ਪਟਿਆਲਾ, 10 ਮਾਰਚ (ਡਾ. ਜਸਵੰਤ ਸਿੰਘ ਪੁਰੀ) – ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਟੇਟ ਕਾਲਜ਼ ਆਫ ਅਜੈੂਕੇਸ਼ਨ ਪਟਿਆਲਾ ਵਲੋਂ ਸਵੀਪ ਟੀਮ ਅਤੇ ਕਲਾ ਕ੍ਰਿਤੀ ਵਿਭਾਗ ਪਟਿਆਲਾ ਵਲੋਂ ਅੱਖਾਂ ਦੀ ਰੋਸ਼ਨੀ ਤੋਂ ਮਹਿਰੂਮ ਡਾ. ਕਿਰਨ ਨੂੰ ਐਮਪਾਵਰਿੰਗ ਵੁਮੈਨਜ਼ ਐਵਾਰਡ 2022 ਨਾਲ ਸਨਮਾਨਿਤ ਕੀਤਾ ਗਿਆ।ਸੈਂਟਰ ਫਾਰ ਐਂਪਾਵਰਮੈਂਟ ਆਫ ਪਰਸਨਜ਼ ਵਿਦ ਡਿਸਅਬਿਲਟੀ ਦੀ ਕੋਆਰਡੀਨੇਟਰ ਤੇ ਅਸਿਸਟੈਂਟ ਪ੍ਰੋਫੈਸਰ ਇਨ ਸੋਸ਼ੀਓਲੋਜੀ ਅਤੇ ਸੋਸ਼ਲ ਐਂਥਰੋਪੋਲੋਜੀ ਪੰਜਾਬੀ ਯੂਨੀਵਰਸਿਟੀ …
Read More »Monthly Archives: March 2022
ਸ੍ਰੀ ਹਰਿਮੰਦਰ ਸਾਹਿਬ ਦੇ ਚੌਰ ਬਰਦਾਰ ਭਾਈ ਰਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਚੌਰਬਰਦਾਰ ਭਾਈ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਜਿੰਦਰ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਰਬਰਦਾਰ ਦੀ ਸੇਵਾ ਕਰਦੇ ਸਨ ਜੋ ਅੱਜ …
Read More »ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੋਵੇਂ ਪਿਓ ਪੁੱਤਰ ਹਾਰੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅਕਾਲੀ-ਬਸਪਾ ਗਠਜੋੜ ਦੇ ਲੰਬੀ ਤੋਂ ਸਾਂਝੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਅਤੇ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਚੋਣਾਂ ਹਾਰ ਗਏ ਹਨ।94 ਸਾਲਾ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ 1970-1971, 1977-1980, 1997-2002, 2007-2012 ਅਤੇ 2012-2017 ਤੱਕ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਇਸ ਵਕਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਹਨ।ਸਾਬਕਾ …
Read More »ਜਿਲਾ ਅੰਮ੍ਰਿਤਸਰ ਅਟਾਰੀ ਤੋਂ ‘ਆਪ’ ਉਮੀਦਵਾਰ ਜਸਵਿੰਦਰ ਸਿੰਘ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਜਿਲਾ ਅੰਮ੍ਰਿਤਸਰ ਅਟਾਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਤਕਰੀਬਨ 30000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦਲਬੀਰ ਸਿੰਘ ਰਣੀਕੇ ਦੂਜੇ ਨੰਬਰ ‘ਤੇ, ਕਾਂਗਰਸ ਪਾਰਟੀ ਦੇ ਉਮੌਦਵਾਰ ਤਰੲਸੇਮ ਸਿੰਘ ਸਿਆਲਕਾ ਤੀਜੇ ਨੰਬਰ ‘ਤੇ ਅਤੇ ਭਾਜਪਾ ਉਮੀਦਵਾਰ ਬਲਵਿੰਦਰ ਕੌਰ ਚੌਥੇ ਨੰਬਰ ‘ਤੇ …
Read More »ਅੰਮ੍ਰਿਤਸਰ ਪੱਛਮੀ ਤੋਂ ‘ਆਪ’ ਉਮੀਦਵਾਰ ਡਾ. ਜਸਬੀਰ ਸਿੰਘ ਸੰਧੂ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਸਬੀਰ ਸਿੰਘ ਸੰਧੂ ਤਕਰੀਬਨ 25000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਮੌਜ਼ੂਦਾ ਕਾਂਗਰਸੀ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਦੂਜੇ ਨੰਬਰ ‘ਤੇ, ਭਾਜਪਾ ਉਮੀਦਵਾਰ ਐਡਵੋਕੇਟ ਕੁਮਾਰ ਅਮਿਤ ਤੀਜੇ, ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਬੀਰ ਸਿੰਘ ਚੌਥੇ ਨੰਬਰ …
Read More »ਅੰਮ੍ਰਿਤਸਰ ਉਤਰੀ ਤੋਂ ‘ਆਪ’ ਉਮੀਦਵਾਰ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਤਕਰੀਬਨ 24000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਅਨਿਲ ਜੋਸ਼ੀ ਦੂਜੇ ਨੰਬਰ ‘ਤੇ, ਮੌਜ਼ੂਦਾ ਕਾਂਗਰਸੀ ਵਿਧਾਇਕ ਸੁਨੀਲ ਦੱਤੀ ਤੀਜੇ ਨੰਬਰ ‘ਤੇ ਅਤੇ ਭਾਜਪਾ ਉਮੀਦਵਾਰ ਸੁਖਮਿੰਦਰ ਸਿੰਘ ਪਿੰਟੂ ਚੌਥੇ ਨੰਬਰ ‘ਤੇ ਹਨ …
Read More »ਅੰਮ੍ਰਿਤਸਰ ਪੂਰਬੀ ਦੀ ਵੱਕਾਰੀ ਸੀਟ ਤੋਂ ‘ਆਪ’ ਉਮੀਦਵਾਰ ਬੀਬੀ ਜੀਵਨਜੋਤ ਕੌਰ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋ ਆਮ ਆਦਮੀ ਪਾਰਟੀ ਉਮੀਦਵਾਰ ਜੀਵਨਜੋਤ ਕੌਰ ਤਕਰੀਬਨ 5000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਤੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੂਜੇ ਨੰਬਰ ‘ਤੇ, ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਤੀਜੇ ਨੰਬਰ ‘ਤੇ ਅਤੇ ਭਾਜਪਾ ਉਮੀਦਵਾਰ ਜਗਮੋਹਨ ਸਿੰਘ ਰਾਜੂ ਚੌਥੇ ਨੰਬਰ ‘ਤੇ …
Read More »ਅੰਮ੍ਰਿਤਸਰ ਕੇਂਦਰੀ ਤੋਂ ‘ਆਪ’ ਉਮੀਦਵਾਰ ਅਜੇ ਗੁਪਤਾ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੇ ਗੁਪਤਾ ਤਕਰੀਬਨ 8000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਦੇ ਮੌਜ਼ੂਦਾ ਕਾਂਗਰਸੀ ਵਿਧਾਇਕ ਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੂਜੇ ਨੰਬਰ ‘ਤੇ, ਭਾਜਪਾ ਉਮੀਦਵਾਰ ਰਾਮ ਚਾਵਲਾ ਤੀਜੇ ਅਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦਲਵੀਰ ਕੌਰ ਚੌਥੇ ਨੰਬਰ ‘ਤੇ …
Read More »ਅੰਮ੍ਰਿਤਸਰ ਦੱਖਣੀ ਤੋਂ ‘ਆਪ’ ਉਮੀਦਵਾਰ ਇੰਦਰਬੀਰ ਸਿੰਘ ਨਿੱਜ਼ਰ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਜਬਰਦਸਤ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਇੰਦਰਬੀਰ ਸਿੰਘ ਨਿੱਜ਼ਰ ਤਕਰੀਬਨ 16000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਦੇ ਮੌਜ਼ੂਦਾ ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਤੀਜੇ ਨੰਬਰ ‘ਤੇ ਅਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੂਜੇ ਨੰਬਰ ‘ਤੇ ਹਨ ।
Read More »ਆਮ ਆਦਮੀ ਪਾਰਟੀ ਪੰਜਾਬ ‘ਚ ਬਣਾਏਗੀ ਸਰਕਾਰ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਪੰਜਾਬ ਵਿੱਚ ਬੇਮਿਸਾਲ ਸਫਲਤਾ ਹਾਸਲ ਕਰਕੇ ਭਗਵੰਤ ਮਾਨ ਦੀ ਅਗਵਾਈ ‘ਚ ਸਰਕਾਰ ਬਣਾਉਣ ਜਾ ਰਹੀ ਹੈ।ਪੰਜਾਬ ਵਿੱਚ ‘ਆਪ’ ਦੀ ਚੱਲੀ ਸੁਨਾਮੀ ‘ਚ ਮੁੱਖ ਮੰਤਰੀ ਚੰਨੀ ਸਮੇਤ ਉਨਾਂ ਦੀ ਪੂਰੀ ਕੈਬਨਿਟ ਰੁੜ ਜਾਣ ਦਾ ਅੰਦੇਸ਼ਾ ਹੈ।ਤਾਜ਼ਾ ਅੰਕੜਿਆਂ ਅਨੁਸਾਰ ਆਮ ਆਦਮੀ ਪਾਰਟੀ 90 ਸੀਟਾਂ ਦੀ ਲੀਡ ਲੈ ਕੇ ਸਭ ਤੋਂ ਵੱਡੀ ਪਾਰਟੀ …
Read More »
Punjab Post Daily Online Newspaper & Print Media