ਵਾਅਦਾ ਯਾਦ ਕਰਵਾਓ ਮੁਹਿੰਮ ਤਹਿਤ ਪੁਰਾਣੀ ਪੈਨਸ਼ਨ ਬਹਾਲੀ ਦੀ ਰੱਖੀ ਮੰਗ ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਇਕਾਈ ਬਰਨਾਲਾ ਦੇ ਆਗੂਆਂ ਵਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਾਅਦਾ ਯਾਦ ਕਰਵਾਓ ਮੁਹਿੰਮ ਤਹਿਤ ਮੰਗ ਪੱਤਰ ਦੇ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ।ਮਾਲਵਾ ਜ਼ੋਨ ਦੇ ਕਨਵੀਨਰ ਜਸਵੀਰ ਭੰਮਾ, ਜਿਲ੍ਹਾ ਕਨਵੀਨਰ ਰਮਨਦੀਪ ਬਰਨਾਲਾ ਅਤੇ …
Read More »Daily Archives: March 27, 2022
ਸੱਭਿਆਚਾਰਕ ਮੇਲੇ ਦੌਰਾਨ ਪ੍ਰਧਾਨ ਅਸ਼ੋਕ ਮਸਤੀ ਤੇ ਕੁਲਵੰਤ ਉਪਲੀ ਦਾ ਵਿਸ਼ੇਸ਼ ਸਨਮਾਨ
ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਤ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੀ ਸਮੁੱਚੀ ਟੀਮ ਵਲੋਂ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਦੀ ਅਗਵਾਈ ਹੇਠ ਕਰਵਾਏ ਗਏ ਦਭਿਆਚਾਰਕ ਪ੍ਰੋਗਰਾਮਾਂ ਦੌਰਾਨ ਹੁਣ ਤੱਕ 160 ਦੇ ਕਰੀਬ ਗਾਇਕਾਂ ਅਤੇ ਗੀਤਕਾਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ।ਇਨ੍ਹਾਂ ਸਨਮਾਨਿਤ ਸ਼ਖਸੀਅਤਾਂ ਵਿੱਚ ਸ਼ਾਮਲ ਗਾਇਕ ਲਾਭ ਹੀਰਾ, ਸ਼ਿੰਗਾਰਾ ਚਹਿਲ, ਮਰਹੂਮ ਗੀਤਕਾਰ ਬਾਪੂ ਦੇਵ …
Read More »ਅੰਗਰੇਜ਼ੀ ਭਾਸ਼ਾ ਦੀ ਕਿਤਾਬ ਦਾ ਪ੍ਰੀ-ਲਾਂਚ ਸਮਾਗਮ ਕਰਵਾਇਆ
ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਸੁਨਾਮ ਸ਼ਹਿਰ ਨਾਲ ਸੰਬੰਧ ਰੱਖਦੇ ਤੇ ਲੌਂਗੋਵਾਲ ਵਿਖੇ ਖ਼ੁਰਾਕ ਸਪਲਾਈ ਵਿਭਾਗ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਅਮਿਤ ਅਰੋੜਾ ਦੀ 15 ਸਾਲਾ ਪੁੱਤਰੀ ਸਨੇਹਾ ਅਰੋੜਾ ਵਲੋਂ ਆਪਣੇ ਪਿਤਾ ਦੀ ਮਦਦ ਨਾਲ ਅੰਗਰੇਜ਼ੀ ਭਾਸ਼ਾ ਦੀ ਕਿਤਾਬ ‘ਏ ਕੁਆਂਟਮ ਲੀਪ ਆਫ਼ ਫਾਰਮਲ ਵੋਕੈਬਲਰੀ` ਜਲਦ ਹੀ ਪਾਠਕਾਂ ਦੇ ਸਨਮੁੱਖ ਰੱਖੀ ਜਾ ਰਹੀ ਹੈ।ਇਸ ਕਿਤਾਬ ਦੇ ਪ੍ਰੀ-ਲਾਂਚ ਸਮਾਗਮ ਮੌਕੇ ਕਿਤਾਬ …
Read More »ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਨੇ ਰਜਿਸਟਰਾਰ ਨੂੰ ਦਿੱਤੀ ਜਨਮ ਦਿਨ ਦੀ ਵਧਾਈ
ਅੰਮ੍ਰਿਤਸਰ, 26 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਮੈਡਮ ਹਰਵਿੰਦਰ ਕੌਰ ਤੇ ਸਕੱਤਰ ਰਜ਼ਨੀਸ਼ ਭਾਰਦਵਾਜ ਦੀ ਅਗਵਾਈ ‘ਚ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ‘ਤੇ ਵਧਾਈ ਦਿੱਤੀ ਗਈ।ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਪ੍ਰੋ. (ਡਾ.) ਕਰਨਜੀਤ ਸਿੰਘ ਜਦੋਂ ਤੋਂ ਯੂਨੀਵਰਸਿਟੀ ਦੇ ਰਜਿਸਟਰਾਰ ਬਣੇ ਹਨ ਉਨ੍ਹਾਂ ਦਾ …
Read More »ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮਨਾਇਆ ਗਿਆ
ਅੰਮ੍ਰਿਤਸਰ, 27 ਮਾਰਚ (ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਵਿਖੇ ਆਜ਼ਾਦੀ ਦਿਹਾੜੇ ਦੇ 75 ਸਾਲਾਂ ਦੀ ਯਾਦ ਵਿੱਚ ਦੋ ਰੋਜ਼ਾ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵਜ਼ਰਾ ਕੋਰ ਦੇ ਚੀਫ਼ ਆਫ਼ ਸਟਾਫ਼ ਮੇਜਰ ਜਨਰਲ ਸੰਜੇ ਮੈਣੀ ਨੇ ਇਸ ਸਮਾਗਮ ਦਾ ਉਦਘਾਟਨ ਵਜ਼ਰਾ ਯੋਧਿਆਂ, ਨਾਗਰਿਕ ਸ਼ਖ਼ਸੀਅਤਾਂ ਅਤੇ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਕੀਤਾ।ਚੀਫ ਆਫ਼ ਸਟਾਫ ਨੇ ਸਵੇਰੇ ਸਾਈਕਲ ਮੁਹਿੰਮ …
Read More »Azadi Ka Amrit Mahotsav Celebrated
Amritsar, March 27 (Punjab Post Bureau) – A two day ‘Azadi Ka Amrit Mahotsav’ celebrations commemorating 75 years of Independence day were organised at Khalsa College, Amritsar with great enthusiasm and zeal. The event was inaugurated by Major General Sanjay Maini, Chief of Staff, Vajra Corps in the august presence of Vajra warriors, civil dignitaries and throng of local …
Read More »ਡੀ.ਏ.ਵੀ ਇੰਟਰਨੈੈਸ਼ਨਲ ਸਕੂਲ ‘ਚ ਨਵੇਂ ਸੈਸ਼ਨ ਦੀ ਸ਼ੁਰੂਆਤ ‘ਤੇ ਵਿਸ਼ੇਸ਼ ਹਵਨ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਵੇ ਸੈਸ਼ਨ ਦੀ ਸ਼ੁਰੂਆਤ ਪਵਿੱਤਰ ਹਵਨ ਦੇ ਆਯੋਜਨ ਨਾਲ ਕੀਤੀ ਗਈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਹਵਨ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਮਾਨਵਤਾ ਦੇ ਕਲਿਆਣ, ਕੋਰੋਨਾ ਵਾਇਰਸ ਦੇ ਨਾਸ਼, ਵਾਤਾਵਰਣ ਕੀ ਸ਼ੁੱਧਤਾ ਅਤੇ ਵਿਦਿਆਰਥੀਆਂ ਦੇ ਵਿਦਿਅਕ ਵਿਕਾਸ ਕੀ ਕਾਮਨਾ ਕਰਦਿਆਂ ਆਹੂਤੀਆਂ ਪਾਈਆਂ ਗਈਆਂ।ਵੈਦਿਕ ਮੰਤਰ ਉਚਾਰਣ ਅਤੇ ਭਜਨਾਂ ਦੇ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2022-23 ਲਈ 146 ਕਰੋੜ 7 ਲੱਖ ਦਾ ਬਜ਼ਟ ਪਾਸ
ਬੈਡਮਿੰਟਨ ਕੋਰਟ ਲਈ 2 ਕਰੋੜ, ਆਦਰਸ਼ ਸਕੂਲਾਂ ਲਈ 1.5 ਕਰੋੜ, ਪੇਂਡੂ ਸਕੂਲਾਂ ਲਈ ਰੱਖੇ 3 ਕਰੋੜ ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਦੀਵਾਨ ਅਧੀਨ ਆਉਂਦੇ ਸਮੂਹ ਸਕੂਲਾਂ, ਕਾਲਜਾਂ ਅਦਾਰਿਆਂ ਦਾ ਸਾਲ 2022-23 ਦਾ ਬਜਟ ਪੇਸ਼ ਕਰਨ ਅਤੇ ਹੋਰ ਏਜੰਡੇ ਵਿਚਾਰਣ ਅਤੇ ਪ੍ਰਵਾਨ ਕਰਵਾਉਣ ਸੰਬੰਧੀ ਪਹਿਲਾਂ ਕਾਰਜ਼ ਸਾਧਕ ਕਮੇਟੀ ਉਪਰੰਤ ਜਨਰਲ ਹਾਊਸ …
Read More »ਹੋਲੇ ਮਹੱਲੇ ‘ਤੇ ਗੁ. ਪਤਾਲਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਲਾਇਆ ਫ੍ਰੀ ਮੈਡੀਕਲ ਕੈਂਪ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਬੀਤੇ ਤਕਰੀਬਨ 25 ਸਾਲਾਂ ਤੋਂ ਬੇਸਹਾਰਾ ਗਰੀਬਾਂ ਤੇ ਲੋੜਵੰਦ ਰੋਗੀਆਂ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ (ਰਜਿ.) ਅੰਮ੍ਰਿਤਸਰ ਵਲੋਂ ਹਾਰ ਸਾਲ ਦੀ ਤਰ੍ਹਾਂ ਹੋਲੇ ਮਹੱਲੇ ‘ਤੇ ਗੁ. ਪਤਾਲਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਫ੍ਰੀ ਮੈਡੀਕਲ ਕੈਂਪ ਲਗਾੲਅਿਾ ਗਿਆ।ਸੰਸਥਾ ਦੇ ਜਨਰਲ ਸਕੱਤਰ ਗੁਰਬਖਸ਼ ਸਿੰਘ ਬੱਗਾ ਦੀ ਅਗਵਾਈ ‘ਚ ਲੱਗੇ ਇਸ ਕੈਂਪ ਦੌਰਾਨ …
Read More »ਮੁਲਾਜ਼ਮ ਜਥੇਬੰਦੀਆਂ ਦੀ ਦੋ ਦਿਨਾ ਹੜਤਾਲ ਦੇ ਪਹਿਲੇ ਦਿਨ ਵਿਸ਼ਾਲ ਰੈਲੀ 28 ਨੂੰ – ਆਸਲ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਕੇਂਦਰ ਸਰਕਾਰ ਦੀਆਂ ਆਰਥਿਕ ਤੇ ਮਜ਼ਦੂਰ/ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ ਕੇਂਦਰੀ ਮਜ਼ਦੂਰ/ਮੁਲਾਜ਼ਮ ਜਥੇਬੰਦੀਆਂ ਵਲੋਂ 28 ਤੇ 29 ਮਾਰਚ ਨੂੰ ਦੋ ਦਿਨ ਦੀ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ।ਕਾਮਰੇਡ ਅਮਰਜੀਤ ਸਿੰਘ ਆਸਲ ਨੇ ਦੱਸਿਆ ਹੈ ਕਿ ਅੰਮ੍ਰਿਤਸਰ ਵਿਖੇ ਏਟਕ, ਹਿੰਦ ਮਜ਼ਦੂਰ ਸਭਾ, ਸੀ.ਟੀ.ਯੂ ਪੰਜਾਬ ਇੰਟਕ, ਬੈਂਕ ਮੁਲਾਜ਼ਮ, ਬਿਜਲੀ ਮੁਲਾਜ਼ਮ, ਟਰਾਂਸਪੋਰਟ, ਐਲ.ਆਈ.ਸੀ ਆਦਿ ਸਮੂਹ ਕੇਂਦਰੀ …
Read More »
Punjab Post Daily Online Newspaper & Print Media