Tuesday, November 24, 2026

Monthly Archives: March 2022

ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਬੰਧਕਾਂ ਵਲੋਂ ਮੈਨੇਜ਼ਿੰਗ ਕਮੇਟੀਆਂ ’ਚ ਸਰਕਾਰੀ ਨੁਮਾਇੰਦਿਆਂ ਨੂੰ ਨਾ ਸੱਦਣ ਦਾ ਫੈਸਲਾ

ਡੀ.ਪੀ.ਆਈ ਤੇ ਸਿੱਖਿਆ ਵਿਭਾਗ ਨਾਲ ਲਟਕੇ ਮੁੱਦਿਆਂ ’ਤੇ ਹੋਈਆਂ ਅਹਿਮ ਵਿਚਾਰਾਂ ਲੁਧਿਆਣਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਨਾਨ ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਵੱਲੋਂ ਉਚ ਸਿੱਖਿਆ ’ਤੇ ਸੂਬਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਸਬੰਧੀ ਅੱਜ ਜੀ.ਜੀ.ਐਨ ਖ਼ਾਲਸਾ ਕਾਲਜ, ਲੁਧਿਆਣਾ ਵਿਖੇ ਫੈਡਰੇਸ਼ਨ ੍ਰਦੇ ਪਧਾਨ ਰਜਿੰਦਰ ਮੋਹਨ ਸਿੰਘ ਛੀਨਾ ਦੀ ਅਗਵਾਈ ਹੇਠ ਕੀਤੀ ਗਈ।ਜਿਸ ਵਿਚ ਕਾਲਜ਼ ਪ੍ਰਬੰਧਕੀ ਕਮੇਟੀਆਂ ਦੀ ਮੀਟਿੰਗ …

Read More »

Aided-Colleges Managements Federation Says no to Govt. Nominee in MC’s

 Call Decision Arbitrary that Hits Colleges’ Autonomy Ludhiana, March 2 (Punjab Post Bureau) – Terming the various decisions announced by Punjab government recently with regard to higher education as arbitrary and detrimental to their interests, the Executive Body of Non-Govt. Colleges Managements Federation (NGCMF) today reiterated not to call government’s nominee in its Managing Committee meetings. They said the procedure …

Read More »

GNDU Exam Results declared

Amritsar, March 1 (Punjab Post Bureau) – The results of  Bachelor of Vocation (Refrigeration & Air Conditioning) Semester – V, Bachelor of Vocation (Entertainment Technology) Semester – V, Bachelor of Vocation (Theatre & Stage Craft) Semester – V Bachelor of Vocation (Financial Market Management) Semester – I  Bachelor of Vocation (Financial Market Management) Semester – III Bachelor of Vocation (Cosmetology & …

Read More »

ਹਾਕੀ ਮੁਕਾਬਲਿਆਂ ਦੇ ਚੌਥੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 5-1 ਨਾਲ ਜਿੱਤਿਆ ਮੈਚ

ਅੰਮ੍ਰਿਤਸਰ, 1 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਹਰਗੋਬਿੰਦ ਹਾਕੀ ਐਸਟਰੋ ਟਰਫ ਵਿਖੇ ਨਾਰਥ ਜ਼ੋਨ ਅੰਤਰ-ਯੂਨੀਵਰਸਿਟੀ ਹਾਕੀ (ਪੁਰਸ਼) ਚੈਂਪੀਅਨਸ਼ਿਪ 2021-22 ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਦੇ ਚੌਥੇ ਦਿਨ ਮੁਕਾਬਲੇ ਦਾ ਪਹਿਲਾ ਮੈਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਹਾਕੀ ਟੀਮ ਅਤੇ ਕੁਰਕਸ਼ੇਤਰ ਯੂਨੀਵਰਸਿਟੀ ਕੁਰਕਸ਼ੇਤਰ ਹਾਕੀ ਟੀਮ ਵਿਚਕਾਰ ਖੇਡਿਆ ਗਿਆ।             ਡਾ. ਸੁਖਦੇਵ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਇੰਸ ਵੀਕ ਫੈਸਟੀਵਲ 2022 ਸੰਪਨ

ਵਿਗਿਆਨ ਦੀਆਂ ਨਵੀਆਂ ਖੋਜ਼ਾਂ ਅਤੇ ਡੀਬੇਟਸ ਨੂੰ ਜਾਨਣ ਦਾ ਦਿੱਤਾ ਸੁਨੇਹਾ ਅੰਮ੍ਰਿਤਸਰ, 1 ਮਾਰਚ (ਖੁਰਮਣੀਆਂ) – ਭਾਵੇਂ ਕਿ ਵਿਗਿਆਨ ਦਾ ਸਾਡੇ ਸਮਾਜ `ਤੇ ਲਗਾਤਾਰ ਪ੍ਰਭਾਵ ਰਹਿੰਦਾ ਹੈ ਅਤੇ ਸਮਾਜਿਕ ਤਾਣੇ-ਬਾਣੇ ਦੀਆਂ ਬੁਣਤਰਾਂ ਵਿਚ ਵਿਗਿਆਨਕ ਪ੍ਰਭਾਵ ਵੇਖੇ ਜਾ ਸਕਦੇ ਹਨ ਪਰ ਵਿਗਿਆਨ ਦੇ ਖੇਤਰ ਵਿਚ ਚੱਲ ਰਿਹਾ ਸੰਵਾਦ ਪੁਰਾਣੇ ਨਤੀਜਿਆਂ ਦੀਆਂ ਸੀਮਾਵਾਂ ਵਿਖਾਉਂਦਾ ਹੋਇਆ ਨਿੱਤ ਨਵੀਆਂ ਖੋਜਾਂ ਕਰਦਾ ਰਹਿੰਦਾ ਹੈ।ਜਿਸ ਦਾ …

Read More »

ਨਾਖ ਦੀ ਸਫਲ ਕਾਸ਼ਤ ਕਰਨ ਬਾਰੇ ਟਰੇਨਿੰਗ ਲਗਾਈ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵਲੋਂ ਨਾਖ ਦੀ ਸਫਲ ਕਾਸ਼ਤ ਕਰਨ ਬਾਰੇ ਇੱਕ ਟਰੇਨਿੰਗ ਲਗਾਈ ਗਈ।ਜਿਸ ਵਿੱਚ ਕਈ ਕਿਸਾਨਾਂ ਨੇ ਭਾਗ ਲਿਆ।ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਨੇ ਪੀਅਰ ਅਸਟੇਟ ਅਧੀਨ ਕੀਤੀਆਂ ਜਾ ਰਹੀਆਂ ਗਤੀਵਿਧੀਆ ਅਤੇ ਵਿਭਾਗ ਵਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ।ਸਹਾਇਕ ਡਾਇਰੈਕਟਰ ਬਾਗਬਾਨੀ ਪੀਅਰ ਅਸਟੇਟ ਜਸਪਾਲ ਸਿੰਘ ਢਿੱਲੋਂ ਵਲਂੋ …

Read More »

ਡੀ.ਟੀ.ਐਫ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਸੌਂਪਿਆ ਮੰਗ ਪੱਤਰ

ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਅਧਿਆਪਕਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਰਾਹੀ ਮੁੱਖ ਸਕੱੱਤਰ ਪੰਜਾਬ ਨੂੰ ਮੰਗ ਪੱਤਰ ਦਿੱਤਾ ਤੇ ਮੰਗ ਕੀਤੀ ਫਰਵਰੀ ਮਹੀਨਾ ਬੀਤ ਜਾਣ ਦੇ ਬਾਵਜ਼ੂਦ ਜਨਵਰੀ ਮਹੀਨੇ ਦੀ ਤਨਖਾਹ ਨਹੀਂ ਮਿਲੀ।                          ਇਸ ਮੌਕੇ …

Read More »

ਅਸੀਂ ਸੰਸਕਾਰ ਨਹੀਂ ਸੰਭਾਲੇ ਤੇ ਨਾ ਬਣਾਇਆ ਸਿਸਟਮ – ਡਾ. ਕੁਲਦੀਪ ਸਿੰਘ ਦੀਪ

ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵਲੋਂ ਸਥਾਨਕ ਸੁਤੰਤਰ ਭਵਨ ਵਿਖੇ ਡਾ. ਨਰਵਿੰਦਰ ਸਿੰਘ ਕੌਸ਼ਲ ਸਾਬਕਾ ਡੀਨ ਕੁਰਕਸ਼ੇਤਰ ਯੂਨੀਵਰਸਿਟੀ ਦੀ ਪ੍ਰਧਾਨਗੀ ‘ਚ ਕਰਵਾਏ ਗਏ ਰੂ-ਬ-ਰੂ ਸਮਾਗਮ ਵਿੱਚ ਬੋਲਦਿਆਂ ਉਘੇ ਨਾਟਕਕਾਰ ਅਤੇ ਚਿੰਤਕ ਡਾ. ਕੁਲਦੀਪ ਸਿੰਘ ਦੀਪ ਨੇ ਕਿਹਾ ਕਿ ਦੁਨਿਆਵੀ ਵਰਤਾਰੇ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਸਾਡੇ ਕੋਲ ਸੰਸਕਾਰ ਸਨ ਤੇ ਵਿਦੇਸ਼ਾਂ ਕੋਲ ਸਿਸਟਮ …

Read More »

ਰੋਟਰੀ ਕਲੱਬ ਸੁਨਾਮ (ਸਟਾਰ) ਦੀ ਪਹਿਲੀ ਵਰ੍ਹੇਗੰਢ ਮੌਕੇ ਸ੍ਰੀ ਰਾਮਾਇਣ ਦੇ ਪਾਠ

ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਰੋਟਰੀ ਕਲੱਬ ਸੁਨਾਮ (ਸਟਾਰ) ਦੀ ਪਹਿਲੀ ਬਰਸੀ ਮੌਕੇ ਸ਼੍ਰੀ ਬਾਲਾਜੀ ਮੰਦਰ ਸੁਨਾਮ ਵਿਖੇ ਸ਼੍ਰੀ ਰਾਮਾਇਣ ਦੇ ਪਾਠ ਦਾ ਭੋਗ ਪਾਇਆ ਗਿਆ।ਮੁੱਖ ਮਹਿਮਾਨ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਦੀ ਪਤਨੀ ਸ਼ਬੀਨਾ ਅਰੋੜਾ ਸਨ।                      ਸ਼ਬੀਨਾ ਅਰੋੜਾ ਨੇ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਕਲੱਬ ਦੀ ਪਹਿਲੀ …

Read More »

ਇਕ ਮਾਰਚ ਤੋਂ ਜਨ ਔਸ਼ਧੀ ਜਾਗਰੂਕਤਾ ਦਿਵਸ ਸ਼ੁਰੂ – ਸਿਵਲ ਸਰਜਨ

ਕਪੂਰਥਲਾ, 1 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਹਰ ਸਾਲ 1 ਤੋਂ 7 ਮਾਰਚ ਤੱਕ ਲੋਕਾਂ ਨੂੰ ਜਨ ਔਸ਼ਧੀ ਕੇਂਦਰਾਂ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਜਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਹਫ਼ਤਾ ਮਨਾਇਆ ਜਾਣਾ ਹੈ।ਇਸ ਤਹਿਤ ਸੈਮੀਨਾਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਨ ਔਸ਼ਧੀ ਕੇਂਦਰਾਂ ਵਿੱਚ ਆਮ ਲੋਕਾਂ ਲਈ …

Read More »