ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਚੇਅਰਮੈਨ ਜਿਲ੍ਹਾ ਬਾਗਬਾਨੀ ਮਿਸ਼ਨ ਕਮੇਟੀ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮਿਤਸਰ ਰਣਬੀਰ ਸਿੰਘ ਮੂਧਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮੁੱਖ ਖੇਤੀਬਾੜੀ ਅਫਸਰ ਮੰਡਲ ਭੂਮੀ ਰੱਖਿਆ ਅਫਸਰ ਅਤੇ ਮਾਰਕਫੈਡ, ਮੰਡੀ ਬੋਰਡ, ਨਬਾਰਡ, ਕੇ.ਵੀ.ਕੇ ਦੇ ਨੁਮਾਇਦਿਆਂ ਅਤੇ ਅਗਾਂਹਵਧੂ ਬਾਗਬਾਨੀ ਕਿਸਾਨ ਮੇਜ਼ਰ ਮਨਮੋਹਨ ਸਿੰਘ ਨੇ ਸ਼ਮੂਲੀਅਤ ਕੀਤੀ।ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਨੇ ਮੀਟਿੰਗ ਦੀ ਸ਼ੁਰੂਆਤ ਕਰਦੇ …
Read More »Daily Archives: March 25, 2022
ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਪਿੰਡਾਂ ਦਾ ਵਿਕਾਸ ਮੇਰੀ ਤਰਜ਼ੀਹ-ਧਾਲੀਵਾਲ
ਕਿਹਾ, ਪਿੰਡਾਂ ਵਿੱਚ ਪੀਣ ਲਈ ਸਾਫ ਪਾਣੀ ਤੇ ਗੰਦੇ ਪਾਣੀ ਦੀ ਨਿਕਾਸੀ ਦਾ ਹੋਵੇਗਾ ਪੱਕਾ ਪ੍ਰਬੰਧ ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਗੁਰੂ ਨਗਰੀ ਪੁੱਜੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 70 ਫੀਸਦੀ ਤੋਂ ਵੱਧ ਵਸੋਂ ਪਿੰਡਾਂ ਵਿੱਚ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਉਨਾਂ ਨੂੰ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਵਜੋਂ ਵੱਡੀ ਜ਼ਿੰਮੇਵਾਰੀ ਦਿੱਤੀ …
Read More »Celebrations of Azadi Ka Amrit Mahotsav on March 26 & 27
Amritsar, Mar 25 (Punjab Post Bureau) – The iconic event ‘Azadi Ka Amrit Mahotsav’ will be celebrated by the Vajra Corps at Khalsa College and Jallianwala Bagh Amritsar on March 26 and 27. The celebration comprises of a fort to fort cycling expedition covering a distance of 920 Kilometres (twelve forts of Punjab including Jagatjit Palace, Sarai e Khan Fort …
Read More »ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਸੌਂਪਿਆ ਮੰਗ ਪੱਤਰ
ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਵਲੋਂ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ ਅਤੇ ਜੱਗਾ ਬੋਹਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਨੂੰ ਮੰਗ ਪੱਤਰ ਸੌਂਪਿਆ ਗਿਆ।ਬੇਰੁਜ਼ਗਾਰ ਅਧਿਆਪਕਾਂ ਵਲੋਂ ਈ.ਟੀ.ਟੀ ਅਧਿਆਪਕਾਂ ਦੀਆਂ ਭਰਤੀਆਂ ਸਬੰਧੀ ਆ ਰਹੀਆਂ ਰੁਕਾਵਟਾਂ ਬਾਰੇ ਸਿੱਖਿਆ ਮੰਤਰੀ ਨੂੰ ਜਾਣੂ ਕਰਾਇਆ ਗਿਆ।ਉਨਾਂ ਦੀਆਂ …
Read More »ਗੋਪਾਲ ਸ਼ਰਮਾ ਬਣੇ ਭਾਰਤ ਵਿਕਾਸ ਪ੍ਰੀਸ਼ਦ ਦੇ ਪੰਜਾਬ ਪ੍ਰਧਾਨ
ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਦੀ ਮੀਟਿੰਗ ਪਟਿਆਲਾ ਵਿਖੇ ਹੋਈ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜਿਲ੍ਹਿਆਂ ਵਿਚੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁੱਦੇਦਾਰਾਂ ਨੇ ਸ਼ਿਰਕਤ ਕੀਤੀ।ਜਿਸ ਦੌਰਾਨ ਗੋਪਾਲ ਸ਼ਰਮਾ ਦੇ ਕੰਮਾਂ ਨੂੰ ਦੇਖਦੇ ਹੋਏ ਉਨਾਂ ਨੂੰ ਸਾਲ 2022-23 ਭਾਰਤ ਵਿਕਾਸ ਪ੍ਰੀਸ਼ਦ ਦਾ ਪੰਜਾਬ ਪ੍ਰਧਾਨ ਨਿਯੁੱਕਤ ਕੀਤਾ ਗਿਆ।ਉਨਾਂ ਤੋਂ ਇਲਾਵਾ ਡੀ.ਪੀ.ਐਸ ਛਾਬੜਾ ਜਰਨਲ ਸਕੱਤਰ, ਨਵਦੀਪ ਗੁਪਤਾ ਫਾਇਨਾਂਸ …
Read More »23 ਮਾਰਚ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਮਰਪਿਤ ਮੋਮਬੱਤੀ ਮਾਰਚ
ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਇਲਾਕੇ ਦੀਆਂ ਜਨਤਕ, ਜਮਹੂਰੀ ਅਤੇ ਲੋਕ ਪੱਖੀ ਜਥੇਬੰਦੀਆਂ ਵਲੋਂ 23 ਮਾਰਚ ਦੇ ਸ਼ਹੀਦਾਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਇਨਕਲਾਬੀ ਮੋਮਬੱਤੀ ਮਾਰਚ ਕੱਢਿਆ ਗਿਆ।ਸਥਾਨਕ ਭਗਤ ਸਿੰਘ ਲਾਇਬਰੇਰੀ ਤੋਂ ਸ਼ੁਰੂ ਹੋਏ ਮਾਰਚ ਦੌਰਾਨ ਪੂਰੇ ਕਸਬੇ ਅਤੇ ਬਾਜ਼ਾਰ ਵਿਚੋਂ ਲੋਕ ਪੱਖੀ ਕਾਰਕੁੰਨਾਂ ਵਲੋਂ ਇਨਕਲਾਬ ਜ਼ਿੰਦਾਬਾਦ, ਸਾਮਰਾਜਵਾਦ …
Read More »ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਅਕਾਲੀ ਦਲ ਦੀ ਮੀਟਿੰਗ
ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ਼਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂਦਾਂ ਅਤੇ ਸ਼ਹਿਰੀ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਦੀ ਅਗਵਾਈ ਹੇਠ ਸ਼਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਚੋਣਾਂ ਵਿੱਚ ਕਾਰੁਗਜ਼ਾਰੀ ਸੰਬੰਧੀ ਹਲਕਾ ਇੰਚਾਰਜ਼, ਸ਼਼੍ਰੋਮਣੀ ਕਮੇਟੀ ਮੈਂਬਰ, ਸਰਕਲ ਪ੍ਰਧਾਨ ਅਤੇ ਨੁਮਾਇੰਦਾ ਆਗੂ ਅਤੇ ਵਰਕਰਾਂ ਦੀ ਮੀਟਿੰਗ ਹੋਈ।ਇਸ ਮੀਟਿੰਗ ਦੌਰਾਨ ਪਾਰਟੀ ਦੀ ਚੋਣਾਂ …
Read More »ਪੰਜਾਬ ‘ਚ ਨਹੀਂ ਲਗਾਇਆ ਜਾਵੇਗਾ ਕੋਈ ਨਵਾਂ ਟੈਕਸ – ਹਰਪਾਲ ਸਿੰਘ ਚੀਮਾ
ਕਿਹਾ, ਫਜ਼ੂਲ ਖਰਚੀ ਨੂੰ ਰੋਕ ਕੇ ਟੈਕਸ ਚੋਰੀ ਨੂੰ ਸਖ਼ਤੀ ਨਾਲ ਠੱਲ ਪਾਵਾਂਗੇ – ਚੀਮਾ ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਅਤੇ ਬਿਨਾਂ ਕੋਈ ਨਵਾਂ ਟੈਕਸ ਲਗਾਇਆਂ ਪਹਿਲਾਂ ਤੋਂ ਲੱਗ ਰਹੇ …
Read More »ਪੁਨਰ ਜਨਮ ਦੀ ਵਿਆਖਿਆ ਸਬੰਧੀ ਤਰਕਸ਼ੀਲ ਸੁਸਾਇਟੀ ਦੀ ਸੂਬਾ ਪੱਧਰੀ ਮੀਟਿੰਗ
ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਤੇ ਜੋਨ ਮੁਖੀਆਂ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਜਥੇਬੰਦਕ ਮੁਖੀ ਹੇਮਰਾਜ ਸਟੈਨੋ ਦੀ ਪ੍ਰਧਾਨਗੀ ‘ਚ ਹੋਈ।ਇਸ ਮੀਟਿੰਗ ਦਾ ਵਿਸ਼ੇਸ਼ ਏਜੰਡਾ ਪੰਜ਼ ਗਰਾਈਆਂ ਪਿੰਡ ਦੀ ਲੜਕੀ ਦੇ ਪੁਨਰ ਜਨਮ ਸੰਬੰਧੀ ਵਾਇਰਲ ਵੀਡੀਓ ਸੀ।ਜਿਸ …
Read More »
Punjab Post Daily Online Newspaper & Print Media