ਖਰੀਦ ਪ੍ਰਬੰਧਾਂ ਦੀ ਕੀਤੀ ਤਿਆਰੀ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਆ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਮੰਡੀ ਬੋਰਡ ਦੇ ਅਧਿਕਾਰੀਆਂ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖਰੀਦ ਏਜੰਸੀਆਂ ਤੇ ਆੜਤੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ।ਉਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਅਪ੍ਰੈਲ ਤੋਂ ਕਣਕ ਦੀ …
Read More »Daily Archives: March 25, 2022
ਕਿਸੇ ਵੀ ਦਫਤਰ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਕੁਲਦੀਪ ਸਿੰਘ ਧਾਰੀਵਾਲ
ਧਾਲੀਵਾਲ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਸਬੰਧੀ ਹੋਲੀ ਸਿਟੀ ਵਿਖੇ ਬੁੱਧੀਜੀਵੀਆਂ ਨਾਲ ਕੀਤੀਆਂ ਵਿਚਾਰਾਂ ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਨੂੰ ਬੁਲੰਦੀਆਂ ‘ਤੇ ਲਿਜਾਣ ਲਈ ਸਥਾਨਕ ਹੋਲੀ ਸਿਟੀ ਕਾਲੋਨੀ ਵਿੱਚ ਵੱਖ ਵੱਖ ਮਾਹਿਰਾਂ ਤੇ ਬੁੱਧੀਜੀਵੀਆਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ ਸਰਕਾਰ ਕਿਸੇ ਵੀ ਤਰ੍ਹਾਂ ਨਾਲ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਔਰਤਾਂ ਲਈ 15 ਰੋਜ਼ਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਸੰਪਨ
ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵਿਸ਼ੇਸ਼ ਤੌਰ ’ਤੇ ਲੜਕੀਆਂ ਲਈ 2 ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ਡੇਅਰੀ ਅਤੇ ਪਸ਼ੂ ਪਾਲਣ ਪ੍ਰਬੰਧਨ ’ਚ ਔਰਤਾਂ ਨੂੰ ਸਿਖਲਾਈ ਦੇਣਾ ਸੀ।ਸਿਖਲਾਈ ਦੇ ਕੋਰਸ ਡਾਇਰੈਕਟਰ ਡਾ. ਐਸ.ਕੇ ਨਾਗਪਾਲ ਐਮ.ਡੀ ਨੇ …
Read More »ਖਾਲਸਾ ਕਾਲਜ ਇੰਜਨੀਅਰਿੰਗ ਵਲੋਂ ‘ਵਿਸ਼ਵ ਜਲ ਦਿਵਸ’ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਨੇ ਦਿਨੋ ਦਿਨ ਘੱਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ‘ਭੂਮੀਗਤ ਪਾਣੀ: ਅਦਿੱਖ ਤੇ ਦਿੱਖ’ ਵਿਸ਼ੇ ’ਤੇ ‘ਵਿਸ਼ਵ ਜਲ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ। ਕਾਲਜ ਡਾਇਰੈਕਟਰ ਡਾ. ਮਜ਼ੂ ਬਾਲਾ …
Read More »ਸੈਲਫ ਹੈਲਪ ਗਰੁੱਪ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਲਗਾਇਆ ਸਟਾਲ
ਪਠਾਨਕੋਟ, 25 ਮਾਰਚ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਦੇ ਉਪਰਾਲਿਆਂ ਸਦਕਾ ਅਤੇ ਡਿਪਟੀ ਕਮਿਸਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸੈਲਫ ਹੈਲਪ ਗਰੁੱਪ ਵਲੋਂ ਇੱਕ ਵਿਕਰੀ ਸਟਾਲ ਲਗਾਇਆ ਗਿਆ।ਡਾ. ਹਰਤਰਨਪਾਲ ਸਿੰਘ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਅਤੇ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸੈਲਫ ਹੈਲਪ ਗਰੁੱਪ …
Read More »ਗੁਰੂ-ਘਰਾਂ ‘ਚ ਚੱਲਦੀਆਂ ਸੇਵਾਵਾਂ ਜਲਦ ਮੁਕੰਮਲ ਕਰਨ ਦੀ ਮਹਾਂਪੁਰਖਾਂ ਨੂੰ ਕੀਤੀ ਬੇਨਤੀ
ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸੇ ਦੌਰਾਨ ਅੱਜ ਕਾਰ ਸੇਵਾ ਵਾਲੇ ਮਹਾਂਪੁਰਖਾਂ ਨਾਲ ਵਿਸ਼ੇਸ਼ ਇਕੱਤਰਤਾ ਕਰਕੇ ਇਤਿਹਾਸਕ ਗੁਰਦੁਆਰਾ ਸਾਹਿਬਾਨ ‘ਚ ਚੱਲਦੀਆਂ ਕਾਰ ਸੇਵਾਵਾਂ ਸਬੰਧੀ ਵਿਚਾਰਾਂ ਕੀਤੀਆਂ ਅਤੇ ਕੀਤੇ ਜਾ ਰਹੇ ਕਾਰਜ਼ਾਂ ਨੂੰ ਜਲਦ ਮੁਕੰਮਲ ਕਰਨ ਦੀ ਬੇਨਤੀ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਮਹਾਂਪੁਰਖਾਂ ਨੇ ਚੱਲ ਰਹੀਆਂ ਕਾਰ ਸੇਵਾਵਾਂ ਦੀ ਜਾਣਕਾਰੀ ਸਾਂਝੀ …
Read More »ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮਨਾਵੇਗੀ ਸ਼੍ਰੋਮਣੀ ਕਮੇਟੀ – ਐਡਵੋਕੇਟ ਧਾਮੀ
ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ‘ਚ ਗੁਰਬਾਣੀ ਨਾਲ ਛੇੜ ਛਾੜ ਦੇ ਮਾਮਲੇ ਦੀ ਸਖ਼ਤ ਨਿਖੇਧੀ ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮਨਾਉਣ ਦਾ ਫੈਸਲਾ ਕੀਤਾ ਹੈ।ਇਹ ਸ਼ਹੀਦੀ ਸਾਕਾ 30 ਅਕਤੂਬਰ 1922 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰਿਆ ਸੀ।ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ …
Read More »ਗੁਰਦੁਆਰਾ ਬਾਰ੍ਹਾ ਮਾਹ ਸਾਹਿਬ ਤੇ ਸਰਾਂ ਦੀ ਕਾਰ ਸੇਵਾ ਸ਼ੁਰੂ
ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਅਰਾ ਬਾਰ੍ਹਾ ਮਾਹ ਸਾਹਿਬ ਦੀ ਕਾਰ ਸੇਵਾ ਅੱਜ ਪੰਥਕ ਰਵਾਇਤਾਂ ਅਨੁਸਾਰ ਆਰੰਭ ਕੀਤੀ ਗਈ।ਇਹ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਿਲਕੁੱਲ ਬਾਹਰਵਾਰ ਸਥਿਤ ਹੈ, ਜਿਸ ਦੇ ਦੁਆਲੇ ਥੰਮ੍ਹ ਉਸਾਰ ਕੇ ਛੱਤ ਪਾਈ ਜਾਵੇਗੀ ਅਤੇ ਇਸ ਦੇ ਨਾਲ …
Read More »ਕੈਬਨਿਟ ਮੰਤਰੀ ਭੁੱਲਰ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਲਿਆ ਆਸ਼ੀਰਵਾਦ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਭੁੱਲਰ ਨੇ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਮਹਾਰਾਜ਼ ਦਾ ਆਸ਼ੀਰਵਾਦ ਲਿਆ।ਤਸਵੀਰ ਵਿੱਚ ਪ੍ਰਸ਼ਾਦਿ ਭੇਟ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ।
Read More »ਟਰਾਂਸਪੋਰਟ ਮਾਫੀਏ ਦਾ ਹੋਵੇਗਾ ਖਾਤਮਾ – ਕੈਬਨਿਟ ਮੰਤਰੀ ਲਾਲਜੀਤ ਭੁੱਲਰ
ਕਿਹਾ, ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਬਣਨਗੇ ਸਰਕਾਰ ਲਈ ਕਮਾਈ ਦੇ ਸਾਧਨ ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਕਿ ਰਾਜ ਵਿਚੋਂ ਟਰਾਂਸਪੋਰਟ ਮਾਫੀਏ ਦਾ ਖਾਤਮਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਵੱਡੇ ਜਨਤਕ ਅਦਾਰੇ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਕਿ ਸਰਕਾਰੀ ਖਜ਼ਾਨੇ ਦੀ ਕਮਾਈ ਦਾ ਸਾਧਨ …
Read More »
Punjab Post Daily Online Newspaper & Print Media