Tuesday, November 24, 2026

Daily Archives: March 18, 2022

ਸ਼ਹੀਦਾਂ ਨੂੰ ਸਪਰਪਿਤ ਇਨਕਲਾਬੀ ਮਾਰਚ 23 ਮਾਰਚ ਨੂੰ

ਸੰਗਰੂਰ, 18 ਮਾਰਚ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਅਤੇ ਲੌਂਗੋਵਾਲ ਇਲਾਕੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਵਲੋਂ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ‘ਤੇ ਕਸਬੇ ਵਿੱਚ ਮੋਮਬੱਤੀ ਮਾਰਚ ਕੱਢਿਆ ਜਾਵੇਗਾ।ਦੇਸ਼ ਭਗਤ ਯਾਦਗਾਰ ਦੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਸਕੱਤਰ ਜੁਝਾਰ ਲੌਂਗੋਵਾਲ ਨੇ ਦੱਸਿਆ ਕਿ ਅੱਜ ਭਗਤ ਸਿੰਘ ਅਤੇ ਉਸ ਦੇ ਸਾਥੀਆਂ …

Read More »

ਸਕੂਲ ਦੇ ਨਵੇਂ ਸੈਸ਼ਨ ਦੀ ਗੁਰਬਾਣੀ ਆਰੰਭਤਾ ‘ਤੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਪਾਏ

ਹਰ ਬੱਚਾ ਗੁਰਬਾਣੀ ਦਾ ੳਟ ਆਸਰਾ ਲੈ ਕੇ ਹਰ ਕਾਰਜ਼ ਕਰੇ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ) – ਨਵੇਂ ਸੈਸ਼ਨ ਦੀ ਆਰੰਭਤਾ ‘ਤੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਸ੍ਰੀ ਸੰਪਟ ਅਖੰਡ ਪਾਠ ਦੇ ਭੋਗ ਪਾਏ ਗਏ।ਭਾਈ ਗੁਰਇਕਬਾਲ ਸਿੰਘ ਨੇ ਸਿਹਤ ਠੀਕ ਨਾ ਹੋਣ ਕਰਕੇ ਫੋਨ ‘ਤੇ ਹੀ ਬੱਚਿਆਂ ਨੂੰ ਪਿਆਰ ਭਰੀਆਂ ਅਸੀਸਾਂ ਦਿੱਤੀਆਂ।ਸ੍ਰੀ ਸੰਪਟ ਅਖੰਡ …

Read More »

ਸਬ ਸਟੇਸ਼ਨ ਸਮਸ਼ਪੁਰ ਤੋਂ ਚੱਲਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਅੱਜ ਬੰਦ ਰਹੇਗੀ

ਸਮਰਾਲਾ, 18 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: (ਸ਼ਹਿਰੀ) ਸਮਰਾਲਾ ਦੇ ਐਸ.ਡੀ.ਓ ਇੰਜ: ਸੁਰਜੀਤ ਸਿੰਘ ਨੇ ਦੱਸਿਆ ਹੈ ਕਿ 132 ਕੇ.ਵੀ ਸਬ ਸਟੇਸ਼ਨ ਸਮਸ਼ਪੁਰ ਉਪਰ ਜਰੂਰੀ ਮੁਰੰਮਤ ਕਾਰਨ 19 ਮਾਰਚ ਦਿਨ ਸ਼ਨੀਵਾਰ ਨੂੰ ਇਸ ਸਬ ਸਟੇਸ਼ਨ ਤੋਂ ਚੱਲਦੇ ਸਾਰੇ ਫੀਡਰਾਂ ਦੀ ਬਿਜ਼ਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।ਇਸੇ ਤਰ੍ਹਾਂ 22 ਮਾਰਚ …

Read More »

ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਉਪਰੰਤ ਪਾਕਿਸਤਾਨ ਸਰਕਾਰ ਨੇ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਕੀਤਾ ਰੱਦ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਇਤਰਾਜ਼ ਮਗਰੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ ਪਾਕਿਸਤਾਨ ਸਰਕਾਰ ਵਲੋਂ 23 ਤੋਂ 27 ਮਾਰਚ ਤੀਕ ਕੀਤਾ ਜਾਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਰੱਦ ਕਰ ਦਿੱਤਾ ਗਿਆ ਹੈ।ਪ੍ਰੋਗਰਾਮ ਬਾਰੇ ਸੂਚਨਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ …

Read More »

ਔਰਤ ਵੱਲੋਂ ਸਿਗਰਟ ਪੀਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਵੱਡੀ ਕਾਰਵਾਈ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) -ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾਂ ਵਿਚ ਇਕ ਔਰਤ ਵੱਲੋਂ ਸਿਗਰਟ (ਬੀੜੀ) ਪੀਣ ਦੀ ਕੋਸ਼ਿਸ਼ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਣਗਹਿਲੀ ਵਰਤਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Read More »

ਸੁਲੱਖਣ ਸਿੰਘ ਭੰਗਾਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਸੇਵਾ ਸੰਭਾਲੀ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਕਾਰਜਸ਼ੀਲ ਸੁਲੱਖਣ ਸਿੰਘ ਭੰਗਾਲੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਮੁੱਖ ਮੈਨੇਜਰ ਨਿਯੁਕਤ ਕੀਤਾ ਹੈ।ਉਨ੍ਹਾਂ ਨੂੰ ਗੁਰਿੰਦਰ ਸਿੰਘ ਦੀ ਥਾਂ ਲਗਾਇਆ ਗਿਆ ਹੈ, ਜਦਕਿ ਗੁਰਿੰਦਰ ਸਿੰਘ ਦੀ ਤਬਦੀਲੀ ਸ਼੍ਰੋਮਣੀ ਕਮੇਟੀ …

Read More »

Sulakhan Singh Bhangali takes charge as manager of Sri Darbar Sahib

Amritsar, March 18 (Punjab Post Bureau) – Taking an important decision, Shiromani Gurdwara Parbandhak Committee (SGPC) President Advocate Harjinder Singh Dhami has appointed assistant secretary Sulakhan Singh Bhangali as manager of Sri Harmandar Sahib, Sri Darbar Sahib.                   Bhangali has been appointed in place of Gurinder Singh, while Gurinder Singh has been …

Read More »

SGPC President takes strict action in woman smoking Sri Harmandar Sahib complex

Amritsar, March 18 (Punjab Post Bureau) – In case of a woman caught attempting to smoke birhi inside parikarma (circumambulation) of Sri Harmandar Sahib SGPC President Advocate Harjinder Singh Dhami has taken strict action against the employees for negligence.                  SGPC assistant secretary media Kulwinder Singh Ramdas said on the basis of the …

Read More »

ਸਿੱਖਾਂ ਦਾ ਕੌਮੀ ਤਿਉਹਾਰ ‘ਹੋਲਾ ਮਹੱਲਾ’

               ਹੋਲਾ ਮਹੱਲਾ ਸਿੱਖਾਂ ਦਾ ਕੌਮੀ ਤਿਉਹਾਰ ਹੈ।ਇਹ ਹੋਲੀ ਤੋਂ ਵੱਖਰਾ ਹੈ ਅਤੇ ਇਸ ਦੀ ਸ਼ੁਰੂਆਤ ਪਿੱਛੇ ਉਚੀਆਂ ਸੁੱਚੀਆਂ ਤੇ ਸਾਰਥਕ ਕਦਰਾਂ-ਕੀਮਤਾਂ ਹਨ।ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਿੱਖਾਂ ਦੀ ਸ਼ਖ਼ਸੀਅਤ ਉਸਾਰੀ ਲਈ ਅਗਾਂਹਵਧੂ ਸੋਚ ਹੋਲਾ ਮਹੱਲਾ ਦੀ ਪ੍ਰੰਪਰਾ ਪਿੱਛੇ ਸ਼ਕਤੀ ਅਤੇ ਪ੍ਰੇਰਣਾ ਵਜੋਂ ਕੰਮ ਕਰਦੀ ਹੈ। ਗੁਰੂ ਸਾਹਿਬਾਨ ਦਾ ਮੰਤਵ …

Read More »

ਹੋਲੀ ਆਈ ਰੇ……

                     ਇਹ ਤਿਓਹਾਰ ਸਰਦੀ ਤੋਂ ਗਰਮੀ ਦੀ ਸ਼ੁਰੂਆਤ ਵਿੱਚ ਫਸਲਾਂ ਦੇ ਹੁੱਲੇ-ਹਲਾਰੇ ਦੀ ਆਮਦ ‘ਤੇ ਮਨਾਇਆ ਜਾਂਦਾ ਹੈ।ਇਹਨਾਂ ਦਿਨਾਂ ਵਿੱਚ ਛੋਲਿਆਂ ਦੀ ਫਸਲ ਕੱਚੀ-ਪੱਕੀ ਹੁੰਦੀ ਹੈ ਤੇ ਇਸ ਦੀਆਂ ਹੋਲਾਂ ਭੁੰਨ ਕੇ ਖਾਧੀਆਂ ਜਾਂਦੀਆਂ ਹਨ।ਇਸ ਤਿਓਹਾਰ ਨੂੰ ਹੋਲਕਾ, ਰਾਮ ਸੀਤਾ ਤੇ ਕ੍ਰਿਸ਼ਨ ਮਹਾਰਾਜ ਨਾਲ ਵੀ ਜੋੜਿਆ ਜਾਂਦਾ ਹੈ।ਜਿਵੇਂ ਅਵਧ ਮਾ ਹੋਲੀ …

Read More »