ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ‘ਆਪ’ ਦੇ ਹਲਕਾ ਦੱਖਣੀ ਤੋਂ ਵਿਧਾਇਕ ਅਤੇ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਨਗਰ ਨਿਗਮ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਬੁਲਾਈ।ਜਿਸ ਦੌਰਾਨ ਉਨਾਂ ਨੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਾਲ ਸ਼ਹਿਰ ਦੇ ਸੁੰਦਰੀਕਰਨ ਅਤੇ ਹਲਕਾ ਦੱਖਣੀ ਦੇ ਭਗਤਾਂਵਾਲਾ ਸਥਿਤ ਕੂੜੇ ਦੇ ਡੰਪ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਲਈ।ਲਗਭਗ ਇਕ ਘੰਟੇ ਦੀ …
Read More »Monthly Archives: March 2022
TVS company offers motorcycle, two-wheeler and three-wheeler at Sri Harmandar Sahib
Amritsar, March 19 (Punjab Post Bureau) – Automobile company TVS offered a motorcycle Raider, a two-wheeler Jupiter and a three-wheeler at Sri Harmandar Sahib today and the keys of the same were handed over to Shiromani Gurdwara Parbandhak Committee (SGPC) President Advocate Harjinder Singh Dhami. Speaking on the occasion SGPC President Advocate Dhami said that …
Read More »Sewa of repairing gold plates, inset work in walls and metal inaugurated at Sri Harmandar Sahib
Amritsar, March 19 (Punjab Post Bureau) – Shiromani Gurdwara Parbandhak Committee and Guru Nanak Nishkam Sewak Jatha Birmingham (GNNSJB) inaugurated the Sewa (voluntary service) of repairing the gold plates and Minakari (inset work in walls and metal) inside the central Sikh shrine Sri Harmandar Sahib today. Before inaugurating the Sewa, bhog of …
Read More »After SGPC objection Pakistan Govt. cancels Jashan-e-Bahar program near Sri Kartarpur Sahib
Amritsar, March 19 (Punjab Post Bureau) – Following an objection from the Shiromani Gurdwara Parbandhak Committee the Pakistan Government has cancelled Jashan-e-Baharan program scheduled to take place from March 23 to 27 near Gurdwara Darbar Sahib, Sri Kartarpur Sahib, Pakistan. After receiving the information about the programs, SGPC President Advocate Harjinder Singh Dhami had …
Read More »ਸੁੱਚੀਆਂ ਮੁਹੱਬਤਾਂ ਦੀ ਰੁਮਾਂਟਿਕ ਤੇ ਭਾਵਨਾਤਮਿਕ ਫ਼ਿਲਮ- ਲੇਖ
ਗਾਇਕੀ ਤੋਂ ਬਾਅਦ ਫ਼ਿਲਮੀ ਖੇਤਰ ‘ਚ ਗੂੜ੍ਹੀਆਂ ਪੈੜ੍ਹਾਂ ਪਾਉਣ ਵਾਲੇ ਗੁਰਨਾਮ ਭੁੱਲਰ ਦੀ ਆ ਰਹੀ ਨਵੀਂ ਪੰਜਾਬੀ ਫ਼ਿਲਮ ‘ਲੇਖ’ ਸੱਚਮੁਚ ਹੀ ਪੰਜਾਬੀ ਸਿਨਮੇ ਦੇ ਲੇਖ ਸੰਵਾਰਣ ਦਾ ਕੰਮ ਕਰੇਗੀ।ਦਰਸ਼ਕਾਂ ਨੂੰ ਲੰਮੇ ਸਮੇਂ ਬਾਅਦ ਆਮ ਵਿਸ਼ਿਆਂ ਤੋਂ ਹਟ ਕੇ ਇੱਕ ਵੱਖਰੇ ਵਿਸ਼ੇ ਦੀ ਫ਼ਿਲਮ ਵੇਖਣ ਨੂੰ ਮਿਲੇਗੀ। …
Read More »ਸ਼ਹੀਦਾਂ ਨੂੰ ਸਪਰਪਿਤ ਇਨਕਲਾਬੀ ਮਾਰਚ 23 ਮਾਰਚ ਨੂੰ
ਸੰਗਰੂਰ, 18 ਮਾਰਚ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਅਤੇ ਲੌਂਗੋਵਾਲ ਇਲਾਕੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਵਲੋਂ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ‘ਤੇ ਕਸਬੇ ਵਿੱਚ ਮੋਮਬੱਤੀ ਮਾਰਚ ਕੱਢਿਆ ਜਾਵੇਗਾ।ਦੇਸ਼ ਭਗਤ ਯਾਦਗਾਰ ਦੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਸਕੱਤਰ ਜੁਝਾਰ ਲੌਂਗੋਵਾਲ ਨੇ ਦੱਸਿਆ ਕਿ ਅੱਜ ਭਗਤ ਸਿੰਘ ਅਤੇ ਉਸ ਦੇ ਸਾਥੀਆਂ …
Read More »ਸਕੂਲ ਦੇ ਨਵੇਂ ਸੈਸ਼ਨ ਦੀ ਗੁਰਬਾਣੀ ਆਰੰਭਤਾ ‘ਤੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਪਾਏ
ਹਰ ਬੱਚਾ ਗੁਰਬਾਣੀ ਦਾ ੳਟ ਆਸਰਾ ਲੈ ਕੇ ਹਰ ਕਾਰਜ਼ ਕਰੇ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ) – ਨਵੇਂ ਸੈਸ਼ਨ ਦੀ ਆਰੰਭਤਾ ‘ਤੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਸ੍ਰੀ ਸੰਪਟ ਅਖੰਡ ਪਾਠ ਦੇ ਭੋਗ ਪਾਏ ਗਏ।ਭਾਈ ਗੁਰਇਕਬਾਲ ਸਿੰਘ ਨੇ ਸਿਹਤ ਠੀਕ ਨਾ ਹੋਣ ਕਰਕੇ ਫੋਨ ‘ਤੇ ਹੀ ਬੱਚਿਆਂ ਨੂੰ ਪਿਆਰ ਭਰੀਆਂ ਅਸੀਸਾਂ ਦਿੱਤੀਆਂ।ਸ੍ਰੀ ਸੰਪਟ ਅਖੰਡ …
Read More »ਸਬ ਸਟੇਸ਼ਨ ਸਮਸ਼ਪੁਰ ਤੋਂ ਚੱਲਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਅੱਜ ਬੰਦ ਰਹੇਗੀ
ਸਮਰਾਲਾ, 18 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: (ਸ਼ਹਿਰੀ) ਸਮਰਾਲਾ ਦੇ ਐਸ.ਡੀ.ਓ ਇੰਜ: ਸੁਰਜੀਤ ਸਿੰਘ ਨੇ ਦੱਸਿਆ ਹੈ ਕਿ 132 ਕੇ.ਵੀ ਸਬ ਸਟੇਸ਼ਨ ਸਮਸ਼ਪੁਰ ਉਪਰ ਜਰੂਰੀ ਮੁਰੰਮਤ ਕਾਰਨ 19 ਮਾਰਚ ਦਿਨ ਸ਼ਨੀਵਾਰ ਨੂੰ ਇਸ ਸਬ ਸਟੇਸ਼ਨ ਤੋਂ ਚੱਲਦੇ ਸਾਰੇ ਫੀਡਰਾਂ ਦੀ ਬਿਜ਼ਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।ਇਸੇ ਤਰ੍ਹਾਂ 22 ਮਾਰਚ …
Read More »ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਉਪਰੰਤ ਪਾਕਿਸਤਾਨ ਸਰਕਾਰ ਨੇ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਕੀਤਾ ਰੱਦ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਇਤਰਾਜ਼ ਮਗਰੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ ਪਾਕਿਸਤਾਨ ਸਰਕਾਰ ਵਲੋਂ 23 ਤੋਂ 27 ਮਾਰਚ ਤੀਕ ਕੀਤਾ ਜਾਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਰੱਦ ਕਰ ਦਿੱਤਾ ਗਿਆ ਹੈ।ਪ੍ਰੋਗਰਾਮ ਬਾਰੇ ਸੂਚਨਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ …
Read More »ਔਰਤ ਵੱਲੋਂ ਸਿਗਰਟ ਪੀਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਵੱਡੀ ਕਾਰਵਾਈ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) -ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾਂ ਵਿਚ ਇਕ ਔਰਤ ਵੱਲੋਂ ਸਿਗਰਟ (ਬੀੜੀ) ਪੀਣ ਦੀ ਕੋਸ਼ਿਸ਼ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਣਗਹਿਲੀ ਵਰਤਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Read More »
Punjab Post Daily Online Newspaper & Print Media