Tuesday, November 24, 2026

Daily Archives: March 15, 2022

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਅਤੇ ਸੋਨੇ ਦੇ ਪੱਤਰਿਆਂ ਦੀ ਮੁਰੰਮਤ ਦੀ ਸੇਵਾ ਆਰੰਭ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਅੱਜ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸੇਵਾ ਆਰੰਭ ਕੀਤੀ ਗਈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਭਾਈ ਬਲਜੀਤ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀ.ਵੀ.ਐਸ ਕੰਪਨੀ ਵੱਲੋਂ ਮੋਟਰਸਾਈਕਲ, ਸਕੂਟੀ ਤੇ ਥ੍ਰੀਵੀਲਰ ਭੇਟ

ਐਡਵੋਕੇਟ ਧਾਮੀ ਵੱਲੋਂ ਕੰਪਨੀ ਦੇ ਅਧਿਕਾਰੀਆਂ ਦਾ ਸਨਮਾਨ ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ ਕੰਪਨੀ ਵੱਲੋਂ ਇਕ ਮੋਟਰਸਾਈਕਲ ਰੇਡਰ, ਇਕ ਸਕੂਟੀ ਜੁਪੀਟਰ ਤੇ ਇਕ ਥ੍ਰੀਵੀਲਰ ਭੇਟ ਕੀਤੇ ਗਏ, ਜਿਸ ਦੀ ਚਾਬੀਆਂ ਟੀ.ਵੀ.ਐਸ. ਕੰਪਨੀ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ …

Read More »

ਸ਼੍ਰੋਮਣੀ ਕਮੇਟੀ ਬਾਰੇ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਸਿੱਖ ਸੰਗਤਾਂ- ਰਮਦਾਸ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਪੰਜਾਬ ਵਿਚ ਚੋਣਾਂ ਜਿੱਤਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਨਾ ਦੇਣ ਦੇ ਫੈਲਾਏ ਜਾ ਰਹੇ ਭਰਮ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੀਡੀਆ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਅਜਿਹਾ ਕੂੜ ਪ੍ਰਚਾਰ ਸਿੱਖ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਪਿੰਡ ਮੱਦੋਮਾਜਰਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਨਿੰਦਾ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਪਟਿਆਲਾ ਜਿਲ੍ਹੇ ਦੇ ਪਿੰਡ ਮੱਦੋਮਾਜਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਨੂੰ …

Read More »

ਘੁਲਾਲ ਵਿਖੇ ਅੰਤਰ ਰਾਸ਼ਟਰੀ ਵਾਤਾਵਰਣ ਦਿਵਸ ਮਨਾਇਆ

ਸਮਰਾਲਾ, 15 ਮਾਰਚ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜ਼ਦੀਕੀ ਪਿੰਡ ਘੁਲਾਲ ਵਿਖੇ ਅੰਤਰਰਾਸ਼ਟਰੀ ਵਾਤਾਵਰਣ ਸਾਹਿਤਕ ਅਤੇ ਸੱਭਿਆਚਾਰਕ ਮੰਚ ਪੰਜਾਬ ਵਲੋਂ ਵਾਤਾਵਰਣ ਦਿਵਸ ਮਨਾਇਆ ਗਿਆ।ਜਿਸ ਵਿੱਚ ਵੱਖ ਵੱਖ ਖੇਤਰਾਂ ਨਾਲ ਸਬੰਧਤ ਸਖ਼ਸ਼ੀਅਤਾਂ ਨੇ ਭਾਗ ਲਿਆ।ਸਮਾਗਮ ਦੇ ਸ਼ੁਰੂ ਵਿੱਚ ਵਾਤਾਵਰਣ ਪ੍ਰੇਮੀ ਸਵ: ਜਸਬੀਰ ਸਿੰਘ ਘੁਲਾਲ ਦੀ ਪਿਛਲੇ ਸਮੇਂ ਹੋਏ ਬੇਵਕਤੀ ਦੇਹਾਂਤ ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ।ਸਮਾਗਮ ਵਿੱਚ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ, ਐਜ਼ੂਕੇਸ਼ਨ ਤੇ ਨਰਸਿੰਗ ਨੇ ਮਹਿਲਾ ਦਿਵਸ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 15 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇੇ ਮਹਿਲਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।                    ਇੰਜ਼ੀਨੀਅਰਿੰਗ ਕਾਲਜ ਵਿਖੇ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਸਹਿਯੋਗ ਨਾਲ ‘ਲਿੰਗਿਕ ਸੰਵੇਦਨਸ਼ੀਲਤਾ: ਮਾਨਸਿਕਤਾ ਬਦਲਣ …

Read More »

ਸ੍ਰੀ ਗੁਰੂ ਤੇਗ ਬਹਾਦਰ ਫ਼ਾਰ ਵੂਮੈਨ ਵਿਖੇ ਕਰਵਾਇਆ ਗਿਆ ‘ਟੈਲੇਂਟ ਹੰਟ’ ਪ੍ਰੋਗਰਾਮ

ਅੰਮ੍ਰਿਤਸਰ, 15 ਮਾਰਚ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਨਿਖਾਰਣ ਦਾ ਮੌਕਾ ਦੇਣ ਲਈ ‘ਟੈਲੇਂਟ ਹੰਟ’ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਇਸ ਵਿਦਿਅਕ ਸੰਸਥਾ ਦੇ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ’ਚ ਵਿਦਿਆਰਥਣਾਂ ਵਲੋਂ ਸੰਗੀਤ, ਨਾਚ, ਗਿੱਧਾ, ਫ਼ੈਸ਼ਨ ਸ਼ੋਅ ਆਦਿ ’ਚ …

Read More »

ਖ਼ਾਲਸਾ ਕਾਲਜ ਵਿਖੇ ਭਾਸ਼ਾ ਤੇ ਭਾਸ਼ਾ ਵਿਗਿਆਨ ’ਚ ਅਯੋਕੇ ਰੁਝਾਨਾਂ ਦੀ ਮਹੱਤਤਾ ’ਤੇ ਸੈਮੀਨਾਰ

ਅੰਮਿ੍ਰਤਸਰ, 15 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵਲੋਂ ਭਾਸ਼ਾ ਅਤੇ ਭਾਸ਼ਾ ਵਿਗਿਆਨ ਦੀ ਮਹੱਤਤਾ ’ਚ ਅਜੋਕੇ ਰੁਝਾਨਾਂ ’ਤੇ ਸੈਮੀਨਾਾਰ ਦਾ ਆਯੋਜਨ ਕੀਤਾ ਗਿਆ।ਭਾਸ਼ਿਕ ਨਿਆ ਅਤੇ ਲੁਪਤ ਹੋਈ ਰਹੀ ਭਾਸ਼ਾਵਾਂ ਦੇ ਸੈਂਟਰ ਦੇ ਡਾਇਰੈਕਟਰ ਅਤੇ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਨਵੀ ਦਿੱਲੀ ਦੇ ਉੱਘੇ ਵਿਦਵਾਨ ਡਾ. ਪ੍ਰਸੰਨਨਆਸ਼ੂ, ਨੇ ਮੁਖ ਵਕਤਾ ਵਜੋਂ ਸ਼ਿਰਕਤ ਕੀਤੀ, ਜਦਕਿ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਅਰੋੜਵੰਸ਼ ਖੱਤਰੀ ਸਭਾ ਸੁਨਾਮ ਨੇ ਅਮਨ ਅਰੋੜਾ ਦਾ ਕੀਤਾ ਸਨਮਾਨ

ਸੰਗਰੂਰ, 15 ਮਾਰਚ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ ‘ਚ ਸਭ ਤੋਂ ਵੱਧ ਬਹੁਮਤ ਨਾਲ ਜਿੱਤਣ ਵਾਲੇ ਸੁਨਾਮ ਹਲਕੇ ਦੇ ਵਿਧਾਇਕ ਅਮਨ ਅਰੋੜਾ ਦਾ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਅਰੋੜਵੰਸ਼ ਖੱਤਰੀ ਸਭਾ ਦੇ ਪ੍ਰਧਾਨ ਸੁਰਿੰਦਰਪਾਲ ਪਰੂਥੀ ਦੀ ਅਗਵਾਈ ਵਿੱਚ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਸਭਾ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਵਲੋਂ ਵਧਾਈ ਦਿੱਤੀ ਗਈ ।ਜਿਕਰਯੋਗ ਹੈ ਕਿ ਵਿਧਾਇਕ ਅਮਨ ਅਰੋੜਾ …

Read More »

ਡਾ. ਇੰਦਰਬੀਰ ਸਿੰਘ ਨਿੱਜ਼ਰ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜ਼ਕਾਰੀ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਪਿਛਲੇ ਦਿਨੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਆਪਣੇ ਸੁਆਸਾਂ ਦੀ ਪੂੰਜੀ ਭੋਗਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜ਼ੇ ਹਨ।ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਅਦਾਰਿਆਂ ਦਾ ਕੰਮ-ਕਾਜ਼ ਸੁਚਾਰੂ ਢੰਗ ਨਾਲ ਚਲਾਉਣ ਹਿੱਤ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਸਰਬ-ਸੰਮਤੀ ਨਾਲ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ …

Read More »