Tuesday, November 24, 2026

Monthly Archives: March 2022

ਚੋਣਾਂ ਦੋਰਾਨ ਬਿਹਰਤੀਨ ਸੇਵਾਵਾਂ ਨਿਭਾਉਣ ਵਾਲੇ ਨੋਡਲ ਅਫਸਰਾਂ, ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਸਨਮਾਨ

ਪਠਾਨਕੋਟ, 17 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਪਠਾਨਕੋਟ ਵਲੋਂ ਵਿਧਾਨ ਸਭਾ ਚੋਣਾਂ -2022 ਦੋਰਾਨ ਅਪਣੀਆਂ ਡਿਊਟੀਆਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਤੇ ਚੋਣ ਕਮਿਸਨ ਵਲੋਂ ਬਣਾਈਆਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਜਿਕਰਯੋਗ ਹੈ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇੱਕ ਸਨਮਾਨ ਸਮਾਰੋਹ ਵਿੱਚ …

Read More »

ਪਰਕਸ ਵਲੋਂ ਦੇਵ ਦਰਦ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 17 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵਲੋਂ ਹਰਮਨ ਪਿਆਰੇ ਲੇਖਕ, ਸਮਾਜ ਸੇਵਕ, ਅਧਿਆਪਕ ਤੇ ਵਿਰਾਸਤ ਦੀ ਸਾਂਭ ਸੰਭਾਲ ਲਈ ਕਾਰਜਸ਼ੀਲ ਦੇਵ ਦਰਦ ਦੀ ਬੇਵਕਤੀ ਮੌਤੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ …

Read More »

ਆਤਮਾ ਸਕੀਮ ਅਧੀਨ ਪਿੰਡ ਸਨੌਰ (ਜਲੰਧਰ) ਵਿਖੇ ਕਿਸਾਨਾਂ ਦੀ ਐਕਸਪੋਜ਼ਰ ਦੌਰਾ   

ਕਪੂਰਥਲਾ, 17 ਮਾਰਚ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਦੇ ਮੁੱਖ ਖੇਤੀਬਾੜੀ ਅਫਸਰ-ਕਮ-ਪ੍ਰੋਜੈਕਟ-ਡਾਇਰੈਕਟਰ ਆਤਮਾ ਕਪੂਰਥਲਾ ਡਾ. ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਹਰਕਮਲਪ੍ਰਿਤਪਾਲ ਸਿੰਘ ਭਰੋਤ ਬਲਾਕ ਖੇਤੀਬਾੜੀ ਅਫ਼ਸਰ-ਕਮ-ਬੀ.ਟੀ,ਟੀ ਇੰਚਾਰਜ਼ ਆਤਮਾ ਕਪੂਰਬਲਾ ਦੀ ਅਗਵਾਈ ਹੇਠ ਬਲਾਕ ਕਪੂਰਥਲਾ ਦੇ ਅਗਾਂਹਵਧੂ ਕਿਸਾਨਾਂ ਦੀ ਐਕਸਪੋਜ਼ਰ ਦੌਰਾ ਬ੍ਰਿਗੇਡੀਅਰ ਕੁਲਦੀਪ ਸਿੰਘ ਢਿੱਲੋਂ ਦੇ ਫਾਰਮ ਪਿੰਡ ਸਨੌਰ ਜਿਲ੍ਹਾ ਜਲੰਧਰ ਵਿਖੇ …

Read More »

ਤੰਬਾਕੂ ਉਤਪਾਦਾਂ ਦੀ ਵਰਤੋਂ, ਕੈਂਸਰ ਨੂੰ ਬੁਲਾਵਾ – ਡਾ. ਗੁਰਿੰਦਰਬੀਰ ਕੌਰ

ਕਪੂਰਥਲਾ, 17 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀ.ਡੀ.ਐਚ.ੳ ਡਾ. ਕਪਿਲ ਡੋਗਰਾ ਦੀ ਅਗਵਾਈ ਵਿੱਚ ਨਵਜੀਵਨ ਕੇਂਦਰ ਵਿਖੇ “ਵਿਸ਼ਵ ਓਰਲ ਹੈਲਥ ਹਫਤੇ ” ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਸਿਵਲ ਸਰਜਨ ਨੇ ਕਿਹਾ ਕਿ ਸਾਨੂੰ ਤੰਬਾਕੂ ਉਤਪਾਦਾਂ ਦੀ ਵਰਤੋ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਸ ਦੀ ਵਰਤੋਂ ਨਾਲ ਦੰਦ ਤਾਂ ਖਰਾਬ ਹੁੰਦੇ ਹੀ …

Read More »

ਪੰਜਾਬ ਘੱਟਗਿਣਤੀ ਕਮਿਸ਼ਨ ਨੇ ਘਰ ਦੀ ਭੰਨਤੋੜ ਅਤੇ ਹਤਿਆ ਦੇ ਮਾਮਲੇ ਦਾ ਲਿਆ ਨੋਟਿਸ

ਮੈਂਬਰ ਡਾਕਟਰ ਸੁਭਾਸ਼ ਥੋਬਾ, ਡੀ.ਐਸ.ਪੀ ਅਜਨਾਲਾ, ਐਸ.ਐਚ.ਓ ਰਮਦਾਸ ਨੇ ਕੀਤਾ ਮੌਕੇ ਦਾ ਮੁਆਇਨਾ ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਰਮਦਾਸ ਦੇ ਪਿੰਡ ਮਾਛੀਵਾਲਾ ਵਿੱਚ ਇਕ ਮਹਿਲਾ ਦੇ ਘਰ ਵਿੱਚ ਵੜ੍ਹ ਕੇ ਘਰ ਦੀ ਭੰਨਤੋੜ ਅਤੇ ਉਸ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਪੰਜਾਬ ਘੱਟ ਗਿਣਤੀ ਕਮਿਸਨ ਦੇ ਚੇਅਰਮੈਨ ਪ੍ਰੋ. ਇਮੈਨੁਅਲ ਨਾਹਰ ਨੇ ਸਖਤ ਨੋਟਿਸ ਲਿਆ ਹੈ।ਉਨਾਂ ਦੇ …

Read More »

ਹੋਲੀ ਦੇ ਤਿਉਹਾਰ ਮੌਕੇ ਬਣਾਈ ਰੰਗੋਲੀ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ) ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਰਹਿ ਰਹੀਆਂ ਮਹਿਲਾਵਾਂ ਨਾਲ ਹੋਲੀ ਦਾ ਤਿਉਹਾਰ ਮਨਾਇਆ ਗਿਆ।ਇਸ ਤਿਉਹਾਰ ਮੋਕੇ ਸੰਸਥਾ ਵਿੱਚ ਰਹਿ ਰਹੀਆਂ ਮਹਿਲਾਵਾਂ ਨੇ ਅਲੱਗ-ਅਲੱਗ ਤਰਾਂ ਦੀਆਂ ਗਤੀਵਿਧੀਆਂ ਪੇਸ਼ ਕੀਤੀਆਂ।ਜਿਸ ਵਿੱਚ ਰੰਗੋਲੀ ਅਤੇ ਵੈਲਕਮ ਗਰੀਟਿੰਗ ਕਾਰਡ ਸ਼ਾਮਲ ਹਨ। ਵਧੀਕ ਡਿਪਟੀ …

Read More »

ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਗੋਦਾਮਾਂ/ਭੰਡਾਰਾਂ ਨੇੜੇ ਇਕੱਠੇ ਹੋਣ ਅਤੇ ਦਾਖਲੇ ‘ਤੇ ਰਹੇਗੀ ਮਨਾਹੀ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਅਧਿਕਾਰੀਆਂ ਵਲੋਂ ਕੀਤੀ ਗਈ ਹੜਤਾਲ ਕਾਰਨ ਗੁਦਾਮਾਂ ਵਿਚੋਂ ਚੌਲ ਤੇ ਪੁਰਾਣੀ ਕਣਕ ਦੇ ਭੰਡਾਰ ਨੂੰ ਖਾਲੀ ਕਰਨ ਵਿਚ ਆਉਣ ਵਾਲੀ ਕਿਸੇ ਵੀ ਰੁਕਾਵਟ ਨੂੰ ਦੂਰ ਕਰਨ ਦੇ ਇਰਾਦੇ ਨਾਲ ਜਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਐਫ.ਸੀ.ਆਈ ਦੇ ਗੁਦਾਮਾਂ, ਭੰਡਾਰਾ, ਪਲਿੰਥਾਂ, ਰੇਲਵੇ ਲਾਇਨਾਂ, ਜਿਥੇ ਕਿ ਐਫ.ਸੀ.ਆਈ ਦਾ ਅਨਾਜ ਪਿਆ ਹੋਵੇ, …

Read More »

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਉਲੀਕੇ ‘ਜਸ਼ਨ-ਏ-ਬਹਾਰਾਂ’ ਪ੍ਰੋਗਰਾਮ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਕਮੇਟੀ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਪ੍ਰੋਜੈਕਟ ਦੇ ਸੀ.ਈ.ਓ, ਪਾਕਿਸਤਾਨ ਕਮੇਟੀ ਦੇ ਪ੍ਰਧਾਨ ਤੇ ਪਾਕਿਸਤਾਨ ਦੂਤਾਵਾਸ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਸਿਕਤਾਨ ਸਥਿਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਪਾਕਿਸਤਾਨ ਸਰਕਾਰ ਵੱਲੋਂ ਜਸ਼ਨ-ਏ-ਬਹਾਰਾਂ ਨਾਂ ਹੇਠ ਕਰਵਾਏ ਜਾ ਰਹੇ ਪ੍ਰੋਗਰਾਮ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ …

Read More »

SGPC President Advocate Dhami objects to ‘Jashan-e-Bahar’ event at Sri Kartarpur Sahib

SGPC writes letter to CEO, PMU of Sri Kartarpur Sahib Corridor, President PSGPC and Pakistan’s High Commission Amritsar, March 17 (Punjab Post Bureeau) – Shiromani Gurdwara Parbandhak Committee (SGPC) President Advocate Harjinder Singh Dhami while taking a strict notice has demanded a ban on the organisation of a cultural festival namely ‘Jashan-e-Bahar’ by Pakistan Government near holy shrine of Sri …

Read More »

ਉਘੇ ਸ਼ਾਇਰ ਤੇ ਵਿਰਸਾ ਵਿਹਾਰ ਮੈਂਬਰ ਦੇਵ ਦਰਦ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 16 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਦੇ ਉਘੇ ਸ਼ਾਇਰ ਤੇ ਵਿਰਸਾ ਵਿਹਾਰ ਮੈਂਬਰ ਦੇਵ ਦਰਦ ਬੀਤੀ ਰਾਤ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।ਜਿਸ ਨਾਲ ਪੰਜਾਬੀ ਸਾਹਿਤ ਅਤੇ ਅਦਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਦੇਵ ਦਰਦ ਨੇ ਅੰਮ੍ਰਿਤਸਰ ਦੀ ਸਾਹਿਤਕ ਤੇ ਸਭਿਆਚਾਰਕ ਦਿੱਖ ਨੂੰ ਬਣਾਉਣ ਲਈ ਵੱਡਾ ਯੋਗਦਾਨ ਪਾਇਆ ਸੀ।ਵਿਰਸਾ ਵਿਹਾਰ ਦੇ ਪ੍ਰਧਾਨ ਸ਼੍ਰੋਮਣੀ ਨਾਟਕਕਾਰ ਕੇਵਲ …

Read More »