ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਤਕਰੀਬਨ 24000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਅਨਿਲ ਜੋਸ਼ੀ ਦੂਜੇ ਨੰਬਰ ‘ਤੇ, ਮੌਜ਼ੂਦਾ ਕਾਂਗਰਸੀ ਵਿਧਾਇਕ ਸੁਨੀਲ ਦੱਤੀ ਤੀਜੇ ਨੰਬਰ ‘ਤੇ ਅਤੇ ਭਾਜਪਾ ਉਮੀਦਵਾਰ ਸੁਖਮਿੰਦਰ ਸਿੰਘ ਪਿੰਟੂ ਚੌਥੇ ਨੰਬਰ ‘ਤੇ ਹਨ …
Read More »Daily Archives: March 10, 2022
ਅੰਮ੍ਰਿਤਸਰ ਪੂਰਬੀ ਦੀ ਵੱਕਾਰੀ ਸੀਟ ਤੋਂ ‘ਆਪ’ ਉਮੀਦਵਾਰ ਬੀਬੀ ਜੀਵਨਜੋਤ ਕੌਰ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋ ਆਮ ਆਦਮੀ ਪਾਰਟੀ ਉਮੀਦਵਾਰ ਜੀਵਨਜੋਤ ਕੌਰ ਤਕਰੀਬਨ 5000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਤੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੂਜੇ ਨੰਬਰ ‘ਤੇ, ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਤੀਜੇ ਨੰਬਰ ‘ਤੇ ਅਤੇ ਭਾਜਪਾ ਉਮੀਦਵਾਰ ਜਗਮੋਹਨ ਸਿੰਘ ਰਾਜੂ ਚੌਥੇ ਨੰਬਰ ‘ਤੇ …
Read More »ਅੰਮ੍ਰਿਤਸਰ ਕੇਂਦਰੀ ਤੋਂ ‘ਆਪ’ ਉਮੀਦਵਾਰ ਅਜੇ ਗੁਪਤਾ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੇ ਗੁਪਤਾ ਤਕਰੀਬਨ 8000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਦੇ ਮੌਜ਼ੂਦਾ ਕਾਂਗਰਸੀ ਵਿਧਾਇਕ ਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੂਜੇ ਨੰਬਰ ‘ਤੇ, ਭਾਜਪਾ ਉਮੀਦਵਾਰ ਰਾਮ ਚਾਵਲਾ ਤੀਜੇ ਅਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦਲਵੀਰ ਕੌਰ ਚੌਥੇ ਨੰਬਰ ‘ਤੇ …
Read More »ਅੰਮ੍ਰਿਤਸਰ ਦੱਖਣੀ ਤੋਂ ‘ਆਪ’ ਉਮੀਦਵਾਰ ਇੰਦਰਬੀਰ ਸਿੰਘ ਨਿੱਜ਼ਰ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਜਬਰਦਸਤ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਇੰਦਰਬੀਰ ਸਿੰਘ ਨਿੱਜ਼ਰ ਤਕਰੀਬਨ 16000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਦੇ ਮੌਜ਼ੂਦਾ ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਤੀਜੇ ਨੰਬਰ ‘ਤੇ ਅਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੂਜੇ ਨੰਬਰ ‘ਤੇ ਹਨ ।
Read More »ਆਮ ਆਦਮੀ ਪਾਰਟੀ ਪੰਜਾਬ ‘ਚ ਬਣਾਏਗੀ ਸਰਕਾਰ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਪੰਜਾਬ ਵਿੱਚ ਬੇਮਿਸਾਲ ਸਫਲਤਾ ਹਾਸਲ ਕਰਕੇ ਭਗਵੰਤ ਮਾਨ ਦੀ ਅਗਵਾਈ ‘ਚ ਸਰਕਾਰ ਬਣਾਉਣ ਜਾ ਰਹੀ ਹੈ।ਪੰਜਾਬ ਵਿੱਚ ‘ਆਪ’ ਦੀ ਚੱਲੀ ਸੁਨਾਮੀ ‘ਚ ਮੁੱਖ ਮੰਤਰੀ ਚੰਨੀ ਸਮੇਤ ਉਨਾਂ ਦੀ ਪੂਰੀ ਕੈਬਨਿਟ ਰੁੜ ਜਾਣ ਦਾ ਅੰਦੇਸ਼ਾ ਹੈ।ਤਾਜ਼ਾ ਅੰਕੜਿਆਂ ਅਨੁਸਾਰ ਆਮ ਆਦਮੀ ਪਾਰਟੀ 90 ਸੀਟਾਂ ਦੀ ਲੀਡ ਲੈ ਕੇ ਸਭ ਤੋਂ ਵੱਡੀ ਪਾਰਟੀ …
Read More »
Punjab Post Daily Online Newspaper & Print Media