Tuesday, November 24, 2026

Monthly Archives: March 2022

ਕ੍ਰਿਸ਼ੀ ਵਿਗਿਆਨ ਕੇਂਦਰ ਖੇਤੀ ਵਿਭਿੰਨਤਾ ਸਬੰਧੀ ਖੇਤ ਦਿਵਸ ਮਨਾਇਆ

ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਸੈਂਟਰ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਨੇੜਲੇ ਪਿੰਡ ਚੱੱਠੇ ਸੇਖਵਾਂ ਬਲਾਕ ਸੰਗਰੂਰ ਦੇ ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਦੇ ਫਾਰਮ ‘ਤੇ ਕਨੋਲਾ ਗੋਭੀ ਸਰ੍ਹੋਂ, ਖੇਤੀ ਵਿਭਿੰਨਤਾ ਅਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਖੇਤ ਦਿਵਸ ਅਤੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।                 …

Read More »

ਲੋਕ ਸੇਵਾ ਸਹਾਰਾ ਕਲੱਬ ਵਲੋਂ ਚੀਮਾਂ ਮੰਡੀ ਵਿਖੇ ਖੂਨਦਾਨ ਕੈਂਪ 16 ਤੇ 17 ਨੂੰ

ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਧੰਨ ਧੰਨ ਸੰਤ ਬਾਬਾ ਅਤਰ ਸਿੰਘ ਮਹਾਰਾਜ ਜੀ ਦੇ ਸਲਾਨਾ ਜੋੜ ਮੇਲੇ ਤੇ ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਸਹਾਰਾ ਕਲੱਬ ਚੀਮਾਂ ਵਲੋਂ ਦੋ ਰੋਜ਼ਾ ਖੂਨਦਾਨ ਕੈਂਪ 16-17 ਮਾਰਚ ਨੂੰ ਲਗਾਇਆ ਜਾ ਰਿਹਾ ਹੈ।ਸੰਸਥਾ ਦੇ ਪ੍ਰਧਾਨ ਜਸਵਿੰਦਰਪਾਲ ਸ਼ਰਮਾ ਅਤੇ ਚੇਅਰਮੈਨ ਚਮਕੌਰ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਇਹ ਸੰਸਥਾ ਵੱਲੋਂ ਇਹ ਲਗਾਤਾਰ 12ਵਾਂ ਖੂਨਦਾਨ …

Read More »

ਜਿੱਤ ਦੀ ਖ਼ੁਸ਼ੀ ’ਚ ਕਰਵਾਈ ਸ਼ੁਕਰਾਨੇ ਦੀ ਅਰਦਾਸ

ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਦੀ ਹੋਈ ਰਿਕਾਰਡਤੋੜ ਜਿੱਤ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ’ਤੇ ਪਿੰਡ ਸ਼ੇਰੋਂ ਦੇ ਵਰਕਰਾਂ ਨੇ ਅੱਜ ਗੁਰਦੁਆਰਾ ਸੰਤ ਅਤਰ ਸਿੰਘ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਸ਼ੁਕਰਾਨੇ ਦੀ ਅਰਦਾਸ ਕਰਵਾਈ ਹੈ।ਜਿਸ ਵਿਚ ਵੱਡੀ ਗਿਣਤੀ ‘ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।ਇਸ …

Read More »

ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਰਿਹਾ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 7ਵਾਂ ਦਿਨ

ਪੰਜਾਬੀ ਕਹਾਣੀ  ‘ਸੁਲਘਦੇ ਸਮਿਆਂ ਦਾ ਬਿਰਤਾਂਤ’ ਨਾਲ ਹੋਈ ਪ੍ਰੋਗਰਾਮ ਸ਼ੁਰੂਆਤ ਅੰਮ੍ਰਿਤਸਰ, 11 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਨੈਸ਼ਨਲ ਬੁੱਕ ਟਰੱਸਟ ਇੰਡੀਆ ਦੇ ਸਹਿਯੋਗ ਨਾਲ ਚਲ ਰਹੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 7ਵਾਂ ਦਿਨ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਰਿਹਾ। ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਡਾ. ਕੇਵਲ ਧਾਲੀਵਾਲ ਦੇ ਨਿਰਦੇਸ਼ਨਾ ਹੇਠ ਪੇਸ਼ ਕੀਤੇ ਗਏ ਨਾਟਕ ‘ਬਸੰਤੀ …

Read More »

ਸੀਨੀਅਰ ਸਟੇਟ ਫੈਂਸਿੰਗ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਦਾ ਖਿਡਾਰੀ ਜੇਤੂ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ‘ਚ ਪੜ੍ਹਦੇ ਨੌਵੀਂ ਜਮਾਤ ਦੇ ਹੋਣਹਾਰ  ਵਿਦਿਆਰਥੀ ਗੁਰਸ਼ਾਨ ਸਿੰਘ ਨੇ 32ਵੀਂ ਸੀਨੀਅਰ ਸਟੇਟ ਫੈਂਸਿੰਗ ਚੈਂਪੀਅਨਸ਼ਿਪ ਦੇ ਸੀਨੀਅਰ ਗਰੁੱਪ ਵਿੱਚ ਸਿਲਵਰ ਮੈਡਲ ਜਿੱਤ ਕੇ ਦੂਜਾ ਸਥਾਨ ਅਤੇ ਏਜ਼ ਗਰੁੱਪ ਕੈਟਾਗਰੀ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ।ਮੋਹਾਲੀ …

Read More »

16 ਮਾਰਚ ਨੂੰ ਖਟਕੜ ਕਲਾਂ ‘ਚ ਭਗਵੰਤ ਮਾਨ ਚੁੱਕਣਗੇ ਮੁੱਖ ਮੰਤਰੀ ਦੇ ਅਹੁੱਦੇ ਦੀ ਸਹੁੰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਸਹੁੰ ਚੁੱਕ ਸਮਾਗਮ 16 ਮਾਰਚ ਨੁੰ ਸ਼ਹੀਦ ਭਗਤ ਸਿੰਘ ਦੇ ਪਿੰਡ ਕਟਖੜ ਕਲਾਂ ਵਿਖੇ ਕੀਤਾ ਜਾਵੇਗਾ।ਜਿਥੇ ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ।ਅੱਜ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਦੀ ਚੰਡੀਗੜ ‘ਚ ਹੋਈ ਮੀਟਿੰਗ ਦੌਰਾਨ ਪਾਰਟੀ ਦੇ ਵਿਧਾਇਕ ਦਾ ਨੇਤਾ ਚੁਣ ਲਿਆ ਗਿਆ।ਭਗਵੰਤ ਮਾਨ 12 …

Read More »

ਕੇਜ਼ਰੀਵਾਲ ਤੇ ਭਗਵੰਤ ਮਾਨ ਵਲੋਂ ਅੰਮ੍ਰਿਤਸਰ ਵਿੱਚ ਰੋਡ ਸ਼ੋਅ 13 ਮਾਰਚ ਨੂੰ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਹੂੰਝਾ ਫੇਰ ਜਿੱਤ ਹਾਸਲ ਕਰਨ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਵਿੱਚ 13 ਮਾਰਚ ਨੂੰ ਵਿਸ਼ਾਲ ਰੋਡ ਸ਼ੋਅ ਕੱਢਿਆ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ ਇਸ ਰੋਡ ਸ਼ੋਅ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਅਤੇ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ।

Read More »

‘ਆਪ’ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਨੂੰ ਮਿਲੇ ਭਗਵੰਤ ਮਾਨ, ਲ਼ਿਆ ਆਸ਼ੀਰਵਾਦ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਅੱਜ ਦਿੱਲੀ ਪਹੁੰਚੇ, ਜਿਥੇ ਉਨਾਂ ਨੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਨਾਲ ਮੁਲਾਕਾਤ ਕੀਤੀ।ਭਗਵੰਤ ਮਾਨ ਨੇ ਸਤਿਕਾਰ ਵਜੋਂ ਝੂੱਕ ਕੇ ਅਰਵਿੰਦ ਕੇਜ਼ਰੀਵਾਲ ਤੇ ਮਨਸ਼ਿ ਸਿੌਦੀਆ ਦਾ ਆਸ਼ੀਰਵਾਦ ਲਿਆ।ਉਨਾਂ ਨੇ 6 ਮਾਰਚ ਨੂੰ …

Read More »

ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਦਿਹਾਂਤ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਉਘੀ ਸਿੱਖ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅੱਜ ਸ਼ਾਮ ਚਲਾਣਾ ਕਰ ਗਏ।ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ।ਪ੍ਰਧਾਨ ਨਿਰਮਲ ਸਿੰਘ ਦੇ ਦਿਹਾਂਤ ‘ਤੇ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

Read More »

ਰਾਜਪਾਲ ਸ੍ਰੀ ਪੁਰੋਹਿਤ ਨੇ 15ਵੀਂ ਪੰਜਾਬ ਵਿਧਾਨ ਸਭਾ ਕੀਤੀ ਭੰਗ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ 15ਵੀਂ ਪੰਜਾਬ ਵਿਧਾਨ ਸਭਾ ਭੰਗ ਕਰ ਦਿੱਤੀ ਹੈ।ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ ਵਿਖੇ ਕੈਬਨਿਟ ਮੀਟਿੰਗ ਤੋਂ ਬਾਅਦ ਰਾਜਪਾਲ ਸ੍ਰੀ ਪੁਰੋਹਿਤ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਮੁੱਖ ਮੰਤਰੀ ਦੇ ਅਹੁੱਦੇ ਤੋਂ ਆਪਣਾ ਅਸਤੀਫਾ ਸੌਂਪਿਆ।ਉਨਾਂ ਨੇ 15ਵੀਂ ਵਿਧਾਨ ਸਭਾ ਭੰਗ …

Read More »