Tuesday, November 24, 2026

Daily Archives: March 30, 2022

ਲੋਪੋਕੇ, ਚੋਗਾਵਾਂ ਜ਼ੋਨਾ ਦੇ ਪੰਜ ਪਿੰਡਾਂ ਵਿੱਚ ਕਰਵਾਈਆਂ ਜਥੇਬੰਦਕ ਚੋਣਾਂ

ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਖਿਲਾਫ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਜ਼ੋਨ ਲੋਪੋਕੇ ਅਤੇ ਜ਼ੋਨ ਚੋਗਾਵਾਂ ਦੇ ਪਿੰਡ ਕੱਕੜ ਸਮੇਤ ਪੰਜ਼ ਪਿੰਡਾਂ ਦੀਆਂ ਜਥੇਬੰਦਕ ਚੋਣਾਂ ਕਰਵਾਈਆਂ ਗਈਆਂ।ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ …

Read More »

ਕਣਕ ਦੀ ਆਮਦ ਨੂੰ ਲੈ ਕੇ ਡੀ.ਸੀ ਨੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕਿਹਾ, ਕਣਕ ਦੀ ਖਰੀਦ ਲਈ ਜਿਲ੍ਹਾ ਪਠਾਨਕੋਟ ‘ਚ ਸਾਰੇ ਪ੍ਰਬੰਧ ਮੁਕੰਮਲ ਪਠਾਨਕੋਟ, 30 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2022 ਅਧੀਨ ਜਿਲ੍ਹਾ ਪਠਾਨਕੋਟ ਵਿੱਚ ਹੋਣ ਵਾਲੀ ਕਣਕ ਦੀ ਆਮਦ ਨੂੰ ਲੈ ਕੇ ਕੀਤੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ …

Read More »

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ।ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।ਪਾਸ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ …

Read More »

ਸ਼੍ਰੋਮਣੀ ਕਮੇਟੀ ਦਾ 9 ਅਰਬ 88 ਕਰੋੜ 15 ਲੱਖ ਦਾ ਸਾਲਾਨਾ ਬਜ਼ਟ ਜੈਕਾਰਿਆਂ ਦੀ ਗੂੰਜ ‘ਚ ਪਾਸ

ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ, ਧਾਰਮਿਕ ਸਹਿਤ ਦੀ ਛਪਾਈ ਆਦਿ ਲਈ ਰੱਖੀ ਵਿਸ਼ੇਸ਼ ਰਾਸ਼ੀ ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਵਿੱਤੀ ਸਾਲ 2022-23 ਦਾ ਸਾਲਾਨਾ ਬਜਟ 9 ਅਰਬ 88 ਕਰੋੜ 15 ਲੱਖ 53 ਹਜ਼ਾਰ 780 ਰੁਪਏ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ।ਬਜ਼ਟ ਇਜ਼ਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ …

Read More »

ਲੋੜਵੰਦਾਂ ਨੂੰ ਲਾਗਤ ਮੁੱਲ ’ਤੇ ਦਵਾਈਆਂ ਦੇਣ ਲਈ ਸ਼੍ਰੋਮਣੀ ਕਮੇਟੀ ਖੋਲ੍ਹੇਗੀ ਚਾਰ ਮੈਡੀਕਲ ਸਟੋਰ – ਪ੍ਰਧਾਨ ਧਾਮੀ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ 30 ਅਕਤੂਬਰ 2022 ਨੂੰ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਮਨਾਉਣ ਨੂੰ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ, ਜਿਸ ਲਈ ਬਜਟ ਅੰਦਰ 1 ਕਰੋੜ 75 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਗਰੀਬ ਅਤੇ ਲੋੜਵੰਦਾਂ ਲਈ ਵੱਖ-ਵੱਖ ਫੰਡਾਂ ਤਹਿਤ 5 ਕਰੋੜ 58 ਲੱਖ …

Read More »

ਸਿੱਖ ਧਰਮ ਦਾ ਪ੍ਰਚਾਰ, ਲੋਕ ਭਲਾਈ ਕਾਰਜ਼ ਤੇ ਪੰਥਕ ਮਸਲਿਆਂ ਦਾ ਸਰਲੀਕਰਨ ਹਨ ਬਜ਼ਟ ਤਰਜ਼ੀਹਾਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਪਾਸ ਕੀਤੇ ਗਏ ਬਜਟ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹੋਣ ਵਾਲੀ ਆਮਦਨ ਦੇ ਅਧਾਰ ’ਤੇ ਬਜਟ ਵਿਚ ਖਰਚੇ ਨਿਰਧਾਰਿਤ ਕਰਦੀ ਹੈ ਅਤੇ ਇਸ ਵਾਰ 29 ਕਰੋੜ 70 ਲੱਖ ਰੁਪਏ ਦੇ ਕਰੀਬ ਆਮਦਨ ਨਾਲੋਂ ਖਰਚ ਵੱਧ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ …

Read More »

ਪਿੰਡ ਸ਼ੇਰੋਂ ਦੇ ਸਰਕਾਰੀ ਸਕੂਲ ਵਿਖੇ ਕਰਵਾਈ ਗਰੈਜੂਏਸ਼ਨ ਸੈਰੇਮਨੀ

ਸੰਗਰੂਰ, 30 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਨੰ. 1 ਸ਼ੇਰੋਂ ਵਿਖੇ ਮੁੱਖ ਅਧਿਆਪਕ ਰਣਵੀਰ ਸਿੰਘ ਦੀ ਅਗਵਾਈ ਹੇਠ ਪ੍ਰੀ. ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀ ਗਰੈਜੁਏਸ਼ਨ ਸੈਰੇਮਨੀ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨਾਂ ਵਜੋਂ ਸੀ.ਐਚ.ਟੀ ਰਾਜ ਸਿੰਘ ਸ਼ੇਰੋਂ ਅਤੇ ਸੀ.ਐਚ.ਟੀ ਦਲਜੀਤ ਸਿੰਘ ਨੇ ਸ਼ਿਰਕਤ ਕਰਦਿਆਂ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ।ਇਸ ਦੌਰਾਨ ਨਿੱਕੇ ਨਿੱਕੇ ਬੱਚਿਆਂ …

Read More »

ਬੀ.ਐਸ..ਐਫ ਦੀ ਟੀਮ ਨੇ ਸ਼ਹੀਦ ਸ਼ਮਸ਼ੇਰ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਪ੍ਰਮਾਣ ਪੱਤਰ 

ਸੰਗਰੂਰ, 30 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਦੀ ਧਰਤੀ ‘ਤੇ ਜਨਮੇ ਸ਼ਮਸ਼ੇਰ ਸਿੰਘ ਜੋ ਕਿ ਬੀ.ਐਸ.ਐਫ ਵਿੱਚ ਬਤੌਰ ਸਹਾਇਕ ਕਮਾਂਡੈਂਟ ਵਜੋਂ ਬਾਟਮਾਲੂ ਸ੍ਰੀਨਗਰ ਵਿਖੇ ਡਿਊਟੀ ‘ਤੇ ਤਾਇਨਾਤ ਸਨ।ਉਹ 7 ਅਪ੍ਰੈਲ 1993 ਨੂੰ ਬੱਸ ਸਟੈਂਡ ਬਾਟਮਾਲੂ ਸ੍ਰੀ ਨਗਰ ਵਿਖੇ ਦੇੇਸ਼ ਦੀ ਰੁੱਖਿਆ ਲਈ ਲੜਦੇ ਹੋਏ ਇੱਕ ਸ਼ਕਤੀਸ਼ਾਲੀ ਬੰਬ ਵਿਸਫੋਟ ਦੌਰਾਨ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ ਸਨ।ਇਸ ਸਬੰਧੀ …

Read More »

ਪ੍ਰਮੁੱਖ ਸਾਹਿਤਕਾਰ ਦੇਵ ਦਰਦ ਨੂੰ ਦਿੱਤੀ ਭਾਵ ਭਿੰਨੀ ਸ਼ਰਧਾਂਜਲੀ

ਮ੍ਰਿਤਕ ਦੀ ਯਾਦ ‘ਚ ਲਗਾਇਆ ਛਾਂਦਾਰ ਅਤੇ ਫਲਦਾਰ ਪੌਦਾ ਅੰਮ੍ਰਿਤਸਰ, 30 ਮਾਰਚ (ਦੀਪ ਦਵਿੰਦਰ ਸਿੰਘ) – ਪਿਛਲੇ ਦਿਨੀਂ ਦਰਦਨਾਕ ਵਿਛੋੜਾ ਦੇ ਗਏ ਪੰਜਾਬੀ ਜ਼ੁਬਾਨ ਦੇ ਨਾਮਵਰ ਗਜ਼ਲਗੋ ਅਤੇ ਪ੍ਰਮੁੱਖ ਸਾਹਿਤਕਾਰ ਦੇਵ ਦਰਦ ਨਮਿਤ ਰਸਮ ਕਿਰਿਆ ਅਤੇ ਸ਼ਰਧਾਂਜਲੀ ਸਮਾਗਮ ਉਹਨਾਂ ਵਲੋਂ ਸਥਾਪਿਤ ਕੀਤੇ ਗਏ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕਰਵਾਇਆ ਗਿਆ। ਉਹਨਾਂ ਦੀ ਯਾਦ ਨੂੰ ਚਿਰ ਸਥੀਵੀ ਬਣਾਉਣ ਲਈ ਉਹਨਾਂ ਦੇ …

Read More »