Tuesday, November 24, 2026

Daily Archives: March 21, 2022

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਉਪਰੰਤ ਸੋਨੇ ਦੀ ਧੁਆਈ ਸੇਵਾ ਆਰੰਭ

ਗਿਆਨੀ ਜਗਤਾਰ ਸਿੰਘ, ਐਡਵੋਕੇਟ ਧਾਮੀ, ਗਿਆਨੀ ਗੁਰਮਿੰਦਰ ਸਿੰਘ ਤੇ ਭਾਈ ਇੰਦਰਜੀਤ ਸਿੰਘ ਰਹੇ ਮੌਜ਼ੂਦ ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁੱਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਗਈ ਹੈ।ਗੁੰਬਦਾਂ ’ਤੇ ਲੱਗੇ ਸੋਨੇ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਪ੍ਰਬੰਧਾਂ ਬਾਰੇ ਕੀਤੀ ਮੀਟਿੰਗ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਨਿਰਦੇਸ਼ ਦਿੱਤੇ।ਉਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਅਧਿਆਤਮਿਕ ਕੇਂਦਰ ਹਨ ਅਤੇ ਇਸ ਪਾਵਨ ਅਸਥਾਨ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆਂ ਭਰ ਦੀਆਂ …

Read More »

ਯੂਨੀਵਰਸਿਟੀ ਵਿਖੇ ਆਯੋਜਿਤ ਫੁੱਲਾਂ ਦੀ ਪ੍ਰਦਰਸ਼ਨੀ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਜੇਤੂ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ ਪਿਛਲੇ ਦਿਨੀ ਫੁੱਲਾਂ ਦੀ ਪ੍ਰਦਰਸ਼ਨੀ ਦਾ ਤਿੰਨ ਰੋਜ਼ਾ ਮੇਲਾ ਆਯੋਜਿਤ ਕੀਤਾ ਗਿਆ।ਜਿਸ ਵਿੱਚ ਲਗਭਗ 27 ਸਕੂਲਾਂ ਦੇ ਵਿਦਿਆਰਥੀਆਂ ਨੇ ਭਿੰਨ-ਭਿੰਨ ਤਰ੍ਹਾਂ ਦੇ ਫੁੱਲਾਂ ਦਾ ਪ੍ਰਦਰਸ਼ਨ ਕੀਤਾ। ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਨੇ ਇਸ ਪ੍ਰਦਰਸ਼ਨੀ ਵਿੱਚ ਭਾਗ ਲਿਆ।ਪੌਦਿਆਂ ਦੀ ਪ੍ਰਦਰਸ਼ਨੀ …

Read More »

ਪੰਜਾਬ ਨਾਟਸ਼ਾਲਾ ‘ਚ ਨਾਟਕ ‘ਫਾਸਲੇ’ ਦਾ ਸਫਲ ਮੰਚਨ

ਅੰਮ੍ਰਿਤਸਰ, 21 ਮਾਰਚ (ਦੀਪ ਦਵਿੰਦਰ ਸਿੰਘ) – ਭਾਰਤ ਦੀ ਪ੍ਰਸਿੱਧ ਨਾਟ ਸੰਸਥਾ ਪੰਜਾਬ ਨਾਟਸ਼ਾਲਾ ਵਿਖੇ ਜਤਿੰਦਰ ਬਰਾੜ ਦਾ ਲਿਖਿਆ ਅਤੇ ਪ੍ਰੋਫੈਸਰ ਇਮੈਨੁਅਲ ਸਿੰਘ ਦੁਆਰਾ ਨਿਰਦੇਸ਼ਿਤ ਨਾਟਕ ‘ਫਾਸਲੇ’ ਦਾ ਸਫਲ ਮੰਚਨ ਕੀਤਾ ਗਿਆ।ਨਾਟਕ ਦੀ ਕਹਾਣੀ ਮੰਡ ਖੇਤਰ ਦੇ ਇੱਕ ਪੱਛੜੇ ਹੋਏ ਪਿੰਡ ਦੀ ਡਿਸਪੈਂਸਰੀ ਵਿੱਚ ਤਾਇਨਾਤ ਸ਼ਹਿਰੀ ਡਾਕਟਰ ਅਤੇ ਇਕ ਸਪੇਰਨ ਦੀ ਮੁਹੱਬਤ ਦੁਆਲੇ ਘੁੰਮਦੀ ਹੈ।ਨਾਟਕ ਵਿਚ ਦਿਨ-ਬ-ਦਿਨ ਸਾਡੇ ਸਮਾਜ ਵਿੱਚ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 4 ਦਿਨਾਂ ਮੁਫਤ ਕੋਰਸ ਆਰੰਭ

ਕਪੂਰਥਲਾ, 21 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਹੈ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਇੰਟਰਵਿਊ ਦੇ ਹੁਨਰ ਦੀ ਚਾਰ ਦਿਨਾਂ ਸਿਖਲਾਈ ਸਬੰਧੀ 21 ਤੋਂ 25 ਮਾਰਚ ਤੱਕ ਇੱਕ ਮੁਫਤ ਵਿਸ਼ੇਸ਼ ਕੋਰਸ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਪ੍ਰਾਰਥੀਆਂ ਨੂੰ ਇੰਟਰਵਿਊ ਦੀ ਤਿਆਰੀ ਸਬੰਧੀ ਸਾਫਟ ਸਕਿਲ, ਡਰੈਸਅਪ …

Read More »

Offices show cause notices served to 26 employees

Department heads to file reply within two days with their comments  Kapurthala, March 21 (Punjab Post Burea) – Deputy Commissioner kapurthala Mrs Deepti Uppal today conducts surprise checking of government offices at the district administrative complex where 26 employees were found late.          Deputy commissioner said that the Punjab government has already issued orders to all officials …

Read More »

ਡਿਪਟੀ ਕਮਿਸ਼ਨਰ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਦਫਤਰਾਂ ਦੀ ਅਚਨਚੇਤੀ ਜਾਂਚ

ਦੇਰੀ ਨਾਲ ਆਉਣ ਵਾਲੇ 26 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਪੂਰਥਲਾ, 21 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਅੱਜ ਸਵੇਰੇ 9:10 ’ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਦਫਤਰਾਂ ਦੀ ਅਚਨਚੇਤ ਜਾਂਚ ਕੀਤੀ ਗਈ।ਜਿਸ ਦੌਰਾਨ ਨਿਰਧਾਰਿਤ ਸਮੇਂ ’ਤੇ ਦਫਤਰ ਨਾ ਪੁੱਜਣ ਵਾਲੇ 26 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ …

Read More »

ਖਾਲਸਾ ਗਰਲਜ਼ ਸੀ: ਸੈ: ਸਕੂਲ ਦੀ ਵਿਦਿਆਰਥਣ ਨੂੰ ਮਿਲਿਆ ‘ਸਨਮਾਨ ਬੇਟੀਆਂ ਦਾ’ ਐਵਾਰਡ

ਅੰਮ੍ਰਿਤਸਰ, 21 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਦੇ ਖਾਲਸਾ ਕਾਲਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੜ੍ਹਦੀ 8ਵੀਂ ਜਮਾਤ ਦੀ ਵਿਦਿਆਰਥਣ ਦੀਪਿਕਾ ਸੰਧੂ ਨੇ ਪ੍ਰਾਇਮਰੀ ਪੱਧਰ ਦੇ ਇਮਤਿਹਾਨ ’ਚੋਂ 95 ਫ਼ੀਸਦੀ ਅਤੇ ਮਿਡਲ ਇਮਤਿਹਾਨ ’ਚੋਂ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।                 ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ …

Read More »

Digital Revolution’ Transforming Indian Economy in Big Way :  Seminar at KCW

Amritsar, March 21 (Punjab Post Bureau) – The `digital revolution’ is transforming the Indian economy in a big way and the country is in the league of developed nations when it comes to digitalization of the financial services in the country. This was stated by Prof. Manjit Singh from Punjabi University Patiala who was delivering his keynote address during ICSSR-sponsored …

Read More »

ਸ਼ਾਨਦਾਰ ਰਿਹਾ ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ

ਅੰਮ੍ਰਿਤਸਰ, 21 ਮਾਰਚ (ਖੁਰਮਣੀਆਂ) – ਗੁਰੂੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਦੇ ਸਮੈਸਟਰ ਪਹਿਲਾ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਪ੍ਰਸ਼ੰਸ਼ਾ ਭਰਪੂਰ ਰਹੀ।ਕਾਲਜ ਵਿੱਚ ਚੱਲ ਰਹੇ ਬੀ.ਸੀ.ਏ ਦੇ ਕੋਰਸ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸੈਸ਼ਨ ਵਿੱਚ ਮਨਪ੍ਰੀਤ ਕੌਰ ਨੇ 91 ਫ਼ੀਸਦੀ ਨੰਬਰ …

Read More »