Tuesday, November 24, 2026

Daily Archives: March 26, 2022

ਟਰੈਫਿਕ ਪੁਲਿਸ ਨੇ ਸੈਮੀਨਾਰ ਦੌਰਾਨ ਲੋਕਾਂ ਨੂੰ ਨਸ਼ੇ ਖਿਲਾਫ ਕੀਤਾ ਜਾਗਰੂਕ

ਸੰਗਰੂਰ, 26 ਮਾਰਚ (ਜਗਸੀਰ ਲੌਂਗੋਵਾਲ) – ਟਰੈਫਿਕ ਪੁਲੀਸ ਸੁਨਾਮ ਦੇ ਟਰੈਫਿਕ ਇੰਚਾਰਜ਼ ਜਸਵਿੰਦਰ ਸਿੰਘ ਦੀ ਅਗਵਾਈ ‘ਚ ਟਰੱਕ ਯੂਨੀਅਨ ਸੁਨਾਮ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ।ਟ੍ਰੈਫਿਕ ਜ਼ਿਲ੍ਹਾ ਐਜੂਕੇਸ਼ਨ ਸੈਲ ਦੇ ਇੰਚਾਰਜ਼ ਏ.ਐਸ.ਆਈ ਹਰਦੇਵ ਸਿੰਘ ਵੀ ਇਸ ਸਮੇਂ ਵਿਸ਼ੇਸ਼ ‘ਤੇ ਪਹੁੰਚੇ।ਉਨਾਂ ਨੇ ਲੋਕਾਂ ਨੂੰ ਸਮਝਾਇਆ ਕਿ ਨਸ਼ੇ ਸਾਡੇ ਸਰੀਰ ਨੂੰ ਬਹੁਤ ਨੁਕਸਾਨ ਪਹੁੰਚਾਉਂਦੇ ਹਨ।ਇਸ ਲਈ ਸਾਨੂੰ …

Read More »

ਸੂਬਾ ਸਿੰਧ ’ਚ ਹਿੰਦੂ ਲੜਕੀ ਦੀ ਹੱਤਿਆ ਦੀ ਕੀਤੀ ਸਖ਼ਤ ਨਿਖੇਧੀ

ਅੰਮ੍ਰਿਤਸਰ, 23 ਮਾਰਚ *ਸੁਖਬੀਰ ਸਿੰਘ) – ਪਾਕਿਸਤਾਨ ਦੇ ਸਿੰਧ ਸੂਬੇ ਨਾਲ ਸੰਬੰਧਿਤ ਸੱਖਰ ਜਿਲ੍ਹੇ ਦੇ ਨਾਰਾ ਕਨਾਲ ਵਿਖੇ ਘੱਟਗਿਣਤੀ ਹਿੰਦੂ ਭਾਈਚਾਰੇ ਦੀ ਲੜਕੀ ਪੂਜਾ ਕੁਮਾਰੀ (19) ਨੂੰ ਹਥਿਆਰਬੰਦ ਵਿਅਕਤੀਆਂ ਵਲੋਂ ਅਗਵਾ ਕਰਨ ’ਚ ਨਾਕਾਮ ਰਹਿਣ ’ਤੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦੇਣ ਦੀ ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸਖ਼ਤ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ …

Read More »

ਮੰਚ ਆਗੂਆਂ ਨੇ ਵਿਧਾਇਕਾ ਜੀਵਨਜੋਤ ਕੌਰ ਨੂੰ ਦੱਸੀ ਸ਼ਹਿਰ ਦੀ ਵਿਗੜੀ ਟ੍ਰੈਫਿਕ ਵਿਵੱਸਥਾ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਮਨਮੋਹਣ ਸਿੰਘ ਬਰਾੜ, ਹਰਦੀਪ ਸਿੰਘ ਚਾਹਲ, ਮਾਈਕਲ ਰਾਹੁਲ ਅਤੇ ਦਲਜੀਤ ਸਿੰਘ ਕੋਹਲੀ ‘ਤੇ ਅਧਾਰਿਤ ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਤੀਨਿਧ ਮੰਡਲ ਨੇ ਸਥਾਨਕ ਵਿਧਾਨ ਸਭਾ ਪੂਰਬੀ ਤੋਂ ‘ਆਪ’ ਵਿਧਾਇਕਾ ਬੀਬੀ ਜੀਵਨਜੋਤ ਕੌਰ ਨੂੰ ਮਿਲ ਕੇ ਗੁਰੂ ਨਗਰੀ ਅੰਮ੍ਰਿਤਸਰ ਦੀ ਵਿਗੜੀ ਹੋਈ ਟ੍ਰੈਫਿਕ ਵਿਵੱਸਥਾ ਤੋਂ ਜਾਣੂ ਕਰਵਾਉਣ ਲਈ ਇੱਕ ਮੰਗ ਪੱਤਰ ਸੌਂਪਿਆ।ਉਨਾਂ …

Read More »

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪਿੰਡ ਸਤੌਜ ‘ਚ ਲਾਏ 250 ਪੌਦੇ

ਸੰਗਰੂਰ, 26 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਨੌਜੁਆਨਾਂ ਨੇ ਸਥਾਨਕ ਡੇਰਾ ਬਾਬਾ ਰਿਮਾਣਾ ਸਾਹਿਬ ਵਿਖੇ ਤਕਰੀਬਨ 250 ਫਲਦਾਰ ਅਤੇ ਬੂਟੇ ਲਾਏ।ਵਾਤਾਵਰਣ ਪ੍ਰੇਮੀ ਤੇ ਨੌਜਵਾਨ ਆਗੂ ਹਰਵਿੰਦਰਪਾਲ ਰਿਸ਼ੀ ਅਤੇ ਸੱਤੀ ਭੁੱਲਰ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਵਾਤਾਵਰਨ ਬਚਾਓ, ਦਰਖਤ ਲਗਾਓ ਮੁਹਿੰਮ ਤਹਿਤ ਪੌਦੇ ਲਗਾ ਰਹੇ ਹ ਤਾਂ ਜੋ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਕਰਵਾਇਆ ਸਹੁੰ ਚੁੱਕ ਸਮਾਗਮ

ਅੰਮ੍ਰਿਤਸਰ, 26 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਆਏ ਵਿਦਿਆਰਥੀਆਂ ਨੂੰ ਨਰਸਿੰਗ ਕਿੱਤੇ ਪ੍ਰਤੀ ਵਫ਼ਾਦਾਰੀ ਨਾਲ ਸੇਵਾਵਾਂ ਨਿਭਾਉਣ ਸਬੰਧੀ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੇ ਸਹਿਯੋਗ ਨਾਲ ਉਲੀਕੇ ਗਏ ਇਸ ਪ੍ਰੋਗਰਾਮ ਦੌਰਾਨ ਫਲੋਰੈਂਸ ਨਾਇਟਿੰਗੇਲ ਦੀ ਜੀਵਨ ਸ਼ੈਲੀ ’ਤੇ ਚਾਨਣਾ ਪਾਇਆ ਗਿਆ।                   …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਣਾਂ ਨੇ ਹਾਸਲ ਕੀਤੇ ਇਨਾਮ

ਅੰਮ੍ਰਿਤਸਰ, 26 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਫ਼ਲਾਵਰ ਸ਼ੋਅ ’ਚ ਪੌਦਿਆਂ ਅਤੇ ਫੁੱਲਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ’ਚ ਇਨਾਮ ਪ੍ਰਾਪਤ ਕੀਤੇ ਹਨ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੇ ਬਾਗਬਾਨਾਂ ਦੀ ਮਿਹਨਤ ਸਦਕਾ ਜੀ.ਐਨ.ਡੀ.ਯੂ ਵਲੋਂ ਕਰਵਾਏ ਫਲਾਵਰ ਸ਼ੋਅ ’ਚ ਦੌਰਾਨ ਫੁੱਲਾਂ ਦੀ …

Read More »

28-29 ਮਾਰਚ ਦੀ ਹੜਤਾਲ ਵਿੱਚ ਭਾਗ ਨਹੀਂ ਲਵੇਗੀ ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ ਅੰਮ੍ਰਿਤਸਰ ਡਿਵੀਜ਼ਨ ਦੀ ਟਰੇਡ ਯੂਨੀਅਨਾਂ ਵਲੋਂ 28-29 ਮਾਰਚ ਨੂੰ ਦੇਸ਼ ਵਿਆਪੀ ਹੜਤਾਲ ਦੇ ਸੱਦੇ ਸਬੰਧੀ ਇੱਕ ਹੰਗਾਮੀ ਮੀਟਿੰਗ ਹੋਈ ।ਜਿਸ ਵਿੱਚ ਵਿਜੈ ਕੁਮਾਰ ਸਰਕਲ ਸਕੱਤਰ ਭਾਰਤੀਆ ਪੋਸਟਲ ਕਰਮਚਾਰੀ ਐਸੋਸੀਏਸ਼ਨ ਗਰੁੱਪ ‘ਸੀ’ ਪੰਜਾਬ ਉਚੇਚੇ ਤੌਰ ‘ਤੇ ਸ਼ਾਮਿਲ ਹੋਏ।ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 28 ਅਤੇ 29 ਮਾਰਚ 2022 ਨੂੰ ਹੋਣ …

Read More »

ਪ੍ਰੈਸ ਕਲੱਬ ਪਹੁੰਚੀ ‘ਆਪ’ ਵਿਧਾਇਕਾ ਜੀਵਨਜੋਤ ਨੂੰ ਮੀਡੀਆ ਕਰਮੀਆਂ ਨੇ ਮੁੱਖ ਮੰਤਰੀ ਦੇ ਨਾਮ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵਿਖੇ ਪਹੁੰਚੀ ਹਲਕਾ ਅੰਮ੍ਰਿਤਸਰ ਪੂਰਬੀ ਵਿਧਾਇਕਾ ਜੀਵਨਜੋਤ ਕੌਰ ਦਾ ਪੱਤਰਕਾਰ ਭਾਈਚਾਰੇ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਕਲੱਬ ਪ੍ਰਧਾਨ ਰਾਜੇਸ਼ ਗਿੱਲ ਦੀ ਅਗਵਾਈ ‘ਚ ਮੀਡੀਆ ਕਰਮੀਆਂ ਵਲੋਂ ਜੀਵਨਜੋਤ ਕੌਰ ਨੂੰ ਸਨਮਾਨਿਤ ਕੀਤਾ ਗਿਆ।             ਪ੍ਰੈਸ ਕਲੱਬ ਦੇ ਨੁਮਾਇੰਦਿਆਂ ਨੇ ਆਪ ਵਿਧਾਇਕਾ ਨੂੰ ਪ੍ਰੈਸ ਕਲੱਬ ਅਤੇ ਅੰਮ੍ਰਿਤਸਰ ਦੇ …

Read More »

ਸਾਬਕਾ ਵਿਧਾਇਕਾਂ ਦੀਆਂ ਇਕ ਤੋਂ ਵੱਧ ਪੈਨਸ਼ਨਾਂ ਬੰਦ ਕਰਨਾ ਸ਼ਲਾਘਾਯੋਗ ਫੈਸਲਾ – ਪ੍ਰੇਮ ਸਾਗਰ ਸ਼ਰਮਾ

ਕਿਹਾ, ਹੁਣ ਆਮਦਨ ਟੈਕਸ ਵੀ ਖੁਦ ਭਰਨ ਵਿਧਾਇਕ ਸਮਰਾਲਾ, 26 ਮਾਰਚ (ਇੰਦਰਜੀਤ ਸਿੰਘ ਕੰਗ) – ਲੋਕਾਂ ਵਲੋਂ ਦੇਸ਼ ਦੀ ਬਿਹਤਰੀ ਲਈ ਬਾਰ ਬਾਰ ਚੁਣੇ ਜਾਣ ‘ਤੇ ਇਕ ਤੋਂ ਵੱਧ ਪੈਨਸ਼ਨਾਂ ਲੈਣ ‘ਚ ਅੱਜ ਤੱਕ ਵਿਰੋਧੀ ਧਿਰਾਂ ਦਾ ਵੀ ਪੂਰਾ ਯੋਗਦਾਨ ਰਿਹਾ।ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ …

Read More »

ਬਿਜਲੀ ਦੇ ਡਿਜੀਟਲ ਮੀਟਰਾਂ ਦਾ ਬੀ. ਕੇ.ਯੂ (ਕਾਦੀਆਂ) ਵਲੋਂ ਹੋਵੇਗਾ ਸਖਤ ਵਿਰੋਧ – ਗਿਆਸਪੁਰਾ

ਸਮਰਾਲਾ, 26 ਮਾਰਚ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸਮਰਾਲਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ।ਜਿਸ ਦੀ ਪ੍ਰਧਾਨਗੀ ਨਮਰੋਜ ਸਿੰਘ ਬਲਾਕ ਪ੍ਰਧਾਨ ਸਮਰਾਲਾ ਵਲੋਂ ਕੀਤੀ ਗਈ।ਮੀਟਿੰਗ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਕੇਂਦਰ ਸਰਕਾਰ ਵਲੋਂ ਜੋ ਪੰਜਾਬ ਵਿੱਚ ਬਿਜਲੀ ਦੇ ਡਿਜ਼ੀਟਲ ਮੀਟਰ ਲਾਉਣ ਬਾਰੇ ਨਿਰਦੇਸ਼ ਦਿੱਤੇ ਹਨ, ਇਨ੍ਹਾਂ ਮੀਟਰਾਂ ਨੂੰ ਲਾਉਣ ਲਈ ਬੀ.ਕੇ.ਯੂ (ਕਾਦੀਆਂ) ਵੱਲੋਂ ਪਿੰਡਾਂ ਵਿੱਚ …

Read More »