਆਂ …
Read More »ਮਾਲ ਰੋਡ ਸਕੂਲ ਦੀ ਆਊਟਰ ਸਪੇਸ ਵੱਲ ਪੁਲਾਂਘ
ਸਪੇਸ ਕਿਡਜ਼ ਇੰਡੀਆ ਵਲੋਂ ਚੁਣੇ ਜਾਣ ਉਪਰੰਤ ਮਿਸ਼ਨ “AzaadiSAT” ‘ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਹਰ ਕਿਸੇ ਦਾ ਸੁਪਨਾ ਹੁੰਦਾ ਹੈ ਕਿ ਉਹ ਆਊਟਰ ਸਪੇਸ ਦੀਆਂ ਅਣਸੁਲਝੀਆਂ ਗੁਥੀਆਂ ਬਾਰੇ ਜਾਣਕਾਰੀ ਪ੍ਰਾਪਤ ਕਰੇ ਜਾਂ ਇਸਦੀ ਰੱਹਸਮਈ ਦੁਨੀਆ ਨੂੰ ਜਾਨਣ ਲਈ ਕੋਈ ਯੋਗਦਾਨ ਪਾਏ। ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਨੇ ਨੰਨੇ ਵਿਗਿਆਨੀਆਂ …
Read More »SGPC takes strict notice of barring Sikh employees wearing Kirpan from performing duty at Indian airports
Wrote a letter to Union minister of civil aviation to withdraw notification Amritsar, March 9 (Punjab Post Bureau) – Shiromani Gurdwara Parbandhak Committee (SGPC) President Advocate Harjinder Singh Dhami has taken strict notice of barring Amritdhari (initiated) Sikh employees who wear their Kakaar (Kirpan) from performing duty at the Indian airports. Advocate Dhami termed the recent notification of the government …
Read More »ਭਾਰਤ ਦੇ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਸ੍ਰੀ ਸਾਹਿਬ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਧਾਮੀ ਨੇ ਲਿਆ ਨੋਟਿਸ
ਭਾਰਤ ਦੇ ਨਾਗਰਿਕ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕਕਾਰਾਂ (ਕਿਰਪਾਨ) ’ਤੇ ਪਾਬੰਦੀ ਲਗਾਉਣ ਦਾ ਸਖ਼ਤ ਨੋਟਿਸ ਲਿਆ ਹੈ।ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਤਾਜ਼ਾ ਨੋਟੀਫਿਕੇਸ਼ਨ ਜਿਸ ਵਿਚ ਸਿੱਖ ਕਰਮਚਾਰੀਆਂ ਨੂੰ …
Read More »ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ ‘ਚ ਜਾਣਗੇ ਜਥੇ ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ …
Read More »ਵਿਰਸਾ ਵਿਹਾਰ ’ਚ ਤਿੰਨ ਰੋਜ਼ਾ ਨਾਟਕ ਫੈਸਟੀਵਲ 11 ਮਾਰਚ ਤੋਂ
ਅੰਮ੍ਰਿਤਸਰ, 9 ਮਾਰਚ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪੰਜਾਬੀ ਥੀਏਟਰ ਅਕੈਡਮੀ (ਯੂ.ਕੇ), ਸੋਨਾ ਅਕੈਡਮੀ ਅਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਵਲੋਂ ਤਿੰਨ ਰੋਜ਼ਾ ਨਾਟਕ ਫੈਸਟੀਵਲ ਦਾ ਆਯੋਜਨ ਮਿਤੀ 11 ਮਾਰਚ ਤੋਂ 13 ਮਾਰਚ ਤੱਕ ਹਰ ਰੋਜ਼ ਸ਼ਾਮ 6 ਵਜੇ ਵਿਰਸਾ ਵਿਹਾਰ ’ਚ ਕੀਤਾ ਜਾ ਰਿਹਾ ਹੈ। ਤਿੰਨ ਰੋਜ਼ਾ ਨਾਟਕ ਫੈਸਟੀਵਲ ਦੀ ਜਾਣਕਾਰੀ ਦਿੰਦਿਆ ਵਿਰਸਾ ਵਿਹਾਰ ਸੁਸਾਇਟੀ …
Read More »ਗਾਇਕ ਸਵ: ਅਮਰ ਚਮਕੀਲਾ ਦੀ 34ਵੀਂ ਬਰਸੀ ਮੌਕੇ ਲਗਾਇਆ ਲੰਗਰ
ਸਮਰਾਲਾ, 9 ਮਾਰਚ (ਇੰਦਰਜੀਤ ਸਿੰਘ ਕੰਗ) – ਅੱਜ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਮਣੇ ਪੰਜਾਬ ਦੀ ਸੁਪਰ ਹਿੱਟ ਗਾਇਕ ਜੋੜੀ ਸਵ: ਅਮਰ ਸਿੰਘ ਚਮਕੀਲਾ ਅਤੇ ਬੀਬਾ ਅਮਨਜੋਤ ਦੀ 34ਵੀਂ ਸਲਾਨਾ ਬਰਸੀ ਮੌਕੇ ਪ੍ਰਵਾਸੀ ਵੀਰਾਂ ਅਤੇ ਸਮੂਹ ਸ਼ਹਿਰ ਨਿਵਾਸੀਆਂ ਵਲੋਂ ਸਾਂਝੇ ਤੌਰ ‘ਤੇ ਵਿਸ਼ਾਲ ਭੰਡਾਰਾ ਲਗਾਇਆ ਗਿਆ।ਉਘੇ ਲੋਕ ਗਾਇਕ ਬਲਜਿੰਦਰ ਸਿੱਧੂ ਨੇ ਦੱਸਿਆ ਕਿ ਅੱਤਵਾਦ …
Read More »
Punjab Post Daily Online Newspaper & Print Media