Tuesday, November 24, 2026

Daily Archives: March 22, 2022

ਆਜ਼ਾਦੀ

ਨਵੇਂ ਸਵੇਰੇ ਨਵੀਆਂ ਗੱਲਾਂ ਲੈ ਕੇ ਆ ਗਈ ਸਭ ਦੇ ਕੋਲ। ਮੈਂ ਆਜ਼ਾਦੀ ਰਹੀ ਹਾਂ ਬੋਲ। ਰਾਜਗੁਰੂ ਸੁਖਦੇਵ ਭਗਤ ਸਿੰਘ ਲੈ ਕੇ ਆਏ ਆਜ਼ਾਦੀ। ਸਾਡੀ ਖਾਤਿਰ ਚੜ੍ਹ ਗਏ ਫਾਂਸੀ ਐਸੀ ਸਹੁੰ ਸੀ ਖਾਧੀ। ਵੇਖੋ ਅੱਜ ਉਹਨਾਂ ਦੇ ਸੁਪਨੇ ਗਏ ਨੇ ਸਾਰੇ ਡੋਲ। ਮੈਂ ਆਜ਼ਾਦੀ ਰਹੀ ਹਾਂ ਬੋਲ। ਵੰਡੇ ਗਏ ਸੀ ਪਾਣੀ ਸਾਂਝੇ ਖਿੱਚੀਆਂ ਜਦੋਂ ਲਕੀਰਾਂ। ਹਿੰਦੂ, ਮੁਸਲਿਮ, ਸਿੱਖ, ਈਸਾਈ ਹੋ …

Read More »

ਅਹਿਸਾਨ

                   ਔਖੇ ਵੇਲੇ ਜੇ ਬੰਦਾ ਕਿਸੇ ਦੇ ਕੰਮ ਨਾ ਆਇਆ ਤਾਂ ਕੀ ਫਾਇਦਾ ਹੋਇਆ ਜਾਣ ਪਛਾਣ ਦਾ, ਤੈਨੂੰ ਪੈਸਿਆਂ ਦੀ ਲੋੜ ਏ ਤਾਂ ਕੋਈ ਗੱਲ ਨੀਂ, ਲੈ ਜਾ।ਪਰ ਥੋੜ੍ਹੀ ਜਿਹੀ ਲਿਖਤ ਤਾਂ ਕਰਨੀ ਪੈਣੀ ਏ।ਇਹ ਕਹਿੰਦੇ ਹੋਏ ਬੰਤੀ ਨੇ ਸੰਤੀ ਨੂੰ ਦੱਸ ਹਜ਼ਾਰ ਦੇ ਦਿੱਤੇ ਤੇ ਘਰ ਗਹਿਣੇ ਰੱਖ ਕੇ ਸੋਲਾਂ ਹਜ਼ਾਰ …

Read More »

ਸ਼ਹੀਦ ਭਗਤ ਸਿੰਘ

ਅੱਜ ਫਿਰ ਭਗਤ ਸਿੰਹਾਂ ਤੇਰੇ ਇਨਕਲਾਬ ਨੂੰ ਲੋਕ ਅਮਲੀ ਜਾਮਾ ਪਹਿਨਾਉਣਾ ਚਾਹੁੰਦੇ ਨੇ। ਤੇਰੀ ਲੱਗੀ ਹੋਈ ਜਵਾਨੀ ਸਾਡੇ ਦੇਸ਼ ਦੇ ਲੇਖੇ ਉਸ ਦਾ ਮੁੱਲ ਚੁੱਕਾਉਣਾ ਚਾਹੁੰਦੇ ਨੇ। ਤੇਰੀ ਬੁਲੰਦ ਆਵਾਜ਼ ਨੂੰ ਗੋਰੇ ਨਾ ਦਬਾਅ ਸਕੇ ਪਰ ਤੇਰੇ ਆਪਣੇ ਹੀ ਦਬਾਉਣਾ ਚਾਹੁੰਦੇ ਨੇ। ਆਪਣੇ ਗਲਾਂ ਵਿੱਚ ਹੱਸ ਹੱਸ ਪਾ ਫਾਂਸੀਆਂ ਜ਼ੰਜ਼ੀਰਾਂ ਗੁਲਾਮੀ ਵਾਲੀਆਂ ਤੋੜ ਦਿੱਤੀਆਂ ਤੁਹਾਡੀਆਂ ਕੀਤੀਆਂ ਹੋਈਆਂ ਕੁਰਬਾਨੀਆਂ ਨੂੰ ਕੁੱਝ …

Read More »

ਅਣਖੀ ਜਵਾਨ

ਲੋਕੋ ਜ਼ੁਲਮ ਨਹੀਂ ਸਹਿਣਾ ਸਿੱਖਿਆ ਕਦੇ ਜਵਾਨਾਂ ਨੇ। ਅਣਖ ਇਜ਼ਤ ਨਾਲ ਰਹਿਣਾ ਸਿੱਖਿਆ ਤਦੇ ਜਵਾਨਾਂ ਨੇ। ਗਿੱਧੇ ਭੰਗੜੇ ਕਿੱਕਲੀ ਜਿਥੇ ਮੇਲੇ ਲੱਗਦੇ ਸੀ। ਚਾਵਾਂ ਰੀਝਾਂ ਖੁਸ਼ੀਆਂ ਦੇ ਦਰਿਆ ਪਏ ਵਗਦੇ ਸੀ। ਲੱਗੀ ਨਜ਼ਰ ਜ਼ਮਾਨੇ ਦੀ ਤੇ ਪੈ ਗਈਆਂ ਉਜਾੜਾਂ। ਮੁਗ਼ਲਾਂ ਤੁਰਕਾਂ ਗਜ਼ਨਵੀਆਂ ਦੀਆਂ ਪੈਂਦੀਆਂ ਰਹੀਆਂ ਮਾਰਾਂ। ਲੁੱਟ ਕੇ ਖਾ ਲਿਆ ਸੋਨ-ਚਿੜੀ ਨੂੰ ਧਾੜਵੀਆਂ ਅਫ਼ਗਾਨਾਂ ਨੇ। ਲੋਕੋ ਜ਼ੁਲਮ ਨਹੀਂ ਸਹਿਣਾ ਸਿੱਖਿਆ …

Read More »

ਟਰੈਫਿਕ ਪੁਲਿਸ ਤੇ ਨਗਰ ਨਿਗਮ ਨੇ ਸੜਕਾਂ ਤੋਂ ਹਟਾਏ ਨਜਾਇਜ਼ ਕਬਜ਼ੇ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਤੇ ਏ.ਡੀ.ਸੀ.ਪੀ ਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ ਦੀ ਨਿਗਰਾਨੀ ਹੇਠ ਏ.ਸੀ.ਪੀ ਟਰੈਫਿਕ ਇਕਬਾਲ ਸਿੰਘ ਪੀ.ਪੀ.ਐਸ ਦੀ ਅਗਵਾਈ ਅਤੇ ਇੰਸਪੈਕਟਰ ਕੁਲਦੀਪ ਕੌਰ ਇੰਚਾਰਜ਼ ਟਰੈਫਿਕ ਜੋਨ-4, ਇੰਸਪੈਕਟਰ ਹਰਪਾਲ ਸਿੰਘ ਇੰਚਾਰਜ਼ ਟਰੈਫਿਕ ਜੋਨ-1 ਤੇ ਸਬ-ਇੰਸਪੈਕਟਰ ਹਰਭਜਨ ਸਿੰਘ ਟਰੈਫਿਕ ਜੋਨ-2 ਅਤੇ ਨਗਰ ਨਿਗਮ ਦੇ ਅਸਟੇਟ ਅਫ਼ਸਰ , ਧਰਮਿੰਦਰ ਸਿੰਘ ਤੇ ਇੰਸਪੈਕਟਰ ਅਰੁਣ ਕੁਮਾਰ ਨਾਲ …

Read More »

ਭਵਿੱਖ ਦੀ ਖੇਤੀ ਲਈ ਜ਼ਮੀਨਦੋਜ਼ ਪਾਣੀ ਦੀ ਸੁਚੱਜੀ ਵਰਤੋਂ ਜਰੂਰੀ – ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਘਰੋਟਾ ਵੱਲੋਂ ਵਿਸ਼ਵ ਜਲ ਦਿਵਸ ਮਨਾਇਆ ਗਿਆ ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਮੀਨ ਹੇਠਲੇ ਪਾਣੀ ਦਾ ਪੱਧਰ ਇਸ ਹੱਦ ਤੱਕ ਨੀਵਾਂ ਜਾ ਚੁੱਕਾ ਹੈ ਕਿ ਕੇਂਦਰੀ ਜ਼ਿਲਿਆਂ ਵਿੱਚ ਹਾਲਾਤ ਹੋਰ ਵੀ ਗੰਭੀਰ ਹਨ, ਜਿਸ ਨਾਲ ਭਵਿੱਖ ਦੀ ਖੇਤੀ ਲਈ ਪਾਣੀ ਦੀ ਘਾਟ ਦੇ ਨਾਲ-ਨਾਲ ਬੇਰੁਜ਼ਗਾਰੀ ਵਧਣ ਦਾ ਖਤਰਾ ਬਣ ਗਿਆ ਹੈ।ਡਾ. ਅਮਰੀਕ …

Read More »

23 ਮਾਰਚ ਨੂੰ ਮੰਚ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਨ ਸੈਮੀਨਾਰ ਕਰਕੇ ਮਨਾਉਣ ਦਾ ਫੈਸਲਾ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਲੋਕ ਭਲਾਈ ਮੰਚ ਪੰਜਾਬ ਦੀ ਸੂਬਾ ਕਮੇਟੀ ਮੀਟਿੰਗ ਬਲਬੀਰ ਸਿੰਘ ਝਾਮਕਾ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਹਰ ਸਾਲ ਦੀ ਤਰ੍ਹਾਂ ਸੈਮੀਨਾਰ ਕਰਕੇ ਮਨਾਉਣ ਦਾ ਫੈਸਲਾ ਕੀਤਾ ਗਿਆ।ਮੰਚ ਦੇ ਮੁੱਖ ਦਫਤਰ ਕੱਚੀ ਮਿੱਟੀ ਰੋਡ ਏਕਤਾ ਨਗਰ ਢਪੱਈ ਵਿਖੇ ਇਸ ਮੀਟਿੰਗ …

Read More »

ਕਿਸਾਨ ਮਜ਼ਦੂਰ ਜਥੇਬੰਦੀ ਨੇ ਡਿਜ਼ੀਟਲਾਈਜੇਸ਼ਨ ਨੂੰ ਤਿੰਨ ਖੇਤੀ ਕਾਨੂੰਨਾਂ ਤੋਂ ਵੀ ਵੱਧ ਖਤਰਨਾਕ ਦੱਸਿਆ

ਖੇਤੀ ਬਚਾਉਣ ਲਈ ਸੰਘਰਸ਼ ‘ਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਕੀਤੀ ਅਪੀਲ ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਹੈ ਕਿ ਕੇਂਦਰ ਸਰਕਾਰ ਨੇ ਭਾਵੇਂ ਲੋਕਾਂ ਦੇ ਦਬਾਅ ਅੱਗੇ ਝੁੱਕ ਕੇ ਤਿੰਨ ਕਾਲੇ ਖੇਤੀ ਕਾਨੂੰਨ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਪੰਜਾਬ ’ਚ ਪੇਂਡੂ ਵਿਭਿੰਨਤਾ : ਦ੍ਰਿਸ਼ਟੀਕੋਣ ਤੇ ਚੁਣੌਤੀਆਂ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 22 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਆਈ.ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ਪੰਜਾਬ ’ਚ ਪੇਂਡੂ ਵਿਭਿੰਨਤਾ : ਦ੍ਰਿਸ਼ਟੀਕੋਣ ਅਤੇ ਚੁਣੌਤੀਆਂ ਵਿਸ਼ੇ ’ਤੇ 2 ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਆਫ ਐਮੀਨੈਂਸ ਡਾ. ਰਣਜੀਤ ਸਿੰਘ ਘੁੰਮਣ, ਡਾਇਰੈਕਟਰ ਰਿਸਰਚ …

Read More »

ਖ਼ਾਲਸਾ ਕਾਲਜ ਇੰਜਨੀਅਰਿੰਗ ਵਿਖੇ ਰੁਜ਼ਗਾਰ ਯੋਗਤਾਵਾਂ ਵਧਾਉਣ ਸਬੰਧੀ ਵਰਕਸ਼ਾਪ

ਅੰਮ੍ਰਿਤਸਰ, 22 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਆਈ.ਬੀ.ਟੀ ਅੰਮਿ੍ਰਤਸਰ ਦੇ ਸਹਿਯੋਗ ਨਾਲ ਮੌਜ਼ੂਦਾ ਨੌਕਰੀਆਂ ਪ੍ਰਾਪਤ ਕਰਨ ਲਈ ਮੌਜ਼ੂਦਾ ਹਾਲਾਤਾਂ ਅਤੇ ਮੁਕਾਬਲੇਬਾਜ਼ੀ ਦੇ ਯੁੱਗ ਨੂੰ ਧਿਆਨ ’ਚ ਰੱਖਦਿਆਂ ‘ਰੋਜ਼ਗਾਰ ਯੋਗਤਾ ਵਿਸ਼ੇਸ਼ਤਾਵਾਂ ਨੂੰ ਵਧਾਉਣ’ ਵਿਸ਼ੇ ’ਤੇ 5 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।                   ਕਾਲਜ ਡਾਇਰੈਕਟਰ ਡਾ. …

Read More »