Tuesday, November 24, 2026

Daily Archives: March 30, 2022

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਤੇ ਵਰਦੀਆਂ ਬਾਰੇ ਮੁੱਖ ਮੰਤਰੀ ਦੇ ਐਲਾਨ ਦਾ ਮੰਚ ਵਲੋਂ ਸਵਾਗਤ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਸ ਐਲਾਨ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਪ੍ਰਾਈਵੇਟ ਸਕੂਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਅਤੇ ਨਾ ਹੀ ਕਿਤਾਬਾਂ ਅਤੇ ਵਰਦੀਆਂ ਦੀ ਖ੍ਰੀਦ ਲਈ ਮਾਪਿਆਂ ‘ਤੇ ਖਾਸ ਦੁਕਾਨ ਤੋਂ ਖ੍ਰੀਦ ਕਰਨ ਲਈ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਲਾਇਵ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਆਪਣਾ ਨਿੱਜੀ ਚੈਨਲ ਬਣਾਵੇ ਸ਼੍ਰੋਮਣੀ ਕਮੇਟੀ- ਜਥੇਦਾਰ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਰਸ ਨੋਟ ਵਿੱਚ ਕਿਹਾ ਹੈ ਕਿ ਸਿੱਖ ਬੁੱਕ ਕਲੱਬ ਪਬਲਿਸ਼ਰ ਦੇ ਮਾਲਕ ਥਮਿੰਦਰ ਸਿੰਘ ਅਨੰਦ ਵੱਲੋਂ ਅਮਰੀਕਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਪੱਧਰ ‘ਤੇ ਆਨਲਾਇਨ / ਆਫਲਾਇਨ ਪ੍ਰਕਾਸ਼ਿਤ ਕੀਤੇ …

Read More »

BBK DAV College Women organizes a Blood Donation Camp

Amritsar, March 30 (Punjab Post Bureau) – A blood Donation Camp was held by the Youth Red Cross Unit,  NSS and NCC units of BBK DAV College for Women. Dr. H.S. Nagpal, Managing Director Hartej Hospital was the Chief Guest for the inaugural ceremony of the event.A team of doctors under the supervision of Dr. KamaljitvKaur Assistant Professor Blood Bank …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ …

Read More »

ਕਿਰਾਏਦਾਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣੀ ਲਾਜ਼ਮੀ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਫ਼ੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਉਨਾਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਜਦੋਂ ਵੀ ਕੋਈ ਮਕਾਨ ਮਾਲਕ ਆਪਣੀ ਜਗਾ ਰਿਹਾਇਸ਼/ਵਪਾਰਕ ਮਕਸਦ ਲਈ ਕਿਰਾਏ ‘ਤੇ …

Read More »

ਐਸ.ਸੀ ਭਾਈਚਾਰੇ ’ਤੇ ਅਤਿਆਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ – ਐਸ.ਸੀ ਕਮਿਸ਼ਨ

ਬੱਚਤ ਭਵਨ ਵਿਖੇ 4 ਕੇਸਾਂ ਦੀ ਕੀਤੀ ਸੁਣਵਾਈ ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਐਸ.ਸੀ ਭਾਈਚਾਰੇ ’ਤੇ ਹੁੰਦੇ ਕਿਸੇ ਵੀ ਅਤਿਆਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਦੀਪਕ ਕੁਮਾਰ ਸੀਨੀਅਰ ਵਾਇਸ ਚੇਅਰਮੈਨ ਅਤੇ ਰਾਜ ਕੁਮਾਰ ਹੰਸ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਬੱਚਤ ਭਵਨ ਵਿਖੇ ਵੱਖ-ਵੱਖ ਸ਼ਿਕਾਇਤਾਂ ਦੀ ਪੜਤਾਲ ਕਰਨ ਸਮੇਂ ਕੀਤਾ। ਉਨਾਂ ਕਿਹਾ ਕਿ ਪੰਜਾਬ ਰਾਜ …

Read More »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਰੋਕ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। …

Read More »

ਸੇਰੇਬਰਲ ਪਾਲਸੀ ਤੇ ਮਲਟੀਪਲ ਡਿਸਏਬਿਲਿਟੀਜ ਬੱਚਿਆਂ ਲਈ ਔਗਮੈਂਟੇਟਿਵ ਅਤੇ ਅਲਟਰਨੇਟਿਵ ਕਮਿਊਨੀਕੇਸ਼ਨ `ਤੇ ਵੈਬੀਨਾਰ

ਅੰਮ੍ਰਿਤਸਰ, 30 ਮਾਰਚ (ਖੁਰਮਣੀਆਂ) – “ਐਗਮੈਂਟੇਟਿਵ ਅਤੇ ਅਲਟਰਨੇਟਿਵ ਸੰਚਾਰ ਜਦੋਂ ਸਹੀ ਢੰਗ ਨਾਲ ਵਰਤਿਆ ਜਾਂਦਾ ਹੈ ਤਾਂ ਸੇਰੇਬ੍ਰਲ ਪਾਲਸੀ ਅਤੇ ਮਲਟੀਪਲ ਡਿਸਏਬਿਲਿਟੀਜ਼ ਵਾਲੇ ਬੱਚਿਆਂ ਲਈ ਸੰਚਾਰ ਦੀ ਰੁਕਾਵਟ ਨੂੰ ਦੂਰ ਕਰਨ ਵਿੱਚ ਮਦਦ ਮਿਲ ਸਕਦੀ ਹੈ ਅਤੇ ਉਹਨਾਂ ਨਾਲ ਗੱਲਬਾਤ ਕਰਨਾ, ਸਮਝਣਾ ਇਸ ਸੁਚਾਰੀੂ ਪ੍ਰਕਿਰਿਆ ਰਾਹੀਂ ਹੋ ਸਕਦਾ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ ਵਾਈਸ ਚਾਂਸਲਰ ਪ੍ਰੋ. …

Read More »

ਇੰਟਰ-ਯੂਨੀਵਰਸਿਟੀ ਆਰਟਿਸਟਿਕ ਜ਼ਿਮਨਾਸਟਿਕਸ ਤੇ ਰਿਦਮਿਕ ਜ਼ਿਮਨਾਸਟਿਕਸ (ਲੜਕਅਿਾਂ) ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ 30 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਆਰਟਿਸਟਿਕ ਜ਼ਿਮਨਾਸਟਿਕਸ (ਲੜਕੀਆਂ) ਅਤੇ ਰਿਦਮਿਕ ਜ਼ਿਮਨਾਸਟਿਕਸ (ਲੜਕੀਆਂ) ਚੈਂਪੀਅਨਸ਼ਿਪ ਸ਼ੂਰੂ ਹੋ ਗਈਆਂ।ਇਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਈਆਂ ਖਿਡਾਰਨਾਂ ਨੇ ਆਰਟਿਸਟਿਕ ਜ਼ਿਮਨਾਸਟਿਕਸ ਅਤੇ ਰਿਦਮਿਕ ਜ਼ਿਮਨਾਸਟਿਕਸ ਦੀਆਂ ਆਈਟਮਾਂ ਵਿੱਚ ਭਾਗ ਲਿਆ ਅਤੇ ਪਹਿਲੇ ਦਿਨ ਹੀ ਸਾਰਿਆਂ ਨੇ ਚੰਗਾ ਪ੍ਰਦਰਸ਼ਨ ਕੀਤਾ। ਖੇਡ ਨਿਰਦੇਸ਼ਕ ਡਾ. ਸੁਖਦੇਵ ਸਿੰਘ …

Read More »

ਵਾਈਸ ਚਾਂਸਲਰ ਪ੍ਰੋ. ਰਮੇਸ਼ ਕੇ ਗੋਇਲ ਨੂੰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਪ੍ਰਦਾਨ

ਅੰਮ੍ਰਿਤਸਰ 30 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦਿੱਲੀ ਫਾਰਮਾਸਿਊਟੀਕਲ ਸਾਇੰਸ ਐਂਡ ਰਿਸਰਚ ਯੂਨੀਵਰਸਿਟੀ ਨਵੀਂ ਦਿੱਲੀ ਦੇ ਵਾਈਸ ਚਾਂਸਲਰ ਪ੍ਰੋ. ਰਮੇਸ਼ ਕੇ ਗੋਇਲ ਨੂੰ ਫਾਰਮਾਸਿਊਟੀਕਲ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਲਈ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ 2022 ਪ੍ਰਦਾਨ ਕੀਤਾ ਹੈ।ਇਸ ਪੁਰਸਕਾਰ ਵਿਚ ਇਕ ਉੱਕਰੀ ਤਖ਼ਤੀ ਅਤੇ 25,000 ਰੁਪਏ ਦਾ ਨਕਦ ਇਨਾਮ ਸ਼ਾਮਲ ਹੈ।         …

Read More »