‘ਸ਼ਹੀਦ ਨਮਨ ਯਾਤਰਾ’ ਤਹਿਤ ਹੁਸੈਨੀਵਾਲਾ, ਬਾਘਾ ਬਾਰਡਰ ਤੇ ਜਲਿਆਂਵਾਲਾ ਬਾਗ ਪਹੁੰਚੀ ਭਾਜਪਾ ਟੀਮ ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਹਰਿਆਣਾ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਦੀ ਅਗਵਾਈ ‘ਚ ਹਰਿਆਣਾ ਦੇ ਅੰਬਾਲਾ ਤੋਂ ਸ਼ੁਰੂ ਹੋਈ ‘ਸ਼ਹੀਦ ਨਮਨ ਯਾਤਰਾ’ ਹੁਸੈਨੀਵਾਲਾ, ਬਾਘਾ ਬਾਰਡਰ ਤੋਂ ਹੁੰਦੀ ਹੋਈ ਐਤਵਾਰ ਨੂੰ ਜਲਿਆਂਵਾਲਾ ਬਾਗ ਪਹੁੰਚੀ। ਜਿਥੇ ਭਾਰਤ ਮਾਤਾ ਦੀ ਜੈ ਅਤੇ ਸ਼ਹੀਦਾਂ ਦੇ …
Read More »Daily Archives: March 20, 2022
ਖਾਲਸਾ ਕਾਲਜ ਪਬਲਿਕ ਸਕੂਲ ’ਚ ਕਰਵਾਇਆ ਗਿਆ ਅਰਦਾਸ ਦਿਵਸ
ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਾਲਾਨਾ ‘ਅਰਦਾਸ ਦਿਵਸ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ਮੌਕੇ ਸਕੂਲ ਦੇ ਸਾਬਕਾ ਅਧਿਆਪਕ ਗਗਨਦੀਪ ਸਿੰਘ, ਗੁਰਜਾਪ ਸਿੰਘ ਅਤੇ ਜਥੇ ਨੇ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। …
Read More »ਖਾਲਸਾ ਕਾਲਜ ਲਾਅ ਕੈਰੀਅਰ ਗਾਈਡੈਂਸ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ‘ਕੈਰੀਅਰ ਗਾਈਡੈਂਸ’ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ’ਚ ਉਚੇਚੇ ਤੌਰ ’ਤੇ ਪੁੱਜੇ ਕਰਨਦੀਪ ਰਾਏ ਸੀਨੀਅਰ ਬਰਾਂਚ ਮੈਨੇਜ਼ਰ ਆਈ.ਡੀ.ਪੀ ਐਜ਼ੂਕੇਸ਼ਨ ਨੇ ਵਿਦਿਆਰਥੀਆਂ ਨੂੰ ਆਈ.ਡੀ.ਪੀ ਵਲੋਂ ਆਈਲੇਂਟਸ ਤੋਂ ਬਾਅਦ ਦਿੱਤੀ ਜਾ ਰਹੀ ਕੌਂਸਲਿੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਦਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਕੇ ਕਾਲਜ, ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ।ਬੀ.ਐਡ, ਐਮ.ਐਡ 3 ਸਾਲਾ ਇੰਟਰਗ੍ਰੇਟਿਡ ਕੋਰਸ ਸਮੈਸਟਰ ਪਹਿਲਾ ਦੀ ਵਿਦਿਆਰਥਣ ਰਾਖੀ ਰਾਏਜ਼ਾਦਾ ਨੇ 83.80 ਪ੍ਰਤੀਸ਼ਤ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਅਤੇ ਏਕਮ ਕੌਰ ਨੇ 83.33 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਸਮੈਸਟਰ ਤੀਜਾ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਸ਼ਾਨਦਾਰ ਰਹੀ।ਬੀ.ਸੀ.ਏ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੂਹਰਲੇ ਸਥਾਨਾਂ ’ਤੇ ਆਪਣੀ ਕਾਇਮ ਰੱਖੀ।ਅਰਸ਼ਪ੍ਰੀਤ ਕੌਰ ਨੇ 87 ਫ਼ੀਸਦੀ ਨੰਬਰ ਲੈ ਕੇ ਪਹਿਲਾ, ਗਗਨਦੀਪ ਕੌਰ ਨੇ 86 ਫ਼ੀਸਦੀ ਨੰਬਰ ਲੈ ਕੇ ਦੂਜਾ ਅਤੇ ਗਗਨਦੀਪ …
Read More »ਅਮਨ ਅਰੋੜਾ ਨੂੰ ਕੈਬਨਿਟ ਵਿੱਚ ਸ਼ਾਮਲ ਕਰਨ ਮੁੱਖ ਮੰਤਰੀ ਪੰਜਾਬ- ਅਰੋੜਵੰਸ਼ ਖੱਤਰੀ ਸਭਾ
ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਸਭ ਤੋਂ ਵੱਡੀ ਲੀਡ ਨਾਲ ਜਿੱਤ ਮਿਲਣ ਦੇ ਬਾਵਜ਼ੂਦ ਵੀ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਕੈਬਨਿਟ ਰੈਂਕ ਨਾ ਮਿਲਣ ਕਾਰ ਅਰੋੜਵੰਸ਼ ਖੱਤਰੀ ਸਭਾ ਅਤੇ ਹਲਕਾ ਵਾਸੀਆਂ ਵਿੱਚ ਭਾਰੀ ਨਿਰਾਸ਼ਾ ਦਾ ਆਲਮ ਹੈ।ਅਰੋੜਵੰਸ਼ ਖੱਤਰੀ ਸਭਾ ਦੇ ਪ੍ਰਧਾਨ ਸੁਰਿੰਦਰਪਾਲ ਪਰੂਥੀ, ਚੇਅਰਮੈਨ ਮਦਨ ਗੋਪਾਲ ਪੋਪਲੀ, ਜਨਰਲ ਸੈਕਟਰੀ ਕ੍ਰਿਸ਼ਨ ਲਾਲ ਬੱਤਰਾ, ਖਜ਼ਾਨਚੀ ਰਮੇਸ਼ ਗੇਰਾ …
Read More »ਸ਼ਿਵ ਸ਼ਕਤੀ ਵੁਮੈਨ ਕਲੱਬ ਨੇ ਮਨਾਇਆ ਹੋਲੀ ਦਾ ਤਿਉਹਾਰ
ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਸ਼ਿਵ ਸ਼ਕਤੀ ਵੁਮੈਨ ਕਲੱਬ ਨੇ ਸਾਬਕਾ ਕੌਂਸਲਰ ਕਾਂਤਾ ਪੱਪਾ ਦੀ ਅਗਵਾਈ ‘ਚ ਹੋਲੀ ਦਾ ਤਿਉਹਾਰ ਮਨਾਇਆ।ਸਾਬਕਾ ਕੌਂਸਲਰ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿਹਾ ਹੋਲੀ ਦਾ ਤਿਉਹਾਰ ਆਪਸੀ ਪਿਆਰ ਅਤੇ ਭਾਈਚਾਰੇ ਦਾ ਪ੍ਰਤੀਕ ਹੈ।ਇਸ ਲਈ ਸਾਨੂੰ ਸਭ ਨੂੰ ਸਮਾਜ ਵਿੱਚ ਮਿਲ ਕੇ ਰਹਿਣਾ ਚਾਹੀਦਾ ਹੈ ਤਾਂ ਹੀ ਸਾਡਾ ਦੇਸ਼ ਅਤੇ ਸਮਾਜ ਤਰੱਕੀ ਕਰ …
Read More »ਅਮਨ ਅਰੋੜਾ ਨੂੰ ਜਲਦ ਬਣਾਇਆ ਜਾਵੇ ਕੈਬਨਿਟ ਮੰਤਰੀ – ਵਿਜੈ ਗੋਇਲ
ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਤੋਂ ਪੂਰੇ ਪੰਜਾਬ ‘ਚੋਂ ਸਭ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਜਲਦ ਤੋਂ ਜਲਦ ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿੱਚ ਸ਼ਾਮਲ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ।ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਜੈ ਕੁਮਾਰ ਗੋਇਲ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ …
Read More »ਅਕੇਡੀਆ ਵਰਲ਼ਡ ਸਕੂਲ ਵਿਖੇ ਮਨਾਇਆ ਕਿੰਡਰ ਗਾਰਟਨ ਗ੍ਰੈਜੂਏਸ਼ਨ ਸੈਰੇਮਨੀ ਪ੍ਰੋਗਰਾਮ
ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਸਕੂਲ ਅਕੇਡੀਆ ਵਰਲਡ ਸਕੂਲ ਵਿਖੇ ਸਾਲਾਨਾ ਇਮਤਿਹਾਨ ਖਤਮ ਹੋਣ ਤੋਂ ਬਾਅਦ ਅੱਪਰ ਕੇ.ਜੀ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਮਨਾਈ ਗਈ।ਜਿਸ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਵੀ ਪ੍ਰੋਗਰਾਮ ‘ਚ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਸੰਚਾਲਨ ਕਿੰਡਰਗਾਰਟਨ ਦੀ ਹੈਡ ਸ਼੍ਰੀਮਤੀ ਯੋਗਿਤਾ ਨੇ ਕੀਤਾ।ਸਟੇਜ ਹੋਸਟਿੰਗ ਸ੍ਰੀਮਤੀ ਨੀਲਮ ਸਤੀਜਾ ਨੇ ਕੀਤੀ।ਯੂ.ਕੇ.ਜੀ ਦੇ ਜਯੰਤ ਜੈਨ ਨੇ ਵੈਲਕਮ ਸਪੀਚ ਵਿੱਚ ਸਾਰੇ ਮਾਪਿਆਂ …
Read More »‘ਆਪ’ ਆਗੂਆਂ ਨੇ ਭਰੇ ਬਿਜਲੀ ਮਾਫੀ ਦੇ ਫਾਰਮ
ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਤੋਲਾਵਾਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਆਪ ਮੁੱਖੀ ਅਰਵਿੰਦ ਕੇਜਰੀਵਾਲ ਵਲੋਂ ਦਿੱਤੀ ਗਈ ਫ੍ਰੀ ਬਿਜਲੀ ਦੀ ਪਹਿਲੀ ਗਰੰਟੀ (300 ਯੁਨਿਟ/ਪ੍ਰਤੀ ਮਹੀਨਾ) ਅਨੁਸਾਰ ਆਪ ਅਹੁੱਦੇਦਾਰਾਂ ਤੇ ਵਰਕਰਾਂ ਨੇ ਬਿਜਲੀ ਮਾਫੀ ਦੇ ਫਾਰਮ ਭਰੇ।ਇਸ ਮੌਕੇ ਪ੍ਰਧਾਨ ਦੀਪਾ ਸਿੰਘ, ਪ੍ਰਧਾਨ ਮਲਕੀਤ ਸਿੰਘ ਸਾਹਪੁਰ, ਜਗਦੀਪ ਸਿੰਘ ਜੱਗਾ ਸਿੰਘ …
Read More »
Punjab Post Daily Online Newspaper & Print Media