Tuesday, November 24, 2026

Daily Archives: March 11, 2022

ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਦਿਹਾਂਤ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਉਘੀ ਸਿੱਖ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅੱਜ ਸ਼ਾਮ ਚਲਾਣਾ ਕਰ ਗਏ।ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ।ਪ੍ਰਧਾਨ ਨਿਰਮਲ ਸਿੰਘ ਦੇ ਦਿਹਾਂਤ ‘ਤੇ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

Read More »

ਰਾਜਪਾਲ ਸ੍ਰੀ ਪੁਰੋਹਿਤ ਨੇ 15ਵੀਂ ਪੰਜਾਬ ਵਿਧਾਨ ਸਭਾ ਕੀਤੀ ਭੰਗ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ 15ਵੀਂ ਪੰਜਾਬ ਵਿਧਾਨ ਸਭਾ ਭੰਗ ਕਰ ਦਿੱਤੀ ਹੈ।ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ ਵਿਖੇ ਕੈਬਨਿਟ ਮੀਟਿੰਗ ਤੋਂ ਬਾਅਦ ਰਾਜਪਾਲ ਸ੍ਰੀ ਪੁਰੋਹਿਤ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਮੁੱਖ ਮੰਤਰੀ ਦੇ ਅਹੁੱਦੇ ਤੋਂ ਆਪਣਾ ਅਸਤੀਫਾ ਸੌਂਪਿਆ।ਉਨਾਂ ਨੇ 15ਵੀਂ ਵਿਧਾਨ ਸਭਾ ਭੰਗ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਲੌਜਿਸਟਿਕ ਸੈਕਟਰ ਸਕਿੱਲ ਕੌਂਸਲ ‘ਚ ਸਮਝੌਤਾ

ਚਲਾਏ ਜਾਣਗੇ ਖੇਤੀ ਵਸਤ ਭੰਡਾਰ ਅਤੇ ਸਪਲਾਈ ਚੇਨ ਬਾਰੇ ਸਿਖਲਾਈ ਪ੍ਰੋਗਰਾਮ ਅੰਮ੍ਰਿਤਸਰ, 11 ਮਾਰਚ (ਖੁਰਮਣੀਆਂ) – ਕੁਸ਼ਲ ਮਨੁੱਖੀ ਸਰੋਤਾਂ ਦੀ ਸਿਰਜਣਾ ਵਿੱਚ ਗਿਆਨ, ਹੁਨਰ ਅਤੇ ਯੋਗਤਾ ਦੇ ਨਾਲ ਤੇਜ਼ੀ ਲਿਆਉਣ ਲਈ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਲੌਜਿਸਟਿਕ ਸੈਕਟਰ ਸਕਿੱਲ ਕੌਂਸਲ ਵਿਚਕਾਰ ਅੱਜ ਇਕ ਸਮਝੌਤਾ ਸਹੀਬੰਦ ਕੀਤਾ ਗਿਆ ਹੈ।ਲੌਜਿਸਟਿਕ ਸੈਕਟਰ ਸਕਿੱਲ ਕੌਂਸਲ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਆਫ ਇੰਡੀਆ (ਐਨ.ਐਸ.ਡੀ.ਸੀ) ਰਾਹੀਂ ਹੁਨਰ …

Read More »

GNDU and Logistics Sector Skill Council sign MoU

Will launch apprenticeship program in Agri Storage & Supply Chain Amritsar, March 11 (Punjab Post Bureau) -To accelerate the creation of efficient Human Resources with knowledge, skill and aptitude, a MoU was signed between Guru Nanak Dev University Amritsar  and Logistics Sector Skill Council (LSSC) established by Ministry of Skill Development and Entrepreneurship (MSDE) through National Skill Development Corporation of …

Read More »

ਭੋਲੇ ਸ਼ੰਕਰ ਸ਼ਿਵ ਜੀ ਮਹਾਰਾਜ ਦਾ ਲੰਗਰ ਲਗਾਇਆ ਗਿਆ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਮਹਾ ਸ਼ਿਵਰਾਤਰੀ ਦੇ ਸਬੰਧ ਵਿੱਚ ਭੋਲੇ ਸ਼ੰਕਰ ਸ਼ਿਵ ਜੀ ਮਹਾਰਾਜ ਦਾ ਲੰਗਰ ਭੰਡਾਰਾ ਆਯੋਜਿਤ ਕੀਤਾ ਗਿਆ।ਇਸ ਤੋਂ ਪਹਿਲਾਂ ਬੈਂਡ ਵਾਜਿਆਂ ਦੀਆਂ ਮਨੋਹਰ ਧੁਨਾਂ ‘ਤੇ ਭੋਲੇ ਸ਼ੰਕਰ ਦੀ ਮਹਿਮਾ ਦਾ ਗਾਇਨ ਕੀਤਾ ਗਿਆ।ਲੰਗਰ ਭੰਡਾਰੇ ਵਿੱਚ ਪੂੜੀ ਛੋਲੇ, ਕੜੀ ਚਾਵਲ, ਕੜਾਹ, ਪਕੌੜੇ ਅਤੇ ਹੋਰ ਬੇਅੰਤ ਪਦਰਾਥ ਤਿਆਰ ਕੀਤੇ ਗਏ।ਬਾਲ …

Read More »

‘ਆਪ’ ਦੀ ਜੀਵਨਜੋਤ ਕੌਰ ਨੇ ਹੋਟ ਸੀਟ ਅੰਮ੍ਰਿਤਸਰ ਪੂਰਬੀ ਤੋਂ ਹਰਾਏ ਦੋ ਜਰਨੈਲ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਰਮਨਜੋਤ ਕੌਰ ਨੇ ਪੰਜਾਬ ਦੇ ਜਰਨੈਲ ਕਹਾਉਂਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮਾਝੇ ਦੇ ਜਰਨੈਲ ਵਜੋਂ ਚਰਚਿਤ ਬਿਕਰਮ ਸਿੰਘ ਮਜੀਠੀਆ ਨੂੰ ਕਰਾਰੀ ਹਾਰ ਦਿੱਤੀ ਹੈ।ਉਨਾਂ ਨੇ 6750 ਵੋਟਾਂ ਦੇ ਫਰਕ ਨਾਲ ਨਵਜੋਤ ਸਿੰਘ ਸਿੱਧੂ ਨੂੰ ਮਾਤ ਦਿੱਤੀ, ਜਦਕਿ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬਿਕਰਮ …

Read More »

ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਨਿਲ ਜੋਸ਼ੀ ਨੂੰ ਹਰਾਇਆ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਉਤਰੀ ਤੋਂ ਉਮੀਦਵਾਰ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਅਨਿਲ ਜੋਸ਼ੀ ਨੂੰ 28318 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਚੋਣ ਜਿੱਤ ਲਈ ਹੈ।ਕਾਂਗਰਸ ਦੇ ਮੌਜ਼ੂਦਾ ਵਿਧਾਇਕ ਸੁਨੀਲ ਦੱਤੀ ਤੀਜੇ ਸਥਾਨ ‘ਤੇ ਰਹੇ ਤਸਵੀਰ ਵਿੱਚ ਚੋਣ ਜਿੱਤਣ ਉਪਰੰਤ …

Read More »