Tuesday, November 24, 2026

Monthly Archives: March 2022

ਰੰਗਮੰਚ ਦਿਵਸ ਨੂੰ ਸਮਰਪਿਤ ਨਾਟਕ ‘ਫਾਸਲੇ’ ਦਾ ਸਫਲ ਮੰਚਨ

ਅੰਮ੍ਰਿਤਸਰ, 27 ਮਾਰਚ (ਦੀਪ ਦਵਿੰਦਰ ਸਿੰਘ) – ਵਿਸ਼ਵ ਰੰਗਮੰਚ ਦਿਵਸ ਮੌਕੇ ਭਾਰਤ ਦੀ ਪ੍ਰਸਿੱਧ ਨਾਟ ਸੰਸਥਾ ਪੰਜਾਬ ਨਾਟਸ਼ਾਲਾ ਵਿਖੇ ਅੱਜ ਉਘੇ ਨਾਟਕਕਾਰ ਜਤਿੰਦਰ ਬਰਾੜ ਦਾ ਲਿਖਿਆ ਅਤੇ ਪ੍ਰੋਫੈਸਰ ਇਮੈਨੁਅਲ ਸਿੰਘ ਦੁਆਰਾ ਨਿਰਦੇਸ਼ਿਤ ਨਾਟਕ ‘ਫਾਸਲੇ’ ਦਾ ਸਫਲ ਮੰਚਨ ਕੀਤਾ ਗਿਆ।ਨਾਟਕ ਦੀ ਕਹਾਣੀ ਮੰਡ ਖੇਤਰ ਦੇ ਇੱਕ ਪੱਛੜੇ ਹੋਏ ਪਿੰਡ ਦੀ ਡਿਸਪੈਂਸਰੀ ਵਿੱਚ ਤਾਇਨਾਤ ਸ਼ਹਿਰੀ ਡਾਕਟਰ ਅਤੇ ਇਕ ਸਪੇਰਨ ਦੀ ਮੁਹੱਬਤ ਦੁਆਲੇ …

Read More »

ਫੰਗੋਤਾ ਵੈਲੀ ਨੂੰ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਮੋਟਰਸਾਇਕਲ ਟੂਰ ਦਾ ਆਯੋਜਨ

ਜਿਲ੍ਹਾ ਅਧਿਕਾਰੀਆਂ ਅਤੇ ਬਾਈਕਰਾਂ ਨੇ ਲਿਆ ਫੰਗੋਤਾ ਵੈਲੀ ਦੇ ਨਜ਼ਾਰਿਆਂ ਦਾ ਅਨੰਦ ਪਠਾਨਕੋਟ, 27 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਪਠਾਨਕੋਟ ਵਿਖੇ ਟੂਰਿਸਟ ਹੱਬ ਨੂੰ ਵਿਕਸਿਤ ਕਰਨ ਲਈ ਫੰਗੋਤਾ ਵੈਲੀ ਮੋਟਰਸਾਇਕਲ ਟੂਰ ਆਯੋਜਿਤ ਕੀਤਾ ਗਿਆ।ਜਿਸ ਦੀ ਅਗਵਾਈ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਕੀਤੀ ਗਈ।ਫੰਗੋਤਾ ਵੈਲੀ ਮੋਟਰਸਾਇਕਲ ਟੂਰ ਵਿੱਚ ਜਲੰਧਰ ਦੇ ਕਰੀਬ 50 ਬੁਲੇਟ ਬਾਈਕਰਾਂ ਤੋਂ ਇਲਾਵਾ …

Read More »

ਦਿਮਾਗ ਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਹਜ਼ਰਤ ਦਰਗਾਹ ਬਾਬਾ ਮੀਰ ਸ਼ਾਹ ਕਮੇਟੀ ਮਜੀਠਾ ਰੋਡ ਵਲੋਂ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਪ੍ਰਧਾਨ ਰਾਮਪਾਲ ਸ਼ਰਮਾ ਅਤੇ ਮੁੱਖ ਸੇਵਾਦਾਰ ਨਰਿੰਦਰ ਟੀਨੂੰ ਦੀ ਦੇਖ-ਰੇਖ ਵਿੱਚ ਲਗਾਇਆ ਗਿਆ।ਜਿਸ ਵਿੱਚ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨਾਂ ਦੇ ਮਾਹਿਰ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਲਗਭਗ 125 ਮਰੀਜਾਂ ਦਾ …

Read More »

ਡਾ. ਦਰਸ਼ਨ ਸਿੰਘ ਹਰਵਿੰਦਰ ‘ਇੰਟਰਨੈਸ਼ਨਲ ਅਬਜ਼ਰਵਰ ਜਰਨਲਿਸਟ ਆਫ ਦਾ ਯੀਅਰ ਐਵਾਰਡ’ ਨਾਲ ਸਨਮਾਨਿਤ

ਨਵੀਂ ਦਿੱਲੀ, 27 ਮਾਰਚ (ਪੰਜਾਬ ਪੋਸਟ ਬਿਊਰੋ) – ਨਾਮਵਰ ਸੀਨੀਅਰ ਪੱਤਰਕਾਰ ਤੇ ਚਰਚਿਤ ਕਾਲਮ ਨਵੀਸ ਡਾ. ਦਰਸ਼ਨ ਸਿੰਘ ਹਰਵਿੰਦਰ ਨੂੰ ਇਸ ਸਾਲ ਦਾ ‘ਇੰਟਰਨੈਸ਼ਨਲ ਅਬਜ਼ਰਵਰ ਜਰਨਲਿਸਟ ਆਫ ਦਾ ਯੀਅਰ ਐਵਾਰਡ’ ਇਥੋਂ ਦੇ ਗ੍ਰੈਂਡ ਇੰਮਪੀਰੀਆ ਬੈਂਕੁਇਟ ਹਾਲ ਵਿਖੇ ਆਯੋਜਿਤ ਇਕ ਵਿਸ਼ੇਸ਼ ਸਮਾਗਮ ਵਿੱਚ ਦਿੱਤਾ ਗਿਆ।ਇਹ ਡਾ. ਹਰਵਿੰਦਰ ਨੂੰ ਐਵਾਰਡ ਸਮਾਗਮ ਦੇ ਮੁੱਖ ਮਹਿਮਾਨ ਜਸਪਾਲ ਸਿੰਘ ਆਈ.ਜੀ (ਓਪਰੇਸ਼ਨਜ਼) ਇੰਡੋ-ਤਿੱਬਤ ਸੀਮਾ ਪੁਲਿਸ, ਰਮਨ …

Read More »

ਤਨਖਾਹ ਨਾ ਮਿਲਣ ‘ਤੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਵੱਲੋਂ ਹੜਤਾਲ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਲੌਂਗੋਵਾਲ ਦੀ ਸਫ਼ਾਈ ਸੇਵਕ ਯੂਨੀਅਨ ਨੇ ਪਿਛਲੇ 2 ਮਹੀਨਿਆ ਤੋਂ ਤਨਖਾਹ ਨਾ ਮਿਲਣ ਕਾਰਨ ਕੌਂਸਲ ਦੇ ਮੇਨ ਗੇਟ ਅੱਗੇ ਹੜਤਾਲ ਸ਼ੁਰੂ ਕਰ ਦਿੱਤੀ ਹੈ।ਸਫ਼ਾਈ ਸੇਵਕ ਯੂਨੀਅਨ ਪ੍ਰਧਾਨ ਬੀਬੀ ਜਸਮੇਲ ਕੌਰ ਨੇ ਦੱਸਿਆ ਹੈ ਕਿ ਤਨਖਾਹਾਂ ਨਾ ਮਿਲਣ ਕਾਰਨ ਉਨਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਹੋ ਚੁੱਕੇ ਹਨ ਅਤੇ ਉਹ ਬਹੁਤ ਪ੍ਰੇਸ਼ਾਨ ਹਨ।ਇਸ …

Read More »

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਆਗੂਆਂ ਨੇ ਸਿੱਖਿਆ ਮੰਤਰੀ ਨੂੰ ਦਿੱਤਾ ਮੰਗ ਪੱਤਰ

ਵਾਅਦਾ ਯਾਦ ਕਰਵਾਓ ਮੁਹਿੰਮ ਤਹਿਤ ਪੁਰਾਣੀ ਪੈਨਸ਼ਨ ਬਹਾਲੀ ਦੀ ਰੱਖੀ ਮੰਗ ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਇਕਾਈ ਬਰਨਾਲਾ ਦੇ ਆਗੂਆਂ ਵਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਾਅਦਾ ਯਾਦ ਕਰਵਾਓ ਮੁਹਿੰਮ ਤਹਿਤ ਮੰਗ ਪੱਤਰ ਦੇ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ।ਮਾਲਵਾ ਜ਼ੋਨ ਦੇ ਕਨਵੀਨਰ ਜਸਵੀਰ ਭੰਮਾ, ਜਿਲ੍ਹਾ ਕਨਵੀਨਰ ਰਮਨਦੀਪ ਬਰਨਾਲਾ ਅਤੇ …

Read More »

ਸੱਭਿਆਚਾਰਕ ਮੇਲੇ ਦੌਰਾਨ ਪ੍ਰਧਾਨ ਅਸ਼ੋਕ ਮਸਤੀ ਤੇ ਕੁਲਵੰਤ ਉਪਲੀ ਦਾ ਵਿਸ਼ੇਸ਼ ਸਨਮਾਨ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਤ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੀ ਸਮੁੱਚੀ ਟੀਮ ਵਲੋਂ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਦੀ ਅਗਵਾਈ ਹੇਠ ਕਰਵਾਏ ਗਏ ਦਭਿਆਚਾਰਕ ਪ੍ਰੋਗਰਾਮਾਂ ਦੌਰਾਨ ਹੁਣ ਤੱਕ 160 ਦੇ ਕਰੀਬ ਗਾਇਕਾਂ ਅਤੇ ਗੀਤਕਾਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ।ਇਨ੍ਹਾਂ ਸਨਮਾਨਿਤ ਸ਼ਖਸੀਅਤਾਂ ਵਿੱਚ ਸ਼ਾਮਲ ਗਾਇਕ ਲਾਭ ਹੀਰਾ, ਸ਼ਿੰਗਾਰਾ ਚਹਿਲ, ਮਰਹੂਮ ਗੀਤਕਾਰ ਬਾਪੂ ਦੇਵ …

Read More »

ਅੰਗਰੇਜ਼ੀ ਭਾਸ਼ਾ ਦੀ ਕਿਤਾਬ ਦਾ ਪ੍ਰੀ-ਲਾਂਚ ਸਮਾਗਮ ਕਰਵਾਇਆ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਸੁਨਾਮ ਸ਼ਹਿਰ ਨਾਲ ਸੰਬੰਧ ਰੱਖਦੇ ਤੇ ਲੌਂਗੋਵਾਲ ਵਿਖੇ ਖ਼ੁਰਾਕ ਸਪਲਾਈ ਵਿਭਾਗ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਅਮਿਤ ਅਰੋੜਾ ਦੀ 15 ਸਾਲਾ ਪੁੱਤਰੀ ਸਨੇਹਾ ਅਰੋੜਾ ਵਲੋਂ ਆਪਣੇ ਪਿਤਾ ਦੀ ਮਦਦ ਨਾਲ ਅੰਗਰੇਜ਼ੀ ਭਾਸ਼ਾ ਦੀ ਕਿਤਾਬ ‘ਏ ਕੁਆਂਟਮ ਲੀਪ ਆਫ਼ ਫਾਰਮਲ ਵੋਕੈਬਲਰੀ` ਜਲਦ ਹੀ ਪਾਠਕਾਂ ਦੇ ਸਨਮੁੱਖ ਰੱਖੀ ਜਾ ਰਹੀ ਹੈ।ਇਸ ਕਿਤਾਬ ਦੇ ਪ੍ਰੀ-ਲਾਂਚ ਸਮਾਗਮ ਮੌਕੇ ਕਿਤਾਬ …

Read More »

ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਨੇ ਰਜਿਸਟਰਾਰ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਅੰਮ੍ਰਿਤਸਰ, 26 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਮੈਡਮ ਹਰਵਿੰਦਰ ਕੌਰ ਤੇ ਸਕੱਤਰ ਰਜ਼ਨੀਸ਼ ਭਾਰਦਵਾਜ ਦੀ ਅਗਵਾਈ ‘ਚ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ‘ਤੇ ਵਧਾਈ ਦਿੱਤੀ ਗਈ।ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਪ੍ਰੋ. (ਡਾ.) ਕਰਨਜੀਤ ਸਿੰਘ ਜਦੋਂ ਤੋਂ ਯੂਨੀਵਰਸਿਟੀ ਦੇ ਰਜਿਸਟਰਾਰ ਬਣੇ ਹਨ ਉਨ੍ਹਾਂ ਦਾ …

Read More »

ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮਨਾਇਆ ਗਿਆ

ਅੰਮ੍ਰਿਤਸਰ, 27 ਮਾਰਚ (ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਵਿਖੇ ਆਜ਼ਾਦੀ ਦਿਹਾੜੇ ਦੇ 75 ਸਾਲਾਂ ਦੀ ਯਾਦ ਵਿੱਚ ਦੋ ਰੋਜ਼ਾ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵਜ਼ਰਾ ਕੋਰ ਦੇ ਚੀਫ਼ ਆਫ਼ ਸਟਾਫ਼ ਮੇਜਰ ਜਨਰਲ ਸੰਜੇ ਮੈਣੀ ਨੇ ਇਸ ਸਮਾਗਮ ਦਾ ਉਦਘਾਟਨ ਵਜ਼ਰਾ ਯੋਧਿਆਂ, ਨਾਗਰਿਕ ਸ਼ਖ਼ਸੀਅਤਾਂ ਅਤੇ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਕੀਤਾ।ਚੀਫ ਆਫ਼ ਸਟਾਫ ਨੇ ਸਵੇਰੇ ਸਾਈਕਲ ਮੁਹਿੰਮ …

Read More »