Tuesday, November 24, 2026

Daily Archives: March 31, 2022

ਵਿਧਾਇਕਾਂ ਦੀਆਂ ਇੱਕ ਤੋਂ ਵੱਧ ਪੈਨਸ਼ਨਾਂ ਬੰਦ ਕਰਨ ਦਾ ਏਕਤਾ ਹਿਊਮਨ ਰਾਈਟਸ ਵਲੋਂ ਸਵਾਗਤ 

ਸਮਰਾਲਾ, 31 ਮਾਰਚ (ਇੰਦਰਜੀਤ ਸਿੰਘ ਕੰਗ) – ਏਕਤਾ ਹਿਊਮਨ ਰਾਈਟਸ ਬਿਓਰੋ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਪੰਜੇਟਾ ਦੀ ਅਗਵਾਈ ਹੇਠ ਹੋਈ।ਜਿਸ ਦੌਰਾਨ ਪੰਜਾਬ ਦੇ ਮੌਜ਼ੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲਏ ਜਾ ਰਹੇ ਫੈਸਲਿਆਂ ਦੀ ਸ਼ਲਾਘਾ ਕੀਤੀ ਗਈ।ਚੇਅਰਮੈਨ ਬਲਵਿੰਦਰ ਸਿੰਘ ਨੇ ਪੰਜਾਬ ਵਿੱਚ ਹਰੇਕ ਵਿਧਾਇਕ ਨੂੰ ਇੱਕ ਪੈਨਸ਼ਨ ਦੇਣ ਲਈ ਕੀਤੇ ਐਲਾਨ ਦਾ ਸਵਾਗਤ ਕੀਤਾ, ਜਿਸ …

Read More »

ਡਾ. ਓਬਰਾਏ ਦੀ ਬਦੌਲਤ ਸੁਖਬੀਰ ਤੇ ਗੁਰਪ੍ਰੀਤ ਦੇ ਮ੍ਰਿਤਕ ਸਰੀਰ ਭਾਰਤ ਪੁੱਜੇ

ਸੁਖਬੀਰ ਦੀ ਵਿਧਵਾ ਮਾਂ ਨੂੰ ਟਰੱਸਟ ਦੇਵੇਗਾ 2000 ਰੁਪਏ ਮਹੀਨਾ ਪੈਨਸ਼ਨ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਰੱਖ ਖਾੜੀ ਮੁਲਕਾਂ `ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ …

Read More »

ਗਰਮੀ ਰੁੱਤ ‘ਚ ਮੂੰਗੀ ਦੀ ਬਿਜ਼ਾਈ ਬਿਨਾਂ ਵਹਾਈ ਜ਼ੀਰੋ ਡਰਿਲ ਨਾਲ ਕੀਤੀ ਜਾ ਸਕਦੀ ਹੈ – ਡਾ. ਅਮਰੀਕ ਸਿੰਘ

ਆਤਮਾ ਤਹਿਤ ਪਿੰਡ ਮਿਰਜ਼ਾਪੁਰ ਵਿੱਚ ਲਾਇਆ ਜਾਗਰੁਕਤਾ ਕੈਂਪ ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਅਤੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਦਾਲਾਂ ਹੇਠ ਰਕਬਾ ਵਧਾਉਣ ਲਈ ਚਲਾਈ ਜਾ ਰਹੀ ਮਹਿੰਮ ਤਹਿਤ ਪਿੰਡ ਮਿਰਜ਼ਾਪੁਰ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ …

Read More »

ਖ਼ਾਲਸਾ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਦਾ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ

ਸਿੱਖਿਆ ਢਾਂਚੇ ਮੁੱਖ ਅਧਾਰ ਹਨ ਦਾ ਬੱਚੇ – ਪ੍ਰਿੰ: ਡਾ: ਗੋਗੋਆਣੀ ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ’ਚ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿਭਾਗ ਨਰਸਰੀ ਤੋਂ ਚੌਥੀ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਬੱਚਿਆਂ ਤੇ ਉਨ੍ਾਂ ਦੇ ਮਾਪਿਆਂ ਨੂੰ ਸਕੂਲ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ‘ਜੀ ਆਇਆ’ ਆਖਦਿਆਂ ਕਿਹਾ ਕਿ ਇਹ ਬੱਚੇ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਗਈ

ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਹਿਯੋਗ ਨਾਲ ਧਾਰਮਿਕ ਪ੍ਰੀਖਿਆ ਕਰਵਾਈ ਗਈ।ਜਿਸ ਵਿੱਚ ਦੂਜੇ ਦਰਜ਼ੇ ਦੇ 36 ਅਤੇ ਤੀਜੇ ਦਰਜੇ ਦੇ 35 ਵਿਦਿਆਰਥੀਆਂ ਨੇ ਭਾਗ ਲਿਆ।ਇਹ ਪ੍ਰੀਖਿਆ ਸ਼੍ਰੋਮਣੀ ਕਮੇਟੀ ਦੇ ਧਾਰਮਿਕ ਸਿੱਖਿਆ ਦੇ ਪ੍ਰੋਫੈਸਰ ਭਾਈ ਗੁਰਦੇਵ ਸਿੰਘ ਅਤੇ ਕਾਲਜ ਦੇ ਨੈਤਿਕ ਸਿੱਖਿਆ ਦੇ ਇੰਚਾਰਜ਼ ਪ੍ਰੋ. ਰਣਜੀਤ ਸਿੰਘ ਦੋਵਾਂ …

Read More »

ਖਾਲਸਾ ਕਾਲਜ ਦੇ ਕਾਮਰਸ ਵਿਭਾਗ ਨੇ ਸਾਬਕਾ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜ਼ਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਲੋਂ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਐਲੂਮਨੀ ਮੀਟ ’ਚ ਪੰਜਾਬ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ’ਚ ਕੰਮ ਕਰ ਰਹੇ ਕਾਲਜ਼ ਦੇ ਸਾਬਕਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਜਿਨ੍ਹਾਂ ਦਾ ਡੀਨ ਅਤੇ ਵਿਭਾਗ ਦੇ ਮੁਖੀ …

Read More »

ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।ਜਿਸ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …

Read More »

36 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮ ਵਲੋਂ ਖੁਦਕੁਸ਼ੀ

ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਬਾਬਾ ਹੀਰਾ ਸਿੰਘ ਭੱਠਲ ਇੰਜਨੀਅਰਿੰਗ ਕਾਲਜ ਦੇ ਮੁਲਾਜ਼ਮ ਵਲੋਂ 36 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਆਰਥਿਕ ਤੰਗੀਆਂ ਦੀ ਪ੍ਰੇਸ਼ਾਨੀ ਕਾਰਨ ਕੀਤੀ ਖੁਦਕੁਸ਼ੀ ਨੂੰ ਲੌਂਗੋਵਾਲ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਰਕਾਰੀ ਕਤਲ ਕਿਹਾ ਜਾ ਰਿਹਾ ਹੈ।ਉਨਾਂ ਦਾ ਕਹਿਣਾ ਕਿ ਪ੍ਰਸਾਸ਼ਨਿਕ ਅਧਿਕਾਰੀਆਂ ‘ਤੇ ਪਿਛਲੇ 3 ਸਾਲ ਤੋਂ ਆਪਣੇ ਘਰਾਂ ਦੇ ਚੁੱਲੇ ਜਲਾਉਣ ਲਈ ਆਪਣੇ ਹੱਕ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਛਾਜਲੀ ਰੇਲਵੇ ਸਟੇਸ਼ਨ ‘ਤੇ ਦਿੱਤਾ ਧਰਨਾ

ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਛਾਜ਼ਲੀ ਰੇਲਵੇ ਸਟੇਸ਼ਨ ‘ਤੇ ਧਰਨਾ ਲਾ ਕੇ ਜੋਰਦਾਰ ਮੰਗ ਕੀਤੀ ਕਿ ਸੁਨਾਮ ਅਤੇ ਛਾਜਲੀ ਸਟੇਸ਼ਨਾਂ ‘ਤੇ ਟਰੇਨਾਂ ਦਾ ਪੱਕਾ ਠਹਿਰਾਉ ਕੀਤਾ ਜਾਵੇ।                  ਧਰਨੇ ਦੀ ਅਗਵਾਈ ਜਿਲ੍ਹਾ ਜਨਰਲ ਸਕੱਤਰ ਦਰਵਾਰਾ ਸਿੰਘ ਛਾਜਲਾ ਨੇ ਕੀਤੀ।ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ …

Read More »

ਬਲਾਕ ਕੌਹਰੀਆਂ ਦੀਆਂ ਸਿਹਤ ਸੰਸਥਾਵਾਂ ‘ਚ ਪੋਸ਼ਣ ਪੰਦਰਵਾੜਾ ਤਹਿਤ ਕਰਵਾਈਆਂ ਗਤੀਵਿਧੀਆਂ

ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰ ਕੌਰ ਦੀ ਅਗਵਾਈ ਵਿੱਚ ਬਲਾਕ ਕੌਹਰੀਆਂ ‘ਚ ਪੋਸ਼ਣ ਅਭਿਆਨ ਅਧੀਨ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ।ਇਸ ਅਭਿਆਨ ਦਾ ਮੁੱਖ ਮਕਸਦ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ, ਨਰਸਿੰਗ ਮਾਵਾਂ ਅਤੇ ਕਿਸ਼ੋਰੀਆਂ ਵਿੱਚ ਕੁਪੋਸ਼ਣ ਦੀ ਸਮੱਸਿਆਂ ਨੂੰ ਦੂਰ ਕਰਨਾ ਅਤੇ ਸਿਹਤ ਪੱਧਰ …

Read More »