Tuesday, November 24, 2026

Monthly Archives: March 2022

ਗਵਰਨਰ ਪੰਜਾਬ ਵਲੋਂ ਜਿਲ੍ਹਾ ਬਠਿੰਡਾ ਦੇ ਤਰਸੇਮ ਬਰਾੜ ਨੂੰ ਇੰਟਰਨੈਸ਼ਨਲ ਲਾਈਫ਼ ਸੇਵਰ ਐਵਾਰਡ

ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਅੱਜ ਚੰਡੀਗੜ੍ਹ ਵਿਖੇ ਗਵਰਨਰ ਪੰਜਾਬ ਵਲੋਂ ਪੰਜਾਬ ਦੀਆਂ ਕਈ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਨੂੰ ਉਨ੍ਹਾਂ ਦੇ ਸਮਾਜ ਪ੍ਰਤੀ ਸਮਰਪਣ ਅਤੇ ਸੇਵਾਵਾਂ ਨੂੰ ਵੇਖਦੇ ਹੋਏ ਸਨਮਾਨਿਤ ਕੀਤਾ ਗਿਆ ਹੈ।ਜਿਸ ਵਿਚ ਵਿਸ਼ੇਸ਼ ਤੌਰ ‘ਤੇ ਤਰਸੇਮ ਸਿੰਘ ਜਿਲ੍ਹਾ ਮੈਨੇਜਰ ਬਠਿੰਡਾ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਸੀ।ਅੱਜ ਹੋਏ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਤਰਸੇਮ ਸਿੰਘ ਬਰਾੜ ਬਠਿੰਡਾ ਨੂੰ …

Read More »

ਵਿਦਿਆਰਥਣ ਅਮਨਦੀਪ ਕੌਰ ਨੂੰ ਮਿਲਿਆ ਉਤਮ ਜੀਵਨ ਰਕਸ਼ਕ ਪਦਕ ਐਵਾਰਡ -2020 ਪ੍ਰਦਾਨ

ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਲੌਂਗੋਵਾਲ ਵਿਖੇ ਦੋ ਸਾਲ ਪਹਿਲਾਂ ਵਾਪਰੀ ਮੰਦਭਾਗੀ ਘਟਨਾ ਦੌਰਾਨ ਦਲੇਰੀ ਅਤੇ ਸਾਹਸ ਦਾ ਜਜ਼ਬਾ ਦਿਖਾ ਕੇ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਵਾਲੀ ਵਿਦਿਆਰਥਣ ਅਮਨਦੀਪ ਕੌਰ ਨੂੰ ਭਾਰਤ ਸਰਕਾਰ ਵੱਲੋਂ ਉਤਮ ਜੀਵਨ ਰਕਸ਼ਕ ਪਦਕ ਐਵਾਰਡ-2020 ਨਾਲ ਨਿਵਾਜ਼ਿਆ ਗਿਆ ਹੈ।ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਵਿਦਿਆਰਥਣ ਅਮਨਦੀਪ ਕੌਰ ਨੂੰ ਇਹ ਐਵਾਰਡ ਸੌਂਪਦਿਆਂ ਉਸ …

Read More »

ਔਰਤ ਘਰ ਨੂੰ ਸਵਰਗ ਬਣਾਉਂਦੀ ਹੈ ਅਤੇ ਘਰ ਦੀ ਇੱਜ਼ਤ ਵੀ ਹੁੰਦੀ ਹੈ – ਨੈਂਸੀ ਅਗਰਵਾਲ

ਪਰਿਵਾਰ ਨੂੰ ਚਲਾਉਣ ਲਈ ਔਰਤ ਦੀ ਹੈ ਅਹਿਮ ਭੂਮਿਕਾ ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਤਹਿਸੀਲ ਕੰਪਲੈਕਸ ਜ਼ਿਲ੍ਹਾ ਪੈਨਸ਼ਨਰ ਭਵਨ ਵਿਖੇ ਵੱਖ-ਵੱਖ ਵਿਭਾਗਾਂ ‘ਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੰਸਥਾ ਸਟੇਟ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਕੌਮਾਂਤਰੀ ਔਰਤ ਦਿਵਸ ‘ਤੇੇ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਅਤੇ ਵਿਚਾਰ ਗੋਸ਼ਟੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ …

Read More »

ਸਾਹਿਤ ਉਤਸਵ ਤੇ ਪੁਸਤਕ ਮੇਲੇ ਦੇ ਚੌਥੇ ਦਿਨ ‘ਯੁਵਾ ਪਰਵਾਸ’ ਦੇ ਮਸਲਿਆਂ ਬਾਰੇ ਗੰਭੀਰ ਚਿੰਤਨ ਖ਼ਾਲਸਾ

ਨੌਜਵਾਨਾਂ ਦਾ ਧਰਤੀ ਨਾਲੋਂ ਮੋਹ ਤੋੜਨ ਵਾਲਾ ਪਰਵਾਸ ਨਿਰਾਸ਼ਾ ’ਚੋਂ ਪੈਦਾ ਹੋ ਰਿਹੈ – ਡਾ. ਸਰਬਜੀਤ ਅੰਮ੍ਰਿਤਸਰ, 8 ਮਾਰਚ (ਖੁਰਮਣੀਆਂ ) – ਖ਼ਾਲਸਾ ਕਾਲਜ ਵਿਖੇ ਕੋਵਿਡ ਮਹਾਮਾਰੀ ਤੋਂ ਬਾਅਦ ਨੈਸ਼ਨਲ ਬੁਕ ਟਰੱਸਟ ਇੰਡੀਆ ਵੱਲੋਂ ਲਗਾਏ ਗਏ ਇਸ ਪਹਿਲੇ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ-2022’ ’ਚ ਪੁਸਤਕ ਪ੍ਰੇਮੀਆਂ ਦਾ ਸੈਲਾਬ ਉਮੜ ਰਿਹਾ ਹੈ ਅਤੇ ਪੁਸਤਕਾਂ ਪੜ੍ਹਣ ਦੇ ਰੁਝਾਨ ’ਚ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ‘ਬੇਬੀ ਸ਼ੋਅ-2022’

ਅੰਮ੍ਰਿਤਸਰ, 8 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਲਾਤਮਿਕ ਕਲਾਵਾਂ ਨੂੰ ਪ੍ਰੋਤਸਾਹਿਤ ਕਰਨ ਦੇ ਮੰਤਵ ਤਹਿਤ ‘ਬੇਬੀ ਸ਼ੋਅ-2022’ ਕਰਵਾਇਆ ਗਿਆ। ਜਿਸ ’ਚ ਫੈਂਸੀ ਡਰੈਸ ,ਰੈਂਪਵਾਕ, ਡਾਂਸ, ਕਵਿਤਾ ਗਾਇਨ ਆਦਿ ਵੱਖ-ਵੱਖ ਗਤੀਵਿਧੀਆਂ ਨੂੰ ਸ਼ਾਮਿਲ ਕੀਤਾ ਗਿਆ।ਜ਼ਿਲ੍ਹਾ ਵਾਸੀ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ …

Read More »

ਐਲ.ਆਈ.ਸੀ ਯੂਨਿਟ-3 ਬਰਾਂਚ ਵਿਖੇ ਮਹਿਲਾ ਦਿਵਸ ਮਨਾਇਆ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਸਥਾਨਕ ਰਣਜੀਤ ਐਵਨਿਊ ਸਥਿਤ ਐਲ.ਆਈ.ਸੀ ਯੂਨਿਟ-3 ਬਰਾਂਚ ਵਿਖੇ ਅੱਜ ਮਹਿਲਾ ਦਿਵਸ ਮਨਾਇਆ ਗਿਆ।ਦਫਤਰ ਦੇ ਮਹਿਲਾ ਸਟਾਫ ਵਲੋਂ ਇਸ ਸਮੇਂ ਕੇਕ ਕੱਟਿਆ ਗਿਆ।ਬਰਾਂਚ ਮੈਨੇਜਰ ਸੁਦੀਪ ਕੁਮਾਰ, ਅਸਿਸਟੈਂਟ ਬਰਾਂਚ ਮੈਨੇਜਰ ਸੁਰਿੰਦਰ ਕੁਮਾਰ ਤੇ ਗੁਰਸ਼ਰਨ ਸਿੰਘ ਨੇ ਇਸ ਸਮੇਂ ਸਮੂਹ ਮਹਿਲਾਵਾਂ ਨੂੰ ਮਹਿਲਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉਨਾਂ ਦੱਸਿਆ ਕਿ ਸੰਯੁਕਤ ਰਾਸ਼ਟਰ ਨੇ 8 ਮਾਰਚ 1975 ਨੂੰ ਅੰਤਰਰਾਸ਼ਟਰੀ …

Read More »

ਨੌਜਵਾਨ ਸਿੰਘ ਸਭਾ ਵਲੋਂ ਸਰਬਤ ਦੇ ਭਲੇ ਲਈ ਧਾਰਮਿਕ ਸਮਾਗਮ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਨੌਜਵਾਨ ਸਿੰਘ ਸਭਾ ਵਲੋਂ ਸਰਬੱਤ ਦੇ ਭਲੇ ਲਈ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ਗੁਰੂ ਜਸ ਗਾਇਨ ਕਰਕੇ ਹਾਜ਼ਰ ਨੂੰ ਨਿਹਾਲ ਕੀਤਾ।ਅਸ਼ੀਸ਼ ਸਰਪਾਲ ਨੇ ਦੱਸਿਆ ਕਿ ਉਕਤ ਸਭਾ ਵਲੋਂ ਹਰ ਸਾਲ ਸਰਬੱਤ ਦੇ ਭਲੇ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ …

Read More »

ਸਰਕਾਰੀ (ਕੰ:) ਸੀਨੀ: ਸੈਕੰ: ਸਕੂਲ ਵਿਖੇ ਅੰਗਰੇਜ਼ੀ ਸਮਾਜਿਕ ਮੇਲਾ ਤੇ ਇਨਾਮ ਵੰਡ ਸਮਾਰੋਹ

ਸਮਰਾਲਾ, 8 ਮਾਰਚ (ਇੰਦਰਜੀਤ ਸਿੰਘ ਕੰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਪਾਠਕ੍ਰਮ ਸਬੰਧੀ ਵਿੱਦਿਅਕ ਮੇਲਾ ਕਰਵਾਇਆ ਗਿਆ।ਜਿਸ ਦੌਰਾਨ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਮਾਡਲ ਅਤੇ ਚਾਰਟ ਤਿਆਰ ਕੀਤੇ।ਇਸ ਉਪਰੰਤ …

Read More »

ਪੁਲਿਸ ਵਿਭਾਗ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਸਕੂਲ ਜੀ.ਟੀ ਰੋਡ ਵਿਖੇ ਮਨਾਇਆ ‘ਅੰਤਰਰਾਸ਼ਟਰੀ ਮਹਿਲਾ ਦਿਵਸ’

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਅੰਮ੍ਰਿਤਸਰ ਪੁਲਿਸ ਵਿਭਾਗ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਹੋਈ।ਇਸ ਉਪਰੰਤ ਏ.ਐਸ.ਆਈ. ਸ੍ਰੀਮਤੀ ਪੂਨਮ ਸ਼ਰਮਾ ਨੇ ਮਾਨਸਿਕ ਤਨਾਅ ਅਤੇ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਬਾਰੇ ਜਾਗਰੂਕ ਕਰਵਾਇਆ।ਸ੍ਰੀਮਤੀ …

Read More »

SGPC’s annual budget session on March 30 – Advocate Dhami

SGPC to facilitate free of cost transport from Delhi to Punjabi students returning from Ukraine  Amritsar, March 8 (Punjab Post Bureau) – The annual budget session of Shiromani Gurdwara Parbandhak Committee (SGPC) for the fiscal year 2022-23 will be held at its headquarter Teja Singh Samundri Hall on March 30. After accepting the recommendations of the budget committee, the approval …

Read More »