ਸੰਗਰੂਰ, 14 ਮਾਰਚ (ਜਗਸੀਰ ਲੌਂਗੋਵਾਲ ) – ਸਥਾਨਕ ਹਰੀਹਰ ਹਸਪਤਾਲ ਬਡਬਰ ਰੋਡ ਲੌਂਗੋਵਾਲ ਵਲੋਂ ਡਾ. ਮਨੀਸ਼ ਕੁਮਾਰ ਵਸ਼ਿਸ਼ਟ ਉਰਫ਼ ਸ਼ਾਲੂ ਵਲੋਂ ਡਾ. ਭਗਵਾਨ ਸਿੰਘ ਐਕਸ ਐਸ.ਐਮ.ਓ ਸੰਗਰੂਰ ਅਤੇ ਡਾ. ਮੱਖਣ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਦੇ ਸਹਿਯੋਗ ਨਾਲ ਹੱਡੀਆਂ, ਜੋੜਾਂ ਅਤੇ ਗਠੀਆ ਆਦਿ ਦੇ ਮਰੀਜ਼ਾਂ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਜਿਥੇ ਮਰੀਜ਼ਾਂ ਦੇ ਟੈਸਟ ਮੁਫ਼ਤ ਕੀਤੇ ਗਏ, ਉਥੇ …
Read More »Daily Archives: March 17, 2022
ਪਲਾਸਟਿਕ ਦੀ ਵਰਤੋਂ ਵਿਰੁੱਧ ਚੇਤਨਾ ਮਾਰਚ ਤੇ ਸਫ਼ਾਈ ਅਭਿਆਨ
ਸੰਗਰੂਰ, 17 ਮਾਰਚ (ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫ਼ਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਦੀਆਂ ਚੀਜ਼ਾਂ ਦੇ ਵਿਰੋਧ ਵਿੱਚ ਚੇਤਨਾ ਮਾਰਚ ਅਤੇ ਸਫ਼ਾਈ ਅਭਿਆਨ ਚਲਾਇਆ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਬੰਧਕ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਦੀ …
Read More »ਮੇਅਰ ਨੇ ਰੱਖਿਆ ਸਵਤੰਤਰਤਾ ਸੈਨਾਨੀ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਸਮਾਰਕ ਦਾ ਨੀਂਹ ਪੱਥਰ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਗੋਲਬਾਗ ਵਿਖੇ ਭਾਰਤ ਦੇ ਮਹਾਨ ਸਵਤੰਤਰਤਾ ਸੈਨਾਨੀ ਸ਼ਹੀਦ ਮਦਨ ਲਾਲ ਢੀਗਰਾ ਨੂੰ ਸਮਰਪਿਤ ਇਕ ਸਮਾਰਕ ਬਨਾਉਣ ਲਈ ਨੀਂਹ ਪੱਥਰ ਰੱਖਿਆ ਗਿਆ।ਇਹ ਸਮਾਰਕ ਤਕਰੀਬਨ 2.57 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ।ਮੇਅਰ ਰਿੰਟੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਨੂੰ ਆਜ਼ਾਦੀ ਹਾਸਲ ਕਰਵਾਉਣ ਵਿੱਚ ਅਣਗਿਣਤ ਸ਼ਹੀਦਾਂ ਨੇ ਆਪਣਾ ਬਲਿਦਾਨ …
Read More »Department of Sociology celebrated World Social Work Day 2022”
Amritsar, March 17 (Punjab Post Bureau) – The Department of Sociology, Guru Nanak Dev University organised a two-day event on the eve of World Social Work Day 2022. The theme of this year World Social Work Day was “CO-BUILDING A NEW ECO- SOCIAL WORLD: LEAVING NO ONE BEHIND”. Prof.(Dr.) Jaspal Singh Sandhu, Vice Chancellor inaugurated the event. The members of SACH NGO …
Read More »ਚੋਣਾਂ ਦੋਰਾਨ ਬਿਹਰਤੀਨ ਸੇਵਾਵਾਂ ਨਿਭਾਉਣ ਵਾਲੇ ਨੋਡਲ ਅਫਸਰਾਂ, ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਸਨਮਾਨ
ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਪਠਾਨਕੋਟ ਵਲੋਂ ਵਿਧਾਨ ਸਭਾ ਚੋਣਾਂ -2022 ਦੋਰਾਨ ਅਪਣੀਆਂ ਡਿਊਟੀਆਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਤੇ ਚੋਣ ਕਮਿਸਨ ਵਲੋਂ ਬਣਾਈਆਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਜਿਕਰਯੋਗ ਹੈ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇੱਕ ਸਨਮਾਨ ਸਮਾਰੋਹ ਵਿੱਚ …
Read More »ਪਰਕਸ ਵਲੋਂ ਦੇਵ ਦਰਦ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 17 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵਲੋਂ ਹਰਮਨ ਪਿਆਰੇ ਲੇਖਕ, ਸਮਾਜ ਸੇਵਕ, ਅਧਿਆਪਕ ਤੇ ਵਿਰਾਸਤ ਦੀ ਸਾਂਭ ਸੰਭਾਲ ਲਈ ਕਾਰਜਸ਼ੀਲ ਦੇਵ ਦਰਦ ਦੀ ਬੇਵਕਤੀ ਮੌਤੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ …
Read More »ਆਤਮਾ ਸਕੀਮ ਅਧੀਨ ਪਿੰਡ ਸਨੌਰ (ਜਲੰਧਰ) ਵਿਖੇ ਕਿਸਾਨਾਂ ਦੀ ਐਕਸਪੋਜ਼ਰ ਦੌਰਾ
ਕਪੂਰਥਲਾ, 17 ਮਾਰਚ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਦੇ ਮੁੱਖ ਖੇਤੀਬਾੜੀ ਅਫਸਰ-ਕਮ-ਪ੍ਰੋਜੈਕਟ-ਡਾਇਰੈਕਟਰ ਆਤਮਾ ਕਪੂਰਥਲਾ ਡਾ. ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਹਰਕਮਲਪ੍ਰਿਤਪਾਲ ਸਿੰਘ ਭਰੋਤ ਬਲਾਕ ਖੇਤੀਬਾੜੀ ਅਫ਼ਸਰ-ਕਮ-ਬੀ.ਟੀ,ਟੀ ਇੰਚਾਰਜ਼ ਆਤਮਾ ਕਪੂਰਬਲਾ ਦੀ ਅਗਵਾਈ ਹੇਠ ਬਲਾਕ ਕਪੂਰਥਲਾ ਦੇ ਅਗਾਂਹਵਧੂ ਕਿਸਾਨਾਂ ਦੀ ਐਕਸਪੋਜ਼ਰ ਦੌਰਾ ਬ੍ਰਿਗੇਡੀਅਰ ਕੁਲਦੀਪ ਸਿੰਘ ਢਿੱਲੋਂ ਦੇ ਫਾਰਮ ਪਿੰਡ ਸਨੌਰ ਜਿਲ੍ਹਾ ਜਲੰਧਰ ਵਿਖੇ …
Read More »ਤੰਬਾਕੂ ਉਤਪਾਦਾਂ ਦੀ ਵਰਤੋਂ, ਕੈਂਸਰ ਨੂੰ ਬੁਲਾਵਾ – ਡਾ. ਗੁਰਿੰਦਰਬੀਰ ਕੌਰ
ਕਪੂਰਥਲਾ, 17 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀ.ਡੀ.ਐਚ.ੳ ਡਾ. ਕਪਿਲ ਡੋਗਰਾ ਦੀ ਅਗਵਾਈ ਵਿੱਚ ਨਵਜੀਵਨ ਕੇਂਦਰ ਵਿਖੇ “ਵਿਸ਼ਵ ਓਰਲ ਹੈਲਥ ਹਫਤੇ ” ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਸਿਵਲ ਸਰਜਨ ਨੇ ਕਿਹਾ ਕਿ ਸਾਨੂੰ ਤੰਬਾਕੂ ਉਤਪਾਦਾਂ ਦੀ ਵਰਤੋ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਸ ਦੀ ਵਰਤੋਂ ਨਾਲ ਦੰਦ ਤਾਂ ਖਰਾਬ ਹੁੰਦੇ ਹੀ …
Read More »ਪੰਜਾਬ ਘੱਟਗਿਣਤੀ ਕਮਿਸ਼ਨ ਨੇ ਘਰ ਦੀ ਭੰਨਤੋੜ ਅਤੇ ਹਤਿਆ ਦੇ ਮਾਮਲੇ ਦਾ ਲਿਆ ਨੋਟਿਸ
ਮੈਂਬਰ ਡਾਕਟਰ ਸੁਭਾਸ਼ ਥੋਬਾ, ਡੀ.ਐਸ.ਪੀ ਅਜਨਾਲਾ, ਐਸ.ਐਚ.ਓ ਰਮਦਾਸ ਨੇ ਕੀਤਾ ਮੌਕੇ ਦਾ ਮੁਆਇਨਾ ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਰਮਦਾਸ ਦੇ ਪਿੰਡ ਮਾਛੀਵਾਲਾ ਵਿੱਚ ਇਕ ਮਹਿਲਾ ਦੇ ਘਰ ਵਿੱਚ ਵੜ੍ਹ ਕੇ ਘਰ ਦੀ ਭੰਨਤੋੜ ਅਤੇ ਉਸ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਪੰਜਾਬ ਘੱਟ ਗਿਣਤੀ ਕਮਿਸਨ ਦੇ ਚੇਅਰਮੈਨ ਪ੍ਰੋ. ਇਮੈਨੁਅਲ ਨਾਹਰ ਨੇ ਸਖਤ ਨੋਟਿਸ ਲਿਆ ਹੈ।ਉਨਾਂ ਦੇ …
Read More »ਹੋਲੀ ਦੇ ਤਿਉਹਾਰ ਮੌਕੇ ਬਣਾਈ ਰੰਗੋਲੀ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ) ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਰਹਿ ਰਹੀਆਂ ਮਹਿਲਾਵਾਂ ਨਾਲ ਹੋਲੀ ਦਾ ਤਿਉਹਾਰ ਮਨਾਇਆ ਗਿਆ।ਇਸ ਤਿਉਹਾਰ ਮੋਕੇ ਸੰਸਥਾ ਵਿੱਚ ਰਹਿ ਰਹੀਆਂ ਮਹਿਲਾਵਾਂ ਨੇ ਅਲੱਗ-ਅਲੱਗ ਤਰਾਂ ਦੀਆਂ ਗਤੀਵਿਧੀਆਂ ਪੇਸ਼ ਕੀਤੀਆਂ।ਜਿਸ ਵਿੱਚ ਰੰਗੋਲੀ ਅਤੇ ਵੈਲਕਮ ਗਰੀਟਿੰਗ ਕਾਰਡ ਸ਼ਾਮਲ ਹਨ। ਵਧੀਕ ਡਿਪਟੀ …
Read More »
Punjab Post Daily Online Newspaper & Print Media