Tuesday, November 24, 2026

Monthly Archives: March 2022

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵਿਖੇ `ਅਲੁਮਨੀ ਮੀਟ` ਦਾ ਆਯੋਜਨ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵਿਖੇ ਹਾਇਰ ਐਜੂਕੇਸ਼ਨ ਐਂਡ ਲੈਂਗੁਏਜ਼ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਤੌਰ ‘ਤੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਅਧਿਆਪਕਾਂ ਲਈ ਅਲੁਮਨੀ ਮੀਟ ਦਾ ਆਯੋਜਨ ਕੀਤਾ ਗਿਆ।ਸ਼੍ਰੀਮਤੀ ਰਾਧੀਕਾ ਤਰੁਣ ਚੁੱਘ ਡਾਇਰੈਕਟਰ ਇੰਸਟੀਚੀਊਟ ਫਾਰ ਸਕਿਲ ਡਿਵਲਪਮੈਂਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।                ਕਾਲਜ  ਪ੍ਰਿੰਸੀਪਲ …

Read More »

ਅਕਾਲ ਪੁਰਖ ਕੀ ਫੌਜ ਨੇ ਸਿੱਖ ਵਾਤਾਵਰਨ ਦਿਵਸ ‘ਤੇ ਸ੍ਰੀ ਦਰਬਾਰ ਸਾਹਿਬ ਦੁਆਲੇ ਬੂਟੇ ਰੱਖਣ ਦੀ ਮੁਹਿੰਮ ਆਰੰਭੀ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਅਕਾਲ ਪੁਰਖ ਕੀ ਫੌਜ ਵਲੋਂ ਸਿੱਖ ਵਾਤਾਵਰਨ ਦਿਵਸ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਬੂਟੇ ਰੱਖਣ ਦੀ ਮੁਹਿੰਮ ਆਰੰਭੀ ਗਈ।ਜਿਸ ਤਹਿਤ ਸੰਸਥਾ ਦੇ ਮੈਂਬਰ ਐਡਵੋਕੇਟ ਜਸਵਿੰਦਰ ਸਿੰਘ, ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਹਰਜੀਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਜੌੜਾ, ਹਰਪ੍ਰੀਤ ਸਿੰਘ ਲੰਗਰ ਹਾਲ, ਉਂਕਾਰ ਸਿੰਘ ਗੋਪੀ, ਬਖਸ਼ੀਸ਼ ਸਿੰਘ, ਮਨਪ੍ਰੀਤ ਸਿੰਘ, ਇੰਦਰਪਾਲ ਸਿੰਘ, ਗੁਰਵਿੰਦਰ ਸਿੰਘ …

Read More »

ਕਾਂਗਰਸ ਨੇ ਆਜ਼ਾਦੀ ਦਾ ਸਾਰਾ ਸਿਹਰਾ ਆਪਣੇ ਸਿਰ ਲੈਣ ਦੀ ਕੀਤੀ ਕੋਸ਼ਿਸ਼ – ਧਨਖੜ

‘ਸ਼ਹੀਦ ਨਮਨ ਯਾਤਰਾ’ ਤਹਿਤ ਹੁਸੈਨੀਵਾਲਾ, ਬਾਘਾ ਬਾਰਡਰ ਤੇ ਜਲਿਆਂਵਾਲਾ ਬਾਗ ਪਹੁੰਚੀ ਭਾਜਪਾ ਟੀਮ ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਹਰਿਆਣਾ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਦੀ ਅਗਵਾਈ ‘ਚ ਹਰਿਆਣਾ ਦੇ ਅੰਬਾਲਾ ਤੋਂ ਸ਼ੁਰੂ ਹੋਈ ‘ਸ਼ਹੀਦ ਨਮਨ ਯਾਤਰਾ’ ਹੁਸੈਨੀਵਾਲਾ, ਬਾਘਾ ਬਾਰਡਰ ਤੋਂ ਹੁੰਦੀ ਹੋਈ ਐਤਵਾਰ ਨੂੰ ਜਲਿਆਂਵਾਲਾ ਬਾਗ ਪਹੁੰਚੀ। ਜਿਥੇ ਭਾਰਤ ਮਾਤਾ ਦੀ ਜੈ ਅਤੇ ਸ਼ਹੀਦਾਂ ਦੇ …

Read More »

ਖਾਲਸਾ ਕਾਲਜ ਪਬਲਿਕ ਸਕੂਲ ’ਚ ਕਰਵਾਇਆ ਗਿਆ ਅਰਦਾਸ ਦਿਵਸ

ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਾਲਾਨਾ ‘ਅਰਦਾਸ ਦਿਵਸ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ਮੌਕੇ ਸਕੂਲ ਦੇ ਸਾਬਕਾ ਅਧਿਆਪਕ ਗਗਨਦੀਪ ਸਿੰਘ, ਗੁਰਜਾਪ ਸਿੰਘ ਅਤੇ ਜਥੇ ਨੇ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।               …

Read More »

ਖਾਲਸਾ ਕਾਲਜ ਲਾਅ ਕੈਰੀਅਰ ਗਾਈਡੈਂਸ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ‘ਕੈਰੀਅਰ ਗਾਈਡੈਂਸ’ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ’ਚ ਉਚੇਚੇ ਤੌਰ ’ਤੇ ਪੁੱਜੇ ਕਰਨਦੀਪ ਰਾਏ ਸੀਨੀਅਰ ਬਰਾਂਚ ਮੈਨੇਜ਼ਰ ਆਈ.ਡੀ.ਪੀ ਐਜ਼ੂਕੇਸ਼ਨ ਨੇ ਵਿਦਿਆਰਥੀਆਂ ਨੂੰ ਆਈ.ਡੀ.ਪੀ ਵਲੋਂ ਆਈਲੇਂਟਸ ਤੋਂ ਬਾਅਦ ਦਿੱਤੀ ਜਾ ਰਹੀ ਕੌਂਸਲਿੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।         …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਦਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਕੇ ਕਾਲਜ, ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ।ਬੀ.ਐਡ, ਐਮ.ਐਡ 3 ਸਾਲਾ ਇੰਟਰਗ੍ਰੇਟਿਡ ਕੋਰਸ ਸਮੈਸਟਰ ਪਹਿਲਾ ਦੀ ਵਿਦਿਆਰਥਣ ਰਾਖੀ ਰਾਏਜ਼ਾਦਾ ਨੇ 83.80 ਪ੍ਰਤੀਸ਼ਤ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਅਤੇ ਏਕਮ ਕੌਰ ਨੇ 83.33 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।   …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਸਮੈਸਟਰ ਤੀਜਾ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਸ਼ਾਨਦਾਰ ਰਹੀ।ਬੀ.ਸੀ.ਏ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੂਹਰਲੇ ਸਥਾਨਾਂ ’ਤੇ ਆਪਣੀ ਕਾਇਮ ਰੱਖੀ।ਅਰਸ਼ਪ੍ਰੀਤ ਕੌਰ ਨੇ 87 ਫ਼ੀਸਦੀ ਨੰਬਰ ਲੈ ਕੇ ਪਹਿਲਾ, ਗਗਨਦੀਪ ਕੌਰ ਨੇ 86 ਫ਼ੀਸਦੀ ਨੰਬਰ ਲੈ ਕੇ ਦੂਜਾ ਅਤੇ ਗਗਨਦੀਪ …

Read More »

ਅਮਨ ਅਰੋੜਾ ਨੂੰ ਕੈਬਨਿਟ ਵਿੱਚ ਸ਼ਾਮਲ ਕਰਨ ਮੁੱਖ ਮੰਤਰੀ ਪੰਜਾਬ- ਅਰੋੜਵੰਸ਼ ਖੱਤਰੀ ਸਭਾ

ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਸਭ ਤੋਂ ਵੱਡੀ ਲੀਡ ਨਾਲ ਜਿੱਤ ਮਿਲਣ ਦੇ ਬਾਵਜ਼ੂਦ ਵੀ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਕੈਬਨਿਟ ਰੈਂਕ ਨਾ ਮਿਲਣ ਕਾਰ ਅਰੋੜਵੰਸ਼ ਖੱਤਰੀ ਸਭਾ ਅਤੇ ਹਲਕਾ ਵਾਸੀਆਂ ਵਿੱਚ ਭਾਰੀ ਨਿਰਾਸ਼ਾ ਦਾ ਆਲਮ ਹੈ।ਅਰੋੜਵੰਸ਼ ਖੱਤਰੀ ਸਭਾ ਦੇ ਪ੍ਰਧਾਨ ਸੁਰਿੰਦਰਪਾਲ ਪਰੂਥੀ, ਚੇਅਰਮੈਨ ਮਦਨ ਗੋਪਾਲ ਪੋਪਲੀ, ਜਨਰਲ ਸੈਕਟਰੀ ਕ੍ਰਿਸ਼ਨ ਲਾਲ ਬੱਤਰਾ, ਖਜ਼ਾਨਚੀ ਰਮੇਸ਼ ਗੇਰਾ …

Read More »

ਸ਼ਿਵ ਸ਼ਕਤੀ ਵੁਮੈਨ ਕਲੱਬ ਨੇ ਮਨਾਇਆ ਹੋਲੀ ਦਾ ਤਿਉਹਾਰ

ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਸ਼ਿਵ ਸ਼ਕਤੀ ਵੁਮੈਨ ਕਲੱਬ ਨੇ ਸਾਬਕਾ ਕੌਂਸਲਰ ਕਾਂਤਾ ਪੱਪਾ ਦੀ ਅਗਵਾਈ ‘ਚ ਹੋਲੀ ਦਾ ਤਿਉਹਾਰ ਮਨਾਇਆ।ਸਾਬਕਾ ਕੌਂਸਲਰ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿਹਾ ਹੋਲੀ ਦਾ ਤਿਉਹਾਰ ਆਪਸੀ ਪਿਆਰ ਅਤੇ ਭਾਈਚਾਰੇ ਦਾ ਪ੍ਰਤੀਕ ਹੈ।ਇਸ ਲਈ ਸਾਨੂੰ ਸਭ ਨੂੰ ਸਮਾਜ ਵਿੱਚ ਮਿਲ ਕੇ ਰਹਿਣਾ ਚਾਹੀਦਾ ਹੈ ਤਾਂ ਹੀ ਸਾਡਾ ਦੇਸ਼ ਅਤੇ ਸਮਾਜ ਤਰੱਕੀ ਕਰ …

Read More »

ਅਮਨ ਅਰੋੜਾ ਨੂੰ ਜਲਦ ਬਣਾਇਆ ਜਾਵੇ ਕੈਬਨਿਟ ਮੰਤਰੀ – ਵਿਜੈ ਗੋਇਲ

ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਤੋਂ ਪੂਰੇ ਪੰਜਾਬ ‘ਚੋਂ ਸਭ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਜਲਦ ਤੋਂ ਜਲਦ ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿੱਚ ਸ਼ਾਮਲ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ।ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਜੈ ਕੁਮਾਰ ਗੋਇਲ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ …

Read More »