ਅੰਮ੍ਰਿਤਸਰ, 16 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਦੇ ਉਘੇ ਸ਼ਾਇਰ ਤੇ ਵਿਰਸਾ ਵਿਹਾਰ ਮੈਂਬਰ ਦੇਵ ਦਰਦ ਬੀਤੀ ਰਾਤ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।ਜਿਸ ਨਾਲ ਪੰਜਾਬੀ ਸਾਹਿਤ ਅਤੇ ਅਦਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਦੇਵ ਦਰਦ ਨੇ ਅੰਮ੍ਰਿਤਸਰ ਦੀ ਸਾਹਿਤਕ ਤੇ ਸਭਿਆਚਾਰਕ ਦਿੱਖ ਨੂੰ ਬਣਾਉਣ ਲਈ ਵੱਡਾ ਯੋਗਦਾਨ ਪਾਇਆ ਸੀ।ਵਿਰਸਾ ਵਿਹਾਰ ਦੇ ਪ੍ਰਧਾਨ ਸ਼੍ਰੋਮਣੀ ਨਾਟਕਕਾਰ ਕੇਵਲ …
Read More »Daily Archives: March 16, 2022
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਰਵਰਪੁਰ ਵਿਖੇ ਜਨਮ ਦਿਨ ਮੌਕੇ ਬੱਚਿਆਂ ਨੂੰ ਵੰਡੇ ਬੂਟ
ਸਮਰਾਲਾ, 16 ਮਾਰਚ ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਸਰਵਰਪੁਰ ਵਿਖੇ ਪ੍ਰਵਾਸੀ ਭਾਰਤੀ ਪਵਨਦੀਪ ਸਿੰਘ ਬਸਾਂਤੀ ਯੂ.ਐਸ.ਏ. ਪੁੱਤਰ ਕੁਲਵੰਤ ਸਿੰਘ ਬਸਾਂਤੀ ਨੇ ਆਪਣੇ ਜਨਮ ਦਿਨ ਦੀ ਖੁਸ਼ੀ ਵਿੱਚ ਸਕੂਲ ਵਿੱਚ ਪੜ੍ਹਦੇ 70 ਬੱਚਿਆਂ ਨੂੰ ਪੈਰਾਂ ਵਿੱਚ ਪਾਉਣ ਲਈ ਬੂਟ ਵੰਡੇ।ਸਕੂਲ ਵਿੱਚ ਕਰਵਾਏ ਗਏ ਸਾਦੇ, ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਕੂਲ ਮੁੱਖੀ ਰਾਜ ਰਾਣੀ ਨੇ ਬੂਟ ਵੰਡਣ ਆਏ …
Read More »ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਦੀ 18ਵੀਂ ਬਰਸੀ ਮਨਾਉਣਗੇ ਕਿਸਾਨ – ਕੋਟ ਬੁੱਢਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਬਾਬਾ ਨੌਧ ਸਿੰਘ ਚੱਬਾ ਵਿਖੇ ਕੀਤੀ ਗਈ।ਜਿਸ ਦੀ ਪ੍ਰਧਾਨਗੀ ਸੁਖਦੇਵ ਸਿੰਘ ਮੰਡ ਫਿਰੋਜ਼਼ਪੁਰ ਸੋਹਣ ਸਿੰਘ ਸਭਰਾ, ਪਰਮਜੀਤ ਸਿੰਘ ਬਾਊਪੁਰ ਕਪੂਰਥਲਾ, ਪਰਮਜੀਤ ਸਿੰਘ ਵਰਪਾਲ ਨੇ ਕੀਤੀ।ਜਥੇਬੰਦੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਨੇ ਕਿਹਾ ਕਿ 29 ਮਾਰਚ 2004 …
Read More »ਖਾਲਸਾ ਕਾਲਜ਼ ਅਦਾਰਿਆਂ ਦੇ ਵਿਦਿਆਰਥੀਆਂ ਦਾ ਫੁੱਲਾਂ ਦੇ ਮੁਕਾਬਲੇ ’ਚ ਸ਼ਾਨਦਾਰ ਸਥਾਨ
27 ਸਕੂਲਾਂ, ਕਾਲਜਾਂ ਦੇ 400 ਤੋਂ ਵਧੇਰੇ ਵਿਦਿਆਰਥੀਆਂ ਨੇ ਕਲਾ ਦਾ ਕੀਤਾ ਪ੍ਰਦਰਸ਼ਨ – ਡਾ. ਕਿਰਨਦੀਪ ਹੁੰਦਲ ਅੰਮ੍ਰਿਤਸਰ, 16 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਫੁੱਲਾਂ ਦੇ ਮੁਕਾਬਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਵੂਮੈਨ ਕਾਲਜ ਪਿੰ੍ਰਸੀਪਲ ਡਾ. ਸੁਰਿੰਦਰ ਕੌਰ ਅਤੇ ਗਰਲਜ਼ ਸਕੂਲ …
Read More »ਖ਼ਾਲਸਾ ਕਾਲਜ ਵਲੋਂ ਸ਼ਾਇਰ ਦੇਵ ਦਰਦ ਦੀ ਬੇਵਕਤ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 16 ਮਾਰਚ (ਖੁਰਮਣੀਆਂ) – ਅੰਮ੍ਰਿਤਸਰ ਸ਼ਹਿਰ ਦੇ ਮਸ਼ਹੂਰ ਸ਼ਾਇਰ ਦੇਵ ਦਰਦ ਦੀ ਬੇਵਕਤੀ ਮੌਤ ’ਤੇ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਸ਼ਰਧਾਾਂਜਲੀ ਭੇਟ ਕੀਤੀ ਗਈ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਸ਼ਾਇਰ ਦੇਵ ਦਰਦ ਅਧਿਆਪਨ ਦੇ ਕਿੱਤੇ ਨਾਲ ਜੁੜੇ ਹੋਏ ਸਨ।ਸਰਕਾਰੀ ਸਕੂਲਾਂ ’ਚ ਸੇਵਾ ਕਰਨ ਉਪਰੰਤ ਪ੍ਰੀ-ਮਚਿਊਚ ਰਿਟਾਇਰਮੈਂਟ ਲੈ ਕੇ ਉਨ੍ਹਾਂ ਨੇ ਇਸਲਾਮਾਬਾਦ ਇਲਾਕੇ ’ਚ ਆਪਣਾ ਸਕੂਲ …
Read More »ਖ਼ਾਲਸਾ ਕਾਲਜ ਵੂਮੈਨ ਵਲੋਂ ‘ਅਲੂਮਨੀ ਮੀਟ’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਅਲੂਮਨੀ ਮੀਟ’ ਦਾ ਆਯੋਜਨ ਕੀਤਾ ਗਿਆ।ਕਾਲਜ ਦੀ ਅਲੂਮਨੀ ਐਸੋਸੀਏਸ਼ਨ ਵਲੋਂ ਆਯੋਜਿਤ ਉਕਤ ਮੀਟ ਦੌਰਾਨ ਕਾਲਜ ਤੋਂ ਪੜ੍ਹ ਕੇ ਗਈਆਂ ਉਨ੍ਹਾਂ ਵਿਦਿਆਰਥਣਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜੋ ਵੱਖ-ਵੱਖ ਵਿੱਦਿਅਕ ਸੰਸਥਾਵਾਂ ’ਚ ਪੜ੍ਹਾ ਰਹੀਆਂ ਹਨ। ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ …
Read More »ਸਟੱਡੀ ਸਰਕਲ ਵਲੋਂ ਹੋਲੇ ਮਹੱਲੇ ਨੂੰ ਸਮਰਪਿਤ ਛਿੰਝ ਦਿਵਸ ਪਿੰਡ ਕਾਂਝਲਾ ਵਿਖੇ 20 ਨੂੰ
ਬੱਚਿਆਂ ਤੋਂ ਲੈ ਕੇ ਬਜੁਰਗਾਂ ਦੀਆਂ ਦਿਲਚਸਪ ਖੇਡਾਂ ਦਾ ਹੋਵੇਗਾ ਪ੍ਰਦਰਸ਼ਨ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਖਾਲਸਾਈ ਪ੍ਰੰਪਰਾਵਾਂ ਦਾ ਪ੍ਰਤੀਕ ਹੋਲਾ ਮਹੱਲਾ ਛਿੰਝ ਦਿਵਸ ਵਜੋਂ ਮਨਾਇਆ ਜਾਵੇਗਾ।ਸਥਾਨਕ ਜ਼ੋਨਲ ਦਫ਼ਤਰ ਤੋਂ ਗੁਰਮੇਲ ਸਿੰਘ ਦਫ਼ਤਰ ਸਕੱਤਰ ਨੇ ਪੈ੍ਰਸ ਨੋਟ ਜਾਰੀ ਕਰਦਿਆਂ ਦਸਿਆ ਹੈ ਕਿ ਇਸ ਵਾਰ ਇਹ ਖੇਡ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ …
Read More »ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੇਰਕਾ ਵਲੋਂ ਕਿਸਾਨ ਕੈਂਪ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਡਾ: ਦਲਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਤਹਿਤ ਡਾ: ਅਸ਼ਵਨੀ ਕੁਮਾਰ ਰਾਮ ਬਾਨੀ ਖੇਤੀਬਾੜੀ ਅਫਸਰ ਵੇਰਕਾ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੇਰਕਾ ਵਲੋਂ ਪਿੰਡ ਖੈਰਾਬਾਦ ਵਿਖੇ ਡਾ: ਗੁਰਜੋਤ ਸਿੰਘ ਏ.ਡੀ.ਓ ਅਤੇ ਰਣਜੀਤ ਸਿੰਘ ਖੇਤੀਬਾੜੀ ਉਪ-ਨਿਰੀਖਕ ਮੀਰਾਂ ਕੋਟ ਦੀ ਦੇਖ ਰੇਖ-ਹੇਠ ਕਣਕ ‘ਤੇ ਆ ਰਹੀਆ ਮੁਸ਼ਕਲਾਂ ਦੇ ਸਬੰਧ …
Read More »ਜਨਮ ਦਿਨ ਮੁਬਾਰਕ – ਚੰਦਨਦੀਪ ਢਿੱਲੋਂ
ਅੰਮ੍ਰਿਤਸਰ, 16 ਮਾਰਚ (ਖੁਰਮਣੀਆਂ) – ਪਿੰਡ ਬਾਸਰਕੇ ਜਿਲਾ ਅੰਮ੍ਰਿਤਸਰ ਵਾਸੀ ਜਗਤਾਰ ਸਿੰਘ ਅਤੇ ਰਣਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਚੰਦਨਦੀਪ ਢਿੱਲੋਂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media