Tuesday, November 24, 2026

Daily Archives: March 24, 2022

ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੁਨਾਮ ਯੂਨਿਟ ਪ੍ਰਧਾਨ ਨੇ ਕਾਰਜਕਾਰਨੀ ਦੀ ਕੀਤਾ ਐਲਾਨ

ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ.) ਯੂਨਿਟ ਸੁਨਾਮ ਦੀ ਇੱਕ ਮੀਟਿੰਗ ਪ੍ਰਧਾਨ ਪਵਨ ਗੁੱਜਰਾਂ ਦੀ ਪ੍ਰਧਾਨਗੀ ਹੇਠ ਹੋਈ ਹੇਠ ਹੋਈ। ਜਿਸ ਵਿੱਚ ਵਪਾਰ ਮੰਡਲ ਦੇ ਵੱਖ-ਵੱਖ ਟਰੇਡਾਂ ਦੇ ਵਪਾਰੀਆਂ ਨੇ ਹਿੱਸਾ ਲਿਆ।ਇਸ ਦੌਰਾਨ ਵਪਾਰ ਮੰਡਲ ਯੂਨਿਟ ਪ੍ਰਧਾਨ ਪਵਨ ਗੁੱਜਰਾਂ ਵੱਲੋਂ ਮੈਂਬਰਾਂ ਦੀ ਹਾਜ਼ਰੀ ਵਿੱਚ ਆਪਣੀ ਕਾਰਜ਼ਕਾਰਨੀ ਦਾ ਐਲਾਨ ਕੀਤਾ ਗਿਆ।           …

Read More »

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੁੰਦੇ ਹੋਏ ਬਿਜਲੀ ਤੇ ਲੋਕ ਨਿਰਮਾਣ ਵਿਭਾਗ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ।

Read More »

ਜਸਟਿਸ ਸੰਧਾਵਾਲੀਆ ਨੇ ਅਦਾਲਤੀ ਕੰਮਕਾਜ਼ ਦਾ ਕੀਤਾ ਨਿਰੀਖਣ, ਪੁਲਿਸ ਨੇ ਦਿੱਤੀ ਸਲਾਮੀ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਨਿਆਂ ਹਰੇਕ ਦਾ ਬੁਨਿਆਦੀ ਅਧਿਕਾਰ ਹੈ ਅਤੇ ਭਾਰਤ ਦੇ ਸੰਵਿਧਾਨ ਨੇ ਹਰੇਕ ਵਿਅਕਤੀ ਨੂੰ ਨਿਆਂ ਪ੍ਰਾਪਤ ਕਰਨ ਦਾ ਅਧਿਕਾਰ ਦਿੱਤਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸ੍ਰ. ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੰਮ੍ਰਿਤਸਰ ਅਦਾਲਤ ਦੇ ਕੰਮਕਾਜ਼ ਦਾ ਨਿਰੀਖਣ ਕਰਨ ਉਪਰੰਤ ਕੀਤਾ ਗਿਆ।                 …

Read More »

ਘੱਟਗਿਣਤੀਆਂ ਕਮਿਸ਼ਨ ਨੇ ਮਜੀਠਾ ਨੇੜੇ ਪਿੰਡ ਅਨਾਇਤਪੁਰਾ ਦਾ ਕੀਤਾ ਦੌਰਾ

ਗੁੱਜਰ ਅਤੇ ਜੱਟ ਭਾਈਚਾਰੇ ‘ਚ ਹੋਈ ਲੜਾਈ ਦੌਰਾਨ 2 ਵਿਅਕਤੀਆਂ ਦੀ ਹੋਈ ਸੀ ਹੱਤਿਆ ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਅਨਾਇਤਪੁਰਾ ਵਿਖੇ ਕੁੱਝ ਦਿਨ ਪਹਿਲਾਂ ਗੁੱਜਰ ਅਤੇ ਜੱਟ ਭਾਈਚਾਰੇ ‘ਚ ਆਪਸੀ ਤਕਰਾਰ ਕਾਰਨ ਹੋਈ ਲੜਾਈ ਵਿੱਚ ਗੁਜਰ ਪਰਿਵਾਰ ਦੇ ਦੋ ਵਿਅਕਤੀਆਂ ਦੀ ਹੱਤਿਆ ਹੋਣ ਦੀ ਖਬਰ ਅਖਬਾਰਾਂ ਵਿੱਚ ਛਪਣ ਤੇ ਪੰਜਾਬ ਰਾਜ …

Read More »

ਰੋਜ਼ਗਾਰ ਬਿਊਰੋ ਵਲੋਂ ਲਗਾਇਆ ਗਿਆ ਸੈਮੀਨਾਰ ਤੇ ਪਲੇਸਮੈਂਟ ਕੈਂਪ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਕਿੱਲਜ਼ ਆਫ ਮਲਟੀਮੀਡੀਆ ਵਿਸ਼ੇ ‘ਤੇ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਰਾਹੁਲ ਅੱਬਾ (ਅਸਿਸਟੈਂਟ ਪ੍ਰੋਫੈਸਰ ਸਕੂਲ ਆਫ਼ ਡਿਜ਼ਾਇਨ ਐਂਡ ਮਲਟੀਮੀਡੀਆ ਐਲ.ਪੀ.ਯੂ) ਨੇ ਭਾਗ ਲਿਆ।ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਮਲਟੀਮੀਡੀਆ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਖੇਤਰ ਵਿੱਚ ਕੈਰੀਅਰ …

Read More »

ਕਿਸੇ ਵੀ ਦਫਤਰ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਭ੍ਰਿਸ਼ਟਾਚਾਰ – ਹਰਭਜਨ ਸਿੰਘ

ਸ੍ਰੀ ਦਰਬਾਰ ਸਾਹਿਬ ਅਤੇ ਭਗਵਾਨ ਵਾਲਮੀਕ ਤੀਰਥ ਵਿਖੇ ਪਹੁੰਚ ਕੇ ਲਿਆ ਅਸ਼ੀਰਵਾਦ ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਆਪਣੇ ਜਿਲ੍ਹੇ ਵਿੱਚ ਪੁੱਜੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਵਿੱਚ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਦਫਤਰ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ।ਉਨਾਂ ਕਿਹਾ ਕਿ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਵਿਖੇ ਸ਼ਹੀਦੀ ਦਿਵਸ ਸੰਬੰਧੀ ਪ੍ਰੋਗਰਾਮ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਪਿ੍ਰੰਸੀਪਲ ਡਾ: ਅਮਰਪਾਲੀ ਦੀ ਅਗਵਾਈ ‘ਚ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ‘ਤੇ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੌਰਾਨ ਦੇਸ਼ ਦੀ ਅਜ਼ਾਦੀ ਲਈ ਸੰੰਘਰਸ਼ ਕਰਨ ਅਤੇ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਪ੍ਰਿੰਸੀਪਲ ਡਾ: ਅਮਰਪਾਲੀ ਨੇ ਵਿਦਿਆਰਥਣਾਂ ਨੂੰ ਦੇਸ਼ ਦੀ ਅਜ਼ਾਦੀ …

Read More »

ਛੀਨਾ ਨੇ ‘ਸ੍ਰੀ ਦਸਮ ਗ੍ਰੰਥ ਤੇ ਪੰਥਕ ਵਿਦਵਾਨ’ ਪੁਸਤਕ ਕੀਤੀ ਲੋਕ ਅਰਪਿਤ

ਅੰਮ੍ਰਿਤਸਰ, 24 ਮਾਰਚ (ਖੁਰਮਣੀਆਂ) – ਸ੍ਰੀ ਦਸਮ ਗ੍ਰੰਥ ਦੀਆਂ ਰਚਨਾਵਾਂ, ਸ੍ਰੀ ਦਸਮ ਗ੍ਰੰਥ ਦੀ ਪ੍ਰਮਾਣਿਕਤਾ, ਸਬਲ ਸਾਹਿਤ ਗੁਰੂ ਗੋਬਿੰਦ ਸਿੰਘ ਦੀ ਰਚਨਾ, ਬਚਿੱਤਰ ਨਾਟਕ-ਸਮੁੱਚਾ ਭਾਵ, ਸ੍ਰੀ ਹੇਮਕੁੰਟ ਸਪਤਸ੍ਰਿੰਗ ਆਦਿ ਸਬੰਧੀ ਗਿਆਨ ਭਰਪੂਰ ਸ੍ਰੀ ਦਸਮ ਗ੍ਰੰਥ ਦੇ ਖੋਜਾਰਥੀਆਂ ਨੂੰ ਸਮਰਪਿਤ ਪੁਸਤਕ ‘ਸ੍ਰੀ ਦਸਮ ਗ੍ਰੰਥ ਤੇ ਪੰਥਕ ਵਿਦਵਾਨ’ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਲੋਕ ਅਰਪਿਤ …

Read More »

ਕਣਕ ਦੇ ਸਿੱਟਿਆਂ ਉੱਪਰ ਜਾਮਣੀ ਧੱਬਿਆਂ ਕਾਰਨ ਕਿਸਾਨਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ – ਡਾ. ਅਮਰੀਕ ਸਿੰਘ

ਕਿਹਾ, ਤਾਪਮਾਨ ‘ਚ ਅਚਾਨਕ ਹੋਏ ਵਾਧੇ ਕਾਰਨ ਕਣਕ ਦੀ ਫਸਲ ਨੂੰ ਪਾਣੀ ਦੇਣ ਦੀ ਲੋੜ ਪਠਾਨਕੋਟ, 24 ਮਾਰਚ (ਪੰਜਾਬ ਪੋਸਟ ਬਿਊਰੋ) – ਤਾਪਮਾਨ ‘ਚ ਹੋਏ ਅਚਨਚੇਤ ਵਾਧੇ ਕਾਰਨ ਕਣਕ ਦੇ ਸਿੱਟਿਆਂ ਉਪਰ ਜਾਮਣੀ ਰੰਗ ਦੇ ਧੱਬੇ ਪੈਣ ਕਾਰਨ ਕਿਸਾਨਾਂ ਵਿੱਚ ਘਬਰਾਹਟ ਪਾਈ ਜਾ ਰਹੀ ਅਤੇ ਕਈ ਕਿਸਾਨ ਉਲੀਨਾਸ਼ਕ ਜ਼ਹਿਰਾਂ ਦਾ ਛਿੜਕਾਅ ਵੀ ਕਰ ਰਹੇ, ਜਿਸ ਦਾ ਇਸ ਸਮੇਂ ਕੋਈ ਫਾਇਦਾ …

Read More »

ਕਹਾਣੀਕਾਰ ਸੁਖਜੀਤ ਨੇ ਕਹਾਣੀ ‘ਬਾਜ਼ੀ’ ‘ਚ ਕੀਤੀ ਪੰਜਾਬ ਦੇ ਇਤਿਹਾਸ, ਸੰਘਰਸ਼ ਤੇ ਸਭਿਆਚਾਰ ਦੀ ਗੱਲ

ਸਮਰਾਲਾ, 24 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕਾ) ਵਿਖੇ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਭਾਰਤੀ ਸਾਹਿਤ ਅਕਾਦਮੀ ਵਲੋਂ ਦਿੱਲੀ ਵਿਖੇ ਕੀਤੇ ਗਏ ‘ਫੈਸਟੀਵਲ ਆਫ਼ ਲਿਟਰੇਚਰ’ ਵਿੱਚ ‘ਬਾਜ਼ੀ’ ਕਹਾਣੀ ਪੜ੍ਹਨ ‘ਤੇ ਕਹਾਣੀਕਾਰ ਸੁਖਜੀਤ ਨੂੰ ਵਧਾਈ ਦਿੱਤੀ ਗਈ।               …

Read More »