ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਜ਼ਿਲ੍ਹਾ, ਬਲਾਕ, ਪਿੰਡ ਅਤੇ ਵਾਰਡ ਪੱਧਰ ‘ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸੰਯੁਕਤ ਰਾਸ਼ਟਰ ਵਲੋ ਅੰਤਰਰਾਸ਼ਟਰੀ ਮਹਿਲਾ ਦਿਵਸ 2022 ਦਾ ਥੀਮ ਵਜੋਂ ਮਨਾਇਆ ਜਾ ਰਿਹਾ ਹੈ।ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਪ੍ਰਿੰਸੀਪਲ ਮੈਡਮ ਪੁਸ਼ਪਿੰਦਰ ਵਾਲਿਆਂ ਦੇ ਵਿਸ਼ੇਸ਼ ਸਹਿਯੋਗ ਨਾਲ ਕਾਲਜ਼ ਵਿੱਚ ਇਕ ਫਿਲਮ ਦੀ …
Read More »Daily Archives: March 9, 2022
ਪ੍ਰਿੰਸੀਪਲ ਇੰਦਰਜੀਤ ਸਿੰਘ ਦਾ ਕੀਤਾ ਸਨਮਾਨ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਕਰਨਲ ਵੀ.ਕੇ ਪੁੰਡੀਰ ਕਮਾਂਡਿੰਗ ਅਫਸਰ ਫਸਟ ਪੰਜਾਬ ਐਨ.ਸੀ.ਸੀ ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਦਾ ਸਨਮਾਨ ਕੀਤਾ ਗਿਆ।ਕਰਨਲ ਵੀ.ਕੇ ਪੁੰਡੀਰ ਨੇ ਦੱਸਿਆ ਕਿ ਖਾਲਸਾ ਸੀਨੀਅਰ ਸੈਕੰਡਰੀ ਸਕੂਲ ‘ਚ ਐਨ.ਸੀ.ਸੀ ਪ੍ਰੀਖਿਆਵਾਂ ਕਰਵਾਈਆਂ ਜਾਂਦੀਆਂ ਹਨ। ਜਿੰਨਾਂ ਲਈ ਪ੍ਰਿੰਸੀਪਲ ਇੰਦਰਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਭਰਪੂਰ ਸਹਿਯੋਗ ਦਿੱਤਾ ਜਾਂਦਾ ਹੈ।ਕਰਨਲ ਪੁੰਡੀਰ ਨੇ ਖਾਲਸਾ …
Read More »ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ, ਇਕ ਵਾਰ ਹੋਵੇਗੀ 14 ਮਸ਼ੀਨਾਂ ਦੀ ਗਿਣਤੀ
10 ਮਾਰਚ ਨੂੰ ਰਹੇਗਾ ‘ਡਰਾਈ ਡੇ’ – ਜਿਲ੍ਹਾ ਚੋਣ ਅਧਿਕਾਰੀ ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – 20 ਫਰਵਰੀ 2022 ਨੂੰ ਪਈਆਂ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਣ ਜਾ ਰਹੀ ਹੈ। ਜਿਸ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹੇ ਦੀਆਂ 11 …
Read More »ਨੌਜਵਾਨਾਂ ਲਈ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਨੇ ਜਿਲ੍ਹਾ ਉਦਮ ਅਤੇ ਰੁਜ਼ਗਾਰ ਬਿਊਰੋ ਦੇ ਸਹਿਯੋਗ ਨਾਲ ਆਤਮ ਨਿਰਭਰ ਅਭਿਆਨ ਤਹਿਤ ਨੌਜਵਾਨਾਂ ਲਈ ਕਰੀਅਰ ਕਾਉਂਸਲਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ। ਪ੍ਰੋਗਰਾਮ ਦੇ ਮੁੱਖ ਮਹਿਮਾਨ ਵਿਕਰਮਜੀਤ ਗਿੱਲ ਡਿਪਟੀ ਡਾਇਰੈਕਟਰ ਜਿਲ੍ਹਾ ਉਦਮ ਅਤੇ ਰੁਜ਼ਗਾਰ ਦਫ਼ਤਰ ਸਨ।ਪ੍ਰੋਗਰਾਮ …
Read More »Guru Nanak Dev University to host Spring Festival from March 14
Amritsar, March 9 (Punjab Post Bureau) – Guru Nanak Dev University is going to organize Spring Festival of Flowers, Plants and Rangoli from March 14 to 16 in the Sri Guru Granth Sahib Bhawan premises. This festival is being organized by Department of Landscaping & Department of Botanical and Environmental Sciences with the Sponsorship of Major Paramjit Singh Pammi S.M (Rtd). Dr. J.S Bilga …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਬਸੰਤ ਮੇਲਾ 14 ਮਾਰਚ ਤੋਂ
ਬਸੰਤ ਰੁਤ ਦੇ ਜਸ਼ਨ ਮੌਕੇ ਰੰਗ ਬਰੰਗੇ ਫੁੱਲਾਂ ਤੇ ਰੰਗੋਲੀ ਨਾਲ ਖਿੜੇਗਾ ਵਿਹੜਾ ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ 14 ਮਾਰਚ ਤੋ 16 ਮਾਰਚ ਤੱਕ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਵਿਹੜੇ ਵਿਚ ਤਿੰਨ ਰੋਜ਼ਾ `ਬਸੰਤ ਮੇਲਾ` ਆਯੋਜਤ ਕਰਨ ਜਾ ਰਹੀ ਹੈ ਜਿਸ ਵਿਚ ਫੁੱਲਾਂ, ਪੌਦਿਆਂ ਅਤੇ ਰੰਗੋਲੀ ਦੀਆਂ ਐਂਟਰੀਆਂ ਸ਼ਾਮਿਲ ਹਨ। ਸਾਲ 2017 ਤੋਂ …
Read More »ਅਕੇਡੀਆ ਵਰਲਡ ਸਕੂਲ ਵਿਖੇ ਕਰਵਾਈ ਸਪੈਲ ਬੀ ਪ੍ਰਤੀਯੋਗਤਾ
ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਸੁਨਾਮ ਦੇ ਸਕੂਲ ਅਕੇਡੀਆ ਵਰਲਡ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਜਾਚਣ ਲਈ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਦੀ ਸਪੈਲ ਬੀ ਪ੍ਰਤੀਯੋਗਤਾ ਕਰਵਾਈ ਗਈ।ਇਹ ਮੁਕਾਬਲੇ ਤਿੰਨੋ ਭਾਸ਼ਾਵਾਂ (ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ) ਵਿੱਚ ਆਯੋਜਿਤ ਕੀਤੇ ਗਏ।ਅੰਗਰੇਜ਼ੀ ਵਿਚੋਂ ਰਾਘਵ ਗਰਗ (ਜਮਾਤ ਪਹਿਲੀ), ਜੈਸਮੀਨ ਕੌਰ (ਜਮਾਤ ਦੂਜੀ) ਗੁਰਸੀਰਤ ਕੌਰ ਅਤੇ ਰਾਜਵੀਰ ਸਿੰਘ (ਜਮਾਤ ਤੀਜੀ) ਨਿਰਵੈਰ ਸਿੰਘ (ਜਮਾਤ ਚੌਥੀ) …
Read More »ਕੇ.ਵੀ.ਕੇ ਖੇੜੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਉਦਮੀ ਔਰਤਾਂ ਦਾ ਕੀਤਾ ਸਨਮਾਨ
ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸ਼ਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਆਈ.ਸੀ.ਏ.ਆਰ ਅਟਾਰੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਖੇੜੀ ਕੇਂਦਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸੈਲਫ-ਹੈਲਪ ਗਰੁੱਪਾਂ ਦੀਆਂ ਮਹਿਲਾ ਮੈਂਬਰਾਂ ਅਤੇ ਕਈ ਪਿੰਡਾਂ ਦੀਆਂ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ।ਡਾ. ਰਾਜਬੀਰ ਸਿੰਘ ਡਾਇਰੈਕਟਰ ਆਈ.ਸੀ.ਏ.ਆਰ-ਅਟਾਰੀ ਜ਼ੋਨ-1 ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ …
Read More »ਰਾਜ ਕੁਮਾਰ ਖੁਰਮੀ ਸਰਬਸੰਮਤੀ ਨਾਲ ਬਣੇ ਪ੍ਰੈਸ ਕਲੱਬ (ਰਜਿ.) ਭਵਾਨੀਗੜ੍ਹ ਦੇ ਪ੍ਰਧਾਨ
ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਪ੍ਰੈਸ ਕਲੱਬ (ਰਜਿ.) ਭਵਾਨੀਗੜ੍ਹ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਕਰੌਦੀ ਦੀ ਅਗਵਾਈ ਹੇਠ ਹੋਈ ਚੋਣ ਵਿੱਚ ਰਾਜ ਕੁਮਾਰ ਖੁਰਮੀ ਨੂੰ ਸਰਬਸੰਮਤੀ ਨਾਲ ਪ੍ਰਧਾਨ, ਅਮਨਦੀਪ ਸਿੰਘ ਮਾਝਾ ਨੂੰ ਜਨਰਲ ਸਕੱਤਰ ਅਤੇ ਮਨਦੀਪ ਅੱਤਰੀ ਨੂੰ ਖਜ਼ਾਨਚੀ ਚੁਣਿਆ ਗਿਆ।ਇਸ ਤੋਂ ਇਲਾਵਾ ਮੇਜਰ ਸਿੰਘ ਮੱਟਰਾਂ ਸਰਪ੍ਰਸਤ, ਗੁਰਦਰਸ਼ਨ ਸਿੰਘ ਸਿੱਧੂ ਚੇਅਰਮੈਨ, ਇਕਬਾਲ ਸਿੰਘ ਫਗੂਵਾਲਾ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਗਰੇਵਾਲ …
Read More »International Women’s Day Celebrated
Amritsar, March 9 (Punjab Post Bureau) – Police Commissionerate Amritsar organized programme on International Women’s Day in the Kalgidhar auditorium of Sri Guru Harkrishan Sr. Sec. Public School G.T Road Amritsar to recognize the contribution and significance of women. The programme was organized on the theme of ‘Stress and diseases are occurring in women and its prevention’ by Police Commissionerate …
Read More »
Punjab Post Daily Online Newspaper & Print Media