Tuesday, November 24, 2026

Daily Archives: March 22, 2022

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਸਲਾਨਾ ਸਪੋਰਟਸ ਮੀਟ ਕਰਵਾਈ

ਅੰਮ੍ਰਿਤਸਰ, 22 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਕਰਵਾਏ ਗਏ ਸਪੋਰਟਸ ਮੀਟ ’ਚ ਸਮੂਹ ਕਾਲਜ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ’ਚ ਮਹੱਤਵਪੂਰਨ ਸਥਾਨ ਹੈ …

Read More »

ਬਾਹਰਲੇ ਮੁਲਕਾਂ ਨੂੰ ਜਾ ਰਹੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਬਾਰੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸੈਮੀਨਾਰ

ਅੰਮ੍ਰਿਤਸਰ, 22 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਬਾਹਰਲੇ ਮੁਲਕਾਂ ਨੂੰ ਤੁਰੀ ਜਾ ਰਹੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਅਜਿਹੀ ਆਧੁਨਿਕ ਸਥਿਤੀ ’ਤੇ ਚਿੰਤਾ ਨੂੰ ਲੈ ਕੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਦੇ ਸਹਿਯੋਗ ਸਦਕਾ ਕਰਵਾਏ ਸੈਮੀਨਾਰ ਮੌਕੇ ਪੈਰਾਡਾਇਜ਼ ਪਬਲਿਕ ਸਕੂਲ ਟਾਹਲੀ ਸਾਹਿਬ ਦੇ ਪ੍ਰਿੰਸੀਪਲ ਪਲਵਿੰਦਰ ਸਿੰਘ ਸਰਹਾਲਾ 10ਵੀਂ ਦੇ ਵਿਦਿਆਰਥੀਆਂ ਨੂੰ ਲੈ ਕੇ ਕਾਲਜ ਪੁੱਜੇ ਤਾਂ …

Read More »

ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ-2022’ ਮਨਾਇਆ ਗਿਆ

ਅੰਮ੍ਰਿਤਸਰ, 22 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਕੈਂਪਸ ’ਚ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ‘ਵਿਗਿਆਨ ਅਤੇ ਤਕਨਾਲੋਜੀ’ ਵਿਸ਼ੇ ਸਬੰਧਿਤ ‘ਰਾਸ਼ਟਰੀ ਵਿਗਿਆਨ ਦਿਵਸ-2022’ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ’ਚ ਨੈਸ਼ਨਲ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ (ਐਨ.ਸੀ.ਐਸ.ਟੀ.ਸੀ) ਅਤੇ ਡਿਪਾਰਟਮੈਂਟ ਆਫ਼ …

Read More »