Tuesday, November 24, 2026

Monthly Archives: March 2022

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਔਰਤਾਂ ਲਈ 15 ਰੋਜ਼ਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵਿਸ਼ੇਸ਼ ਤੌਰ ’ਤੇ ਲੜਕੀਆਂ ਲਈ 2 ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ਡੇਅਰੀ ਅਤੇ ਪਸ਼ੂ ਪਾਲਣ ਪ੍ਰਬੰਧਨ ’ਚ ਔਰਤਾਂ ਨੂੰ ਸਿਖਲਾਈ ਦੇਣਾ ਸੀ।ਸਿਖਲਾਈ ਦੇ ਕੋਰਸ ਡਾਇਰੈਕਟਰ ਡਾ. ਐਸ.ਕੇ ਨਾਗਪਾਲ ਐਮ.ਡੀ ਨੇ …

Read More »

ਖਾਲਸਾ ਕਾਲਜ ਇੰਜਨੀਅਰਿੰਗ ਵਲੋਂ ‘ਵਿਸ਼ਵ ਜਲ ਦਿਵਸ’ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਨੇ ਦਿਨੋ ਦਿਨ ਘੱਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ‘ਭੂਮੀਗਤ ਪਾਣੀ: ਅਦਿੱਖ ਤੇ ਦਿੱਖ’ ਵਿਸ਼ੇ ’ਤੇ ‘ਵਿਸ਼ਵ ਜਲ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ।                        ਕਾਲਜ ਡਾਇਰੈਕਟਰ ਡਾ. ਮਜ਼ੂ ਬਾਲਾ …

Read More »

ਸੈਲਫ ਹੈਲਪ ਗਰੁੱਪ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਲਗਾਇਆ ਸਟਾਲ

ਪਠਾਨਕੋਟ, 25 ਮਾਰਚ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਦੇ ਉਪਰਾਲਿਆਂ ਸਦਕਾ ਅਤੇ ਡਿਪਟੀ ਕਮਿਸਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸੈਲਫ ਹੈਲਪ ਗਰੁੱਪ ਵਲੋਂ ਇੱਕ ਵਿਕਰੀ ਸਟਾਲ ਲਗਾਇਆ ਗਿਆ।ਡਾ. ਹਰਤਰਨਪਾਲ ਸਿੰਘ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਅਤੇ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸੈਲਫ ਹੈਲਪ ਗਰੁੱਪ …

Read More »

ਗੁਰੂ-ਘਰਾਂ ‘ਚ ਚੱਲਦੀਆਂ ਸੇਵਾਵਾਂ ਜਲਦ ਮੁਕੰਮਲ ਕਰਨ ਦੀ ਮਹਾਂਪੁਰਖਾਂ ਨੂੰ ਕੀਤੀ ਬੇਨਤੀ

ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸੇ ਦੌਰਾਨ ਅੱਜ ਕਾਰ ਸੇਵਾ ਵਾਲੇ ਮਹਾਂਪੁਰਖਾਂ ਨਾਲ ਵਿਸ਼ੇਸ਼ ਇਕੱਤਰਤਾ ਕਰਕੇ ਇਤਿਹਾਸਕ ਗੁਰਦੁਆਰਾ ਸਾਹਿਬਾਨ ‘ਚ ਚੱਲਦੀਆਂ ਕਾਰ ਸੇਵਾਵਾਂ ਸਬੰਧੀ ਵਿਚਾਰਾਂ ਕੀਤੀਆਂ ਅਤੇ ਕੀਤੇ ਜਾ ਰਹੇ ਕਾਰਜ਼ਾਂ ਨੂੰ ਜਲਦ ਮੁਕੰਮਲ ਕਰਨ ਦੀ ਬੇਨਤੀ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਮਹਾਂਪੁਰਖਾਂ ਨੇ ਚੱਲ ਰਹੀਆਂ ਕਾਰ ਸੇਵਾਵਾਂ ਦੀ ਜਾਣਕਾਰੀ ਸਾਂਝੀ …

Read More »

ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮਨਾਵੇਗੀ ਸ਼੍ਰੋਮਣੀ ਕਮੇਟੀ – ਐਡਵੋਕੇਟ ਧਾਮੀ

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ‘ਚ ਗੁਰਬਾਣੀ ਨਾਲ ਛੇੜ ਛਾੜ ਦੇ ਮਾਮਲੇ ਦੀ ਸਖ਼ਤ ਨਿਖੇਧੀ ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮਨਾਉਣ ਦਾ ਫੈਸਲਾ ਕੀਤਾ ਹੈ।ਇਹ ਸ਼ਹੀਦੀ ਸਾਕਾ 30 ਅਕਤੂਬਰ 1922 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰਿਆ ਸੀ।ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ …

Read More »

ਗੁਰਦੁਆਰਾ ਬਾਰ੍ਹਾ ਮਾਹ ਸਾਹਿਬ ਤੇ ਸਰਾਂ ਦੀ ਕਾਰ ਸੇਵਾ ਸ਼ੁਰੂ

ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਅਰਾ ਬਾਰ੍ਹਾ ਮਾਹ ਸਾਹਿਬ ਦੀ ਕਾਰ ਸੇਵਾ ਅੱਜ ਪੰਥਕ ਰਵਾਇਤਾਂ ਅਨੁਸਾਰ ਆਰੰਭ ਕੀਤੀ ਗਈ।ਇਹ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਿਲਕੁੱਲ ਬਾਹਰਵਾਰ ਸਥਿਤ ਹੈ, ਜਿਸ ਦੇ ਦੁਆਲੇ ਥੰਮ੍ਹ ਉਸਾਰ ਕੇ ਛੱਤ ਪਾਈ ਜਾਵੇਗੀ ਅਤੇ ਇਸ ਦੇ ਨਾਲ …

Read More »

ਕੈਬਨਿਟ ਮੰਤਰੀ ਭੁੱਲਰ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਲਿਆ ਆਸ਼ੀਰਵਾਦ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਭੁੱਲਰ ਨੇ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਮਹਾਰਾਜ਼ ਦਾ ਆਸ਼ੀਰਵਾਦ ਲਿਆ।ਤਸਵੀਰ ਵਿੱਚ ਪ੍ਰਸ਼ਾਦਿ ਭੇਟ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ।

Read More »

ਟਰਾਂਸਪੋਰਟ ਮਾਫੀਏ ਦਾ ਹੋਵੇਗਾ ਖਾਤਮਾ – ਕੈਬਨਿਟ ਮੰਤਰੀ ਲਾਲਜੀਤ ਭੁੱਲਰ

ਕਿਹਾ, ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਬਣਨਗੇ ਸਰਕਾਰ ਲਈ ਕਮਾਈ ਦੇ ਸਾਧਨ ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਕਿ ਰਾਜ ਵਿਚੋਂ ਟਰਾਂਸਪੋਰਟ ਮਾਫੀਏ ਦਾ ਖਾਤਮਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਵੱਡੇ ਜਨਤਕ ਅਦਾਰੇ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਕਿ ਸਰਕਾਰੀ ਖਜ਼ਾਨੇ ਦੀ ਕਮਾਈ ਦਾ ਸਾਧਨ …

Read More »

ਜਿਲ੍ਹਾ ਬਾਗਬਾਨੀ ਮਿਸ਼ਨ ਕਮੇਟੀ ਵਲੋਂ ਮੀਟਿੰਗ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਚੇਅਰਮੈਨ ਜਿਲ੍ਹਾ ਬਾਗਬਾਨੀ ਮਿਸ਼ਨ ਕਮੇਟੀ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮਿਤਸਰ ਰਣਬੀਰ ਸਿੰਘ ਮੂਧਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮੁੱਖ ਖੇਤੀਬਾੜੀ ਅਫਸਰ ਮੰਡਲ ਭੂਮੀ ਰੱਖਿਆ ਅਫਸਰ ਅਤੇ ਮਾਰਕਫੈਡ, ਮੰਡੀ ਬੋਰਡ, ਨਬਾਰਡ, ਕੇ.ਵੀ.ਕੇ ਦੇ ਨੁਮਾਇਦਿਆਂ ਅਤੇ ਅਗਾਂਹਵਧੂ ਬਾਗਬਾਨੀ ਕਿਸਾਨ ਮੇਜ਼ਰ ਮਨਮੋਹਨ ਸਿੰਘ ਨੇ ਸ਼ਮੂਲੀਅਤ ਕੀਤੀ।ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਨੇ ਮੀਟਿੰਗ ਦੀ ਸ਼ੁਰੂਆਤ ਕਰਦੇ …

Read More »

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਪਿੰਡਾਂ ਦਾ ਵਿਕਾਸ ਮੇਰੀ ਤਰਜ਼ੀਹ-ਧਾਲੀਵਾਲ

ਕਿਹਾ, ਪਿੰਡਾਂ ਵਿੱਚ ਪੀਣ ਲਈ ਸਾਫ ਪਾਣੀ ਤੇ ਗੰਦੇ ਪਾਣੀ ਦੀ ਨਿਕਾਸੀ ਦਾ ਹੋਵੇਗਾ ਪੱਕਾ ਪ੍ਰਬੰਧ ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਗੁਰੂ ਨਗਰੀ ਪੁੱਜੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 70 ਫੀਸਦੀ ਤੋਂ ਵੱਧ ਵਸੋਂ ਪਿੰਡਾਂ ਵਿੱਚ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਉਨਾਂ ਨੂੰ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਵਜੋਂ ਵੱਡੀ ਜ਼ਿੰਮੇਵਾਰੀ ਦਿੱਤੀ …

Read More »