ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵਾਸੀਆਂ ਵਲੋਂ ਪੌਦੇ ਲਗਾਏ ਗਏ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹਤ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰਪਾਲ ਰਿਸ਼ੀ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ‘ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਫਿਰਨੀ ‘ਤੇ ਪੌਦੇ ਲਗਾਏ ਹਨ।ਉਨ੍ਹਾਂ ਪੰਜਾਬ …
Read More »Daily Archives: March 21, 2022
ਅਮਨ ਅਰੋੜਾ ਨੂੰ ਮੰਤਰੀ ਨਾ ਬਣਾ ਕੇ ਆਪ ਨੇ ਲੋਕਾਂ ਦੇ ਫ਼ਤਵੇ ਨੂੰ ਕੀਤਾ ਨਜ਼ਰਅੰਦਾਜ਼ – ਵਿਜੇ ਮੋਦੀ
ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਆਪਣੇ ਵਿਰੋਧੀਆਂ ਦੀਆਂ ਜਮਾਨਤਾਂ ਜ਼ਬਤ ਕਰਵਾਉਣ ਅਤੇ ਪੰਜਾਬ ਵਿੱਚੋਂ ਸਭ ਤੋਂ ਵੱਧ ਲੀਡ ਲੈ ਕੇ ਜਿੱਤ ਹਾਸਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਨੂੰ ਖ਼ੁਦ ਉਨ੍ਹਾਂ ਦੀ ਪਾਰਟੀ ਵਲੋਂ ਹੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਆਗੂ ਵਿਜੇ ਮੋਦੀ ਨੇ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਕਿਹਾ …
Read More »ਫ਼ਸਲੀ ਰਹਿੰਦ-ਖੂਹੰਦ ਤੇ ਖੇਤੀ ਵਿਭਿੰਨਤਾ ਬਾਰੇ ਸੈਮੀਨਾਰ – ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ
ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਸੈਂਟਰ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੂਲਰ ਘਰਾਟ ਦੇ ਸਹਿਯੋਗ ਨਾਲ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫ਼ਸਲੀ ਰਹਿੰਦ-ਖੂਹੰਦ ਦੀ ਸੁਚੱਜੀ ਸਾਂਭ-ਸੰਭਾਲ ਅਤੇ ਖੇਤੀ ਵਿਭਿੰਨਤਾ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ।ਡਾ. ਮਨਦੀਪ ਸਿੰਘ ਐਸੋਸੀਏਟ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਨੇ ਵਿਦਿਆਰਥੀਆਂ ਨੂੰ ਫ਼ਸਲੀ-ਰਹਿੰਦ …
Read More »ਗੁਰੂ ਨਾਨਕ ਦੇਵ ਯੂਨੀਵਰਿਸਟੀ ਦਾ ਵਿੱਤੀ ਸਾਲ 2022-23 ਦਾ 615 ਕਰੋੜ 93 ਲੱਖ 19 ਹਜ਼ਾਰ ਦਾ ਬਜ਼ਟ ਪਾਸ
48ਵੀਂ ਕਨਵੋਕੇਸ਼ਨ `ਤੇ ਇਕਬਾਲ ਸਿੰਘ ਚਾਹਲ ਅਤੇ ਪ੍ਰੋ. ਗਗਨਦੀਪ ਕੰਗ ਨੂੰ ਮਿਲਣਗੀਆਂ ਆਨਰਜ਼ ਕਾਜ਼ਾ ਡਿਗਰੀਆਂ ਅੰਮ੍ਰਿਤਸਰ, 21 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵੱਲੋਂ ਅੱਜ ਜਿਥੇ ਵਿੱਤੀ ਸਾਲ 2022-23 ਦੇ 615 ਕਰੋੜ 93 ਲੱਖ 19 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਗਈ ਉਥੇ ਯੂਨੀਵਰਸਿਟੀ ਨੂੰ ਉਚੇਰੀ ਸਿਖਿਆ ਵਿਚ ਹੋਰ ਉਚਾ ਚੁੱਕਣ …
Read More »Guru Nanak Dev University Budget Estimates for year 2022-23 approved
Amritsar, March 21 (Punjab Post Bureau) – The Senate and Syndicate of the Guru Nanak Dev University approved the Budget Estimates of 615 crore 93 lac and 19 thousand for the year 2022-23. University would spend 45.63 percent amount on further improvement in Teaching, Allied Teaching, Research and Education. Prof. Jaspal Singh Sandhu, Vice-Chancellor presided over both the meetings …
Read More »ਮੁੱਖ ਖੇਤੀਬਾੜੀ ਅਫਸਰ ਨੇ ਸੁਣੀਆਂ ਸਰਹੱਦੀ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ
ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ. ਦਲਜੀਤ ਸਿੰਘ ਵਲੋਂ ਰਾਜਾਤਾਲ ਵਿਖੇ ਉਚੇਚੇ ਤੌਰ ‘ਤੇ ਪਹੁੰਚ ਕੇ ਬਾਰਡਰ ਬੈਲਟ ਦੇ ਤਾਰਾਂ ਤੋਂ ਪਾਰ ਜ਼ਮੀਨ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਉਨਾਂ ਨੇ ਖੇਤੀਬਾੜੀ ਅਫਸਰ ਚੁਗਾਵਾਂ ਡਾ. ਕੁਲਵੰਤ ਸਿੰਘ, ਖੇਤੀਬਾੜੀ ਅਫਸਰ ਅਟਾਰੀ ਡਾ. ਤੇਜਬੀਰ ਸਿੰਘ ਭੰਗੂ ਨੇ ਸਰਹੱਦੀ ਕਿਸਾਨਾਂ ਦੇ ਨਾਲ ਜਾ ਕੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵਿਖੇ `ਅਲੁਮਨੀ ਮੀਟ` ਦਾ ਆਯੋਜਨ
ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵਿਖੇ ਹਾਇਰ ਐਜੂਕੇਸ਼ਨ ਐਂਡ ਲੈਂਗੁਏਜ਼ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਤੌਰ ‘ਤੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਅਧਿਆਪਕਾਂ ਲਈ ਅਲੁਮਨੀ ਮੀਟ ਦਾ ਆਯੋਜਨ ਕੀਤਾ ਗਿਆ।ਸ਼੍ਰੀਮਤੀ ਰਾਧੀਕਾ ਤਰੁਣ ਚੁੱਘ ਡਾਇਰੈਕਟਰ ਇੰਸਟੀਚੀਊਟ ਫਾਰ ਸਕਿਲ ਡਿਵਲਪਮੈਂਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ …
Read More »ਅਕਾਲ ਪੁਰਖ ਕੀ ਫੌਜ ਨੇ ਸਿੱਖ ਵਾਤਾਵਰਨ ਦਿਵਸ ‘ਤੇ ਸ੍ਰੀ ਦਰਬਾਰ ਸਾਹਿਬ ਦੁਆਲੇ ਬੂਟੇ ਰੱਖਣ ਦੀ ਮੁਹਿੰਮ ਆਰੰਭੀ
ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਅਕਾਲ ਪੁਰਖ ਕੀ ਫੌਜ ਵਲੋਂ ਸਿੱਖ ਵਾਤਾਵਰਨ ਦਿਵਸ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਬੂਟੇ ਰੱਖਣ ਦੀ ਮੁਹਿੰਮ ਆਰੰਭੀ ਗਈ।ਜਿਸ ਤਹਿਤ ਸੰਸਥਾ ਦੇ ਮੈਂਬਰ ਐਡਵੋਕੇਟ ਜਸਵਿੰਦਰ ਸਿੰਘ, ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਹਰਜੀਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਜੌੜਾ, ਹਰਪ੍ਰੀਤ ਸਿੰਘ ਲੰਗਰ ਹਾਲ, ਉਂਕਾਰ ਸਿੰਘ ਗੋਪੀ, ਬਖਸ਼ੀਸ਼ ਸਿੰਘ, ਮਨਪ੍ਰੀਤ ਸਿੰਘ, ਇੰਦਰਪਾਲ ਸਿੰਘ, ਗੁਰਵਿੰਦਰ ਸਿੰਘ …
Read More »
Punjab Post Daily Online Newspaper & Print Media