ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਅਰੋੜਵੰਸ਼ ਖੱਤਰੀ ਸਭਾ ਸੁਨਾਮ (ਰਜਿ:) ਦੀ ਮੀਟਿੰਗ ਸੁਰਿੰਦਰਪਾਲ ਪਰੂਥੀ ਦੀ ਪ੍ਰਧਾਨਗੀ ਵਿੱਚ ਸ੍ਰੀ ਆਦਿਸ਼ਕਤੀ ਦੁਰਗਾ ਮੰਦਰ ਵਿਚ ਹੋਈ।ਜਿਸ ਵਿੱਚ ਮੈਂਬਰਾਂ ਵਲੋਂ ਸਭਾ ਦੇ ਸਲਾਹਕਾਰ ਅਮਨ ਅਰੋੜਾ ਨੂੰ ਸੁਨਾਮ ਵਿਧਾਨ ਸਭਾ ਸੀਟ ਤੇ ਜਿੱਤਣ ‘ਤੇ ਵਧਾਈ ਦਿੱਤੀ ਅਤੇ ਉਨਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ।ਇਸ ਦੇ ਨਾਲ ਹੀ ਪੰਜਾਬ ਵਿੱਚ ਜਿੱਤੇ 3 ਹੋਰ ਅਰੋੜਾ …
Read More »Daily Archives: March 13, 2022
ਪਰਮਿੰਦਰ ਢੀਂਡਸਾ ਵਲੋਂ ਦਿੱਤੇ ਬਿਆਨ ਦੀ ਜਤਿੰਦਰ ਕੁਮਾਰ ਜੀਤੂ ਨੇ ਕੀਤੀ ਸ਼ਲਾਘਾ
ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪਰਮਿੰਦਰ ਢੀਂਡਸਾ ਦੇ ਕਰੀਬੀ ਵਰਕਰ ਜਤਿੰਦਰ ਕੁਮਾਰ ਜੀਤੂ ਨੇ ਪਰਮਿੰਦਰ ਢੀਂਡਸਾ ਵਲੋਂ ਦਿ ਤੇ ਗਏ ਬਿਆਨ ਦੀ ਸ਼ਲਾਘਾ ਕੀਤੀ ਹੈ।ਜਿਸ ਵਿੱਚ ਢੀਂਡਸਾ ਨੇ ਕਿਹਾ ਹੈ ਕਿ ਉਨਾਂ ਨੂੰ ਲੋਕਾਂ ਦਾ ਫ਼ਤਵਾ ਮਨਜ਼ੂਰ ਹੈ।ਉਹ ਹਮੇਸ਼ਾਂ ਲੋਕਾਂ ਦੀ ਸੇਵਾ ਵਿੱਚ ਸਮੇਂ ਹਾਜ਼ਰ ਰਹਿਣਗੇ।ਢੀਂਡਸਾ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਹੁੱਦੇ …
Read More »ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਸੰਗਰੂਰ ਵੱਲੋਂ ਸਿੱਖਿਆ ਨੀਤੀ 2020 ਸਬੰਧੀ ਕਨਵੈਨਸ਼ਨ
ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਜਿਲ੍ਹਾ ਸੰਗਰੂਰ ਨੇ ਅੱਜ ਸਿੱਖਿਆ ਨੀਤੀ 2020 ‘ਤੇ ਕਨਵੈਨਸ਼ਨ ਕਰਵਾਈ ਗਈ।ਜਿਸ ਦੇ ਮੁੱਖ ਬੁਲਾਰੇ ਸਾਬਕਾ ਡੀ.ਟੀ.ਐਫ ਸੂਬਾ ਆਗੂ ਅਤੇ ਚੇਤਨਾ ਮੈਗਜ਼ੀਨ ਦੇ ਸੰਪਾਦਕ ਯਸ਼ਪਾਲ ਸਨ। ਉਹਨਾਂ ਨੇ ਇਸ ਸਮੇਂ ਸਿੱਖਿਆ ਨੀਤੀ 2020 ਸਬੰਧੀ ਪੜਚੋਲ ਕਰਕੇ ਦੱਸਿਆ ਕਿ ਇਹ ਸਿੱਖਿਆ ਨੀਤੀ ਦਾ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਦੀ ਸਿੱਖ ਸੰਗਤ ਨੂੰ ਵਧਾਈ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਸੰਮਤ 554 ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਵਰ੍ਹੇ ਅਨੁਸਾਰ ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 554 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਮਤਿ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ। …
Read More »ਟੈਂਪਲ ਜ਼ਿਮ ਵਲੋਂ ਬੋਡੀ ਬਿਲਡਿੰਗ, ਬੈਂਚ ਪ੍ਰੈਸ ਤੇ ਬੈਸਟ ਬਾਈਸੇਪ ਮੁਕਾਬਲੇ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਨੋਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਬਣਾਉਣ ਲਈ ਅੱਜ ਸਥਾਨਕ ਤਰਨ ਤਾਰਨ ਰੋਡ ਦੇ ਟੈਂਪਲ ਜਿਮ 2 ਵਿੱਚ ਬੋਡੀ ਬਿਲਡਿੰਗ, ਬੈਂਚ ਪ੍ਰੈਸ, ਬੈਸਟ ਬਾਈਸੇਪ ਮੁਕਾਬਲੇ ਕਰਵਾਏ ਗਏ।ਜੇਤੂ ਖਿਡਾਰੀਆਂ ਨੂੰ ਟੈਂਪਲ ਜਿਮ ਦੇ ਕੋਚ ਹੈਪੀ ਵਲੋਂ ਟਰਾਫੀ, ਮੈਡਲ ਅਤੇ ਸ਼ੀਪਰ ਅਤੇ ਟੈਂਪਲ ਜਿਮ ਨਾਮ ਦੀਆਂ ਟੀ ਸਰਟਾਂ ਭੇਟ ਕੀਤੀਆਂ ਗਈਆਂ।ਕੋਚ ਹੈਪੀ ਨੇ …
Read More »ਹੋਲੇ ਮਹੱਲੇ ਦੇ ਸੰਬਧ ‘ਚ ਲੰਗਰ ਲਗਾਇਆ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਕੋਟ ਮਾਹਣਾ ਸਿੰਘ ਵਿਖੇ ਹੋਲੇ ਮਹੱਲੇ ਦੇ ਸੰਬਧ ਵਿੱਚ ਇਲਾਕਾ ਨਿਵਾਸੀਆਂ ਵਲੋਂ ਲੰਗਰ ਲਗਾਇਆ ਗਿਆ।ਇਸ ਮੌਕੇ ਸੁਖਦੇਵ ਸਿੰਘ ਮੰਮਣਕੇ, ਦਲਬੀਰ ਸਿੰਘ, ਮਨਬੀਰ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਪੰਜਾਬੀ ਫਿਲਮਾਂ ਦੀ ਅਦਾਕਾਰਾ ਜੂਹੀ ਬੱਬਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਜੂਹੀ ਬੱਬਰ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਹੋਈ।ਉਸ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।ਜੂਹੀ ਬੱਬਰ ਨਾਲ ਵਰਣਦੀਪ ਬਮਰਾਹ ਅਤੇ ਰਵਿੰਦਰ ਬਮਰਾਹ ਮੌਜ਼ੂਦ ਸਨ। ਅਦਾਕਾਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੇ ਵਾਹਿਗੁਰੂ ਅੱਗੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਸਰਬਤ ਦੇ ਭਲੇ …
Read More »ਜਰੂਰੀ ਮੁਰੰਮਤ ਲਈ ਬਿਜਲੀ ਬੰਦ ਰਹੇਗੀ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਉਪ ਮੰਡਲ ਅਫ਼ਸਰ ਚਾਟੀਵਿੰਡ ਗੇਟ ਸੁਧੀਰ ਕੁਮਾਰ ਚੌਧਰੀ ਨੇ ਦੱਸਿਆ ਕਿ 14 ਮਾਰਚ ਸੋਮਵਾਰ ਨੂੰ 66 ਕੇ.ਵੀ ਸੁਲਤਾਨਵਿੰਡ ਬਿਜਲੀ ਘਰ ਤੋਂ ਚੱਲਦੇ 11 ਕੇ.ਵੀ ਫੀਡਰ ਬੀਬੀ ਕੌਲਾਂ ਜੀ ਅਤੇ 11 ਕੇ.ਵੀ ਫੀਡਰ ਭਾਈ ਮੰਝ ਸਵੇਰੇ 11-00 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜ਼ਲੀ ਬੰਦ ਰਹੇਗੀ।132 ਕੇ.ਵੀ ਸਕੱਤਰੀ ਬਾਗ ਤੋਂ ਚੱਲਦੇ 11 ਕੇ.ਵੀ ਫੀਡਰ ਚਾਟੀਵਿੰਡ …
Read More »ਲਵ ਯੂ ਪੰਜਾਬ, ਆਪਨੇ ਕਮਾਲ ਕਰ ਦਿੱਤਾ – ਅਰਵਿੰਦ ਕੇਜ਼ਰੀਵਾਲ
ਕਿਹਾ ਪੂਰੀ ਦੁਨੀਆਂ ’ਚ ਅਜਿਹਾ ਇਨਕਲਾਬ ਸਿਰਫ਼ ਪੰਜਾਬੀ ਹੀ ਕਰ ਸਕਦੇ ਹਨ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ’ਚ ਹੋਈ ਵੱਡੀ ਜਿੱਤ ਤੋਂ ਬਾਅਦ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਨਵਨਿਯੁੱਕਤ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ‘ਵਿਜੈ ਯਾਤਰਾ’ ਕੱਢੀ ਅਤੇ ਆਮ …
Read More »
Punjab Post Daily Online Newspaper & Print Media