Tuesday, November 24, 2026

Monthly Archives: March 2022

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਣਾਂ ਨੇ ਹਾਸਲ ਕੀਤੇ ਇਨਾਮ

ਅੰਮ੍ਰਿਤਸਰ, 26 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਫ਼ਲਾਵਰ ਸ਼ੋਅ ’ਚ ਪੌਦਿਆਂ ਅਤੇ ਫੁੱਲਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ’ਚ ਇਨਾਮ ਪ੍ਰਾਪਤ ਕੀਤੇ ਹਨ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੇ ਬਾਗਬਾਨਾਂ ਦੀ ਮਿਹਨਤ ਸਦਕਾ ਜੀ.ਐਨ.ਡੀ.ਯੂ ਵਲੋਂ ਕਰਵਾਏ ਫਲਾਵਰ ਸ਼ੋਅ ’ਚ ਦੌਰਾਨ ਫੁੱਲਾਂ ਦੀ …

Read More »

28-29 ਮਾਰਚ ਦੀ ਹੜਤਾਲ ਵਿੱਚ ਭਾਗ ਨਹੀਂ ਲਵੇਗੀ ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ ਅੰਮ੍ਰਿਤਸਰ ਡਿਵੀਜ਼ਨ ਦੀ ਟਰੇਡ ਯੂਨੀਅਨਾਂ ਵਲੋਂ 28-29 ਮਾਰਚ ਨੂੰ ਦੇਸ਼ ਵਿਆਪੀ ਹੜਤਾਲ ਦੇ ਸੱਦੇ ਸਬੰਧੀ ਇੱਕ ਹੰਗਾਮੀ ਮੀਟਿੰਗ ਹੋਈ ।ਜਿਸ ਵਿੱਚ ਵਿਜੈ ਕੁਮਾਰ ਸਰਕਲ ਸਕੱਤਰ ਭਾਰਤੀਆ ਪੋਸਟਲ ਕਰਮਚਾਰੀ ਐਸੋਸੀਏਸ਼ਨ ਗਰੁੱਪ ‘ਸੀ’ ਪੰਜਾਬ ਉਚੇਚੇ ਤੌਰ ‘ਤੇ ਸ਼ਾਮਿਲ ਹੋਏ।ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 28 ਅਤੇ 29 ਮਾਰਚ 2022 ਨੂੰ ਹੋਣ …

Read More »

ਪ੍ਰੈਸ ਕਲੱਬ ਪਹੁੰਚੀ ‘ਆਪ’ ਵਿਧਾਇਕਾ ਜੀਵਨਜੋਤ ਨੂੰ ਮੀਡੀਆ ਕਰਮੀਆਂ ਨੇ ਮੁੱਖ ਮੰਤਰੀ ਦੇ ਨਾਮ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵਿਖੇ ਪਹੁੰਚੀ ਹਲਕਾ ਅੰਮ੍ਰਿਤਸਰ ਪੂਰਬੀ ਵਿਧਾਇਕਾ ਜੀਵਨਜੋਤ ਕੌਰ ਦਾ ਪੱਤਰਕਾਰ ਭਾਈਚਾਰੇ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਕਲੱਬ ਪ੍ਰਧਾਨ ਰਾਜੇਸ਼ ਗਿੱਲ ਦੀ ਅਗਵਾਈ ‘ਚ ਮੀਡੀਆ ਕਰਮੀਆਂ ਵਲੋਂ ਜੀਵਨਜੋਤ ਕੌਰ ਨੂੰ ਸਨਮਾਨਿਤ ਕੀਤਾ ਗਿਆ।             ਪ੍ਰੈਸ ਕਲੱਬ ਦੇ ਨੁਮਾਇੰਦਿਆਂ ਨੇ ਆਪ ਵਿਧਾਇਕਾ ਨੂੰ ਪ੍ਰੈਸ ਕਲੱਬ ਅਤੇ ਅੰਮ੍ਰਿਤਸਰ ਦੇ …

Read More »

ਸਾਬਕਾ ਵਿਧਾਇਕਾਂ ਦੀਆਂ ਇਕ ਤੋਂ ਵੱਧ ਪੈਨਸ਼ਨਾਂ ਬੰਦ ਕਰਨਾ ਸ਼ਲਾਘਾਯੋਗ ਫੈਸਲਾ – ਪ੍ਰੇਮ ਸਾਗਰ ਸ਼ਰਮਾ

ਕਿਹਾ, ਹੁਣ ਆਮਦਨ ਟੈਕਸ ਵੀ ਖੁਦ ਭਰਨ ਵਿਧਾਇਕ ਸਮਰਾਲਾ, 26 ਮਾਰਚ (ਇੰਦਰਜੀਤ ਸਿੰਘ ਕੰਗ) – ਲੋਕਾਂ ਵਲੋਂ ਦੇਸ਼ ਦੀ ਬਿਹਤਰੀ ਲਈ ਬਾਰ ਬਾਰ ਚੁਣੇ ਜਾਣ ‘ਤੇ ਇਕ ਤੋਂ ਵੱਧ ਪੈਨਸ਼ਨਾਂ ਲੈਣ ‘ਚ ਅੱਜ ਤੱਕ ਵਿਰੋਧੀ ਧਿਰਾਂ ਦਾ ਵੀ ਪੂਰਾ ਯੋਗਦਾਨ ਰਿਹਾ।ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ …

Read More »

ਬਿਜਲੀ ਦੇ ਡਿਜੀਟਲ ਮੀਟਰਾਂ ਦਾ ਬੀ. ਕੇ.ਯੂ (ਕਾਦੀਆਂ) ਵਲੋਂ ਹੋਵੇਗਾ ਸਖਤ ਵਿਰੋਧ – ਗਿਆਸਪੁਰਾ

ਸਮਰਾਲਾ, 26 ਮਾਰਚ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸਮਰਾਲਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ।ਜਿਸ ਦੀ ਪ੍ਰਧਾਨਗੀ ਨਮਰੋਜ ਸਿੰਘ ਬਲਾਕ ਪ੍ਰਧਾਨ ਸਮਰਾਲਾ ਵਲੋਂ ਕੀਤੀ ਗਈ।ਮੀਟਿੰਗ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਕੇਂਦਰ ਸਰਕਾਰ ਵਲੋਂ ਜੋ ਪੰਜਾਬ ਵਿੱਚ ਬਿਜਲੀ ਦੇ ਡਿਜ਼ੀਟਲ ਮੀਟਰ ਲਾਉਣ ਬਾਰੇ ਨਿਰਦੇਸ਼ ਦਿੱਤੇ ਹਨ, ਇਨ੍ਹਾਂ ਮੀਟਰਾਂ ਨੂੰ ਲਾਉਣ ਲਈ ਬੀ.ਕੇ.ਯੂ (ਕਾਦੀਆਂ) ਵੱਲੋਂ ਪਿੰਡਾਂ ਵਿੱਚ …

Read More »

ਸਮੂਹ ਅਧਿਆਪਕ ਜਥੇਬੰਦੀਆਂ ਨੇ ‘ਆਪ’ ਵਿਧਾਇਕ ਦਿਆਲਪੁਰਾ ਨੂੰ ਸੌਂਪਿਆ ਮੰਗ ਪੱਤਰ

ਸਮਰਾਲਾ, 26 ਮਾਰਚ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਅਧਿਆਪਕ ਆਗੂ ਹਰਮਨਦੀਪ ਸਿੰਘ ਮੰਡ ਅਤੇ ਨਰਿੰਦਰ ਸਿੰਘ ਭੜੀ ਦੀ ਅਗਵਾਈ ਹੇਠ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਅਧਿਆਪਕਾਂ ਦੀਆਂ ਜਰੂਰੀ ਮੰਗਾਂ ਅਤੇ ਮਸਲਿਆਂ ਸਬੰਧੀ ਇੱਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਅਧਿਆਪਕਾਂ …

Read More »

SGPC to give cheques of nearly Rs 2 crore scholarships to Amritdhari students

Amritsar, March 26 (Punjab Post Bureau) – Shiromani Gurdwara Parbandhak Committee’s Dharam Prachar Committee distributed cheques of scholarships to Amritdhari (initiated) students of its education institutions. The scholarships have been given to the students of the session 2021-22.                    On the instructions of SGPC President Harjinder Singh Dhami, the scholarship cheques were …

Read More »

ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਧਾਰੀ ਬੱਚਿਆਂ ਨੂੰ ਵੰਡੇ ਵਜੀਫਾ ਰਾਸ਼ੀ ਦੇ ਚੈਕ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ‘ਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਵਜੀਫਾ ਰਾਸ਼ੀ ਦੇ ਚੈਕ ਵੰਡੇ ਗਏ।ਇਹ ਰਾਸ਼ੀ 2021-22 ਸੈਸ਼ਨ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਆਦੇਸ਼ਾਂ ਅਨੁਸਾਰ ਵਜੀਫਾ ਰਾਸ਼ੀ ਦੇ ਚੈਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ …

Read More »

1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ – ਡਿਪਟੀ ਕਮਿਸ਼ਨਰ

ਖਰੀਦ ਪ੍ਰਬੰਧਾਂ ਦੀ ਕੀਤੀ ਤਿਆਰੀ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਆ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਮੰਡੀ ਬੋਰਡ ਦੇ ਅਧਿਕਾਰੀਆਂ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖਰੀਦ ਏਜੰਸੀਆਂ ਤੇ ਆੜਤੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ।ਉਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਅਪ੍ਰੈਲ ਤੋਂ ਕਣਕ ਦੀ …

Read More »

ਕਿਸੇ ਵੀ ਦਫਤਰ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਕੁਲਦੀਪ ਸਿੰਘ ਧਾਰੀਵਾਲ

ਧਾਲੀਵਾਲ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਸਬੰਧੀ ਹੋਲੀ ਸਿਟੀ ਵਿਖੇ ਬੁੱਧੀਜੀਵੀਆਂ ਨਾਲ ਕੀਤੀਆਂ ਵਿਚਾਰਾਂ ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਨੂੰ ਬੁਲੰਦੀਆਂ ‘ਤੇ ਲਿਜਾਣ ਲਈ ਸਥਾਨਕ ਹੋਲੀ ਸਿਟੀ ਕਾਲੋਨੀ ਵਿੱਚ ਵੱਖ ਵੱਖ ਮਾਹਿਰਾਂ ਤੇ ਬੁੱਧੀਜੀਵੀਆਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ ਸਰਕਾਰ ਕਿਸੇ ਵੀ ਤਰ੍ਹਾਂ ਨਾਲ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ …

Read More »